ਮਾਲਵਾ

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 3 ਸਤੰਬਰ ਨੂੰ ਗਿੱਦੜਬਾਹਾ ਵਿਖੇ  ਲਗਾਇਆ ਜਾਵੇਗਾ ਵਿਸ਼ੇਸ਼ ਲੋਕ ਸੁਵਿਧਾ ਕੈਂਪ
ਡਿਪਟੀ ਕਮਿਸ਼ਨਰ ਵੱਲੋਂ ਖੁੱਲਾ ਦਰਬਾਰ ਲਗਾ ਕੇ ਮੌਕੇ 'ਤੇ ਲੋਕਾਂ ਦੇ ਮਸਲੇ ਕੀਤੇ ਜਾਣਗੇ ਹੱਲ ਸ੍ਰੀ ਮੁਕਤਸਰ ਸਾਹਿਬ, 31 ਅਗਸਤ 2024 : ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ....
ਸੀ.ਆਰ.ਐਮ. ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਕ ਮੈਨੇਜ਼ਰ ਨਾਲ ਹੋਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 31 ਅਗਸਤ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਂਕ ਮੈਨੇਜ਼ਰ ਨਾਲ ਮੀਟਿੰਗ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪ੍ਰਾਪਤ ਟੀਚਿਆ ਅਨੁਸਾਰ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ ਪ੍ਰਵਾਨਗੀ ਪੱਤਰ....
ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ
ਫ਼ਰੀਦਕੋਟ 31 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ....
ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ
ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਜ਼ਰੂਰਤ ਫਰੀਦਕੋਟ, 31 ਅਗਸਤ 2024 : ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਪਿੰਡ ਢਿੱਲਵਾਂ ਵਿੱਚ ਕਿਸਾਨ ਜਸਵਿੰਦਰ ਸਿੰਘ ਦੇ ਨਰਮੇ ਦੀ ਫਸਲ ਦਾ ਜਾਇਜ਼ਾ....
ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ : ਹਰਸਿਮਰਤ ਕੌਰ ਬਾਦਲ
ਬਠਿੰਡਾ, 30 ਅਗਸਤ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਸਮਾਗਮ ਤੋਂ ਬਾਅਦ ਬੋਲਦਿਆਂ ਕਿਹਾ ਕਿ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਦੇ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਮੈਂ ਇਸ ਬਾਰੇ ਜਿੰਨਾ ਘੱਟ ਬੋਲਾ ਤਾਂ ਚੰਗਾ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਿਹਾ ਹੈ। ਇਹ ਲੋਕਾਂ ਨੂੰ ਇਕਜੁੱਟ ਕਰਨ ਦੀ ਬਜਾਏ ਵੰਡ ਰਹੀ ਹੈ, ਜਿਸ ਦੀ ਜਿੰਨਾ ਵੀ....
ਪੁਲਸ ਨੇ 2 ਵਿਅਕਤੀਆਂ ਨੂੰ 500 ਦੇ ਨੋਟਾਂ ਦੀ ਨਕਲੀ ਕਰੰਸੀ, ਪ੍ਰਿੰਟਰ ਸਮੇਤ ਕੀਤਾ ਗ੍ਰਿਫ਼ਤਾਰ 
ਰੂਪਨਗਰ, 30 ਅਗਸਤ 2024 : ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਲਠੇੜੀ ਥਾਣਾ ਸਦਰ ਮੋਰਿੰਡਾ ਦੇ ਏਰੀਏ ਵਿੱਚ ਦੋ ਵਿਅਕਤੀਆਂ ਨੂੰ 21,500 ਰੁਪਏ ਦੀ 500 ਰੁਪਏ ਦੇ ਨੋਟਾਂ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਐੱਸ.ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਜਾਅਲੀ ਕਰੰਸੀ ਛਾਪਣ ਅਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਕੁਲਵੰਤ ਸਿੰਘ ਅਤੇ ਜਸਵਿੰਦਰ ਸਿੰਘ ਨੂੰ....
ਕੈਂਪ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ
ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ ਲੁਧਿਆਣਾ, 30 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਟਿੱਬਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ 'ਤੇ ਹੀ ਹੱਲ ਵੀ ਕੀਤੇ। ਕੈਂਪ ਦੌਰਾਨ ਹਲਕੇ ਦੇ ਵਸਨੀਕਾਂ ਨੇ ਵੱਖ-ਵੱਖ ਤਰ੍ਹਾਂ....
ਪੀਏਯੂ ਨੇ ਪਰਾਲੀ ਦੀ ਸੰਭਾਲ ਲਈ ਸਿਖਲਾਈ ਦਾ ਆਯੋਜਨ ਕੀਤਾ
ਲੁਧਿਆਣਾ 30 ਅਗਸਤ 2024 : ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ, ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰੋਪ ਰੈਜ਼ੇਡਿਊ ਮੈਨੇਜਮੈਂਟ ਸਕੀਮ 2024-25 ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਲਈ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਅਤੇ ਐਸ.ਏ.ਐਸ ਨਗਰ ਦੇ ਜ਼ਿਲ੍ਹਿਆਂ ਤੋਂ 21 ਭਾਗੀਦਾਰਾਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਡਾ.ਮਹੇਸ਼ ਕੁਮਾਰ....
