ਫ਼ਤਹਿਗੜ੍ਹ ਸਾਹਿਬ, 02 ਜੂਨ : ਇਕਫੋ ਵੱਲੋਂ ਪਿੰਡ ਮੱਠੀ ਦੀ ਸਹਿਕਾਰੀ ਸਭਾ ਵਿਖੇ ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਵਰਤਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਇਫਕੋ ਦੇ ਫੀਲਡ ਅਫਸਰ ਹਿਮਾਂਸ਼ੂ ਜੈਨ ਨੇ ਦਾਣੇਦਾਰ ਯੂਰੀਆ ਦੇ ਬਦਲ ਦੇ ਰੂਪ ਵਿੱਚ ਨੈਨੋ ਯੂਰੀਆ ਵਰਤਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਹਿਲੀ ਵਾਰ 50 ਫੀਸਦੀ ਨਾਈਟ੍ਰੋਜਨ, ਦਾਣੇਦਾਰ ਯੂਰੀਆ ਅਤੇ 30-35 ਦਿਨਾਂ ਬਾਦ ਨੈਨੋ ਯੂਰੀਆ ਦਾ ਪਹਿਲਾ ਸਪਰੇ ਕਰਨਾ....
ਮਾਲਵਾ
ਸਕੂਲੀ ਬੱਚਿਆਂ ਨੂੰ ਦੁੱਧ ਦੀ ਮਹੱਤਤਾ ਤੋਂ ਕਰਵਾਇਆ ਜਾਣੂ ਫ਼ਤਹਿਗੜ੍ਹ ਸਾਹਿਬ, 02 ਜੂਨ : ਵਿਸ਼ਵ ਦੁੱਧ ਦਿਵਸ ਮੌਕੇ ਵੇਰਕਾ ਮੈਗਾ ਡੇਅਰੀ ਵੱਲੋਂ ਬਸੀ ਪਠਾਣਾ ਦੇ ਨਿੱਜੀ ਸਕੂਲਾਂ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੇਰਕਾ ਮੈਗਾ ਡੇਅਰੀ ਦੇ ਡਿਪਟੀ ਮੈਨੇਜਰ ਸ਼੍ਰੀ ਰੋਹਿਤ ਪਨਵਾਰ ਅਤੇ ਇੰਚਾਰਜ ਪ੍ਰੋਡਕਸ਼ਨ ਸ਼੍ਰੀ ਨਿਤਿਨ ਅਰੋੜਾ ਨੇ ਵਿਦਿਅਰਥੀਆਂ ਨੂੰ ਦੱਸਿਆ ਕਿ ਮਨੁੱਖੀ ਸਿਹਤ ਵਿੱਚ ਦੁੱਧ ਦੀ ਬਹੁਤ ਮਹੱਤਤਾ ਹੈ....
ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ: ਡਾ. ਬਲਜੀਤ ਕੌਰ ਫਾਜਿਲਕਾ, 2 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਗਈ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46....
ਫਾਜ਼ਿਲਕਾ 2 ਜੂਨ : ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਦੀ ਮੀਟਿੰਗ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਵੱਲੋਂ ਪੀਕੋ ਪ੍ਰੋਜੈਕਟਰ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ....
ਵੱਖ-ਵੱਖ ਸਕੀਮਾਂ/ਯੋਜਨਾਵਾਂ ਦਾ ਲਾਭ ਉਠਾਉਣ ਲਾਭਪਾਤਰੀ ਸਰਕਾਰੀ ਪ੍ਰਾਇਮਰੀ ਸਕੂਲ ਕੋਟਕਪੂਰਾ ਵਿਖੇ ਲੱਗੇਗਾ ਕੈਂਪ ਕੋਟਕਪੂਰਾ 2 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਦੇਣ ਲਈ ਪਿੰਡਾਂ ਦੀਆਂ ਬਰੂਹਾਂ 'ਤੇ ਕੈਂਪ ਲਗਾਏ ਜਾ ਰਹੇ ਹਨ ਅਤੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ" ਤਹਿਤ ਇਹ ਕੈਂਪ 5 ਜੂਨ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ....
ਡਰੇਨੇਜ ਵਿਭਾਗ ਨੂੰ ਨੀਵੀਆਂ ਥਾਵਾਂ ਦੀਆਂ ਸੂਚੀਆਂ ਦੇਣ ਦੇ ਆਦੇਸ਼ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਸਬੰਧਤ ਥਾਵਾਂ ਦੀ ਕੀਤੀ ਜਾਵੇਗੀ ਚੈਕਿੰਗ ਬਰਨਾਲਾ, 1 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅਗਾਊਂ ਬਾਰਸ਼ਾਂ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਬੈਠਕ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਣਾ - ਆਪਣਾ ਕੰਮ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਰਨਾਲਾ ਵਿਖੇ ਸਥਿਤ ਨੀਵੀਆਂ ਥਾਵਾਂ ਦੀ....
ਨਾਮੀ ਕੰਪਨੀਆਂ ਵਲੋਂ ਲਈ ਜਾਵੇਗੀ ਪ੍ਰਾਰਥੀਆਂ ਦੀ ਇੰਟਰਵਿਊ ਬਰਨਾਲਾ, 2 ਜੂਨ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ 7 ਜੂਨ 2023 (ਦਿਨ ਬੁੱਧਵਾਰ) ਨੂੰ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ....
ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 22 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੇ 08 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲਜ਼ ਜਾਰੀ : ਸੰਯਮ ਅਗਰਵਾਲ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਜ਼ਿਲ੍ਹੇ 'ਚ ਉਦਯੋਗਿਕ ਵਿਕਾਸ ਨੂੰ ਮਿਲਿਆ ਭਰਵਾਂ ਹੁੰਗਾਰਾ ਮਾਲੇਰਕੋਟਲਾ 01 ਜੂਨ : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਅੱਜ ਮਾਲੇਰਕੋਟਲਾ ਵਿਖੇ ਲੱਗਣ ਵਾਲੇ 05 ਉਦਯੋਗਿਕ ਯੂਨਿਟ ਨੂੰ ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲਜ਼....
ਨਾਗਰਿਕ https://connect.punjab.gov.in/ 'ਤੇ ਜਾ ਕੇ ਆਨ ਲਾਈਨ ਟੋਕਨ ਪ੍ਰਾਪਤ ਕਰਨ ਮਾਲੇਰਕੋਟਲਾ 01 ਜੂਨ : ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਸ਼ਸਿਨਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਆਮ ਨਾਗਰਿਕਾਂ ਦੀ ਭੀੜ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰੀ ਸੇਵਾਵਾਂ ਦੀ ਸੁਪਰਦਗੀ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੀ ਲਗਾਤਾਰਤਾ ਵਿੱਚ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਖੇ ਨਵਾਂ ਟੋਕਨ ਸਿਸਟਮ ਪ੍ਰਣਾਲੀ ਦੀ ਸੁਰੂਆਤ ਕੀਤੀ....
ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ 01 ਜੂਨ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਸ੍ਰੀ ਵਿਕ੍ਰਾਂਤ ਜਿੰਦਲ ਪੁੱਤਰ ਸ੍ਰੀ ਰਾਜ ਕੁਮਾਰ ਜਿੰਦਲ ਵਾਸੀ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼ ਇਮੀਗ੍ਰੇਸ਼ਨ ਕੰਸਲਟੈਂਸੀ, ਸਾਹਮਣੇ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ, ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ ।....
ਬਰਸਾਤਾਂ ਸ਼ੁਰੂ ਹੋਣ ਕਰਕੇ ਡੇਂਗੂ ਦਾ ਲਾਰਵਾ ਬਣਨ ਦੀ ਸੰਭਾਵਨਾ : ਡਾ ਰੋਹਿਤ ਗੋਇਲ ਫਾਜ਼ਿਲਕਾ, 1 ਜੂਨ : ਜਿਲਾ ਮਹਾਂਮਾਰੀ ਕੰਟਰੋਲ ਅਫਸਰ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿੱਚ ਐਂਟੀਲਾਰਵਾ ਅਤੇ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਰੀ ਹਨ। ਬਾਰਿਸ਼ਾਂ ਦਾ ਸੀਜਨ ਅਗੇਤਾ ਸ਼ੁਰੂ ਹੋਣ ਕਰਕੇ ਮੱਛਰ ਦਾ ਲਾਰਵਾ ਵੱਧਣ ਦੀ ਸੰਭਾਵਨਾ ਵੱਧ ਗਈ ਹੈ ਕਿਉਕਿ ਇਸ ਤਰਾਂ ਦਾ ਤਾਪਮਾਨ ਏਡੀਜ ਮੱਛਰ ਦੇ ਵਾਧੇ ਲਈ ਅਨਕੂਲ ਹੈ। ਉਨ੍ਹਾਂ ਅਪੀਲ ਕੀਤੀ ਕਿ....
ਜਿਲਾ ਸਿਹਤ ਸੁਸਾਇਟੀ ਦੀ ਮੀਟਿਗ ਦੌਰਾਨ ਵੱਖ ਵੱਖ ਸਿਹਤ ਸਕੀਮਾਂ ਦੀ ਕੀਤੀ ਗਈ ਸਮੀਖਿਆ ਫਰੀਦਕੋਟ 1 ਜੂਨ : ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਐਸ.ਡੀ.ਐਮ ਮੈਡਮ ਬਲਜੀਤ ਕੌਰ, ਸਿਹਤ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਿਹਤ....
ਪਟਿਆਲਾ, 1 ਜੂਨ : ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੇ ਪਿੰਡ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਕੁਲ ਰਕਬਾ 8 ਏਕੜ 5 ਕਨਾਲ 1 ਮਰਲਾ ਨਾਜਾਇਜ਼ ਕਬਜਾ ਛੁਡਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਪਟਿਆਲਾ ਜ਼ਿਲ੍ਹੇ ਅੰਦਰ ਵੀ ਪੰਚਾਇਤੀ ਜ਼ਮੀਨਾਂ....
ਪਟਿਆਲਾ, 1 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਐਮ ਗਰਾਮ ਸੇਵਾ ਐਪ ਦੀ ਵਰਤੋਂ ਨਾਲ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਦੁਆਰਾ ਸੰਚਾਲਿਤ ਪਾਣੀ ਦੀ ਸਪਲਾਈ ਵਾਲੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੇ ਬਿੱਲਾਂ ਨੂੰ ਡਿਜ਼ੀਟਲ ਤਰੀਕੇ ਨਾਲ ਜਨਰੇਟ ਕਰਕੇ ਭੁਗਤਾਨ ਕਰਵਾਉਣਾ ਸ਼ੁਰੂ ਕੀਤਾ ਗਿਆ ਹੈ। ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ....
ਸਰਬਤ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 75 ਹਜ਼ਾਰ ਲਾਭਪਾਤਰੀਆਂ ਦਾ ਹੋਇਆ ਮੁਫ਼ਤ ਇਲਾਜ ਪਟਿਆਲਾ,, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾਂ ਦੇ ਅਧੀਨ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਹਲਕਾ ਪਟਿਆਲਾ ਦਿਹਾਤੀ ਦੇ ਪਿੰਡਾਂ ਵਿਚ....