ਮਾਨ ਸਰਕਾਰ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲਣ ਵਾਲੀ ਪਹਿਲੀ ਸਰਕਾਰ : ਜੌੜਾਮਾਜਰਾ ਕਿਹਾ, 'ਕਿਸਾਨਾਂ ਦੇ ਖੇਤਾਂ ਚ ਟੇਲਾਂ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ' ਕੈਬਿਨੇਟ ਮੰਤਰੀ ਨੇ ਸਮਾਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਸ਼ਿਰਕਤ ਕੀਤੀ ਸਮਾਣਾ, 27 ਮਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ....
ਮਾਲਵਾ
ਖੇਤੀਬਾੜ੍ਹੀ ਵਿਭਾਗ ਵੱਲਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ ਫਤਹਿਗੜ੍ਹ ਸਾਹਿਬ, 27 ਮਈ : ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨ ਆਪਣੇ ਖਰਚੇ ਘੱਟ ਕਰ ਸਕਦਾ ਹੈ ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਕੁਲਵਿੰਦਰ ਸਿੰਘ ਨੇ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ....
ਐਮਰਜੈਂਸੀ ਹੈਲਪ ਲਾਇਨ ਨੰਬਰ 181, 112 ਜਾਂ 1091 ਬਾਰੇ ਦਿੱਤੀ ਜਾਣਕਾਰੀ ਫਤਹਿਗੜ੍ਹ ਸਾਹਿਬ, 27 ਮਈ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਬਣੇ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਚੁੰਨੀ ਕਲਾਂ ਵਿੱਚ ਸਖੀ ਵਨ ਸਟਾਪ ਸੈਂਟਰ, ਫਤਹਿਗੜ੍ਹ ਸਾਹਿਬ ਦੇ ਸਟਾਫ ਵੱਲੋਂ ਸਖੀ ਵਨ ਸਟਾਪ ਸੈਂਟਰ ਸਕੀਮ ਦੀ ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ....
ਫਤਹਿਗੜ੍ਹ ਸਾਹਿਬ, 27 ਮਈ : ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਸ੍ਰੀ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ....
ਫਾਜਿ਼ਲਕਾ 27 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੂਬੇ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਸਹਿਕਾਰੀ ਖੰਡ ਮਿੱਲ ਬੋਦੀ ਵਾਲਾ ਪੀਥਾ ਦੇ ਕਰਮਚਾਰੀਆਂ ਦੇ ਤਨਖਾਹਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਰੱਖੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੁਲਾਕਾਤ ਦੌਰਾਨ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇਣ ਲਈ ਪਹਿਲੀ ਕਿਸਤ ਵਜੋਂ ਜਾਰੀ ਕੀਤੇ 10 ਕਰੋੜ ਰੁਪਏ ਲਈ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ ਅਤੇ ਦੱਸਿਆ ਕਿ ਹਾਲੇ ਵੀ ਲਗਭਗ 9 ਕਰੋੜ ਰੁਪਏ....
ਹੋਮਗਾਰਡਜ ਦੇ ਹੋਣਹਾਰ ਬੱਚਿਆਂ ਅਤੇ ਮ੍ਰਿਤਕ ਗਾਰਡਜ ਦੇ ਆਸ਼ਰਿਤਾਂ ਨੂੰ ਚੈੱਕ ਵੰਡੇ। ਐਸ.ਏ.ਐਸ. ਨਗਰ, 27 ਮਈ : ਮਹਿਕਮਾ ਪੰਜਾਬ ਹੋਮਗਾਰਡ ਅਤੇ ਸਿਵਲ ਡਿਫੈਸ ਵੱਲੋਂ ਐੱਚ ਡੀ ਐੱਫ ਸੀ ਬੈਂਕ ਦੇ ਸਹਿਯੋਗ ਨਾਲ ਸਕਾਲਰਸ਼ਿਪ ਅਵਾਰਡ ਪ੍ਰੋਗਰਾਮ ਅਧੀਨ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡਣ ਲਈ ਸਮਾਰੋਹ ਇੱਥੋਂ ਦੇ ਸਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਪੈਸਲ ਡੀ. ਜੀ. ਪੀ. ਸੰਜੀਵ ਕਾਲੜਾ ਆਈ.ਪੀ.ਐਸ. ਵੱਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਡਿਊਟੀ ਦੌਰਾਨ ਐਕਸੀਡੈਂਟ ਕਾਰਨ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਤੇ ਜ਼ਿੰਦਗੀ ਨੂੰ ਬਿਹਤਰ ਬਨਾਉਣ ਦੇ ਟੀਚੇ ਨੂੰ ਲੈ ਕੇ 07 ਵਿਸ਼ਿਆਂ 'ਤੇ ਅਧਾਰਤ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵਾਤਾਵਰਨ ਦੀ ਸੰਭਾਲ ਤੇ ਸੁਚੱਜੀ ਜੀਵਨ ਜਾਚ ਅਪਨਾਉਣ ਹਿਤ ਸਹੁੰ ਵੀ ਚੁੱਕੀ ਐੱਸ.ਏ.ਐੱਸ. ਨਗਰ, 27 ਮਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ....
