ਜਾਗਰੂਕਤਾ ਗਤੀਵਿਧੀਆਂ, ਨਿਯਮਤ ਫੋਗਿੰਗ ਦੇ ਨਾਲ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਜਾ ਰਹੀ ਸਮੀਖਿਆ ਨਗਰ ਨਿਗਮ ਵੱਲੋਂ ਹੁਣ ਤੱਕ 632 ਚਲਾਨ ਕੱਟੇ ਗਏ ਲੁਧਿਆਣਾ, 5 ਸਤੰਬਰ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਣ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 54....
ਮਾਲਵਾ
ਬਰਨਾਲਾ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਲਾਇਆ ਟੈਂਡਰ ਬਰਨਾਲਾ, 5 ਸਤੰਬਰ 2024 : ਬਰਨਾਲਾ ਸ਼ਹਿਰ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਟੈਂਡਰ ਲਾਇਆ ਜਾ ਚੁੱਕਿਆ ਹੈ ਅਤੇ ਟੈਂਡਰ ਖੁੱਲਣ 'ਤੇ ਜਲਦ ਹੀ ਇਹ ਕੰਮ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬਰਨਾਲਾ ਸ਼ਹਿਰ ਦੇ ਫਰਵਾਹੀ ਬਜ਼ਾਰ ਵਿੱਚ ਵਾਰਡ ਨੰਬਰ 15 ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ....
ਮੋਗਾ, 04 ਅਗਸਤ 2024 : ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਗੇਆਣਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ 4 ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਤੇ ਸਵਾਰ ਪਰਿਵਾਰ ਬਾਘਾ ਪੁਰਾਣਾ ਤੋਂ ਜੈਮਲ ਸਿੰਘ ਵਾਲਾ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆਈ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਪ੍ਰੀਤ ਸਿੰਘ....
ਜਿਲ਼੍ਹਾ ਪ੍ਰਸਾਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਨਿਵਾਸ਼ੀਆਂ ਦੀ ਸਹੂਲਤ ਲਈ ਪਿੰਡ 'ਚ ਲਗਾਏ ਜਾ ਰਹੇ ਨੇ ਜਨ ਸੁਵਿਧਾ ਕੈਂਪ ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ- ਡਾ ਪੱਲਵੀ ਮਾਲੇਰਕੋਟਲਾ 04 ਸਤੰਬਰ 2024 : ਅੱਜ ਜ਼ਿਲ੍ਹੇ ਦੇ ਪਿੰਡ ਮੰਨਵੀ ਵਿਖੇ ' ਆਪ ਦੀ ਸਰਕਾਰ ਆਪ ਦੇ ਦੁਆਰ ' ਤਹਿਤ ਲੱਗੇ ਜਨ ਸੁਵਿਧਾ ਕੈਂਪ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਉਪ ਮੰਡਲ ਮੈਜਿਸਟਰ੍ਰੇਟ ਸ੍ਰੀਮਤੀ ਸੁਰਿੰਦਰ ਕੌਰ ਵਲੋਂ ਜ਼ਿਲ੍ਹੇ ਦੇ....
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ। ਡਾ. ਗੁਰਨਾਮ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਚਾਰ ਬਲਾਕਾਂ ਵਿੱਚੋਂ ਤਕਰੀਬਨ 16 ਕਿਸਾਨਾਂ ਅਤੇ ਚਾਰ....
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ....
ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਵਿੱਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿੱਚ ਅੱਜ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ....
25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੁਕ ਕਰਨ ਲਈ ਅੱਖਾਂ ਦਾਨ ਸਬੰਧੀ ਮਨਾਇਆ ਜਾ ਰਿਹਾ ਹੈ ਪੰਦਰਵਾੜਾ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੁਕ ਕਰਨ ਲਈ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਿਲ੍ਹੇ ਦੇ ਸਮੂਹ....
ਡੀ.ਆਈ.ਜੀ. ਭੁੱਲਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਕਿਹਾ ਸਾਰਾ ਪੰਜਾਬ ਨਹੀਂ ਨਸ਼ੇੜੀ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜੀ, ਮੰਗ ਖ਼ਤਮ ਕਰਨ ਲਈ ਸਮਾਜ ਸਹਿਯੋਗ ਕਰੇ- ਡੀ.ਆਈ.ਜੀ. ਭੁੱਲਰ ਡੀ.ਸੀ., ਐਸ.ਐਸ.ਪੀ., ਸਕੂਲਾਂ ਦੇ ਵਿਦਿਆਰਥੀਆਂ ਸਮੇਤ ਪਟਿਆਲਵੀਆਂ ਨੇ ਚਲਾਇਆ ਸਾਇਕਲ ਪਟਿਆਲਾ, 04 ਸਤੰਬਰ 2024 : ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਸਾਡਾ ਸਾਰਾ ਪੰਜਾਬ ਨਸ਼ੇੜੀ ਨਹੀਂ ਹੈ, ਇਸ ਲਈ ਨਸ਼ੇ 'ਚ ਗਲਤਾਨ ਕੇਵਲ ਇੱਕ-ਦੋ ਫ਼ੀਸਦੀ ਲੋਕਾਂ ਕਰਕੇ ਸਮੁੱਚੇ ਪੰਜਾਬੀਆਂ....
