ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਤਲੁਜ ਦਰਿਆਂ ਨਾਲ ਲੱਗਦੇ ਹੜ੍ਹਾ ਵਰਗੇ ਹਾਲਾਤ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜਾ ਲਿਆ ਅਤੇ ਦਸਗਰਾਈ ਪਿੰਡ ਵਿੱਚ ਦਰਿਆਂ ਕੰਢੇ ਵਸੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਸਾਸ਼ਨ ਵੱਲੋਂ ਲੋਕਾਂ ਦੇ ਜਾਨ ਮਾਲ....
ਮਾਲਵਾ

ਸੰਗਰੂਰ, 23 ਜੁਲਾਈ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਪਿੰਡ, ਕਸਬੇ ਜਾਂ ਸ਼ਹਿਰ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ 8 ਪਿੰਡਾਂ ਵਿੱਚ ਕਰੀਬ 5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਅਤੇ ਵਿਕਾਸ....

ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: : ਏਆਈਜੀ ਐਸ.ਐਸ.ਓ.ਸੀ. ਲਖਬੀਰ ਸਿੰਘ ਫਾਜ਼ਿਲਕਾ/ਚੰਡੀਗੜ੍ਹ, 23 ਜੁਲਾਈ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ....

ਮੁੱਖ ਮੰਤਰੀ ਨੇ ਕੀਤਾ ਭਾਖੜਾ ਡੈਮ ਦਾ ਦੌਰਾ, ਲੋਕਾਂ ਨੂੰ ਕੀਤੀ ਅਪੀਲ “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ” : ਮਾਨ
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ” ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ....

ਲੁਧਿਆਣਾ, 22 ਜੁਲਾਈ : ਪਿਛਲੇ ਦਿਨੀਂ ਲਲਤੋਂ ਕਲਾਂ ਦੇ ਐਨਆਰਆਈ ਬਰਿੰਦਰ ਸਿੰਘ ਉਰਫ਼ ਬਿੰਦਾ ਦਾ ਕੁੱਝ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਸੀ। ਕਾਤਲ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ ਸਨ। ਪੁਲਿਸ ਥਾਣਾ ਸਦਰ ਦੇ ਵਲੋਂ ਬਿੰਦਾ ਦੇ ਕਤਲ ਮਾਮਲੇ ਵਿਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਹੁਣ ਇਸ ਮਾਮਲੇ ਵਿਚ ਵੱਡੀ ਅਪਡੇਟ ਇਹ ਸਾਹਮਣੇ ਆਈ ਹੈ ਕਿ, ਲੁਧਿਆਣਾ ਪੁਲਿਸ ਨੇ ਮਹਿਜ਼ 72 ਘੰਟਿਆਂ ਵਿਚ ਹੀ ਐਨਆਰਆਈ ਬਿੰਦਾ ਦੇ ਕਾਤਲਾਂ ਦੇ ਨਾਲ ਨਾਲ....

ਦਰਿਆਵਾਂ ਨਹਿਰਾਂ ਦੇ ਕੰਢੇ ਵਸੇ ਲੋਕਾਂ ਨਾਲ ਨਿਰੰਤਰ ਰਾਬਤਾ ਰੱਖਿਆ ਜਾਵੇ ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ : ਮਨੀਸ਼ਾ ਰਾਣਾ ਆਈ.ਏ.ਐੱਸ. ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ/ ਨੰਗਲ ਨੇ ਦੱਸਿਆ ਹੈ ਕਿ ਮਾਨਸੂਨ ਸੀਜਨ ਦੌਰਾਨ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਹਾੜਾਂ ਵਿੱਚ ਹੋਣ ਵਾਲੀ ਭਾਰੀ ਬਰਸਾਤ ਦੌਰਾਨ ਸੰਭਾਵੀ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਅਧਿਕਾਰੀ, ਕਰਮਚਾਰੀ ਨਿਰੰਤਰ ਦੌਰਾ ਕਰ ਰਹੇ ਹਨ ਅਤੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਤੇ ਲਗਾਤਾਰ ਨਜ਼ਰ ਰੱਖੀ....

ਲੋਕ ਸੰਪਰਕ ਮੰਤਰੀ ਨੇ ਹੜ੍ਹ ਦੀ ਲਪੇਟ 'ਚ ਆਏ ਸੱਸਾ ਗੁੱਜਰਾਂ ਦੇ ਨੌਜਵਾਨ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ ਮ੍ਰਿਤਕ ਭਗਵਾਨ ਦਾਸ ਦੇ ਬੱਚਿਆਂ ਦੀ ਪੜ੍ਹਾਈ ਪੰਜਾਬ ਸਰਕਾਰ ਕਰਵਾਏਗੀ : ਜੌੜਾਮਾਜਰਾ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਹਰ ਸੰਭਵ ਸਹਾਇਤਾ ਜਲ ਨਿਕਾਸ ਲਈ ਲੋੜੀਂਦੀਆਂ ਪਾਈਪਾਂ ਪਾਕੇ ਸਾਈਫਨ ਵੀ ਬਣਾਏ ਜਾਣਗੇ ਪਟਿਆਲਾ, 22 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ....

ਕੂਦਰਤੀ ਮਾਰ ਹੇਠ ਆਏ ਲੌਕਾ ਦੀ ਸਹਾਇਤਾ ਕਰਨਾ ਹਰ ਵਿਆਕਤੀ ਦਾ ਫਰਜ ਲੂਧਿਆਣਾ 22 ਜੁਲਾਈ : ਪਿੱਛਲੇ ਦਿਨੀ ਭਾਰੀ ਮੀਂਹ ਦੇ ਚਲਦਿਆ ਪੰਜਾਬ ਦੇ ਕਈ ਜਿਲਿਆ ਚ' ਬਣੀ ਹੜ੍ਹ ਵਰਗੀ ਸਥਿਤੀ ਦੀ ਮਾਰ ਹੇਠ ਆਈ ਹਜਾਰਾ ਐਕੜ ਜਮੀਨ ਚ' ਪੰਜਾਬ ਦੀ ਕਿਸਾਨੀ ਅਤੇ ਜੌ ਲੌਕ ਪ੍ਰਭਾਵਿਤ ਹੌਏ ਹਨ ਉਨਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਉੱਚ ਅਧਿਕਾਰੀਆ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ । ਉੱਥੇ ਸਾਡੇ ਲੌਕਾ ਦਾ ਵੀ ਫਰਜ਼ ਬੰਨਦਾ ਹੈ ਕਿ ਅਸੀ ਵੀ ਆਪਣੇ ਗੂਰੁਆ ਦੇ ਦਸੇ....

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਆਮ ਆਦਮੀ ਪਾਰਟੀ ਦਾ ਇੱਕ-ਇੱਕ ਵਰਕਰ- ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਮੋਹਾਲੀ, 23 ਜੁਲਾਈ : ਮੋਹਾਲੀ ਵਿਧਾਨ ਸਭਾ ਹਲਕੇ ਦੇ 5 ਪਿੰਡਾਂ ਵਿਚਲੇ 25 ਦੇ ਕਰੀਬ ਜਿਹੜੇ ਘਰ ਬਰਸਾਤੀ ਪਾਣੀ ਦੇ ਚੱਲਦੇ ਡਿੱਗ ਚੁੱਕੇ ਸਨ। ਉਨ੍ਹਾਂ ਦੀ ਦੁਬਾਰਾ ਉਸਾਰੀ ਦੇ ਲਈ ਉਹਨਾਂ ਦੇ ਖਾਤੇ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦੇ ਰੂਪ ਵਿੱਚ ਪੈਸੇ ਪਹੁੰਚ ਚੁੱਕੇ ਹਨ। ਇਹ ਗੱਲ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ....

ਲੁਧਿਆਣਾ, 22 ਜੁਲਾਈ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸ ਮੈਗਜ਼ੀਨ ਦਾ 33ਵਾਂ ਜੁਲਾਈ-ਸਤੰਬਰ ਕੈਨੇਡਾ ਭਾਗ-2 ਵਿਸ਼ੇਸ਼ ਅੰਕ ਲੋਕ ਅਰਪਣ ਡਾ. ਸੁਰਜੀਤ ਪਾਤਰ ਤੇ ਸਾਥੀਆਂ ਵੱਲੋਂ ਲੋਕ ਅਰਪਨ ਕੀਤਾ ਗਿਆ। ਕਾਲਿਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵੀ ਸੀ ਡਾ. ਸ. ਪ. ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਦੀ ਸੁਯੋਗ ਅਗਵਾਈ ਵਿਚ ਇਸ ਲੋਕ ਅਰਪਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ....

ਡੀ ਈ ਓ ਸੈਕੰਡਰੀ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਐੱਸ ਏ ਐੱਸ ਨਗਰ, 22 ਜੁਲਾਈ : ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਇੱਥੇ ਗਿਆਨ ਜੋਤੀ ਗਲੋਬਲ ਇੰਸਟੀਚਿਊਟ ਫੇਜ਼ ਦੋ ਮੁਹਾਲੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਵੱਲੋਂ ਮਹੀਨਾਵਾਰ ਮੀਟਿੰਗ ਵਿੱਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਦੱਸਿਆ ਗਿਆ....

ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਸਾਕਸ਼ੀ ਸਾਹਨੀ ਲੋਕਾਂ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਿਹਾ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਕੰਟਰੋਲ ਰੂਮ ਨੰਬਰ 01752350550 'ਤੇ ਕੀਤਾ ਜਾਵੇ ਸੰਪਰਕ ਪਟਿਆਲਾ, 22 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਖੇਤਰ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਲਾਛੜੂ, ਸਰਾਲਾ, ਮਾੜੀਆਂ, ਲੋਹਸਿੰਬਲੀ, ਨਨਹੇੜੀ, ਅਤੇ ਰਾਜਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ....

ਕੈਬਨਿਟ ਮੰਤਰੀ ਮੀਤ ਹੇਅਰ ਨੇ ਦਾਨਗੜ੍ਹ ਵਾਸੀਆਂ ਨੂੰ ਸਮਰਪਿਤ ਕੀਤੀ 40 ਲੱਖ ਦੀ ਲਾਗਤ ਵਾਲੀ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਯੂਥ ਲਾਇਬ੍ਰੇਰੀ ਸ਼ਹੀਦ ਦੀ ਬੇਟੀ ਡੀਸੀ ਫਤਿਹਗੜ੍ਹ ਸਾਹਿਬ, ਉਨ੍ਹਾਂ ਦੀ ਪਤਨੀ ਤੇ ਡੀਸੀ ਬਰਨਾਲਾ ਦੀ ਮੌਜੂਦਗੀ 'ਚ ਕੀਤਾ ਗਿਆ ਉਦਘਾਟਨ ਮੰਤਰੀ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ ਹੰਡਿਆਇਆ ਵਿਖੇ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਧਨੌਲਾ, 22 ਜੁਲਾਈ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ....

24 ਜੁਲਾਈ ਤੱਕ ਛੁੱਟੀ ਦੇ ਹੁਕਮ ਜਾਰੀ ਮਾਨਸਾ, 22 ਜੁਲਾਈ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤੱਕ ਛੁੱਟੀ ਘੋਸ਼ਿਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਅਤੇ ਸਰਕਾਰੀ ਪ੍ਰਾਇਮਰੀ....

ਕਿਹਾ, ਰਾਸ਼ਨ ਵੱਡੀ ਮਾਤਰਾ ਵਿਚ ਉਪਲੱਬਧ, ਹੋਰ ਰਾਸ਼ਨ ਨਾ ਭੇਜਣ ਦੀ ਕੀਤੀ ਅਪੀਲ ਬਿਨਾ ਪੁਖ਼ਤਾ ਜਾਣਕਾਰੀ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕੀਤੀ ਤਾੜਨਾ ਸਰਦੂਲਗੜ੍ਹ, 22 ਜੁਲਾਈ : ਪਿਛਲੇ ਦਿਨੀਂ ਪਹਾੜੀ ਖੇਤਰਾਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਘੱਗਰ ਵਿਚ ਵਧੇ ਪਾਣੀ ਦੇ ਪੱਧਰ ਕਰਕੇ ਜ਼ਿਲ੍ਹੇ ਦੇ ਕੁੱਝ ਪਿੰਡ ਪ੍ਰਭਾਵਿਤ ਹੋਏ ਹਨ ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ’ਤੇ ਨਜ਼ਰਸਾਨੀ ਰੱਖਦਿਆਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਭਾਵਿਤ ਪਿੰਡਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ, ਐਨ....