ਮਾਲੇਰਕੋਟਲਾ ਸਮੇਤ ਪਟਿਆਲਾ, ਸੰਗਰੂਰ ,ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਅਧਿਕਾਰੀਆਂ ਨੇ ਭਾਗ ਲਿਆ ਕੁਦਰਤੀ ਆਪਦਾ ਆਉਣ ਉਪਰੰਤ ਸਭ ਤੋਂ ਅਹਿਮ ਰੋਲ ਇਨਫੋਰਮੇਸ਼ਨ ਰਿਸਪੋਂਸ ਟੀਮ ਦਾ : ਬ੍ਰਿਗੇਡੀਅਰ (ਰਿਟਾ.) ਕੁਲਦੀਪ ਸਿੰਘ ਕਿਸੇ ਵੀ ਕੁਦਰਤੀ ਆਪਦਾ ਪ੍ਰਸਥਿਤੀ ਨੂੰ ਨਜਿੱਠਣ ਲਈ ਪਹਿਲਾਂ ਹੀ ਸਾਡੇ ਕੋਲ ਐਕਸ਼ਨ ਪਲਾਨ ਹੋਣਾ ਲਾਜ਼ਮੀ ਕਿਸੇ ਵੀ ਕੁਦਰਤੀ ਆਪਦਾ ਤੋਂ ਪਹਿਲਾਂ ਕੀਤੇ ਪ੍ਰਬੰਧਾਂ ਨਾਲ ਬਚਾਇਆ ਜਾ ਸਕਦਾ ਹੈ ਜਾਨੀ-ਮਾਲੀ ਨੁਕਸਾਨ 13 ਜੁਲਾਈ ਨੂੰ ਹੜ੍ਹਾਂ ਦੀ ਸਥਿਤੀ ਸਬੰਧੀ ਰਾਜ ਪੱਧਰੀ....
ਮਾਲਵਾ
ਬਾਹਰੋਂ ਮੱਕੀ ਲਿਆ ਕੇ ਸੁਕਾਉਣ ਵਾਲਿਆਂ ਖਿਲਾਫ ਹੋਵੇਗਾ ਜੁਰਮਾਨਾ : ਚੇਅਰਮੈਨ ਸੇਖੋਂ ਮੁੱਲਾਂਪੁਰ ਦਾਖਾ, 23 ਜੂਨ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਦੀ ਮੁੱਖ ਮੰਡੀਂ ਸਮੇਤ ਸਵੱਦੀ ਮੰਡੀਂ ਵਿੱਚ ਵੀ ਬਾਹਰੋਂ ਲਿਆ ਕੇ ਮੱਕੀ ਸੁਕਾਉਣ ਵਾਲਿਆਂ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ, ਜਿਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਨੇ ਆਪਣਾ ਦੁਖੜਾ ਰੋਇਆ ਕਿ ਉਨ੍ਹਾਂ ਦੀ ਮੱਕੀ ਨੂੰ ਨਾ ਤਾਂ ਸੁਕਾਉਣ ਨੂੰ ਮੰਡੀਂ....
ਵਿਕਾਸ ਕਾਰਜਾਂ ਵਾਸਤੇ ਮਤੇ ਪਾਸ ਕੀਤੇ : ਸਰਪੰਚ ਬਲਵਿੰਦਰ ਕੌਰ ਮੁੱਲਾਂਪੁਰ ਦਾਖਾ,23 ਜੂਨ (ਸਤਵਿੰਦਰ ਸਿੰਘ ਗਿੱਲ) : ਹਲਕੇ ਦਾਖੇ ਦੇ ਪਿੰਡ ਗੁੜੇ ਦੀ ਮਹਿਲਾ ਸਰਪੰਚ ਸ੍ਰੀਮਤੀ ਬਲਵਿੰਦਰ ਕੌਰ ਨੇ ਅੱਜ ਪਿੰਡ ਵਾਸੀਆਂ ਦਾ ਆਮ ਇਜਲਾਸ ਕਰਵਾਇਆ ਗਿਆ ਜਿਸ ਵਿੱਚ ਵਿਕਾਸ ਕਾਰਜਾਂ ਕਰਕੇ ਕਈ ਮਤੇ ਪਾਸ ਕੀਤੇ ਗਏ। ਸੈਕਟਰੀ ਪਰਮਜੀਤ ਸਿੰਘ ਮੋਹੀ ਤੇ ਮਨਰੇਗਾ ਦੇ ਸੈਕਟਰੀ ਜਸਵੀਰ ਸਿੰਘ ਨੇ ਪਿੰਡ ਵਾਸੀਆਂ ਤੇ ਮੌਕੇ ਤੇ ਮੌਜੂਦ ਪੰਚਾਂ ਨਾਲ ਰਾਇ ਮਸ਼ਵਰਾ ਕਰਦਿਆਂ ਇਹ ਮਤਾ ਪਾਸ ਕੀਤਾ ਕਿ ਪਿੰਡ ਵਿੱਚ ਪਈਪਾਂ ਰਾਹੀਂ....
ਫਰੀਦਕੋਟ 23 ਜੂਨ : ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਾਣੀ ਦੀ ਬੱਚਤ ਤਹਿਤ ਰੱਖੀ ਗਈ ਖੇਤੀ-ਅਧਿਕਾਰੀਆਂ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਸਾਨ ਭਰਾਵਾਂ ਨੂੰ ਬਹੁਤ ਜਰੂਰੀ ਅਪੀਲ ਕਰਦਿਆ ਦੱਸਿਆ ਕਿ ਪੰਜਾਬ ਵਿਚ ਧਰਤੀ ਦੇ ਹੇਠਲੇ ਪਾਣੀ ਬਹੁਤ ਡੂੰਘੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਜਾਂ ਤਾ ਨਰਮਾਂ, ਮੂੰਗੀ, ਮੱਕੀ, ਮੋਟੇ ਅਨਾਜ ਵਗੈਰਾ ਦੀ ਬਿਜਾਈ ਕੀਤੀ ਜਾਵੇ ਜਾ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੀ ਜਾਵੇ। ਸਿੱਧੀ ਬਿਜਾਈ ਨਾਲ ਪਾਣੀ ਅਤੇ ਲੇਬਰ ਦੀ ਬੱਚਤ ਹੁੰਦੀ ਹੈ....
ਪਾਣੀ ਦੀ ਬੱਚਤ ਵਿਚ ਫਾਜਿ਼ਲਕਾ ਦੇ ਕਿਸਾਨ ਪਾਉਣਗੇ ਵੱਡਾ ਯੋਗਦਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਸਬਸਿਡੀ ਲੈਣ ਲਈ ਕਿਸਾਨ 25 ਜੂਨ ਤੱਕ ਕਰ ਸਕਦੇ ਹਨ ਰਜਿਸਟਰੇਸ਼ਨ— ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਮਿਲੇਗਾ ਲਾਭ—ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ, 23 ਜੂਨ : ਫਾਜਿ਼ਲਕਾ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਵਿਚ ਪੂਰੇ ਪੰਜਾਬ ਵਿਚੋਂ ਝੰਡੀ ਕਰ ਦਿੱਤੀ ਹੈ। ਜਿ਼ਲ੍ਹੇ ਵਿਚ ਨਿਰਧਾਰਤ ਟੀਚੇ ਤੋਂ ਵੀ ਵਧੇਰੇ ਸਿੱਧੀ ਬਿਜਾਈ ਕਰਕੇ ਕਿਸਾਨਾਂ ਨੇ....
ਸਾਰੀਆਂ ਗਭਵਤੀ ਔਰਤਾਂ ਨੂੰ ਕੈਲਸ਼ੀਅਮ ਅਤੇ ਆਇਰਨ ਦੀਆਂ ਗੋਲੀਆਂ ਦਿੱਤੀਆਂ ਜਾਣ: ਡਾ: ਗਾਂਧੀ ਫਾਜ਼ਿਲਕਾ, 23 ਜੂਨ : ਸਿਹਤ ਵਿਭਾਗ ਵਲੋਂ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਸਿਵਲ ਸਰਜਨ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਬਾਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਅਧੀਨ ਵੱਖ-ਵੱਖ ਕੇਂਦਰਾਂ 'ਤੇ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਆਈਆਂ....
ਫਾਜਿਲਕਾ 23 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਫਾਜਿਲਕਾ ਸ਼੍ਰੀਮਤੀ ਅਵਨੀਤ ਕੋਰ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ ਗਿਆ ਅਤੇ ਉਹਨਾ ਵੱਲੋਂ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜਰੂਰੀ ਹੈ।ਇਸ ਤਹਿਤ ਉਹਨਾ ਵੱਲੋਂ ਸ਼ਹਿਰ ਦੇ ਮੁੱਖ ਰੋਡ ਗਾਊਸ਼ਾਲਾ ਰੋਡ ਤੇ ਸਾਫ ਸਫਾਈ ਦੇ ਕੰਮਾਂ ਦੀ ਚੈਕਿੰਗ ਦੋਰਾਨ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲੇ ਵਿੱਚ ਨਾ ਸੁੱਟਣ ਅਤੇ....
ਬੱਧਨੀ, 23 ਜੂਨ : ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਹਮਲਾ ਕੀਤਾ ਅਤੇ ਫਿਰ ਵੀਡੀਓ ਵਾਇਰਲ ਕਰ ਦਿੱਤੀ। ਕੁਲਵਿੰਦਰ ਨੂੰ ਆਪਣੀ ਮਾਂ ਦੇ ਚਰਿੱਤਰ ‘ਤੇ ਸ਼ੱਕ ਸੀ, ਇਸ ਲਈ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵੀਰਵਾਰ ਨੂੰ ਮੋਗਾ ਦੇ ਬੱਧਨੀ ਕਲਾਂ ‘ਚ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ....
ਫਿਰੋਜ਼ਪੁਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਤੇ ਐਗਲੋ ਸਿੱਖ ਵਾਰ ਮੈਮਰੀਅਲ ਫਿਰੋਜ਼ਸ਼ਾਹ ਦੇ ਵਿਕਾਸ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਸਮਾਗਮਾਂ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜ਼ਨੀਸ ਦਹੀਆ, ਫੌਜਾ ਸਿੰਘ ਸਰਾਰੀ ਅਤੇ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ਤੇ ਰਹੇ ਮੌਜੂਦ ਫਿਰੋਜ਼ਪੁਰ 23 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ....
ਮਲੋਟ ਵਿਖੇ ਸਾਢੇ ਸਤ ਘੰਟੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ ਵਾਟਰ ਵਰਕਸ ਦੀ ਕੰਧ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਮਲੋਟ, 23 ਜੂਨ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਆਮ ਲੋਕ ਹੀ ਸਭ ਤੋਂ ਵੱਡੀ ਤਰਜੀਹ ਹਨ ਅਤੇ ਅਧਿਕਾਰੀ ਜਨਤਕ ਮਸਲਿਆਂ ਦੇ ਸਮਾਂਬੱਧ ਹੱਲ ਕਰਨ। ਇਹ ਹਦਾਇਤ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਇੱਥੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਆਪਣੇ ਹਲਕੇ ਦੇ ਲੋਕਾਂ ਦੀਆਂ....
ਮੇਲੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ—ਕੰਗ ਮੁੱਲਾਂਪੁਰ ਦਾਖਾ,22 ਜੂਨ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਮਾਜਰੀ ਵਿੱਚ ਪੀਰ ਬਾਬਾ ਲੱਖ ਦਾਤਾ ਗਿਆਰਵੀਂ ਵਾਲੇ ਦੀ ਦਰਗਾਹ ਤੇ ਅੱਜ ਵਿਸ਼ਾਲ ਧਾਰਮਿਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਨਕਾਲ ਪਾਰਟੀਆਂ ਨੇ ਹਿੱਸਾ ਲਿਆ ਅਤੇ ਪੀਰਾਂ ਦਾ ਗੁਣਗਾਨ ਕੀਤਾ। ਇਸ ਮੌਕੇ ਪਿੰਡ ਮਾਜਰੀ ਦੇ ਸੁਖਪ੍ਰੀਤ ਸਿੰਘ ਸੁੱਖੀ ,ਜਰਨੈਲ ਸਿੰਘ ਧਾਲੀਵਾਲ,ਮੁਹੰਮਦ ਸ਼ਾਹ ਭਿੰਦੇ ਸ਼ਾਹ ਅਤੇ ਅਜੀਤ ਸਿੰਘ ਮਾਜਰੀ ਆਦਿ ਮੁੱਖ....
ਮੁੱਲਾਂਪੁਰ ਦਾਖਾ 22 ਜੂਨ (ਸਤਵਿੰਦਰ ਸਿੰਘ ਗਿੱਲ) : ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੰਡੋਰੀ ਵਿਖੇ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਜਗਾ ਦੇ ਉਪਰ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਬਲਵਿੰਦਰ ਸਿੰਘ ਬੱਸਣ ਤੇ ੳਹਨਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਮਾਨ,ਪ੍ਰਧਾਨ ਜਸਪ੍ਰੀਤ ਜੱਸੀ ,ਨਵਲ ਕੁਮਾਰ ਸ਼ਰਮਾਂ,ਪ੍ਰਦੀਪ ਭੰਵਰਾ,ਬਿੱਟੂ ਨਾਗਪਾਲ,ਰਾਹੂਲ ਜੋਸ਼ੀ ਵਿਸ਼ੇਸ ਸੱਦੇ ਦੇ ਉਪਰ ਪਹੁੰਚੇ। ਇਸ ਮੋਕੇ ਦੇ ਉਤੇ ਸੀਨੀਅਰ ਮੁੱਖ ਆਗੂ....
ਫਰੀਦਕੋਟ 22 ਜੂਨ : ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਮਾਣ ਅਤੇ ਸ਼ੁਕਰਾਨੇ ਦੀ ਨੌਕਰੀ ਦੇਣ ਦੀਆਂ ਹਦਾਇਤਾਂ ਤੇ ਸ੍ਰੀਮਤੀ ਸੁਮਨਦੀਪ ਕੌਰ ਪਤਨੀ ਸਿਪਾਹੀ ਪ੍ਰਭਜੋਤ ਸਿੰਘ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਲਰਕ (ਗਰੁੱਪ ਸੀ) ਦੀ ਆਸਾਮੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪ੍ਰਸੋਨਲ ਵਿਭਾਗ ਦੀਆਂ....
ਫਾਜ਼ਿਲਕਾ, 22 ਜੂਨ : ਨਗਰ ਨਿਗਮ ਕਮਿਸ਼ਨਰ—ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਚੋਖੇ ਅਬੋਹਰ ਪ੍ਰੋਜੈਕਟ ਤਹਿਤ ਹਰ ਘਰ ਤੇ ਵਪਾਰਕ ਅਦਾਰੇ ਨੂੰ ਸਾਫ—ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਸਫਾਈ ਸੇਵਕ ਵੇਲਫੇਅਰ ਸੋਸਾਇਟੀ ਦੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਿਚੋਂ ਗਿੱਲਾ ਤੇ ਸੂਕਾ ਕੂੜਾ ਅਲੱਗ—ਅਲੱਗ ਇਕਠਾ ਕੀਤਾ ਜਾਂਦਾ ਹੈ। ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਤਨਦੇਹੀ ਨਾਲ ਡਿਉਟੀ ਨਿਭਾਉਂਦਿਆਂ....
ਦਿਵਿਆਂਗਜਨ ਦੇ ਯੂਡੀਆਈ ਕਾਰਡ ਬਣਾਉਣ ਦਾ 65 ਫ਼ੀਸਦੀ ਟੀਚਾ ਪੂਰਾ ਦਿਵਿਆਂਗ ਪੈਨਸ਼ਨਰਾਂ ਨੂੰ ਹਰ ਮਹੀਨੇ ਜਾਰੀ ਕੀਤੀ ਜਾਂਦੀ ਹੈ 1.17 ਕਰੋੜ ਦੀ ਪੈਨਸ਼ਨ ਬਰਨਾਲਾ, 22 ਜੂਨ : ਯੂਡੀਆਈਡੀ (ਯੂਨੀਕ ਡਿਸੇਬਿਲਿਟੀ ਆਇਡੈਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਨੇ ਸੂਬੇ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸਬੰਧਤ ਵਿਭਾਗਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੇ 65.73 ਫ਼ੀਸਦੀ ਯੂ....