ਮਾਲਵਾ

ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦਾ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਕੀਤਾ ਸਨਮਾਨ
ਲੁਧਿਆਣਾ, 12 ਫਰਵਰੀ 2025 : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਦਾ ਲੁਧਿਆਣਾ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਾ ਐਲਾਨ ਹੋਣ ਉਪਰੰਤ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ ਉੱਚੇ ਤੇ ਸੁੱਚੇ ਕਿਰਦਾਰ ਦੇ ਸਵਾਮੀ....
ਸਕੂਲ ਬੱਸ ਅਤੇ ਮੋਟਰਸਾਈਕਲ ਦੀ ਟੱਕਰ ‘ਚ ਇੱਕ ਨੌਜਵਾਨ ਦੀ ਮੌਤ
ਖੰਨਾ, 11 ਫਰਵਰੀ 2025 : ਸਥਾਨਕ ਸ਼ਹਿਰ ਤੋਂ ਅਮਲੋਹ ਨੂੰ ਜਾਂਦੀ ਸੜਕ ਤੇ ਸਥਿਤ ਸਨਸਿਟੀ ਸਕੂਲ ਦੇ ਨੇੜੇ ਬੱਸ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਹਰਜਤਿ ਸਿੰਘ (22) ਫਤਿਹਗੜ੍ਹ ਨਵਾਂ (ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਅਮਲੋਹ ਤੋਂ ਖੰਨਾ ਜਾ ਰਿਹਾ ਸੀ, ਜਦੋਂ ਉਹ ਸਨਸਿਟੀ ਸਕੂਲ ਦੇ ਨੇੜੇ ਪੁੱਜਾ ਤਾਂ ਸਕੂਲ ਦੀ ਬੱਸ ਜੋ ਬੱਚਿਆਂ ਨੂੰ ਛੱਡਣ ਜਾ ਰਹੀ ਸੀ....
ਕਿਰਤੀਆਂ ਨੇ ਬਜਾਇਆ ਹਾਕਮ ਸਰਕਾਰ ਵਿਰੁੱਧ ਜਬਰ ਦਸਤ ਸੰਘਰਸ਼ ਦਾ ਬੀਗਲ।14 ਫਰਵਰੀ ਨੂੰ ਨੈਸ਼ਨਲ ਹਾਈਵੇ ਕੀਤਾ ਜਾਵੇਗਾ ਜਾਮ- ਖਿਆਲੀ 
ਮਹਿਲ ਕਲਾਂ 11 ਫਰਵਰੀ (ਭੁਪਿੰਦਰ ਸਿੰਘ ਧਨੇਰ) : ਹਾਕਮ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਲਾਰੇ ਲਾ ਕੇ ਝੰਝੋੜ ਰੱਖਿਆ ਹੈ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੋ ਵਕਤ ਦੀ ਰੋਟੀ ਤੋਂ ਬੀ ਵਾਂਝੇ ਕਰਨ ਦੇ ਸੁਪਨੇ ਪਾਲੇ ਜਾ ਰਹੇ ਹਨ! ਪਰ ਹਲਕਾ ਮਹਿਲ ਕਲਾ ਦੇ ਲੋਕ ਮੂੰਹ ਤੋੜ ਜਵਾਬ ਦੇਣਗੇ! ਜੋ ਕਿ ਹਲਕਾ ਮਹਿਲ ਕਲਾਂ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਹੱਥ ਬਾਂਗ ਡੂਰ ਸਾਂਭੀ ਇੱਕ ਵਾਰ ਕੋਈ ਹੈ! ਹਲਕਾ ਲੰਮੇ ਸਮੇਂ ਤੋਂ ਨਰਕ ਹੀ ਭੋਗ ਰਿਹਾ ਹੈ ਹਲਕੇ ਵਿੱਚ ਨਾ....
ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ  : ਹਰਚੰਦ ਸਿੰਘ ਬਰਸਟ
ਪਟਿਆਲਾ, 11 ਫਰਵਰੀ 2025 : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ ਚਾਹੀਦਾ ਹੈ। ਸ. ਬਰਸਟ ਨੇ ਕਿਹਾ ਕਿ ਬਾਜਵਾ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਤਾਂ ਗੱਲ ਕਰਦੇ ਹਨ....
ਪਟਿਆਲਾ ਪੁਲਿਸ ਨੇ 3 ਦੋਸੀਆਂ ਨੂੰ 5 ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਪਟਿਆਲਾ, 11 ਫਰਵਰੀ, 2025 : ਸੀ.ਆਈ.ਏ ਸਟਾਫ਼ ਪਟਿਆਲਾ ਨੇ ਤਿੰਨ ਖਤਰਨਾਕ ਅਪਰਾਧੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4 ਪਿਸਤੌਲ .32 ਬੋਰ ਅਤੇ 1 ਪਿਸਤੌਲ .315 ਬੋਰ ਸਮੇਤ 21 ਕਾਰਤੂਸ ਬਰਾਮਦ ਕੀਤੇ ਹਨ। ਦੋਸੀਆਂ ਵਿਰੁੱਧ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਦੇ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਜੁਲਾਈ 2024 ਤੋਂ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਪਹਿਲਾਂ ਦੋ ਮਾਮਲਿਆਂ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਹੈ। ਪਟਿਆਲਾ ਐਸਐਸਪੀ....
ਪੀ.ਏ.ਯੂ. ਨੇ ਉੱਤਰੀ ਜ਼ੋਨ ਦੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿਚ 11 ਸਥਾਨ ਹਾਸਲ ਕੀਤਾ
ਲੁਧਿਆਣਾ 11 ਫਰਵਰੀ, 2025 : ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਉੱਤਰੀ ਜ਼ੋਨ ਦਾ 38ਵਾਂ ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲਾ ਆਯੋਜਿਤ ਹੋਇਆ| ਇਹ ਯੁਵਕ ਮੇਲਾ ਭਾਰਤ ਸਰਕਾਰ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ| ਇਸ ਵਿਚ ਪੀ.ਏ.ਯੂ. ਦੇ ਪ੍ਰਤੀਯੋਗੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ 11 ਸਥਾਨ ਹਾਸਲ ਕੀਤੇ| ਉੱਤਰੀ ਭਾਰਤ ਦੀਆਂ 21 ਯੂਨੀਵਰਸਿਟੀਆਂ ਨੇ 5 ਦਿਨ ਦੇ ਇਸ ਮਹਾਂ ਮੁਕਾਬਲੇ ਵਿਚ ਹਿੱਸਾ ਲਿਆ| ਪੀ.ਏ.ਯੂ. ਦੇ ਵਿਦਿਆਰਥੀਆਂ ਨੇ 21....
ਪੀ.ਏ.ਯੂ. ਦੇ ਵਿਦਿਆਰਥੀ ਨੇ ਰਾਸ਼ਟਰੀ ਕਾਨਫਰੰਸ ਵਿਚ ਇਨਾਮ ਜਿੱਤਿਆ
ਲੁਧਿਆਣਾ 11 ਫਰਵਰੀ, 2025 : ਪੀ.ਏ.ਯੂ. ਦੇ ਕਮਿਸਟਰੀ ਵਿਭਾਗ ਵਿਚ ਪੀ ਐੱਚ ਡੀ ਦੀ ਵਿਦਿਆਰਥੀ ਕੁਮਾਰੀ ਖੁਸ਼ਬੂ ਨੇ ਬੀਤੇ ਦਿਨੀਂ ਰਾਸ਼ਟਰੀ ਕਾਨਫਰੰਸ ਵਿਚ ਮੌਖਿਕ ਪੇਸ਼ਕਾਰੀ ਲਈ ਤੀਸਰਾ ਇਨਾਮ ਹਾਸਲ ਕੀਤਾ| ਇਹ ਇਨਾਮ ਬੀਤੇ ਦਿਨੀਂ ਵਿਗਿਆਨ ਅਤੇ ਤਕਨਾਲੋਜੀ ਬਾਰੇ ਨਵੇਂ ਰੁਝਾਨਾਂ ਸੰਬੰਧੀ ਪੰਜਾਬ ਵਿਗਿਆਨ ਕਾਂਗਰਸ ਵੱਲੋਂ ਕਰਵਾਈ 28ਵੀਂ ਰਾਸ਼ਟਰੀ ਕਾਨਫਰੰਸ ਦੌਰਾਨ ਮਿਲਿਆ| ਇਸ ਕਾਨਫਰੰਸ ਦਾ ਆਯੋਜਨ ਪੰਜਾਬ ਅਕਾਦਮਿਕ ਆਫ ਸਾਇੰਸਜ਼ ਦੇ ਸਹਿਯੋਗ ਨਾਲ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਸੀ| ਜ਼ਿਕਰਯੋਗ....
ਸ਼੍ਰੀ ਗੁਰੂ ਹਰਰਾਏ ਜੀ ਅਤੇ ਭਗਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਰਕਬਾ ਭਵਨ ਵਿਖੇ ਮਨਾਇਆ
ਦਿਲਜੀਤ ਸਿੰਘ ਹਿੱਸੋਵਾਲ ਅਮਰੀਕਾ ਫਾਊਂਡੇਸ਼ਨ ਦੇ ਜਨਰਲ ਸਕੱਤਰ ਬਣਾਏ ਜਦ ਕਿ ਰਕਬਾ ਭਵਨ ਦੇ ਟਰਸਟੀ ਗੁਰਮੀਤ ਸਿੰਘ ਗਿੱਲ ਅਤੇ ਮਨਦੀਪ ਸਿੰਘ ਹਾਂਸ, ਮੁੱਖ ਸਰਪ੍ਰਸਤ ਤਲਵਿੰਦਰ ਸਿੰਘ ਘੁਮਾਣ ਮੁੱਖ ਤੌਰ 'ਤੇ ਹਾਜ਼ਰ ਹੋਏ ਮੁੱਲਾਂਪੁਰ ਦਾਖਾ, 11 ਫਰਵਰੀ 2025 : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ਼੍ਰੀ ਗੁਰੂ ਹਰਰਾਏ ਜੀ ਅਤੇ ਭਗਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਸਤਿਕਾਰ ਨਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ....
ਪੀਏਯੂ ਦੇ ਵਿਗਿਆਨੀ ਨੂੰ ਪੰਜਾਬ ਅਕਾਦਮਿਕ ਆਫ ਸਾਇੰਸਜ਼ ਦੀ ਵੱਕਾਰੀ ਫੈਲੋਸ਼ਿਪ ਹਾਸਲ ਹੋਈ
ਲੁਧਿਆਣਾ 11 ਫਰਵਰੀ, 2025 : ਪੀ.ਏ.ਯੂ. ਦੇ ਖੇਤੀ ਬਾਇਓਤਕਨਾਲੋਜੀ ਸਕੂਲ ਵਿਚ ਮੌਲੀਕਿਊਲਰ ਜੈਨੇਸਿਸਟ ਵਜੋਂ ਕੰਮ ਕਰ ਰਹੇ ਡਾ. ਸਤਿੰਦਰ ਕੌਰ ਨੂੰ ਬੀਤੇ ਦਿਨੀਂ ਪੰਜਾਬ ਅਕਾਦਮਿਕ ਆਫ ਸਾਇੰਸਜ਼ ਨੇ ਵੱਕਰੀ ਆਨਰੇਰੀ ਫੈਲਸ਼ਿਪ ਨਾਲ ਸਨਮਾਨਿਤ ਕੀਤਾ| ਇਹ ਸਨਮਾਨ ਉਹਨਾਂ ਨੂੰ 28ਵੀਂ ਪੰਜਾਬ ਵਿਗਿਆਨ ਕਾਂਗਰਸ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰਦਾਨ ਕੀਤਾ ਗਿਆ| ਜ਼ਿਕਰਯੋਗ ਹੈ ਕਿ ਅਕਾਦਮਿਕ ਹਰ ਵਰ੍ਹੇ ਦੇਸ਼-ਵਿਦੇਸ਼ ਦੇ ਪ੍ਰਸਿੱਧ ਅਤੇ ਆਪਣੇ ਖੇਤਰ ਵਿਚ ਉੱਘਾ ਕਾਰਜ ਕਰਨ ਵਾਲੇ ਵਿਗਿਆਨੀਆਂ ਨੂੰ ਆਰਜੀ....
ਡਾਕਟਰਾਂ ਤੇ ਸਟਾਫ ਨਰਸਾਂ ਨੂੰ ਟੀਬੀ ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ ਤਹਿਤ ਦਿੱਤੀ ਸਿਖਲਾਈ
ਸ੍ਰੀ ਫਤਿਹਗੜ੍ਹ ਸਾਹਿਬ, 11 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰਦੇ ਬੱਚਿਆਂ ਦੇ ਮਾਹਰ ਡਾਕਟਰਾਂ ਅਤੇ ਸਟਾਫ ਨਰਸਾਂ ਨੂੰ "ਨੈਸ਼ਨਲ ਟੀਬੀ ਇਰੈਡੀਕੇਸ਼ਨ ਪ੍ਰੋਗਰਾਮ" ਅਧੀਨ 100 ਦਿਨਾਂ ਟੀਬੀ ਮੁਹਿੰਮ ਦੌਰਾਨ 'ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ' ਤਹਿਤ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਚੰਡੀਗੜ੍ਹ ਤੋਂ ਟੈਕਨੀਕਲ ਮੈਂਨੇਜ਼ਰ ਡਾ ਸਤੀਮ, ਸਟੇਟ ਨਰਸਿੰਗ ਸੈਂਟਰ ਤੋਂ ਹਰਦੀਪ ਕੌਰ, ਵਿਸ਼ਵ ਸਿਹਤ ਸੰਸਥਾ....
ਵਾਈਸ ਚਾਂਸਲਰ, ਪੀ.ਏ.ਯੂ., ਲੁਧਿਆਣਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਬੀਤੇ ਦਿਨੀਂ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਕੰਮਕਾਜ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ-ਵੱਖ ਯੂਨਿਟਾਂ ਜਿਵੇਂ ਕਿ ਤਕਨਾਲੌਜੀ ਪਾਰਕ, ਅਡੈਪਟਿਵ ਰਿਸਰਚ ਟਰਾਇਲ, ਪਰਾਲੀ ਦੀ ਸਾਂਭ ਸੰਭਾਲ ਨਾਲ ਸਬੰਧਿਤ ਪ੍ਰਦਰਸ਼ਨੀ ਪਲਾਂਟ, ਮਸ਼ੀਨਰੀ ਬੈਂਕ, ਫ਼ਲ ਅਤੇ ਸਬਜੀਆਂ ਦੀ ਘਰੇਲੂ ਬਗੀਚੀ....
ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਨਵ ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ
ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ: ਡਾ ਜਗਦੀਪ ਚਾਵਲਾ ਸਿਵਲ ਸਰਜਨ। ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਘੱਟ ਨਹੀ : ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 : ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ....
ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਜਯੋਤੀ ਵੱਲੋਂ ਕੇਂਦਰੀ ਜੇਲ ਫਰੀਦਕੋਟ ਦਾ ਦੌਰਾ
ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਮੋਗਾ, 11 ਫਰਵਰੀ 2025 : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਤੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅੱਜ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੇਂਦਰੀ ਜ਼ੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਅਤੇ ਕੇਂਦਰੀ ਜੇਲ....
ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ
ਕਿਸਾਨ ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ- ਡਾ. ਗਿੱਲ ਕਿਹਾ ! ਖੇਤੀ ਡੀਲਰ ਸਿਰਫ ਸ਼ਿਫਾਰਿਸ਼ਸ਼ੁਦਾ ਖੇਤੀ ਇਨਪੁਟਸ ਦੀ ਵਿਕਰੀ ਪੱਕੇ ਬਿੱਲ ਤੇ ਹੀ ਕਰਨ ਮੋਗਾ 11 ਫਰਵਰੀ 2025 : ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਧੀਨ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਫਲਾਇੰਗ....
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਬੱਚਿਆਂ ਨੂੰ ਦੁੱਧ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ-ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਮੋਗਾ, 11 ਫਰਵਰੀ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਮੋਗਾ ਵਿਖੇ ‘ਦੁੱਧ ਸੰਪੂਰਨ....