ਅਬੋਹਰ, 13 ਸਤੰਬਰ : ਸਰਕਾਰ ਵਲੋਂ ਪੀਐਮਐਫਐਮਈ ਸਕੀਮ ਤਹਿਤ ਲਘੂ ਅਤੇ ਛੋਟੀਆਂ ਫੂਡ ਪ੍ਰੋਸਿਸੰਗ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਜਾਗਰੂਕਤਾ ਕੈਂਪ ਬੀਡੀਪੀਓ ਦਫ਼ਤਰ ਅਬੋਹਰ ਦੇ ਮੀਟਿੰਗ ਹਾਲ ਵਿਚ ਲਗਾਇਆ ਗਿਆ। ਜਿਸ ਵਿਚ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਲਘੂ ਇਕਾਈਆਂ ਦੇ ਉਦਮੀਆਂ ਨੇ ਹਿੱਸਾ ਲਿਆ। ਇਸ ਜਾਗਰੂਕਤਾ ਕੈਂਪ ਵਿਚ ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ , ਖੇਤੀਬਾੜੀ ਵਿਭਾਗ ਅਤੇ ਹੋਰਨਾਂ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਮੌਕੇ....
ਮਾਲਵਾ

ਫਜਿਲਕਾ 13 ਸਤੰਬਰ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਸਕੂਲਾਂ ਅਤੇ ਪਿੰਡਾਂ ਵਿੱਚ ਜਾ ਕੇ ਬੱਚਿਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਇਸ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪਿੰਡ ਚੱਕ ਪੰਨੀ ਵਾਲਾ, ਸ਼ੇਰਗੜ੍ਹ, ਜੰਡ ਵਾਲਾ, ਚੱਕ ਜੰਡ ਵਾਲਾ, ਪੰਜਾਵਾਂ, ਚੱਕ ਪੰਨੀ ਵਾਲਾ, ਚੱਕ ਲਮੋਚੜ,ਚੱਕ ਤੋਤੀਆ ਆਦਿ ਪਿੰਡਾਂ ਵਿੱਚ....

ਰਾਏਕੋਟ, 13 ਸਤੰਬਰ (ਚਮਕੌਰ ਸਿੰਘ ਦਿਓਲ) : ਬਰਨਾਲਾ ਆਟੋ ਮੋਬਾਇਲ ਦੀ ਸਥਾਨਕ ਬਰਾਂਚ ਵਲੋਂ ਬੁਲੇਟ ਮੋਟਰਸਾਈਕਲ ਦੇ ਦੋ ਨਵੇਂ ਮਾਡਲ ਇੱਕ ਸਮਾਗਮ ਕਰਵਾ ਕੇ ਲਾਂਚ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੈਨੇਜਰ ਬਲਵਿੰਦਰ ਕੁਮਾਰ ਅਤੇ ਮੈਨੇਜਰ ਪਵਨ ਕੁਮਾਰ ਨੇ ਦੱਸਿਆ ਕਿ ਲਾਂਚ ਕੀਤੇ ਗਏ ਨਵੇਂ ਮਾਡਲਾਂ ਵਿੱਚ ਬੁਲੇਟ 350 ਮਿਲਟਰੀ ਰੈੱਡ ਅਤੇ ਬੁਲੇਟ 350 ਸਟੈਂਡਰਡ ਬਲੈਕ ਸ਼ਾਮਲ ਹਨ। ਉਨਵੰ ਦੱਸਿਆ ਕਿ ਜ਼ਾਰੀ ਕੀਤੇ ਗਏ ਦੋਨੇਂ ਮਾਡਲ ਸੈਲਫ ਸਟਾਰਟ ਅਤੇ ਕਿੱਕ ਤੋਂ ਬਗੈਰ ਹਨ। ਉਨ੍ਹਾਂ ਦੱਸਿਆ ਕਿ ਨਵੇਂ....

ਰਾਏਕੋਟ, 13 ਸਤੰਬਰ (ਚਮਕੌਰ ਸਿੰਘ ਦਿਓਲ) : ਆਂਡਲੂ ਦੇ ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੰਪੰਨ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼੍ਵਨ ਕਰਦੇ ਹੋਏ ਵੱਖ ਵੱਖ ਖੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਪਿ੍ਰੰਸੀਪਲ ਮੈਡਮ ਰਾਜਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ (ਅੰਡਰ-17) ਲੜਕਿਆਂ ਦੇ ਮੁਕਾਬਲੇ ’ਚ ਪਹਿਲਾ, ਅੰਡਰ-14 ਕਬੱਡੀ (ਲੜਕੇ)....

ਰਾਏਕੋਟ, 13 ਸਤੰਬਰ (ਚਮਕੌਰ ਸਿੰਘ ਦਿਓਲ) : ਥਾਣਾ ਸਦਰ ਰਾਏਕੋਟ ਦੇ ਇੰਚਾਰਜ ਐਸ.ਆਈ ਹਰਦੀਪ ਸਿੰਘ ਦਾ ਬੀਤੀ ਰਾਤ ਸੰਖੇਪ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ’ਚ ਦਿਹਾਂਤ ਹੋ ਗਿਆ। ਉਹ 54 ਸਾਲ ਦੇ ਸਨ ਅਤੇ ਪਿਛਲੇ ਇੱਕ ਦੋ ਦਿਨ ਤੋਂ ਕੁਝ ਬਿਮਾਰ ਚੱਲ ਰਹੇ ਸਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਹਿਲਾਂ ਜਗਰਾਓਂ ਅਤੇ ਬਾਅਦ ਵਿੱਚ ਲੁਧਿਆਣੇ ਵਿਖੇ ਦਯਾਨੰਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਸ. ਹਰਦੀਪ ਸਿੰਘ ਦਾ ਅੰਤਿਮ ਸੰਸਕਾਰ....

ਪਟਿਆਲਾ, 13 ਸਤੰਬਰ (ਨਵ ਢਿੱਲੋਂ) : ਅੱਜ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪਿੰਡ ਰਾਠੀਆਂ , ਆਕੜ ਅਤੇ ਸਨੌਲੀਆ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਭਾਗ ਲਿਆ। ਕਿਸਾਨਾਂ ਦੇ ਆਪੋ ਆਪਣੇ ਤਜਰਬੇ ਸਾਂਝੇ ਕਰਕੇ ਪਰਾਲੀ ਦੇ ਸਸਤੇ ਤੇ ਸੌਖੇ ਪ੍ਰਬੰਧ ਬਾਰੇ ਅਤੇ ਵਾਤਾਵਰਣ, ਸਿਹਤ,ਮਿੱਟੀ ਪਾਣੀ ਨੂੰ ਬਚਾਉਣ ਲਈ ਆਪਣੇ ਆਪਣੇ ਸੁਝਾਅ ਦਿੱਤੇ। ਅੰਤ ਵਿਚ ਕਿਸਾਨਾਂ ਨੇ ਪਰਾਲੀ ਨੂੰ ਨਾ ਸਾੜਨ ਦਾ ਪ੍ਰਣ ਕੀਤਾ। ਇਸ ਮੌਕੇ ਖੇਤੀ....

ਸੰਗਰੂਰ, 12 ਸਤੰਬਰ : ਮੁਖਵਿੰਦਰ ਸਿੰਘ ਛੀਨਾ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਸੁਰੇਂਦਰ ਲਾਂਬਾ, ਐਸਐਸਪੀ ਸੰਗਰੂਰ ਦੀ ਯੋਗ ਅਗਵਾਈ ਹੇਠ ਸ੍ਰੀ ਪਲਵਿੰਦਰ ਸਿੰਘ ਚੀਮਾ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਅਤੇ ਪ੍ਰਿਥਵੀ ਸਿੰਘ ਚਹਿਲ, ਉਪ ਕਪਤਾਨ ਪੁਲਿਸ ਸਬ ਡਵੀਜਨ ਦਿੜ੍ਹਬਾ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਥਾਣੇਦਾਰ ਪ੍ਰਤੀਕ ਜਿੰਦਲ ਮੁੱਖ ਅਫ਼ਸਰ ਥਾਣਾ....

ਐੱਸਏਐੱਸ ਨਗਰ, 12 ਸਤੰਬਰ : ਰਾਸ਼ਟਰ ਪੱਧਰ ਤੇ ਭਲਕੇ 13 ਸਤੰਬਰ ਤੋਂ ਸ਼ੁਰੂ ਹੋ ਰਹੀ ਆਯੂਸ਼ਮਾਨ ਭਵਾ ਮੁਹਿੰਮ ਸਬੰਧੀ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ ਵਲੋਂ ਸਿਵਲ ਸਰਜਨ ਅਤੇ ਨੋਡਲ ਅਫ਼ਸਰ ਆਯੂਸ਼ਮਾਨ ਭਾਰਤ ਸਕੀਮ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਮਾਨਯੋਗ ਰਾਸ਼ਟਰਪਤੀ ਵੱਲੋਂ 13 ਸਤੰਬਰ 2023 ਨੂੰ ਦੁਪਹਿਰ 12:00 ਵਜੇ ਲਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਤਿੰਨ ਮੁੱਖ....

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ : ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਦੇ ਦੂਸਰੇ ਦਿਨ ਪੰਜਾਬੀ ਪੇਂਡੂ ਜਨਜੀਵਨ ਦੀ ਝਲਕ, ਸੱਭਿਆਚਾਰਕ ਗਤੀਵਿਧੀਆਂ, ਵੱਖੋ-ਵੱਖ ਸਟਾਲਾਂ ਤੇ ਪ੍ਰਦਰਸ਼ਨੀਆਂ....

21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ ਯਾਦਗਾਰ ਸਥਾਪਤ ਨਾ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿੱਚ ਸੈਰ-ਸਪਾਟੇ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ ਫਿਰੋਜ਼ਪੁਰ, 12 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ....