ਪੀ ਏ ਯੂ ਵਿਚ ਵਿਸ਼ਵ ਉੱਦਮੀ ਹਫ਼ਤਾ ਮਨਾਇਆ ਗਿਆ
ਲੁਧਿਆਣਾ 30 ਅਗਸਤ 2024 : ਪੀ.ਏ.ਯੂ. ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਵਿਸ਼ਵ ਉੱਦਮੀ ਹਫ਼ਤਾ ਮਨਾਇਆ। ਇਸ ਹਫ਼ਤੇ ਦੌਰਾਨ ਉੱਦਮ ਖੇਤਰ ਦੇ ਮਾਹਿਰ ਸ੍ਰੀਮਤੀ ਰੇਖਾ ਅਰੋੜਾ ਦੁਆਰਾ ਰੇਜ਼ਿਨ ਆਰਟ 'ਤੇ ਦੋ ਦਿਨਾਂ ਵਰਕਸ਼ਾਪ ਲਗਾਈ ਗਈ। ਉਦਮੀ ਸ਼੍ਰੀਮਤੀ ਮੋਨਿਕਾ ਚੁੱਘ ਅਤੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੁਆਰਾ ਇੱਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਡੀਨ ਡਾ. ਕਿਰਨ ਬੈਂਸ ਨੇ....
ਪੀਏਯੂ ਦੇ ਵਿਦਿਆਰਥੀ ਨੂੰ ਸਰਵੋਤਮ ਪੀ.ਐਚ.ਡੀ. ਥੀਸਿਸ ਐਵਾਰਡ ਮਿਲਿਆ
ਲੁਧਿਆਣਾ 30 ਅਗਸਤ 2024 : ਪੀ ਏ ਯੂ ਦੇ ਖੇਤੀ ਵਿਗਿਆਨ ਵਿਭਾਗ ਵਿਚ ਖੋਜਾਰਥੀ ਡਾ. ਸਿਮਰਨਪ੍ਰੀਤ ਸਿੰਘ ਬੋਲਾ ਨੂੰ ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸਰਵੋਤਮ ਥੀਸਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸ ਨੇ ਆਪਣੀ ਪੀ.ਐੱਚ.ਡੀ. ਡਾ: ਹਰਪ੍ਰੀਤ ਕੌਰ ਵਿਰਕ, ਵਿਗਿਆਨੀ ਦਾਲ ਸੈਕਸ਼ਨ, ਦੀ ਅਗਵਾਈ ਹੇਠ ਪੀ.ਐਚ.ਡੀ. ਖੋਜ ਸੰਪੂਰਨ ਕੀਤੀ ਸੀ। ਪੀ ਏ ਯੂ ਦੇ ਪਲਾਂਟ ਬਰੀਡਿੰਗ ਵਿਭਾਗ....
ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਬਿਰਧ ਘਰਾਂ, ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦਾ ਵੀ ਕੀਤਾ ਦੌਰਾ ਲੁਧਿਆਣਾ, 30 ਅਗਸਤ 2024 : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ ਅਤੇ ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦੇ ਕੈਦੀਆਂ ਦੀਆਂ ਅਸਲ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ....
ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ
ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ, ਸਵਾਦਿਸ਼ਟ ਭੋਜਨ ਬਣਾਉਣ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ੍ਰ ਮਨਵੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹਨਾਂ....
ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ
ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ, ਸਵਾਦਿਸ਼ਟ ਭੋਜਨ ਬਣਾਉਣ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ੍ਰ ਮਨਵੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹਨਾਂ....
ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ 'ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਲੁਧਿਆਣਾ, 30 ਅਗਸਤ 2024 : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ 'ਤੇ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਲੱਖਣ....
ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਜਗਰਾਓਂ, 30 ਅਗਸਤ 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜਿਲਾ ਪ੍ਰੋਗਰਾਮ ਅਫਸਰ ਸ੍ਰ ਗੁਲਬਹਾਰ ਸਿੰਘ ਤੂਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਗਰਾਓਂ ਬਲਾਕ ਅਤੇ ਸਿੱਧਵਾਂ ਬੇਟ ਬਲਾਕ ਦੇ ਵੱਖੋ-ਵੱਖ ਪਿੰਡਾਂ ਵਿਚ ਖਾਲੀ ਪਈਆਂ ਅਸਾਮੀਆਂ ਉਪਰ ਪਿਛਲੇ ਸਮੇਂ ਤੋਂ ਚੱਲੀ ਆ ਰਹੀ ਭਰਤੀ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੀਆਂ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਨਿਯੁਕਤੀ ਪੱਤਰ ਦੇਣ ਦੀ ਰਸਮ ਹਲਕਾ ਵਿਧਾਇਕ ਸ਼੍ਰੀਮਤੀ ਸਰਬਜੀਤ ਕੌਰ ਮਾਣੂਕੇ ਵਲੋਂ ਬੇਸਿਕ....