ਸੰਗਰੂਰ, 13 ਅਪ੍ਰੈਲ : ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਪੁਲਿਸ ਲਾਈਨ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਲਾ ਮਾਰਕੀਟ ਸੰਗਰੂਰ ਵਿਖੇ ਦੋ ਦਿਨ ਪਹਿਲਾਂ ਵਾਪਰੀ ਘਟਨਾ ਦੌਰਾਨ ਦੋ ਧਿਰਾਂ ਵਿਚਾਲੇ ਹੋਈ ਜ਼ੁਬਾਨੀ ਤਕਰਾਰ ਅਤੇ ਉਸ ਤੋਂ ਬਾਅਦ ਹੋਏ ਝਗੜੇ ਦੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਮਹਿਲਾ ਐਸ.ਆਈ ਵੱਲੋਂ ਡੀ.ਐਸ.ਪੀ ਰੈਂਕ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੌਰਾਨ ਪੀੜਤ ਐਨ.ਆਰ.ਆਈ ਮਹਿਲਾ ਦੇ ਬਿਆਨ ਦੇ ਆਧਾਰ ’ਤੇ ਦੂਜੀ ਧਿਰ....
ਮਾਲਵਾ
ਬੀਕੇਯੂ ਕਾਦੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਐਸਡੀਐਮ ਰਾਏਕੋਟ ਨੂੰ ਸੌਂਪਿਆ ਮੰਗ ਪੱਤਰ। ਰਾਏਕੋਟ, 13 ਅਪ੍ਰੈਲ (ਚਮਕੌਰ ਸਿੰਘ ਦਿਓਲ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਐਸਡੀਐਮ ਰਾਏਕੋਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਗਿੱਲ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫਸਲ ਦੇ ਨੁਕਸਾਨ ਨੂੰ....
ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’ ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ ਅਬੋਹਰ, 13 ਅਪ੍ਰੈਲ : ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ....
ਸਿਹਤ ਮੰਤਰੀ ਵੱਲੋਂ ਕਾਇਆਕਲਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਸਨਮਾਨਿਤ
ਸੰਗਰੂਰ, 13 ਅਪ੍ਰੈਲ : ਸਰਕਾਰੀ ਹਸਪਤਾਲਾਂ ਨੂੰ ਬਿਹਤਰ ਕਰਨ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੀਆਂ ਦੋ ਸਿਹਤ ਸੰਸਥਾਵਾਂ, ਸਬ ਡਵੀਜ਼ਨ ਹਸਪਤਾਲ ਧੂਰੀ ਤੇ ਸਬ ਡਵੀਜ਼ਨਲ ਹਸਪਤਾਲ ਸੁਨਾਮ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਪ੍ਰਸ਼ੰਸਾ ਪੱਤਰ ਸਿਵਲ ਸਰਜਨ....
ਬਠਿੰਡਾ, 13 ਅਪ੍ਰੈਲ : ਸਰਵਿਸ ਹਥਿਆਰ ਦੇ ਗਲਤੀ ਨਾਲ ਚੱਲਣ ਕਾਰਨ ਬਠਿੰਡਾ ਛਾਉਣੀ ਵਿਖੇ ਇੱਕ ਫੌਜੀ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਪਛਾਣ ਲਘੂ ਰਾਜ ਸ਼ੰਕਰ ਵਜੋਂ ਹੋਈ ਹੈ। ਬਠਿੰਡਾ ਕੈਂਟ ਥਾਣੇ ਦੇ ਐਸਐਚਓ ਗੁਰਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਫੌਜੀ ਜਵਾਨ ਦੀ ਅਚਾਨਕ ਅਸਲਾ ਚੱਲਣ ਨਾਲ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਬੁੱਧਵਾਰ ਨੂੰ ਛਾਉਣੀ ਵਿਖੇ ਹੋਏ 4 ਕਤਲਾਂ ਨਾਲ ਇਸ ਮੌਤ ਦਾ ਸਬੰਧ ਹੋਣਾ ਵੀ ਨਕਾਰਿਆ ਹੈ। ਅੱਜ ਭਾਰਤੀ ਫੌਜ਼ ਵੱਲੋਂ ਜੋ ਪ੍ਰੈਸ....
ਸੰਗਰੂਰ 12 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ 26/84 ਦੀ ਅਗਵਾਈ ਹੇਠ ਹਜ਼ਾਰਾਂ ਭੱਠਾ ਮਜ਼ਦੂਰਾਂ ਵਲੋਂ ਕੀਤੀ ਰੈਲੀ। ਅੱਜ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ 26/84 ਦੀ ਅਗਵਾਈ ਵਿਚ ਹਜ਼ਾਰਾਂ ਭੱਠਾ ਮਜ਼ਦੂਰਾਂ ਵਲੋਂ ਬੇਜ਼ਮੀਨੇ ਮਜ਼ਦੂਰਾਂ ਲਈ ਘਟਦੇ ਕੰਮ ਨੂੰ ਵੇਖਦੇ ਹੋਏ ਸਰਕਾਰ ਮੁਆਵਜ਼ੇ ਦੀ ਮੰਗ ਨੂੰ ਲੈਕੇ ਬਨਾਸਰ ਬਾਗ਼ ਵਿਚ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ....
