ਮਾਲਵਾ

ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਤਹਿਤ ਬੂਟੇ ਲਗਾਏ
ਬਰਨਾਲਾ, 17 ਅਗਸਤ : ਨਹਿਰੂ ਯੁਵਾ ਕੇਂਦਰ ਬਰਨਾਲਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਯੂਥ ਅਫਸਰ ਸ. ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ "ਮੇਰੀ ਮਾਟੀ, ਮੇਰਾ ਦੇਸ਼ - ਮਿੱਟੀ ਕੋ ਨਮਨ ਵੀਰੋ ਕਾ ਵੰਦਨ" ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘਰ ਪੱਤੀ ਧਨੌਲਾ, ਐਸ ਡੀ ਕਾਲਜ ਬਰਨਾਲਾ, ਪਿੰਡ ਬਦਰਾ, ਭੈਣੀ ਫ਼ਤਾ ਆਦਿ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਕਿਹਾ ਕਿ....
9 ਸਤੰਬਰ 2023 ਨੂੰ ਜ਼ਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ
ਬਰਨਾਲਾ, 17 ਅਗਸਤ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ 9 ਸਤੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ-ਕਮ-ਸਕੱਤਰ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ, 31 ਅਗਸਤ ਤਕ ਦਿੱਤੀ ਜਾ ਸਕਦੀ ਹੈ ਅਰਜ਼ੀ
ਬਰਨਾਲਾ, 17 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ, ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾ ਅਤੇ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਪਣਾ ਬਿਨੈਪੱਤਰ....
ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਪੜ੍ਹ ਰਹੇ ਵਿਦਿਆਰਥੀ ਦਾ ਆਜ਼ਾਦੀ ਦਿਹਾੜੇ ਤੇ ਸਨਮਾਨ
ਬਰਨਾਲਾ, 17 ਅਗਸਤ ; ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਵਿਖੇ ਪੜ੍ਹ ਰਹੇ ਵਿਦਿਆਰਥੀ ਅਰਸ਼ਦੀਪ ਸਪੁੱਤਰ ਸ੍ਰੀ ਲਖਵਿੰਦਰ ਕੁਮਾਰ ਵਾਸੀ ਹੰਡਿਆਇਆ ਦਾ ਆਜ਼ਾਦੀ ਦਿਹਾੜੇ ਤੇ 15 ਅਗਸਤ 2023 ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਅਰਸ਼ਦੀਪ ਇਸ ਕਾਲਜ ਵਿਖੇ ਸਿਵਲ ਇੰਜੀਨੀਅਰ ਦੇ ਪੰਜਵੇਂ ਸਮੈਸਟਰ ਵਿੱਚ ਪੜ੍ਹ ਰਿਹਾ ਹੈ ਅਤੇ ਇਸ ਵੱਲੋਂ ਕਾਲਜ ਵਿਖੇ ਕਰਵਾਈ ਜਾਂਦੀ ਹਰ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਦਾ ਉਦਘਟਾਨ
ਬਰਨਾਲਾ, 17 ਅਗਸਤ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਤਹਿਤ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ, ਦਫ਼ਤਰ ਦਾ ਉਦਘਾਟਨ ਅੱਜ ਵੀਡੀਓ ਕਾਨਫਰੰਸਿੰਗ ਰਾਂਹੀ ਸ੍ਰੀ ਰਵੀ ਸ਼ੰਕਰ ਝਾਅ, ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਵੱਲੋਂ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ....
ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 17 ਅਗਸਤ : ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਕਿਸਾਨਾਂ ਵੱਲੋਂ ਝੋਨਾ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ....
ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਚਲਾਉਣ ’ਤੇ ਹੋਵੇਗੀ ਪਾਬੰਦੀ
ਮਾਨਸਾ, 17 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ....
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਰੀਦਕੋਟ 17 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਜਨਤਾ ਵਿੱਚ, ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਨੈਸ਼ਨਲ ਲੀਗਲ ਸਰਵਸਿਜ਼ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਵੈਨ ਨੂੰ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ....
