ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ 'ਚ ਕੀਤੀ ਸ਼ਿਰਕਤ ਲੁਧਿਆਣਾ, 16 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਅੱਜ ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਲੁਧਿਆਣਾ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ ਵਿਚ ਸਿਰਕਤ ਕੀਤੀ ਗਈ ਤੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਦੱਸਦੇ ਹੋਏ ਪਾਣੀ ਦੀ ਸਾਂਭ-ਸੰਭਾਲ....
ਮਾਲਵਾ
ਬਰਨਾਲਾ, 16 ਮਈ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਬਲਾਕ ਦੇ ਦਿਵਿਆਂਗਜਨਾਂ ਨੂੰ ਬਨਾਵਟੀ ਅੰਗ ਵੰਡੇ, ਉਨ੍ਹਾਂ ਨੇ ਮੋਟਰ ਟਰਾਈਸਾਈਕਲ, ਸੁਣਨ ਵਾਲੀਆਂ ਮਸ਼ੀਨਾਂ, ਸਮਾਰਟ ਸਟਿਕਸ, ਸਮਾਰਟ ਫ਼ੋਨ, ਵ੍ਹੀਲਚੇਅਰ ਅਤੇ ਬਨਾਵਟੀ ਅੰਗ ਵੰਡੇ, 262 ਲਾਭਪਾਤਰੀਆਂ ਨੂੰ ਸਹਾਇਕ ਯੰਤਰ ਵੰਡੇ, 262 ਲੱਖ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਵੱਲੋਂ ਬਰਨਾਲਾ ਪ੍ਰਸਾਦ ਦੀ ਸ਼ਲਾਘਾ ਕੀਤੀ ਗਈ, ਜਦਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬਰਨਾਲਾ ਨੂੰ ਬਹੁਤ ਜਲਦ....
ਸ੍ਰੀ ਮੁਕਤਸਰ ਸਾਹਿਬ, 16 ਮਈ : ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਬਾਲ ਭਿੱਖਿਆ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਹਰ ਬੱਚਾ ਸਕੂਲ ਦੇ ਵਿੱਚ ਦਾਖਲ ਹੋਣਾ ਚਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਮਾਪੇ ਵਿੱਦਿਆ ਦੇ ਮਹੱਤਵ ਨੂੰ ਨਾ ਸਮਝਦੇ ਹੋਏ ਉਹ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਦੇ ਅਤੇ ਉਨ੍ਹਾਂ ਤੋਂ ਭੀਖ ਮੰਗਵਾਉਂਦੇ ਹਨ। ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ....
ਲੁਧਿਆਣਾ, 16 ਮਈ : ਲੁਧਿਆਣਾ ਪੁਲਿਸ ਨੇ ਆਨ ਲਾਈਨ ਟਰੇਡਿੰਗ ਐਪ ਨਾਲ ਕਰੋੜਾ ਰੁਪਏ ਦੀ ਧੋਖਾਧੜੀ ਕਰਨ ਵਾਲਿਆ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਵੱਲੋਂ ਮੁਕੱਦਮਾ ਨੰਬਰ 106 ਮਿਤੀ 15-05-2023 ਅਧੀਨ ਧਾਰਾ 420-120ਬੀ-506-384 ਭ:ਦੰਡ, 66-ਸੀ, 66-ਡੀ ਆਈ.ਟੀ.ਐਕਟ, ਥਾਣਾ ਡਵੀਜਨ ਨੰਬਰ 5, ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਹੈ। ਕਮਿਸ਼ਨਰ ਪੁਲਿਸ, ਲੁਧਿਆਣਾ ਨੇ ਦੱਸਿਆ ਕਿ ਆਨਲਾਈਨ ਧੋਖਾਧੜੀ ਸਬੰਧੀ ਸ਼ਿਕਾਇਤ ਮਿਲਣ ਤੇ ਸਾਈਬਰ ਸੈਲ, ਲੁਧਿਆਣਾ ਦੁਆਰਾ ਤੁਰੰਤ ਕਾਰਵਾਈ ਕਰਦੇ ਹੋਏ ਤਕਨੀਕੀ....