ਭਗਵੰਤ ਮਾਨ ਸਰਕਾਰ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ-ਵਿਧਾਇਕ ਕੁਲਜੀਤ ਸਿੰਘ ਰੰਧਾਵਾ ‘‘ਖੇਤੀ ਸਬੰਧਿਤ ਧੰਦਿਆਂ ਨਾਲ ਜੁੜੇ ਲੋਕਾਂ ਦੀ ਸਹਾਇਤਾ ਵਾਸਤੇ ਮੋਹਾਲੀ ਵਿਖੇ ਕਿਸਾਨ ਹੱਟ ਖੋਲ੍ਹਣ ਬਾਰੇ ਵਿਚਾਰ-ਚਰਚਾ ਚੱਲ ਰਹੀ’’ ਐਸ.ਏ.ਐਸ. ਨਗਰ, 12 ਅਪ੍ਰੈਲ : ਸੂਬੇ ਦੀ ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਵਾਸਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਧੁਨਿਕ ਤਕਨੀਕਾਂ ਆਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਖੇਤੀ ਉਤਪਾਦਨ ਦੇ ਨਾਲ ਨਾਲ ਉਨ੍ਹਾਂ ਦੀ ਅਮਦਨ ਵਿੱਚ ਵੀ ਵਾਧਾ ਹੋ ਸਕੇ।....
ਲੁਧਿਆਣਾ, 12 ਅਪ੍ਰੈਲ : ਰਾਮਗੜ੍ਹੀਆ ਗਰਲਜ਼ ਕਾਲਜ , ਮਿੱਲਰ ਗੰਜ ਲੁਧਿਆਣਾ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਖੇਤਰ ਦੀ ਪ੍ਰਮੁੱਖ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਦੀ ਸ਼ਾਇਰੀ ਤੇ ਜੀਵਨ 'ਤੇ ਅਧਾਰਿਤ ਇੱਕ ਪਾਤਰੀ ਨਾਟਕ "ਰਾਹਾਂ ਵਿੱਚ ਅੰਗਿਆਰ ਬੜੇ ਸੀ "ਅਕਸ ਰੰਗਮੰਚ ਸਮਰਾਲਾ ਵੱਲੋਂ ਲੇਖਕ ਤੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਦੇ ਨਿਗਰਾਨ ਹੇਠ ਖੇਡਿਆ ਗਿਆ। ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਸੁਰਿੰਦਰ ਸਿੰਘ ਸੁੱਨੜ ਪ੍ਰਧਾਨ....
ਲੁਧਿਆਣਾ 12 ਅਪ੍ਰੈਲ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਨੇ 1973 ਬੈਚ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਗਮ ਦਾ ਆਯੋਜਨ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ | ਇਸ ਵਿੱਚ ਅਭੈ ਸੈਣੀ ਐਕਸੀਲੈਂਸ ਐਵਾਰਡ ਯੋਗ ਵਿਦਿਆਰਥੀਆਂ ਨੂੰ ਦਿੱਤੇ ਗਏ | ਪੁਰਸਕਾਰ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਐਵਾਰਡ ਸਾਬਕਾ ਵਿਦਿਆਰਥੀ ਅਤੇ ਯੂਨੀਵਰਸਿਟੀ ਵਿਚਕਾਰ ਸਦੀਵੀ ਸੰਬੰਧਾਂ ਦਾ....
ਲੁਧਿਆਣਾ, 12 ਅਪ੍ਰੈਲ : ਇੰਟਰਨੈਸ਼ਨਲ ਰਾਈਸ ਰਿਸਰਚ ਇੰਸਟੀਚਿਊਟ (ਆਈਆਰਆਰਆਈ), ਫਿਲੀਪੀਨਜ਼ ਤੋਂ ਡਾ: ਵੈਨ ਸ਼ੈਪਲਰ-ਲੂ ਅਤੇ ਡਾ. ਜੀਨੀ ਦੇ ਦੋ ਮੈਂਬਰੀ ਵਫ਼ਦ ਨੇ ਪੰਜਾਬ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਚੌਲਾਂ ਦੀ ਕਾਸ਼ਤ ਲਈ ਉੱਭਰ ਰਹੇ ਖੋਜ ਖੇਤਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦਾ ਦੌਰਾ ਕੀਤਾ। ਉਨ੍ਹਾਂ ਦੀ ਪੀਏਯੂ ਦੀ ਫੇਰੀ 8 ਅਪ੍ਰੈਲ ਨੂੰ ਆਈਆਰਆਰਆਈ ਸਾਊਥ ਏਸ਼ੀਆ ਹੱਬ, ਹੈਦਰਾਬਾਦ, ਤੇਲੰਗਾਨਾ, ਭਾਰਤ ਵਿਖੇ "ਨਵੀਨਤਾਤਮਕ ਜੀਨੋਮਿਕ ਪਹੁੰਚਾਂ....
