ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੂੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 03 ਜੁਲਾਈ ਨੂੰ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ....
ਮਾਲਵਾ
ਐੱਸ.ਏ.ਐੱਸ.ਨਗਰ, 27 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣਾ ਹੁੰਦਾ ਹੈ, ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਅਤੇ ਵੱਡੀ ਹੋ ਜਾਂਦੀ ਹੈ। ਅੱਜ ਮੋਹਾਲੀ ਪ੍ਰੈਸ ਕਲੱਬ ਦੀ....
ਅਨਾਜ ਦੀ ਵੰਡ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਸ੍ਰੀ ਵਿਜੇ ਦੱਤ ਤਰਨ ਤਾਰਨ, 26 ਜੁਨ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਦੇ ਪਿੰਡ ਗਹਿਰੀ ਦੇ ਸਰਕਾਰੀ ਰਾਸ਼ਨ ਡਿਪੂ `ਤੇ ਵੰਡੀ ਜਾ ਰਹੀ ਕਣਕ ਦਾ ਅਚਨਚੇਤ ਨਿਰੀਖਣ ਕੀਤਾ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਮਿੰਦਰ ਸਿੰਘ ਬਾਠ ਅਤੇ ਫੂਡ ਇੰਸਪੈਕਟਰ ਹਾਜ਼ਰ ਸਨ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਡਿਪੂ....
ਫਿਰੋਜ਼ਪੁਰ, 26 ਜੂੁਨ : ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਾਗਰੂਕਤਾ ਸਭਾ ਦੌਰਾਨ ਸਿਵਲ ਸਰਜਨ ਡਾ. ਰਜਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ‘ਤੇ ਯਤਨ....
ਸਰਕਾਰ ਵੱਲੋਂ ਪਾਣੀ ਸੰਭਾਲ ਲਈ ਪ੍ਰੋਜੈਕਟਾਂ ’ਤੇ ਦਿੱਤੀ ਜਾ ਰਹੀ ਹੈ 50 ਤੋਂ 100 ਫ਼ੀਸਦੀ ਤੱਕ ਸਬਸਿਡੀ ਬਰਨਾਲਾ, 26 ਜੂੁਨ : ਪੰਜਾਬ ਸਰਕਾਰ ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਰਾਹੀਂ ਲਗਾਤਾਰ ਪਾਣੀ ਸੰਭਾਲ ਲਈ ਵਾਤਾਵਰਣ ਪੱਖੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱੱਧਰ ਨੂੰ ਹੋਰ ਡੂੰਘਾ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਰਾਹੀਂ 50 ਤੋਂ 100 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਾਈ ਜਾ ਰਹੀ ਹੈ। ਭੂਮੀ ਤੇ ਜਲ ਸੰਭਾਲ ਮੰਤਰੀ ਪੰਜਾਬ ਸ....
ਜਿ਼ਲ੍ਹੇ ਦੇ ਸਾਰੇ ਓਟ ਕਲੀਨਿਕਾਂ ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਅਤੇ ਸਕਰੀਨਿੰਗ ਕੈਂਪਾਂ ਵਿਚ ਕੀਤੀ ਗਈ ਪੀੜਤਾਂ ਦੀ ਕਾਉਂਸਲਿੰਗ ਫਾਜਿ਼ਲਕਾ, 26 ਜ਼ੂਨ : ਨਸਿ਼ਆਂ ਦੇ ਖਾਤਮੇ ਲਈ f਼ਜਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਸੋਮਵਾਰ ਨੂੰ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਕਾਉਂਸਲਰਾਂ ਅਤੇ ਪੈਰਾਮੈਡੀਕਲ ਅਮਲੇ ਨੂੰ ਵੱਧ ਤੋਂ ਵੱਧ ਹਮਦਰਦੀ, ਸੰਵੇਦਨਸ਼ੀਲਤਾ ਨਾਲ ਇੰਨ੍ਹਾਂ....
ਗੁਣਵਤਾ ਵਿਚ ਕਮੀ ਰਹੀ ਤਾਂ ਹੋਵੇਗੀ ਸਖ਼ਤ ਕਾਰਵਾਈ, ਡਿਪਟੀ ਕਮਿਸ਼ਨਰ ਨੇ ਕੀਤੀ ਤਾੜਨਾ ਫਾਜਿ਼ਲਕਾ, 26 ਜ਼ੂਨ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ ਏ ਐਸ ਨੇ ਅੱਜ ਪਿੰਡ ਕੰਧਵਾਲਾ ਅਮਰਕੋਟ ਦਾ ਅਚਾਨਕ ਦੌਰਾ ਕਰਕੇ ਇੱਥੇ ਬਣਾਏ ਜਾ ਰਹੇ ਪੱਕੇ ਖਾਲਿਆਂ ਦੇ ਕੰਮ ਦਾ ਨੀਰਿਖਣ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਿਤ ਪੰਚਾਲ ਆਈਏਐਸ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਪਹੁੰਚ ਕੇ ਪੁਰਾਣੇ ਖਾਲਿਆਂ ਦੀ ਕੀਤੀ ਜਾ ਰਹੀ ਮੁਰੰਮਤ ਦੇ....