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ 'ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ ਕਿਹਾ, ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ ਪਟਿਆਲਾ, 4 ਸਤੰਬਰ 2024 : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।....
ਫਿਰੋਜ਼ਪੁਰ, 03 ਸਤੰਬਰ 2024 : ਫ਼ਿਰੋਜ਼ਪੁਰ ਵਿੱਚ ਦਿਨ ਦਿਹਾੜੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਦੋ ਬਾਈਕ ਸਵਾਰਾਂ ਨੇ ਕਾਰ ਉੱਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਜਿਸ ਵਿੱਚ ਇੱਕੋ ਪਰਿਵਾਰ ਦੇ ਭਰਾ, ਭੈਣ ਅਤੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਦੋ ਲੋਕਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ....
ਜਗਰਾਉਂ 2 ਸਤੰਬਰ 2024 : ਅਖਾੜਾ ਨਹਿਰ 'ਤੇ ਸਥਿਤ ਇੱਕ ਗੁਰੂ 'ਚ ਸੇਵਾਦਾਰ ਬਲਜਿੰਦਰ ਸਿੰਘ ਤੇ ਜਗਰਾਓ ਪੁਲਿਸ ਵੱਲੋਂ ਬਲਾਤਕਾਰ ਦਾ ਕੇਸ ਦਰਜ ਕਰਕੇ ਗ੍ਰਿਫਤਾਰ ਕਰਲਿਆ ਹੈ। ਪੁਲਿਸ ਨੇ ਬਾਬੇ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਲਿਆ ਹੈ। ਸਵੇਰ ਤੋਂ ਹੀ ਸੋਸ਼ਲ ਮੀਡੀਆ ਉੱਪਰ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਵੱਲੋਂ ਕੀਤੇ ਖੁਲਾਸੇ ਦੀ ਵੀਡੀਓ ਅੱਗ ਦੀ ਤਰਾਂ ਫੈਲ ਗਈ। ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਨੇ ਸੋਸ਼ਲ ਮੀਡੀਆ ਉੱਪਰ ਲਾਈਵ ਹੋਕੇ ਦੱਸਿਆ ਕਿ ਅਖਾੜਾ ਨਹਿਰ ਪੁੱਲ ਤੇ....
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਬਹੁਮੰਤਵੀ ਖੇਡ ਸਟੇਡੀਅਮ ਪੱਟੀ ਵਿਖੇ ਕੀਤਾ ਗਿਆ ਖੇਡ ਮੁਕਾਬਲਿਆਂ ਦਾ ਰਸਮੀਂ ਉਦਘਾਟਨ ਤਰਨ ਤਾਰਨ, 02 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਬਹੁਮੰਤਵੀ ਖੇਡ ਸਟੇਡੀਅਮ ਪੱਟੀ ਵਿਖੇ ਹੋਈ, ਜਿਸ ਦੌਰਾਨ ਬਲਾਕ ਪੱਟੀ ਦੇ ਖੇਡ ਮੁਕਾਬਲੇ ਕਰਵਾਏ ਗਏ।ਇਹਨਾਂ ਖੇਡ ਮੁਕਾਬਲਿਆਂ ਦਾ ਰਸਮੀਂ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ....
ਸ਼੍ਰੀ ਮੁਕਤਸਰ ਸਾਹਿਬ 2 ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ, ਮਾਤਾ ਭਾਗ ਕੌਰ ਯਾਦਗਾਰੀ ਪਾਰਕ, ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਅਤੇ ਸਥਾਨਕ ਵਾਟਰ ਵਰਕਸ ਦੀਆਂ ਡਿੱਗੀਆਂ ਦਾ ਅਚਨਚੇਤ ਦੌਰਾ ਕਰਕੇ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸੈਰ ਕਰਨ ਆਏ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਗਿਆ ਕਿ ਇਸ ਪਾਰਕ ਦੀ ਸੁੰਦਰਤਾ ਨੂੰ ਵਧਾਉਣ ਲਈ ਕੋਈ ਕਮੀ ਨਹੀਂ ਛੱਡੀ....
ਗਿੱਦੜਬਾਹਾ, 02 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਸ ਦੌਰਾਨ ਉੱਪ....