ਐਸ.ਏ.ਐਸ. ਨਗਰ 26 ਮਈ : ਨਵਜੋਤ ਕੌਰ, ਕਮਿਸ਼ਨਰ ਐਸ.ਏ.ਐਸ.ਨਗਰ ਦੀ ਅਗਵਾਈ ਹੇਠ “ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ” ਤਹਿਤ 5 ਜੂਨ ਤੱਕ ਚੱਲਣ ਵਾਲੇ ਪ੍ਰੋਗਰਾਮ ਦੇ ਤਹਿਤ ਮਨਪ੍ਰੀਤ ਸਿੰਘ ਸਿੱਧੂ , ਸਹਾਇਕ ਕਮਿਸ਼ਨਰ ਅਤੇ ਰੰਜੀਵ ਕੁਮਾਰ, ਸਕੱਤਰ ਵਲੋਂ ਆਰ ਆਰ ਆਰ ਸੈਂਟਰ ਫੇਸ-6 ਦਾ ਨਰੀਖਣ ਕੀਤਾ ਗਿਆ। ਅੱਜ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਫੇਸ-6 ਰੈਣ ਬਸੇਰਾ ਵਾਲੇ ਆਰ ਆਰ ਆਰ ਸੈਂਟਰ ਵਿੱਚ ਕੁੱਝ ਕਿਤਾਬਾਂ ਅਤੇ ਕੱਪੜੇ ਦਿੱਤੇ ਗਏ। ਫੇਸ-6 ਰੈਣ ਬਸੇਰਾ ਵਾਲੇ ਆਰ ਆਰ ਆਰ ਸੈਂਟਰ ਵਿੱਚ ਸ਼ਾਸ਼ਤਰੀ....
ਐਸ.ਏ.ਐਸ. ਨਗਰ 27 ਮਈ : ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਏ.ਕੇ ਪਾਂਡੇ, ਆਈ.ਪੀ.ਐਸ., ਅਤੇ ਡਿਪਟੀ ਇੰਸਪੈਕਟਰ ਜਨਰਲ ਸ੍ਰੀ ਸੰਜੀਵ ਰਾਮ ਪਾਲ ਆਈ.ਪੀ.ਐਸ, ਕਮਾਂਡੋ, ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਕਮਾਂਡੈਂਟ ਤੀਜੀ ਅਤੇ ਚੌਥੀ ਕਮਾਂਡ ਬਟਾਲੀਅਨ ਦੇ ਉਦਮ ਸਦਕਾ ਅਤੇ ਮੈਡੀਕਲ ਅਫਸਰਾਂ ਦੀ ਨਿਗਰਾਨੀ ਹੇਠ ਫੋਰਟਿਸ ਹਸਪਤਾਲ ਮੁਹਾਲੀ ਦੇ ਐਕਸਪਰਟਸ ਵਲੋਂ ਕਾਰਡੀਓ ਪਲਮੋਨਰੀ ਗੈਸਸੀਏਸ਼ਨ ( ਸੀਪੀਆਰ) ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਮਾਂਡ ਕੰਪਲੈਕਸ ਫੇਸ-11, ਐਸ.ਏ.ਐਸ.ਨਗਰ ਵਿਖੇ ਲਗਾਇਆ ਗਿਆ ।....
*5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਤੇ 5 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਆਧਾਰ ਅਪਡੇਟ ਲਾਜ਼ਮੀ ਕਰਵਾਉਣ 'ਤੇ ਜ਼ੋਰ ਬਰਨਾਲਾ, 27 ਮਈ : ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਦਾ ਬਣਿਆ ਹੋਇਆ ਹੈ ਜਾਂ ਕਰੀਬ 10 ਸਾਲਾਂ ਤੋਂ ਆਧਾਰ ਅਪਡੇਟ ਨਹੀਂ ਕਰਵਾਇਆ, ਉਹ ਆਪਣੀ ਆਧਾਰ ਜਾਣਕਾਰੀ ਨੂੰ ਅਪਡੇਟ ਜ਼ਰੂਰ ਕਰਾਉਣ। ਉਨ੍ਹਾਂ....
ਸ੍ਰੀ ਮੁਕਤਸਰ ਸਾਹਿਬ,26 ਮਈ : ਜਲਾਲਾਬਾਦ ਰੋਡ ਸਥਿਤ ਰਿਲਾਇੰਸ ਪੰਪ ਦੇ ਬਿਲਕੁਲ ਸਾਹਮਣੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਦਰਸ਼ਨ ਸਿੰਘ (70) ਵਾਸੀ ਪਿੰਡ ਬਧਾਈ ਸ੍ਰੀ ਮੁਕਤਸਰ ਸਾਹਿਬ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ....
ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ 417ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਅਮਨ ਪਾਰਕ, ਨਿਊ ਰਾਜਗੁਰੂ ਨਗਰ, ਮੁੱਲਾਪੁਰ ਦਾਖਾ - ਲੁਧਿਆਣਾ ਰੋਡ ਵਿਖੇ ਪਿੰਡ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ ਤੋਂ ਆਰੰਭ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਹਿਲਾਂ ਨਗਰ ਦੇ ਬੱਚਿਆਂ ਵੱਲੋਂ ਗੁਰੂ ਜਸ ਗਾਇਨ....
ਸੁਖਵਿੰਦਰ ਢੋਲਣ ਦੀ ਸਖ਼ਤ ਮਿਹਨਤ ਦਾ ਨਤੀਜਾ ਸਰਕਾਰੀ ਸਕੂਲ ਦਾਖਾ ਦੇ ਵਿਦਿਆਰਥੀ ਬੇਹੱਦ ਖ਼ੁਸ਼ ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਲੁਧਿਆਣਾ ਤੋਂ ਤਲਵੰਡੀ ਤੱਕ ਇਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਦੇ ਕੇ ਹਰ ਚੌਕ 'ਚ ਪੁਲਾਂ ਦਾ ਨਿਰਮਾਣ ਤੇ ਪੁਲਾਂ ਦੁਆਲੇ ਸਰਵਿਸ ਲੇਨ ਬਣਾਉਣ ਦਾ ਕੰਮ ਕਰਵਾਇਆ ਪਰ ਇਸ ਸ਼ਾਹਰਾਹ 'ਤੇ ਪੈਂਦੇ ਸ਼ਹਿਰਾਂ ਦੀ ਭੀੜ-ਭਾੜ ਦੇ ਬਾਵਜੂਦ ਪੈਦਲ ਚੱਲਣ ਵਾਲਾ ਪੁਲ ਬਣਾਉਣਾ 'ਭੁੱਲ' ਗਏ। ਮੁੱਲਾਂਪੁਰ ਦਾਖਾ ਵੀ ਉਨ੍ਹਾਂ ਸ਼ਹਿਰਾਂ....
30 ਮਈ ਤੋਂ 30 ਜੂਨ ਤੱਕ ਭਾਜਪਾ ਵਿੱਢੇਗੀ ਜਨ ਸਪੰਰਕ ਮੁਹਿੰਮ ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਭਾਰਤੀ ਜਨਤਾ ਪਾਰਟੀ ਜਿਲ੍ਹਾ ਜਗਰਾਉਂ ਦੀ ਕਾਰਜਕਾਰਨੀ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਅਤੇ ਸਾਬਕਾ ਵਿਧਾਇਕ ਜਲੰਧਰ ਕੇ.ਡੀ. ਭੰਡਾਰੀ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇ.ਡੀ. ਭੰਡਾਰੀ ਨੇ ਕਿਹਾ ਕਿ ਰਾਜਸਥਾਨ ਨੂੰ ਪਾਣੀ ਦੀ ਇੱਕ ਬੂੰਦ ਵੀ....
ਜਨਰਲ ਸਰਜਰੀ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਮੋਹਾਲੀ, 25 ਮਈ : ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਵੱਖ-ਵੱਖ ਬੀਮਾਰੀਆਂ ਦੇ ਜਨਰਲ ਆਪਰੇਸ਼ਨ ਸਫ਼ਲਤਾਪੂਰਵਕ ਤੇ ਤਸੱਲੀਬਖ਼ਸ਼ ਢੰਗ ਨਾਲ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਜਨਰਲ ਅਤੇ ਲੈਪਰੋਸਕੋਪਿਕ ਸਰਜਨ ਡਾ. ਵਿਨੀਤ ਕੰਬੋਜ ਨੇ ਦਸਿਆ ਕਿ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ....