ਰਾਏਕੋਟ, 08 ਫਰਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਭਗਤ ਦੀ ਕਮੇਟੀ ਵੱਲੋੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸੋਭਿਤ ਕੀਤਾ ਹੋਇਆ ਸੀ ਤੇ ਸੰਗਤਾਂ ਦਾ....
ਮਾਲਵਾ

ਸ੍ਰੀ ਮੁਕਤਸਰ ਸਾਹਿਬ, 7 ਫਰਵਰੀ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸ ਲੜੀ ਤਹਿਤ ਡਾ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਗਈ ਸੀ, ਉਨ੍ਹਾਂ ਵਿੱਚੋ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਸੀ.ਐਚ.ਸੀ ਦੇ ਮਾਲਕਾਂ ਨੇ ਮੀਟਿੰਗ ਭਾਗ....

ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮੁਫਤ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ - ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ 7 ਫਰਵਰੀ 2025 : ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਦਵਾਈਆਂ ਉਪਲੱਬਧ ਕਰਵਾਉਣ ਅਤੇ ਵੱਖ ਵੱਖ ਨੈਸ਼ਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਇਸ....

ਦੱਸਿਆ,11 ਤੋਂ 18 ਫਰਵਰੀ ਤੱਕ ਦਿੱਤੇ ਜਾ ਸਕਦੇ ਨੇ ਦਾਅਵੇ ਤੇ ਇਤਰਾਜ਼,ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਨਿਪਟਾਰਾ 27 ਫਰਵਰੀ ਤੱਕ, ਅੰਤਿਮ ਪ੍ਰਕਾਸ਼ਨਾ 3 ਮਾਰਚ ਨੂੰ ਦਿਹਾਤੀ ਖੇਤਰਾਂ ਵਿੱਚ ਨਵੀਂ ਰਜਿਸਟ੍ਰੇਸ਼ਨ, ਵੋਟ ਕਟਵਾਉਣ, ਤਬਦੀਲੀ ਲਈ 14 ਅਤੇ 15 ਫਰਵਰੀ 2025 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਮਾਲੇਰਕੋਟਲਾ 07 ਫਰਵਰੀ 2025 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕੀਤਾ ਗਿਆ ਸੀ, ਜਿਨ੍ਹਾਂ ਦੀ....

ਬਰਨਾਲਾ, 07 ਫਰਵਰੀ 2025 : ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ , ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ, ਬੀਐਨਓਜ ਹੈਡ ਮਿਸਟਰਸ ਹਰਪ੍ਰੀਤ ਕੌਰ, ਸਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ। ਡੀਈਓ ਮੈਡਮ ਮਲਕਾ ਰਾਣੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਬਾਇਓਟੈਕਨਾਲੋਜੀ ਵਿਭਾਗ ਅਤੇ ਜੀਵ ਵਿਗਿਆਨ ਵਿਭਾਗ ਨੇ ਵਿਸ਼ਵ ਕੈਂਸਰ ਦਿਵਸ 2025 ਦੇ ਮੌਕੇ 'ਤੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਦੀ ਰੋਕਥਾਮ, ਸ਼ੁਰੂਆਤੀ ਖੋਜ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਨਾਲ ਹੀ ਮਿੱਥਾਂ ਨੂੰ ਦੂਰ ਕਰਨਾ ਅਤੇ ਰੋਕਥਾਮ ਉਪਾਵਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਾਲ ਦਾ....

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ਵਿਖੇ ਉਤਾਰਨਾ ਕੇਂਦਰ ਸਰਕਾਰ ਦੀ ਪੰਜਾਬ ਦਾ ਅਕਸ ਖਰਾਬ ਕਰਨ ਦੀ ਸਾਜਿਸ਼ ਪਟਿਆਲਾ, 7 ਫਰਵਰੀ 2025 : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਵਾਪਸ ਭੇਜੇ ਭਾਰਤੀਆਂ ਨੂੰ ਕੈਦੀਆਂ ਵਾਂਗ ਹਥਕੜੀਆਂ ਅਤੇ ਬੇੜੀਆਂ....

ਸੁਨਾਮ, 07 ਫਰਵਰੀ 2025 : ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੁਨਾਮ ‘ਚ ਆਰਥਿਕ ਤੰਗੀ ਕਾਰਨ ਪਤੀ-ਪਤਨੀ ਨੇ ਕੋਈ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਡਲ ਟਾਊਨ ਨੰਬਰ -2 (ਸ਼ੇਰੋਂ) ਦਾ ਕਿਸਾਨ ਬਲਬੀਰ ਸਿੰਘ ਚਾਰ ਏਕੜ ਜਮੀਨ ਦਾ ਮਾਲਕ ਸੀ, ਜਿਸ ਕਾਰਨ ਉਹ ਆਰਥਿਕ ਤੰਗੀ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਬਲਬੀਰ ਸਿੰਘ ਤੇ ਉਸਦੀ ਪਤਨੀ ਸੁਖਪਾਲ ਕੌਰ ਨੇ ਸਲਫ਼ਾਸ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।....

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਸੈਕੰਡ ਪਟਿਆਲਾ ਫੀਡਰ ਦੇ 36 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਹੋਏ 24 ਕਿਲੋਮੀਟਰ ਹਿੱਸੇ ਦਾ ਉਦਘਾਟਨ ਸੈਕੰਡ ਪਟਿਆਲਾ ਫੀਡਰ ਪੱਕੇ ਹੋਣ ਨਾਲ ਪਾਣੀ ਦੀ ਸਮਰੱਥਾ 900 ਕਿਊਸਿਕ ਤੋਂ ਵੱਧਕੇ 1617 ਕਿਊਸਿਕ ਹੋਈ : ਜਲ ਸਰੋਤ ਮੰਤਰੀ 42 ਕਰੋੜ ਦੀ ਲਾਗਤ ਨਾਲ ਹੋਣ ਵਾਲਾ ਕੰਮ 36 ਕਰੋੜ ਰੁਪਏ ’ਚ ਹੀ ਕੀਤਾ ਮੁਕੰਮਲ ਪਟਿਆਲਾ ਸੈਕੰਡ ਫੀਡਰ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ, ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਦੇ ਜ਼ਿਲ੍ਹਿਆਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ ਮਿਲਿਆ....

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਇੱਕ ਰਾਸ਼ਟਰ, ਇੱਕ ਚੋਣ" ਵਿਸ਼ੇ 'ਤੇ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਮੁੱਖ ਬੁਲਾਰੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਗੁਰਪ੍ਰੀਤ ਸਿੰਘ ਬਰਾੜ ਨੇ ਅਪਣੇ ਭਾਸ਼ਣ ਵਿੱਚ ਪ੍ਰਸਤਾਵਿਤ ਚੋਣ ਪ੍ਰਣਾਲੀ ਦੀ ਵਿਵਹਾਰਕਤਾ ਦਾ ਆਲੋਚਨਾਤਮਕ ਵਿਸ਼ਲੇਸ਼ਣ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੱਖ-ਵੱਖ....

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਘੀ ਦੇ ਪਵਿੱਤਰ ਦਿਹਾੜੇ ਤੇ ਪੰਥਕ ਹਿੱਤਾਂ ਨਾਲ ਦੀ ਪੂਰਤੀ ਲਈ ਹੋਂਦ ਵਿੱਚ ਆਏ ਅਕਾਲੀ ਦਲ ਵਾਰਸ ਦੇ ਵੱਲੋਂ ਪੂਰੇ ਪੰਜਾਬ ਵਿੱਚ ਮੈਂਬਰਸ਼ਿਪ ਭਰਤੀ ਹੈ ਆਰੰਭ ਕੀਤੀ ਗਈ ਹੈ ਅੱਜ ਜਿਲਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਇਸ ਮੈਂਬਰਸ਼ਿਪ ਭਰਤੀ ਕਮੇਟੀ ਦੇ ਮੈਂਬਰ ਅਤੇ ਆਗੂ ਅਕਾਲੀ ਦਲ ਵਾਰਸ ਪੰਜਾਬ ਦੇ ਸੰਦੀਪ ਸਿੰਘ ਰੁਪਾਲੋਂ ਲੋਕਾਂ ਨੂੰ ਭਾਰਤੀ ਲਈ ਪ੍ਰੇਰਿਤ ਕਰਨ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਪੁੱਜੇ ਉਹਨਾਂ ਦਾ ਇੱਥੇ ਪੁੱਜਣ ਤੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਫਤਹਿਗੜ੍ਹ ਸਾਹਿਬ ਵੱਲੋਂ ਬਲਾਕ ਬਸੀ ਪਠਾਣਾ ਦੇ ਪਿੰਡ ਨੰਦਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਡਾ.ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ....

ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਤੋੜੀ ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ ਰੇਂਜ, ਰੂਪਨਗਰ ਦੀ ਨਿਗਰਾਨੀ ਹੇਠ, ਸ੍ਰੀ ਰਾਕੇਸ਼ ਕੁਮਾਰ ਯਾਦਵ, ਐੱਸ.ਪੀ. (ਡੀ) ਦੀਆਂ ਹਦਾਇਤਾਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਰਚੁਅਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਉਹਨਾਂ ਸਮੂਹ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿੱਚ ਉਪਲਬਧ ਸਾਜੋ ਸਮਾਨ ਅਤੇ ਦਵਾਈਆਂ ਨੂੰ ਗੂਗਲ ਸੀਟ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਹੋਰ ਲੁੜੀਦੇ ਸਮਾਨ ਅਤੇ ਦਵਾਈਆਂ ਦੀ ਮੰਗ ਵੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰ. ਡਾਕਟਰ ਸ਼ਾਲੂ ਰੰਧਾਵਾ ਜੀ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਅੰਦਾਜ਼ ਹੋਟਲ ਵਿੱਚ ਕਰਵਾਈ । ਪਾਰਟੀ ਵਿੱਚ ਮੁੱਖ ਮਹਿਮਾਨ ਵਜੋਂ ਮੈਨੇਜਮੈਂਟ ਮੈਂਬਰ ਡਾ. ਹਰਮਨ ਸ਼ੇਰ ਗਿੱਲ ਅਤੇ ਜਸ਼ਨਦੀਪ ਭੱਟੀ ਜੀ ਪਹੁੰਚੇ। ਗਿਆਰਵੀਂ ਦੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਰਿਬਨ ਕਟਵਾ ਕੇ ਉਹਨਾਂ ਦਾ....