ਸੁਪਰੀਮ ਕੋਰਟ ਦੇ ਹੁਕਮਾਂ ਤੇ ਸਹਾਰਾ ਗਰੁੱਪ ਦੇ ਅਸਲ ਜਮਾਂਕਰਤਾਵਾਂ ਨੂੰ ਰਿਫੰਡ ਦੀ ਪ੍ਰਕਿਰਿਆ ਆਨਲਾਈਨ ਉਪਲਬਧ ਹੈ : ਡੀ.ਸੀ. ਫਰੀਦਕੋਟ
ਭਾਰਤ ਦੇ ਸਹਿਕਾਰਤਾ ਮੰਤਰਾਲੇ ਦੀ ਵੈਬਸਾਈਟ ਦੇ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ ਫਰੀਦਕੋਟ 17 ਅਗਸਤ : ਸਹਾਰਾ ਗਰੁੱਪ ਆਫ਼ ਕੋ-ਆਪਰੇਟਿਵ ਸੋਸਾਇਟੀਜ਼ ਦੇ ਅਸਲ ਮੈਂਬਰਾਂ/ਜਮਾਕਰਤਾਵਾਂ ਦੀਆਂ ਜਾਇਜ਼ ਜਮ੍ਹਾਂ ਰਕਮਾਂ ਦੇ ਭੁਗਤਾਨ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ, ਭਾਰਤ ਸਰਕਾਰ ਦੇ ਸਹਿਕਾਰਤਾ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਇਸ ਉਪਰੰਤ ਸੁਪਰੀਮ ਕੋਰਟ ਨੇ ਆਪਣੇ ਹੁਕਮ ਰਾਹੀਂ ਸਹਾਰਾ ਗਰੁੱਪ ਆਫ਼ ਕੋ-ਆਪ੍ਰੇਟਿਵ ਸੋਸਾਇਟੀਆਂ ਦੇ ਅਸਲ ਜਮਾਂਕਰਤਾਵਾਂ ਦੇ ਜਾਇਜ਼ ਬਕਾਏ....
ਡਿਪਟੀ ਕਮਿਸ਼ਨਰ ਨੇ ਘਰ ਘਰ ਸਰਵੇ ਪ੍ਰਗਤੀ ਰਿਪੋਰਟ ਦਾ ਲਿਆ ਜਾਇਜ਼ਾ
ਫਰੀਦਕੋਟ 17 ਅਗਸਤ : ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਪ੍ਰੋਗਰਾਮ ਅਧੀਨ ਚੱਲ ਰਹੇ ਘਰ-ਘਰ ਸਰਵੇ ਦੀ ਪ੍ਰਗਤੀ ਰਿਪੋਰਟ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐੱਸ. ਨੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸੁਪਰਵਾਇਜਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ....
ਜਿਲ੍ਹੇ ਦੇ ਪੇਂਡੂ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ
ਸਿਵਲ ਸਰਜਨ ਨੇ 04 ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ ਫਾਜ਼ਿਲਕਾ 17 ਅਗਸਤ : ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਦਿੱਤੀ ਜਾ ਰਹੀ ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ। ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਚਾਰ ਆਮ ਆਦਮੀ ਕਲੀਨਿਕ ਵਿਚ ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ....
ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਮੈਡੀਕਲ  ਕੈਂਪਾਂ ਵਿਚ ਲੋਕਾਂ ਦੀ ਕੀਤੀ ਜਾਂਚ : ਸਿਵਲ ਸਰਜਨ
ਜਿਲ੍ਹੇ ਵਿੱਚ ਹੜ ਪ੍ਰਭਾਵਿਤ ਪਿੰਡਾ ਵਿਚ ਸਿਹਤ ਟੀਮਾ ਅਲਰਟ ਫਾਜ਼ਿਲਕਾ 17 ਅਗਸਤ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਸਿਹਤ ਵਿਭਾਗ ਵਲੋ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾ ਤਕ ਸਿਹਤ ਸਹੂਲਤਾਂ ਪਹੁੰਚਣੀ ਯਕੀਨੀ ਬਣਾਈ ਜਾ ਰਹਿ ਹੈ। ਹੜ ਪ੍ਰਭਾਵਿਤ ਪਿੰਡਾ ਵਿਚ ਪਾਣੀ ਦਾ ਪੱਧਰ ਵਧਣ ਕਰਨ ਟੀਮਾ ਨੂੰ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਦਿਨ ਰਾਤ ਸਟਾਫ ਦੀ ਡਿਊਟੀ ਲਗਾ ਦਿੱਤੀ ਗਈ ਹੈ। ਹੁਣ ਪਾਣੀ ਦਾ ਪੱਧਰ ਵਧਣ ਨਾਲ ਮੋਬਾਈਲ ਵੈਨ ਰਹੀ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ  31 ਅਗਸਤ 2023 ਤੱਕ ਕੀਤਾ ਜਾ ਸਕਦਾ ਰਜਿਸਟ੍ਰੇਸ਼ਨ
ਫਾਜਿਲਕਾ 17 ਅਗਸਤ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਮਾਨਯੋਗ ਭਾਰਤ ਸਰਕਾਰ ਜੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP) ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੇਸ਼ਲ ਬੱਚੇ ਜਿਨ੍ਹਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ । ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ....
ਲੋਕਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਵਿਚ ਵਾਧਾ : ਡਿਪਟੀ ਕਮਿਸ਼ਨਰ
ਪਾਣੀ ਦਾ ਪੱਧਰ ਵੱਧਣ ਕਾਰਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਫਾਜ਼ਿਲਕਾ, 17 ਅਗਸਤ : ਭਾਖੜਾ ਡੈਮ ਅਤੇ ਪੋਂਗ ਡੈਮ ਤੋਂ ਭਾਰੀ ਮਾਤਰਾ ਵਿਚ ਪਾਣੀ ਛੱਡਣ ਕਾਰਨ ਹੁਸੈਨੀਵਾਲਾ ਹੈਡਵਰਕਸ ਤੋਂ ਸਤੁਲਜ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਇਕ ਵਾਰ ਫਿਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦਾ ਖਦਸ਼ਾ ਹੈ।ਇਸ ਨੂੰ ਦੇਖਦਿਆਂ ਅਗਾਉ ਪ੍ਰਬੰਧਾਂ ਨੁੰ ਮੁਕੰਮਲ ਕਰਦਿਆਂ ਲੋਕਾਂ ਦੇ ਬਚਾਅ ਲਈ ਬਣਾਏ ਗਏ ਰਾਹਤ ਕੇਂਦਰਾਂ ਵਿਚ ਵਾਧਾ ਕੀਤਾ ਗਿਆ ਹੈ।ਇਹ....
ਲੜਤੋਂ ਕਲਾ ਵਿਖੇ ਬਣ ਰਹੀਆਂ ਨਵੀਆਂ ਸੜਕਾਂ ਤੇ ਪਿੰਡ ਵਾਸੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ
ਮੁੱਲਾਂਪੁਰ ਦਾਖਾ 17 ਅਗਸਤ (ਸਤਵਿੰਦਰ ਸਿੰਘ ਗਿੱਲ) ਆਮ ਪਾਰਟੀ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਬਾਸੀ ਲੜਤੋਂ ਦੀ ਰਹਿਨੁਮਾਈ ਹੇਠ ਪਿੰਡ ਲਲਤੋਂ ਕਲਾਂ ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਜ਼ਰੂਰੀ ਮੀਟਿੰਗ ਹੋਈ। ਇਸ ਮੌਕੇ ਬਾਸੀ ਲਲਤੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਖਿਆ ਕਿ ਲਲਤੋਂ ਕਲਾਂ ਅਤੇ ਨੇੜਲੇ ਪਿੰਡਾਂ ਦੇ ਵਿੱਚ ਸੜਕਾਂ ਨੂੰ ਬਣਾਉਣ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ। ਹਲਕਾ ਗਿੱਲ ਵਿੱਚ ਹੋ ਰਹੇ ਵਿਕਾਸ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ....