ਵਿਧਾਇਕ ਵੱਲੋਂ ਵੱਖ ਵੱਖ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ ਤੇ ਨੀਂਹ ਪੱਥਰ ਫਾਜਿ਼ਲਕਾ, 31 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਦ ਤੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜ਼ੈਕਟ ਤਿਆਰ ਕਰਕੇ ਲੋਕ ਸਮਰਪਿਤ ਕੀਤੇ ਜਾ ਚੁੱਕੇ ਹਨ। ਹਲਕੇ ਦੇ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਲਗਭਗ ਅੱਧੀ ਦਰਜਨ....
ਮਾਲਵਾ
ਮੋਗਾ, 31 ਮਈ : ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਵਿੱਚ ਚੱਲੀ ਤਿੰਨ ਦਿਨਾਂ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। 28 ਮਈ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਪਹਿਲੇ ਦਿਨ 0-5 ਸਾਲ ਉਮਰ ਦੇ 43766, ਦੂਸਰੇ ਦਿਨ 33399 ਅਤੇ ਅੱਜ ਤੀਸਰੇ ਦਿਨ 22105 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਨਾਲ ਤਿੰਨ ਦਿਨਾਂ ਦੌਰਾਨ ਕੁੱਲ 99270 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਜਿਹੜਾ ਕਿ ਮਿਥੇ ਗਏ....
ਐਕਸੀਡੈਂਟਲ ਕੇਸਾਂ ਦਾ ਮੌਤ ਇੰਦਰਾਜ ਕਰਨਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ ਮੋਗਾ, 31 ਜੂਨ : ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿੱਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੇ ਭਾਗ ਲਿਆ। ਜਾਣਕਾਰੀ ਦਿੰਦੇ ਹੋਏ ਡਾ. ਡੀ.ਪੀ. ਸਿੰਘ ਜ਼ਿਲ੍ਹਾ ਰਜਿਸਟਰਾਰ, ਵਧੀਕ ਜ਼ਿਲ੍ਹਾ....
ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ: ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ, 31 ਮਈ : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਰੋਟਰੀ ਕਲੱਬ, ਐਸ ਐਸ ਟੀ ਨਗਰ ਵਿਖੇ ਥੀਮ “ਸਾਨੂੰ ਭੋਜਨ ਦੀ ਲੋੜ ਹੈ.....ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਹਾਜ਼ਰੀਨ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ....
56 ਦਿਵਿਆਂਗਜਨ ਨੂੰ 110 ਉਪਰਕਰਨਾਂ ਦੀ ਕੀਤੀ ਵੰਡ ਪਟਿਆਲਾ, 31 ਮਈ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਤੇ ਐਮ.ਐਲ.ਏ. ਰਾਜਪੁਰਾ ਨੀਨਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ 'ਚ ਅੱਜ ਚਿਲਡਰਨ ਹੋਮ ਨੇੜੇ ਮਿੰਨੀ ਸਕੱਤਰੇਤ, ਰਾਜਪੁਰਾ ਵਿਖੇ ਅਲਿਮਕੋ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 56 ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ 110 ਵੱਖ ਵੱਖ ਉਪਕਰਨਾਂ ਦੀ ਵੰਡ ਕੀਤੀ ਗਈ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਐਸ.ਡੀ.ਐਮ. ਰਾਜਪੁਰਾ....
ਏ.ਡੀ.ਸੀ. ਨੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤੀ ਹਦਾਇਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮੀਟਿੰਗ ਪਟਿਆਲਾ, 31 ਮਈ : ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ 15 ਜੂਨ ਤੋਂ 14 ਜੁਲਾਈ ਤੱਕ ਜ਼ਿਲ੍ਹੇ ਦੀਆਂ ਜੇਲ੍ਹਾਂ, ਨਸ਼ਾ ਛੁਡਾਊ ਕੇਂਦਰਾਂ, ਬਿਰਧ ਤੇ ਅਨਾਥ ਆਸ਼ਰਮ 'ਚ ਵੱਖ ਵੱਖ ਬਿਮਾਰੀਆਂ ਦੀ ਪਹਿਚਾਣ ਕਰਨ ਲਈ ਚਲਾਈ ਜਾਣ ਵਾਲੀ ਮੁਹਿੰਮ ਨੂੰ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਸਾਰੇ ਪਿੰਡਾਂ ਦਾ ਹੋਵੇਗਾ ਚਹੁੰਤਰਫ਼ਾ ਵਿਕਾਸ-ਡਾ. ਅਕਸ਼ਿਤਾ ਗੁਪਤਾ ਪਟਿਆਲਾ, 31 ਮਈ : ਜ਼ਿਲ੍ਹਾ ਵਿਕਾਸ ਸੈਲ ਦੀ ਇੱਕ ਮੀਟਿੰਗ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ.ਏ.ਐਸ.) ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਪਿੰਡ ਲੰਗ ਵਿਖੇ ਹੋਈ, ਜਿਸ ਵਿੱਚ ਪਿੰਡ ਲੰਗ ਦੇ ਵਿਕਾਸ ਲਈ ਪਿੰਡ ਵਾਸੀਆਂ ਦੀਆਂ ਤਰਜੀਹਾਂ ਜਾਣੀਆਂ ਗਈਆਂ। ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ 'ਤੇ ਪਿੰਡ ਲੰਗ ਨੂੰ ਇੱਕ....
ਪਿੰਡ ਸੰਧਾਰਸੀ, ਮੁਗਲਮਾਜਰਾ, ਲਾਛੜੂ ਖੁਰਦ ਤੇ ਬਘੌਰਾ ਵਿਖੇ ਚਾਰ ਅਣ ਅਧਿਕਾਰਤ ਕਲੋਨੀਆਂ ਵਿਰੁੱਧ ਕੀਤੀ ਕਾਰਵਾਈ ਪਟਿਆਲਾ, 31 ਮਈ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਦੀ ਅਗਵਾਈ ਵਿੱਚ ਪਿੰਡ ਸੰਧਾਰਸੀ, ਪਿੰਡ ਮੁਗਲਮਾਜਰਾ, ਪਿੰਡ ਲਾਛੜੂ ਖੁਰਦ, ਪਿੰਡ ਬਘੌਰਾ ਤਹਿਸੀਲ ਘਨੌਰ ਤੇ ਜ਼ਿਲ੍ਹਾ ਪਟਿਆਲਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ 4 ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼....
ਕਿਹਾ! ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ ਸਾਂਝੇ ਯਤਨਾਂ ਦੀ ਲੋੜ੍ਹ ਮਹੱਤਵਪੂਰਨ ਪ੍ਰੋਜੈਕਟਾਂ ਦਾ ਕੰਮ ਜਲਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ ਮਾਲੇਰਕੋਟਲਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਮਾਲੇਰਕੋਟਲਾ, 31 ਮਈ : ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਪੰਜਾਬ ਸਰਕਾਰ ਨੇ ਕਿਹਾ ਹੈ ਕਿ....
ਨਵੀਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਸਟੀਲ ਕਵਰ ਸ਼ੈੱਡ ਅਤੇ ਖਰੀਦ ਕੇਂਦਰ ਕੁੱਪ ਕਲਾਂ ਦਾ ਫੜ੍ਹ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਅਹਿਮਦਗੜ੍ਹ, 31 ਮਈ : ਸ੍ਰ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ ਸੰਕਲਪ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ। ਅੱਜ....
ਸਿੱਧਵਾਂ ਬੇਟ 30 ਮਈ (ਰਛਪਾਲ ਸਿੰਘ ਸ਼ੇਰਪੁਰੀ ) ਇਲਾਕੇ ਦੀ ਮੰਨੀ ਪ੍ਰਮੰਨੀ ਤੇ ਭਰੋਸੇਯੋਗ ਸੰਸਥਾਂ ਏਂਜਲ ਆਈਲਟਸ ਸੈਂਟਰ ਨੇ ਜਿੱਥੇ ਆਪਣੇ ਆਈਲੈਟਸ ਦੇ ਚੰਗੇ ਨਤੀਜਿਆਂ ਨਾਲ ਇਲਾਕੇ ਚ ਨਾਮਣਾ ਖੱਟਿਆਂ ਹੈ, ਉਥੇ ਕਨੈਡਾ, ਆਸਟਰੇਲੀਆ, ਇੰਗਲੈਂਡ ਦੇ ਲਗਾਤਾਰ ਸਟੱਡੀ ਵੀਜਾ ਲਗਵਾਕੇ ਬੱਚਿਆਂ ਦੇ ਵਿਦੇਸਾਂ ਚ ਪੜਾਈ ਕਰਨ ਦੇ ਸੁਪਨੇ ਸਕਾਰ ਕਰ ਰਹੀ ਹੈ।ਅੱਜ ਸੰਸਥਾਂ ਦੇ ਸੀ.ਈ.ਓ. ਦਵਿੰਦਰ ਸਿੰਘ ਸਲੇਮਪੁਰੀ ਨੇ ਸਟਾਫ਼ ਅਤੇ ਬੱਚਿਆਂ ਨਾਲ ਖੁਸੀæ ਸਾਂਝੀ ਕਰਦਿਆ ਦੱਸਿਆ ਕਿ ਸਾਡੀ ਸੰਸਥਾ ਨੇ ਨਵਜੋਤ ਕੌਰ ਪਿੰਡ ਮਾਛੀ....
ਜਗਰਾਉਂ, 30 ਮਈ (ਰਛਪਾਲ ਸਿੰਘ ਸ਼ੇਰਪੁਰੀ) : ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਸਵੱਦੀ ਕਲਾਂ ਲੁਧਿਆਣਾ ਵਿਖੇ ਅੱਠਵੀਂ ,ਦਸਵੀਂ ਅਤੇ ਬਾਰਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਮਾਰਚ 2023 ਵਿੱਚ ਵਧੀਆ ਅੰਕ ਪ੍ਰਾਪਤ ਕਰਕੇ ਪੁਜ਼ੀਸਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾ ਨੂੰ ਪ੍ਰਿੰਸ਼ੀਪਲ ,ਐਸ ਐਮ ਐਸ ਕਮੇਟੀ ਮੈਂਬਰ,ਸਰਪੰਚ ਲਾਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ । ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸ਼ੀਪਲ ਸ੍ਰੀ ਮਤੀ ਜਸਵੀਰ ਕੌਰ ਨੇ ਦੱਸਿਆ ਕਿ ਸਕੂਲ ਸਟਾਫ ਵਿਦਿਆਰਥੀਆਂ....
"ਕਾਨੂੰਨੀ ਰਾਏ" ਲੈਣ ਲਈ ਪੁਲਿਸ ਕੋਲ ਨਹੀਂ ਕੋਈ ਕਾਨੂੰਨ - ਰਸੂਲਪੁਰ ਜਗਰਾਉਂ 30 ਮਈ (ਰਛਪਾਲ ਸਿੰਘ ਸ਼ੇਰਪੁਰੀ) : ਕਿਸੇ ਵੀ ਅਪਰਾਧਿਕ ਮਾਮਲੇ ਵਿੱਚ ਮੁਕੱਦਮਾ ਦਰਜ ਕਰਨ ਲਈ ਜਿਲ੍ਹਾ ਪੁਲਿਸ ਅਧਿਕਾਰੀਆਂ ਵਲੋਂ ਕਾਨੂੰਨੀ ਸਲਾਹਕਾਰਾਂ (ਏ.ਡੀ.ਏਜ਼.) ਤੋਂ "ਕਾਨੂੰਨੀ ਰਾਏ" ਲੈਣ ਸਬੰਧੀ ਕੋਈ ਵੀ ਨਿਯਮਾਂਵਲੀ/ਕਾਨੂੰਨ ਨਹੀਂ ਹੈ ਭਾਵ ਡੀ.ਜੀ.ਪੀ. ਦਫ਼ਤਰ ਕੋਲ ਨਾਂ ਤਾਂ ਇਸ ਸਬੰਧੀ ਕੋਈ ਨਿਯਮਾਂਵਲੀ/ਪਾਲਸੀ ਹੈ ਅਤੇ ਨਾਂ ਹੀ ਡੀ.ਜੀ.ਪੀ. ਦਫ਼ਤਰ ਵਲੋਂ ਕਿਸੇ ਅਪਰਾਧਿਕ ਮਾਮਲੇ ਵਿੱਚ ਮੁਕੱਦਮਾ ਦਰਜ ਕਰਨ....
ਮੁੱਲਾਂਪੁਰ ਦਾਖਾ 30 ਮਈ (ਸਤਵਿੰਦਰ ਸਿੰਘ ਗਿੱਲ) : ਥਾਣਾ ਦਾਖਾ ਵਿਖੇ ਤੈਨਾਤ ਸਬ- ਇੰਸਪੈਕਟਰ ਸ਼ਰਨਜੀਤ ਸਿੰਘ ਨੂੰ ਮਹਿਕਮੇ ਵੱਲੋਂ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਗਿਆ । ਹੈ। ਸੰਨ 1989 ਵਿੱਚ ਬਤੌਰ ਕਾਂਸਟੇਬਲ ਭਰਤੀ ਹੋਏ ਸਨ ਅਤੇ ਮਹਿਕਮੇ ਅੰਦਰ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਂਦਿਆਂ ਉਹਨਾਂ ਨੂੰ ਸੰਨ 2010 ਵਿੱਚ ਏ. ਐਸ. ਆਈ. ਰੈਂਕ ਨਾਲ ਨਿਵਾਜਿਆਗਿਆ। ਲੰਮਾ ਸਮਾਂ ਇਸ ਰੈਂਕ ’ਤੇ ਮਿਸਾਲੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਏ.ਐਸ. ਆਈ. ਸ਼ਰਨਜੀਤ ਸਿੰਘ 2020 ਵਿੱਚ ਐਸ.ਆਈ.ਬਣੇ ਅਤੇ....
ਹਲਕਾ ਇੰਚਾਰਜ ਡਾ. ਕੇ.ਐੱਨ.ਐਸ ਕੰਗ ਨੇ ਕਲੱਬ ਨੂੰ ਦਿੱਤੀਆਂ ਚਾਬੀਆਂ ਮੁੱਲਾਂਪੁਰ ਦਾਖਾ, 30 ਮਈ (ਸਤਵਿੰਦਰ ਸਿੰਘ ਗਿੱਲ) : ਹਲਕਾ ਦਾਖਾ ਦੇ ਘੁੱਗ ਵਸਦੇ ਪਿੰਡ ਦਾਖਾ ਦੇ ਸਮਾਜ ਸੇਵੀ ਸੇਖੋਂ ਪਰਿਵਾਰ ਨੇ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਲੋਕ ਸੇਵਾ ਕਮੇਟੀ ਐਂਡ ਵੈਲਫੇਅਰ ਕਲੱਬ ਅੱਡਾ ਦਾਖਾ ਨੂੰ ਇੱਕ ਐਂਬੂਲੈਂਸ ਦਾਨ ਕੀਤੀ ਹੈ। ਜਿਸਦੀਆਂ ਚਾਬੀਆਂ ਅੱਜ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐੱਨ.ਐੱਸ ਕੰਗ ਨੇ ਸੇਖੋਂ ਪਰਿਵਾਰ ਨਾਲ ਮਿਲਕੇ ਕਲੱਬ ਦੇ ਵਲੰਟੀਅਰਾਂ ਨੂੰ ਸੌਂਪੀਆਂ। ਜਿਸ ਨਾਲ ਹੁਣ ਐਂਬੂਲੈਂਸ ਸੜਕੀ....