ਜ਼ਮੀਨ ਤੇ ਕਬਜ਼ਾ ਲੈਣ ਦੌਰਾਨ ਸ਼ੁਰੂ ਹੋਏ ਵਿਵਾਦ, ਦਲਿਤ ਭਾਈਚਾਰੇ ਵੱਲੋਂ ਦਿੱਤੇ ਇਕੱਠ ਦੇ ਸੱਦੇ ਨੂੰ ਦੇਖਦਿਆਂ ਤਲਵੰਡੀ ਸਾਬੋ ਪੁਲਿਸ ਛਾਉਣੀ ਚ ਤਬਦੀਲ ਤਲਵੰਡੀ ਸਾਬੋ, 16 ਮਈ : ਅਦਾਲਤੀ ਫੈਸਲੇ ਹੱਕ ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬੁੰਗਾ ਨਾਨਕਸਰ ਦੀ ਜ਼ਮੀਨ ਤੇ ਕਬਜ਼ਾ ਲੈਣ ਦੌਰਾਨ ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਵਾਦ ਦਰਮਿਆਨ ਅੱਜ ਦਲਿਤ ਭਾਈਚਾਰੇ ਵੱਲੋਂ ਦਿੱਤੇ ਇਕੱਠ ਦੇ ਸੱਦੇ ਨੂੰ ਦੇਖਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਤਖ਼ਤ....
ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਦੇ ਪ੍ਰਾਜੈਕਟ ਨੇ ਪਟਿਆਲਾ ਦਿਹਾਤੀ ਹਲਕੇ ਦੀ ਬਦਲੀ ਨੁਹਾਰ ਮਾਡਲ ਟਾਊਨ ਡਰੇਨ ਬਣੀ ਪਟਿਆਲਾ ਦਾ ਨਵਾਂ ਬਾਈਪਾਸ, ਆਵਾਜਾਈ ਸਮੱਸਿਆ ਤੋਂ ਮਿਲੇਗੀ ਨਿਜ਼ਾਤ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਪਟਿਆਲਾ, 16 ਮਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਟਿਆਲਾ ਦਿਹਾਤੀ ਹਲਕੇ ਅੰਦਰ 25.60 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਦੇ ਅਹਿਮ....
ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਹੋਵੇ ਨਿਯਮਾਂ ਮੁਤਾਬਕ ਕਾਰਵਾਈ ਖਰੜ, 16 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀ. ਡੀ. ਪੀ. ਓ. ਦਫਤਰ, ਖਰੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਜਿਹੜੇ ਕਰਮਚਾਰੀ ਅਤੇ ਅਧਿਕਾਰੀ ਮੂਵਮੈਂਟ ਰਜਿਸਟਰ ਵਿਚ ਐਂਟਰੀ ਕੀਤੇ ਬਿਨਾਂ ਦਫਤਰੋਂ ਬਾਹਰ ਗਏ ਹਨ, ਉਨ੍ਹਾਂ ਸਬੰਧੀ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ....
ਰਾਮਗੜ੍ਹੀਆ ਭਾਈਚਾਰੇ ਨੇ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਕਿਰਤ ਦੇ ਰਾਹ ਰਾਜ ਭਾਗ ਹਾਸਲ ਕੀਤੇ : ਕੁਲਤਾਰ ਸਿੰਘ ਸੰਧਵਾਂ ਕਰਤਾਰ ਐਗਰੋ ਵਲੋਂ ਕਰਵਾਏ 300 ਸਾਲਾ ਸਤਾਬਦੀ ਸਮਾਰੋਹ ਸਮਾਗਮ ਵਿੱਚ ਪੁੱਜੇ ਸਪੀਕਰ ਸੰਧਵਾਂ ਭਾਦਸੋਂ, 16 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਦਸੋਂ ਵਿਖੇ 'ਦੀ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ' ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਪਤ ਕੀਤੇ ਘੋੜ ਸਵਾਰ ਚਿੰਨ੍ਹ....
ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਮਾਨਸਾ, 16 ਮਈ : ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਵੀ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ....
ਪਟਿਆਲਾ 16 ਮਈ : ਆਪਣਿਆਂ ਬੱਚਿਆਂ ਪ੍ਰਤੀ ਤਾਂ ਹਰੇਕ ਜੀਵ ਸੁਚੇਤ ਹੁੰਦਾ ਹੈ, ਲੇਕਿਨ ਦੂਜਿਆਂ ਦੇ ਬੱਚਿਆਂ ਨੂੰ ਆਪਣਾ ਸਮਝਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸੁਰੱਖਿਆ ਦੀ ਭਾਵਨਾ ਦਰਸਾਉਣਾ ਹੀ ਇਨਸਾਨੀਅਤ ਅਤੇ ਸੱਚੀ ਮਮਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈਏਐਸ ਨੇ ਕੀਤਾ। ਉਹ ਭਾਸ਼ਾ ਭਵਨ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਮਾਤ ਸ਼ਕਤੀ ਸਨਮਾਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਇਹ ਸਮਾਰੋਹ ਪ੍ਰਸਿੱਧ....
ਪਟਿਆਲਾ, 16 ਮਈ : ਪਟਿਆਲਾ ਦੇ ਡੀਜ਼ਲ ਕੰਪੋਨੈਂਟ ਵਰਕਸ ਡੀਸੀ ਡਬਲਿਊ ਵਿਖੇ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਹੁੰਚ ਕੇ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਇਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਚੁਅਲ ਕਾਨਫਰੰਸ ਰਹੀ ਸੰਬੋਧਨ ਕੀਤਾ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਟਿਆਲਾ ਵਿਖੇ 190 ਨਵ-ਨਿਯੁਕਤ ਕਰਮਚਾਰੀਆਂ ਨੂੰ ਰੁਜ਼ਗਾਰ ਮੇਲੇ ਵਿੱਚ ਨਿਯੁਕਤੀ ਪੱਤਰ ਸੌਂਪਣ ਪਹੁੰਚੇ। ਰੁਜ਼ਗਾਰ ਮੇਲੇ ਦੇ ਤਹਿਤ ਪ੍ਰਧਾਨ ਮੰਤਰੀ ਵਲੋਂ ਅੱਜ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ....
ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ....
ਐੱਸ.ਏ.ਐੱਸ. ਨਗਰ, 16 ਮਈ : ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਕੁਮਾਰ ਗਰਗ (ਆਈ.ਪੀ.ਐਸ,) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਢੀ ਸਫਲਤਾ ਹਾਸਲ ਹੋਈ ਜਦੋਂ ਪਟਿਆਲਾ, ਪੰਚਕੁਲਾ, ਚੰਡੀਗੜ੍ਹ ਅਤੇ ਮੋਹਾਲੀ ਏਰੀਆ ਵਿੱਚੋ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 04 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ ਚੋਰੀ ਦੀਆਂ ਕਾਰਾਂ ਬ੍ਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਖਿਲ਼ਾਫ....
ਨਿਹੰਗ ਮੁਖੀ ਬਲਵਿੰਦਰ ਸਿੰਘ, ਦਾਖਾ, ਗਿੱਲ, ਖੰਨਾ, ਗਰੇਵਾਲ, ਦਲਜੀਤ, ਬਾਵਾ, ਅੰਮ੍ਰਿਤਪਾਲ, ਬਾਜੜਾ, ਛਾਪਾ, ਵਾਹੀ ਤੇ ਗੁਰਦੁਆਰਾ ਕਮੇਟੀਆਂ ਦਾ ਕੀਤਾ ਵਿਸ਼ੇਸ਼ ਧੰਨਵਾਦ ਰਕਬਾ ਭਵਨ- ਚੱਪੜਚਿੜੀ ਅਤੇ ਸਰਹਿੰਦ ਵਿਖੇ ਫ਼ਤਿਹ ਮਾਰਚ ਦਾ ਹੋਇਆ ਭਰਵਾਂ ਸਵਾਗਤ ਸਕਿਉਰਿਟੀ ਲਈ ਭਗਵੰਤ ਮਾਨ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ ਲੁਧਿਆਣਾ, 15 ਮਈ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਵਿਸ਼ਾਲ ਫ਼ਤਿਹ ਮਾਰਚ 'ਚ....
ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਖਰੀ ਪੜਾਅ 'ਤੇ ਪਹੁੰਚੀ : ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਆਈ.ਜੀ. ਡਾ. ਕੋਸਤੁਭ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਵੀ ਜਨਮ ਦਿਹਾੜੇ ਮੌਕੇ ਸਰਧਾਂਜਲੀ ਭੇਂਟ ਲੁਧਿਆਣਾ, 15 ਮਈ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਾਡੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਜੀ ਨੂੰ....