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ : ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ....

ਸਾਹਿਬਜਾਦਾ ਅਜੀਤ ਸਿੰਘ ਨਗਰ, 12 ਸਤੰਬਰ : ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ ਮਾਰਟ ਵਿੱਚ ਸਥਿਤ ਪੰਜਾਬੀ ਖਾਣਿਆਂ ਦੀਆਂ ਸਟਾਲਾਂ ਉੱਥੇ....

ਲੁਧਿਆਣਾ ਜਿਲਾ ਕਮੇਟੀ ਦੇ ਨਵੇਂ ਅਹੁਦੇਦਾਰ ਪੁੱਜੇ ਮੁੱਲਾਂਪੁਰ-ਦਾਖਾ 12 ਸਤੰਬਰ (ਸਤਵਿੰਦਰ ਸਿੰਘ ਗਿੱਲ)- ਲੋਕ ਸਭਾ,ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸਮੇਤ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਪਾਰਟੀ ਦਾ ਹਰ ਪ੍ਰੋਗਰਾਮ ਬੂਥ ਪੱਧਰ ਤੱਕ ਲੈ ਕੇ ਜਾਣ ਲਈ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਹਰ ਮਹੀਨੇ ਮੀਟਿੰਗ ਦੇ ਆਦੇਸ਼ਾਂ....

ਪੰਚਾਂ-ਸਰਪੰਚਾਂ ਸਮੇਤ ਰਿਸਤੇਦਾਰਾਂ ਨੇ ਕੀਤਾ ਮਾਨ ਸਨਮਾਨ ਮੁੱਲਾਂਪੁਰ ਦਾਖਾ 12 ਸਤੰਬਰ (ਸਤਵਿੰਦਰ ਸਿੰਘ ਗਿੱਲ) ਪਾਵਰਕਾਮ ਵਿਭਾਗ ਵਿੱਚ ਬਤੌਰ 38 ਸਾਲ ਹਲੀਮੀ ਅਤੇ ਸਾਦਗੀ ਨਾਲ ਡਿਊਟੀ ਕਰਨ ਵਾਲਾ ਅਮਰੀਕ ਸਿੰਘ ਸਰਾਂ ਸੀਨੀਅਰ ਲਾਈਨਮੈਨ ਸਪੁੱਤਰ ਅਜੈਬ ਸਿੰਘ ਪਿੰਡ ਤਲਵੰਡੀ ਖੁਰਦ ਨੂੰ ਸੇਵਾ ਮੁਕਤ ਹੋਣ ’ਤੇ ਇਲਾਕੇ ਦੇ ਪੰਚਾਂ-ਸਰਪੰਚਾਂ, ਪਾਵਰਕਾਮ ਮੁਲਾਜਮਾਂ ਅਤੇ ਰਿਸਤੇਦਾਰਾਂ ਨੇ ਮਾਨ ਸਨਮਾਨ ਦਿੱਤਾ। ਬੇਸ਼ੱਕ ਉਹ 31-08-2023 ਨੂੰ ਰਿਟਾਇਰ ਹੋ ਗਏ ਸਨ ਪਰ ਉਨ੍ਹਾਂ ਵਦਾਇਗੀ ਪਾਰਟੀ ਅੱਜ ਸਵੱਦੀ ਕਲਾਂ....

ਮੁੱਲਾਂਪੁਰ ਦਾਖਾ 12 ਸਤੰਬਰ (ਸਤਵਿੰਦਰ ਸਿੰਘ ਗਿੱਲ) ਅੱਜ ਮੁਹੱਲਾ ਦੀਪ ਨਗਰ ਰਕਬਾ ਅਜੀਤ ਸਰ ਨਗਰ ਦੇ ਸਮੂਹ ਮੁਹੱਲਾ ਨਿਵਾਸੀਆਂ ਵੱਲੋ ਪਿਛਲੇ 5 ਦਿਨਾਂ ਤੋ ਗੈਸ ਪਾਇਪ ਲਾਇਨ ਪੈਣ ਕਰਕੇ ਜਗਾ ਜਗਾ ਤੇ ਵਾਟਰ ਸਪਲਾਈ ਦੀ ਤੋੜ ਭੰਨ ਹੋਣ ਕਰਕੇ ਪਾਣੀ ਦੀ ਸਪਲਾਈ ਬੰਦ ਚੁੱਕੀ ਹੋਣ ਕਰਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੀਵਰੇਜ ਦਾ ਗੰਦਾ ਪਾਣੀ ਜਮਾ ਹੋਣ ਕਰਕੇ ਲਗਾਤਾਰ ਬਿਮਾਰੀ ਫੈਲਣ ਦਾ ਲੋਕਾਂ ਦੇ ਵਿੱਚ ਸਹਿਮ ਪਾਇਆ ਜਾ ਰਿਹਾ ਹੈ ਇਸ ਮੋਕੇ ਸਮੂਹ ਮੁਹੱਲਾ....