ਡੀ.ਸੀ.ਫਰੀਦਕੋਟ ਨੇ ਨਿਰੀਖਣ ਦੇ ਜਾਰੀ ਕੀਤੇ ਸਨ ਹੁਕਮ ਫਰੀਦਕੋਟ 26 ਜੂਨ : ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੁਮਾਰੀ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹੇ ਵਿੱਚ ਦਾਲਾਂ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਕਿਸੇ ਵੀ ਦੁਕਾਨ ਤੇ ਦਾਲਾਂ ਦੀ ਲੋੜ ਤੋਂ ਵੱਧ ਮਾਤਰਾ ਨਹੀਂ ਪਾਈ ਗਈ। ਜਿਕਰਯੋਗ ਹੈ ਕਿ ਫੂਡ ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰ ਪੰਜਾਬ, ਚੰਡੀਗੜ੍ਹ ਤੋਂ ਜਾਰੀ ਪੱਤਰ ਦਾ ਹਵਾਲਾ....
ਫਰੀਦਕੋਟ 26 ਜੂਨ : ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦੇ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਇਸ ਸੂਬੇ ਦਾ ਹਰ ਬੱਚਾ ਚੰਗੀ ਸਿੱਖਿਆ ਪ੍ਰਾਪਤ ਕਰੇ। ਇਸ ਮੰਤਵ ਦੀ ਪੂਰਤੀ ਦੇ ਲਈ ਹਰ ਸੰਭਵ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਨੇ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਇੱਕਤਰ ਕੀਤੀ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ....
ਅਧਿਕਾਰੀ ਸੰਭਾਵੀ ਹੜ੍ਹਾਂ ਦੇ ਬਚਾਅ ਲਈ ਕਰਨ ਪੁਖਤਾ ਪ੍ਰਬੰਧ ਸ੍ਰੀ ਮੁਕਤਸਰ ਸਾਹਿਬ 26 ਜੂਨ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਿ਼ਲ੍ਹਾ ਹੜ੍ਹ ਕੰਟਰੋਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਇਸ ਮੀਟਿੰਗ ਵਿੱਚ ਸ੍ਰੀ ਬਿਕਰਮਜੀਤ ਸਿੰਘ ਸੇ਼ਰਗਿੱਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ, ਸ੍ਰੀਮਤੀ ਸਰੋਜ ਰਾਣੀ ਜਿ਼ਲ੍ਹਾ ਮਾਲ ਅਫਸਰ....
ਚੇਅਰਮੈਨ ਨੇ ਕੀਤਾ ਆਈ.ਟੀ.ਆਈ ਅਤੇ ਆਰਟ ਐਂਡ ਕਰਾਫਟ ਟੀਚਰਜ ਟ੍ਰੇਨਿੰਗ ਸੰਸਥਾ ਦਾ ਦੌਰਾ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਸਮੇਂ ਸਿਰ ਪੁੱਜਣ ਦੀ ਹਦਾਇਤ ਨਾਭਾ, 26 ਜੂਨ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਸਵੇਰੇ 7.20 ਵਜੇ ਨਾਭਾ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ. ਲੜਕੇ) ਅਤੇ ਆਰਟ ਐਂਡ ਕਰਾਫਟ ਟੀਚਰਜ ਟ੍ਰੇਨਿੰਗ ਸੰਸਥਾ ਦਾ ਦੌਰਾ ਕੀਤਾ ਅਤੇ ਦਫ਼ਤਰੀ ਸਮੇਂ ਤੋਂ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਸਰਕਾਰ ਦੇ ਹੁਕਮਾਂ....
ਪਟਿਆਲਾ, 26 ਜੂਨ : ਜ਼ਿਲ੍ਹਾ ਸਿਹਤ ਵਿਭਾਗ ਅਤੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਵੱਲੋਂ ਆਈ ਟੀ ਆਈ (ਲੜਕੇ ), ਪਟਿਆਲਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੱਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ੇ ਕਰਨ ਵਾਲਾ ਹਰ ਵਿਅਕਤੀ ਸ਼ੁਰੂ ਵਿੱਚ ਆਪਣੇ ਆਪ ਨੂੰ ਲੁਕਾਉਂਦਾ ਹੈ, ਫਿਰ ਉਸ ਦਾ ਪਰਿਵਾਰ ਵੀ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕਰਦਾ ਹੈ। ਕਿਉਂ ਕਿ ਉਹ ਜਾਣਦੇ ਹਨ ਕਿ ਨਸ਼ਾ ਲੈਣ ਵਾਲੇ ਨੂੰ ਲੋਕ ਨਫ਼ਰਤ ਕਰਦੇ ਹਨ। ਇਸ ਲਈ....
ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ : ਸਿਵਲ ਸਰਜਨ
ਪਟਿਆਲਾ, 26 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਉਣ ਲਈ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜੇਸ਼ਨ ਪੰਦਰ੍ਹਵਾੜਾ (ਦੰਪਤੀ ਸੰਪਰਕ ਪੰਦਰ੍ਹਵਾੜਾ) ਮਨਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਨ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਪੰਦ੍ਹਰਵਾੜੇ....
ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਸਾਕਸ਼ੀ ਸਾਹਨੀ ਮਾਨਸੂਨ ਸੀਜਨ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ ਪਟਿਆਲਾ, 26 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਹਾੜਾਂ ਅਤੇ ਘੱਗਰ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਖੇਤਰ ਵਿੱਚ ਭਾਰੀ ਬਰਸਾਤ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਕਿਸੇ ਵੀ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ....
ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ ਨਸ਼ਾਖੋਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ: ਏ.ਡੀ.ਸੀ ਸੰਦੀਪ ਕੁਮਾਰ ਨਸ਼ਾ ਛੱਡ ਚੁੱਕੇ ਲੋਕਾਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਦੂਜਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਲੁਧਿਆਣਾ, 26 ਜੂਨ : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸੋਮਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ....