ਪਟਿਆਲਾ, 19 ਜੂਨ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਹਿਯੋਗ ਨਾਲ 'ਅੱਤਵਾਦ ਵਿਰੋਧੀ ਕਾਨੂੰਨ: ਜਾਂਚ, ਸਬੂਤ ਅਤੇ ਮੁਕੱਦਮੇ' ਵਿਸ਼ੇ 'ਤੇ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅੱਤਵਾਦ ਵਿਰੋਧੀ ਕਾਨੂੰਨਾਂ, ਜਾਂਚ ਅਤੇ ਮੁਕੱਦਮੇ ਨਾਲ ਸਬੰਧਤ ਨਵੀਂਆਂ ਕਾਨੂੰਨੀ ਅਤੇ ਤਕਨੀਕੀ ਤਕਨੀਕਾਂ ਤੋਂ ਰਾਸ਼ਟਰੀ ਜਾਂਚ ਏਜੰਸੀ ਦੇ ਲਾਅ ਅਧਿਕਾਰੀਆਂ ਨੂੰ ਜਾਣੂ ਕਰਵਾਉਣਾ ਹੈ। ਪੰਜ ਦਿਨਾਂ ਸਿਖਲਾਈ....
ਮਾਲਵਾ
ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ : ਡਾ. ਐਸ.ਜੇ.ਸਿੰਘ ਪਟਿਆਲਾ, 19 ਜੂਨ : ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ, ਸਕੂਲਾਂ ਅਤੇ ਪਿੰਡਾਂ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਚਲਾਈ ਜਾ ਰਹੀ "ਤੰਬਾਕੂ ਮੁਕਤ ਯੁਵਾ" ਮੁਹਿੰਮ ਦੇ ਤਹਿਤ ਕਾਰਜਕਾਰੀ ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ ਦੀ ਅਗਵਾਈ....
ਪਟਿਆਲਾ, 19 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ 45 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਪੜਾਅ ਤੋਂ ਬਾਅਦ ਹੁਣ ਚੌਥੇ ਪੜਾਅ ਹੇਠ ਵੀ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਡਿਪਟੀ ਕਮਿਸ਼ਨਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਕੌਮੀ ਸਿਹਤ ਮਿਸ਼ਨ ਦੇ ਐਮ....
ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ-ਜਗਜੀਤ ਸਿੰਘ ਪਟਿਆਲਾ, 19 ਜੂਨ : 2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ ਨੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮਿਲਕੇ ਜਗਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ।....
ਜ਼ਿਲ੍ਹਾ ਪੱਧਰੀ ਸਮਾਗਮ ਆਯੁਸ਼ ਹਸਪਤਾਲ ਦੁਨੇਕੇ ਵਿਖੇ 21 ਜੂਨ ਨੂੰ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਹੋਵੇਗਾ ਆਯੋਜਿਤ-ਡਿਪਟੀ ਕਮਿਸ਼ਨਰ ਮੋਗਾ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ ''ਹਰ ਘਰ ਆਂਗਨ'' ਥੀਮ ਹੇਠ ਮਨਾਇਆ ਜਾਵੇਗਾ। ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਆਯੁਸ਼ ਹਸਪਤਾਲ ਦੁਨੇਕੇ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ....
ਲਖਨਊ ਵਿੱਚ ਹਰਪ੍ਰੀਤ ਸਿੰਘ ਦੇ ਰਹਿਣ-ਸਹਿਣ, ਖਾਣ-ਪੀਣ ਟਿਕਟ ਆਦਿ ਦਾ ਡਿਪਟੀ ਕਮਿਸ਼ਨਰ ਨੇ ਚੁੱਕਿਆ ਖਰਚਾ ਡਿਪਟੀ ਕਮਿਸ਼ਨਰ ਨੇ ਹਰਪ੍ਰੀਤ ਸਿੰਘ ਨੂੰ ਦਫ਼ਤਰ ਬੁਲਾ ਕੇ ਕੀਤਾ ਸਨਮਾਨਿਤ ਮੋਗਾ, 19 ਜੂਨ : ਘੱਲ ਕਲਾਂ ਦੇ 25 ਸਾਲਾ ਹਰਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਹੱਲਾਸ਼ੇਰੀ ਨਾਲ ਲਖਨਊ ਵਿੱਚ ਖੇਲੋ ਇੰਡੀਆ ਯੂਨੀਵਰਸਿਟੀਜ਼ (ਨੈਸ਼ਨਲ ਪੱਧਰ) ਮੁਕਾਬਿਲਆਂ ਵਿੱਚ ਫਿਰ ਤੋਂ ਦੋ ਗੋਲਡ ਮੈਡਲ ਪ੍ਰਾਪਤ ਕੀਤੇ ਹਨ।ਡਿਪਟੀ ਕਮਿਸ਼ਨਰ ਵੱਲੋਂ ਹਰਪ੍ਰੀਤ ਸਿੰਘ ਦੇ ਲਖਨਊ ਵਿਖੇ ਰਹਿਣ ਸਹਿਣ....
ਮੋਗਾ ਦੇ 24 ਆਮ ਆਦਮੀ ਕਲੀਨਿਕਾਂ ਦਾ ਲੋਕ ਲੈ ਰਹੇ ਭਰਪੂਰ ਲਾਹਾ, 20222 ਲੈਬ ਟੈਸਟ ਕੀਤੇ ਮੁਫ਼ਤ ਕਲੀਨਿਕਾਂ ਦੀਆਂ ਮੁਫ਼ਤ ਸੇਵਾਵਾਂ ਨਾਲ ਆਮ ਲੋਕਾਂ ਉਪਰ ਪੈਣ ਵਾਲਾ ਆਰਥਿਕ ਬੋਝ ਘਟਿਆ-ਡਿਪਟੀ ਕਮਿਸ਼ਨਰ ਮੋਗਾ, 19 ਜੂਨ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 24 ਹੈ, ਜਿੰਨ੍ਹਾਂ....
ਜ਼ਿਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਦੇ ਚਾਹਵਾਨ ਡੇਅਰੀ ਕਿਸਾਨ ਲੈ ਸਕਦੇ ਲਾਹਾ ਮੋਗਾ, 19 ਜੂਨ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਧੰਦੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਜੁਲਾਈ, 2023 ਨੂੰ ਪੰਜਾਬ ਵਿੱਚ ਬਣੇ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੀ ਕਾਉਂਸਲਿੰਗ 28 ਜੂਨ, 2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ....
ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਕਿਸਾਨ 25 ਜੂਨ 2023 ਤੱਕ ਕਰ ਸਕਦੇ ਹਨ ਰਜਿਸਟ੍ਰੇਸ਼ਨ ਫਾਜ਼ਿਲਕਾ 19 ਜੂਨ : ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਵਾਸੀ ਹੁਣ ਵੀ ਜੂਨ ਦੇ ਦੂਜੇ....
ਕਿਹਾ, ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੇ ਪ੍ਰਬੰਧਾਂ ਸਬੰਧੀ ਦਿੱਤੇ ਦਿਸਾਂ-ਨਿਰਦੇਸ਼ ਫ਼ਾਜ਼ਿਲਕਾ, 19 ਜੂਨ ; ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2023 ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਜਾਣਾ ਹੈ ਤੇ ਫਾਜ਼ਿਲਕਾ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ 5:30 ਤੋਂ ਸਵੇਰੇ 7:00 ਵਜੇ ਤੱਕ ਮਨਾਇਆ ਜਾਵੇਗਾ। ਇਹ....
ਫਾਜ਼ਿਲਕਾ 19 ਜੂਨ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਸਿਵਲ ਹਸਪਤਾਲ ਅਬੋਹਰ ਦੇ ਪੰਘੂੜੇ (ਪਾਲਣੇ) ਵਿੱਚ ਨਾਜੁਕ ਹਾਲਤ ਵਿੱਚ ਨਵਜੰਮੀ ਲਵਾਰਿਸ ਬੱਚੀ ਮਿਲੀ। ਉਨ੍ਹਾਂ ਦੱਸਿਆ ਕਿ ਰਾਤ ਦੇ ਕਰੀਬ 1 ਵਜੇ ਨਰ ਸੇਵਾ ਨਰਾਇਨ ਸੇਵਾ ਦੇ ਮੁਖੀ ਰਾਜੂ ਚਰਾਇਆ ਵੱਲੋਂ ਉਨ੍ਹਾਂ ਨੂੰ ਟੈਲੀਫੋਨ ਰਾਹੀਂ ਦੱਸਿਆ ਗਿਆ ਕਿ ਪੰਘੂੜੇ ਵਿੱਚ ਨਵਜੰਮੀ ਬੱਚੀ ਪਈ ਹੈ ਜਿਸਦੀ ਹਾਲਤ ਨਾਜੁਕ ਹੈ। ਉਨ੍ਹਾਂ ਦੱਸਿਆ ਕਿ ਪਤਾ ਲੱਗਣ ਤੇ ਤੁਰੰਤ ਉਨ੍ਹਾਂ ਆਪਣੇ ਦਫਤਰੀ ਅਮਲੇ ਦੀ ਸਹਾਇਤਾ ਨਾਲ ਬੱਚੀ ਦਾ ਸਿਵਲ....
ਪਿੰਡ ਡੋਡ ਵਿਖੇ ਇਲਾਕਾ ਨਿਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ਲਈ ਪਹੁੰਚਣਗੇ ਡੀ.ਸੀ ਵਿਨੀਤ ਕੁਮਾਰ ਸਮੂਹ ਵਿਭਾਗਾਂ ਦੇ ਮੁੱਖੀ ਵੀ ਹੋਣਗੇ ਮੌਕੇ ਤੇ ਹਾਜ਼ਰ ਫਰੀਦਕੋਟ 19 ਜੂਨ : ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਚੇਚੇ ਤੌਰ ਤੇ ਪਿੰਡ ਡੋਡ ਵਿਖੇ ਪਹੁੰਚ ਕੇ 20 ਜੂਨ, 2023 (ਮੰਗਲਵਾਰ) ਨੂੰ 10 ਵਜੇ ਤੋਂ ਦੁਪਿਹਰ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਮੌਕੇ ਲੋਕਾਂ ਨੂੰ ਹਰ ਸਮੱਸਿਆਵਾਂ ਨਿਜਾਤ ਦਵਾਉਣ....
ਡੀ.ਸੀ.ਫਰੀਦਕੋਟ ਨੇ ਡੀ.ਐਫ.ਐਸ.ਈ. ਨੂੰ ਨਿਰੀਖਣ ਦੇ ਹੁਕਮ ਕੀਤੇ ਜਾਰੀ ਫਰੀਦਕੋਟ 19 ਜੂਨ : ਡੀ.ਸੀ. ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਥਾਂ ਤੇ ਦਾਲਾਂ ਦੀ ਜਮ੍ਹਾਂਖੋਰੀ ਨੂੰ ਚੈੱਕ ਕੀਤਾ ਜਾਵੇ ਅਤੇ ਇਸ ਗੈਰ-ਕਾਨੂੰਨੀ ਧੰਦੇ ਖਿਲਾਫ ਕਾਰਵਾਈ ਕੀਤੀ ਜਾਵੇ। ਫੂਡ ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰ ਪੰਜਾਬ, ਚੰਡੀਗੜ੍ਹ ਤੋਂ ਜਾਰੀ ਪੱਤਰ ਦਾ ਹਵਾਲਾ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ....
ਫਰੀਦਕੋਟ 19 ਜੂਨ : ਆਮ ਲੋਕਾਂ ਨੂੰ ਸਿਹਤ ਮਾਨਸਿਕ ਅਤੇ ਸਰੀਕਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨ ਹਿੱਤ ਅਤੇ ਯੋਗ ਅਭਿਆਸ ਕਰਨ ਲਈ ਮਿਤੀ 21 ਜੂਨ 2023 ਸਥਾਨ ਦਰਬਾਰ ਗੰਜ (ਰੈਸਟ ਹਾਉਸ,ਫਰੀਦਕੋਟ) ਸਮਾਂ ਸਵੇਰੇ 6 ਵਜੇ ਤੋਂ 7 ਵਜੇ ਇਸ ਨੌਵੇਂ ਅੰਤਰਰਾਸਟਰੀ ਯੋਗਾ ਦਿਵਸ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਉਣ ਅਤੇ ਸ਼ਾਮਿਲ ਹੋਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਯੋਗਾ ਦਿਵਸ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਤੋਂ ਇਲਾਵਾ ਆਯੂਰਵੈਦਿਕ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ....
ਜਗਰਾਓਂ, 19 ਜੂਨ : ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਕਬਜ਼ੇ ਦੀ ਵਿਵਾਦਿਤ ਕੋਠੀ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਇਕ ਐੱਨਆਰਆਈ ਬਜ਼ੁਰਗ ਮਹਿਲਾ ਅਮਰਜੀਤ ਕੌਰ ਤੇ ਉਨ੍ਹਾਂ ਦੀ ਨੂੰਹ ਕੁਲਦੀਪ ਕੌਰ ਨੇ ਖੁਦ ਨੂੰ ਕੋਠੀ ਦਾ ਅਸਲ ਮਾਮਲ ਦੱਸਿਆ। ‘ਆਪ’ ਵਿਧਾਇਕ ਮਾਣੂੰਕੇ ਨੇ ਕੋਠੀ ਦਾ ਮਾਲਕ ਕਰਮ ਸਿੰਘ ਨੂੰ ਦੱਸਿਆ ਸੀ, ਪਰ ਹੁਣ ਕਰਮ ਸਿੰਘ ਕੋਲ ਜੋ ਪਾਵਰ ਆਫ ਅਟਾਰਨੀ ਮਿਲੀ ਹੈ, ਉਹ ਜਾਅਲੀ ਪਾਈ ਗਈ ਹੈ। ਉਨ੍ਹਾਂ ਨੇ ਜਾਅਲੀ ਕਾਗਜ਼ਾਤਾਂ ਦੇ ਚੱਲਦੇ ਕੋਠੀ ਦੀ ਰਜਿਸਟਰੀ ਕਰਵਾ ਲਈ। ਇਸ ਕਾਰਨ ਹੁਣ ਕਰਮ....