ਲੁਧਿਆਣਾ, 12 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਨੇ ਸਾਰਿਆਂ ਲਈ ਚੰਗੇ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਕੇ ਵਿਸ਼ਵ ਸਿਹਤ ਦਿਵਸ ਮਨਾਇਆ। ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਰਾਵੇ (ਰੂਰਲ ਅਵੇਅਰਨੈਸ ਵਰਕ ਐਕਸਪੀਰੀਅੰਸ) ਪ੍ਰੋਗਰਾਮ ਲਈ ਗੋਦ ਲਏ ਪਿੰਡ ਬੋਪਾਰਾਏ ਕਲਾਂ ਵਿੱਚ ਇੱਕ ਖੁਰਾਕ ਕੌਂਸਲਿੰਗ ਕੈਂਪ ਲਗਾਇਆ। ਇਸ ਸਮਾਗਮ ਵਿੱਚ ਲਗਭਗ 100 ਪ੍ਰਤੀਭਾਗੀਆਂ ਨੇ ਭਾਗ ਲਿਆ ਅਤੇ ਬਲੱਡ ਪ੍ਰੈਸ਼ਰ ਦੇ ਨਾਲ ਬਾਡੀ ਮਾਸ ਇੰਡੈਕਸ (BMI)....
ਲੁਧਿਆਣਾ 12 ਅਪ੍ਰੈਲ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਨੇ 1973 ਬੈਚ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਗਮ ਦਾ ਆਯੋਜਨ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ | ਇਸ ਵਿੱਚ ਅਭੈ ਸੈਣੀ ਐਕਸੀਲੈਂਸ ਐਵਾਰਡ ਯੋਗ ਵਿਦਿਆਰਥੀਆਂ ਨੂੰ ਦਿੱਤੇ ਗਏ | ਪੁਰਸਕਾਰ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਐਵਾਰਡ ਸਾਬਕਾ ਵਿਦਿਆਰਥੀ ਅਤੇ ਯੂਨੀਵਰਸਿਟੀ ਵਿਚਕਾਰ ਸਦੀਵੀ ਸੰਬੰਧਾਂ ਦਾ....
ਲੁਧਿਆਣਾ, 12 ਅਪ੍ਰੈਲ : ਮਹਾਨਗਰ ਲੁਧਿਆਣਾ ‘ਚ ਉੱਤਮ ਨਮਕੀਨ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਜਾਣ ਅਤੇ ਇੱਕ ਫਾਇਰਮੈਨ ਦੇ ਅੱਗ ‘ਚ ਝੁਲਸ ਜਾਣ ਦੀ ਖ਼ਬਰ ਹੈ। ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ਤੇ ਪੁੱਜੀਆਂ ਅਤੇ ਅੱਗ ਤੇ ਕਾਬੂ ਪਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ 4, ਦੁੱਗਰੀ ਵਿੱਚ ਸਥਿਤ ਹੈ। ਅਚਾਨਕ ਫੈਕਟਰੀ ਦੀ ਪਹਿਲੀ ਮੰਜ਼ਿਲ 'ਤੇ ਬਿਜਲੀ ਦੀਆਂ ਭੱਠੀਆਂ 'ਚ ਧਮਾਕਾ ਹੋ ਗਿਆ। ਕੁਝ ਹੀ ਦੇਰ 'ਚ....
ਪੁਲਿਸ ਵੱਲੋਂ ਮੇਜਰ ਦੀ ਸ਼ਿਕਾਇਤ ਤੇ ਐਫਆਈਆਰ ਦਰਜ ਸਰਚ ਟੀਮ ਨੇ ਮੈਗਜ਼ੀਨ ਸਮੇਤ ਇੰਸਾਸ ਰਾਈਫਲ ਕੀਤੀ ਬਰਾਮਦ ਬਠਿੰਡਾ, 12 ਅਪ੍ਰੈਲ : ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ 'ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਘਟਨਾ ਨੂੰ ਕਿਸ ਨੇ....
ਟੋਲ ਪਲਾਜ਼ਿਆਂ ਨੂੰ ਅਸਲ ਵਿੱਚ ਆਮ ਲੋਕਾਂ ਦੀ ਲੁੱਟ ਲਈ ਖੁੱਲ੍ਹੀਆਂ ਦੁਕਾਨਾਂ ਦੱਸਿਆ ਸਮਾਣਾ, 12 ਅਪ੍ਰੈਲ : ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸਮਾਣਾ-ਪਾਤੜਾਂ ਸੜਕ ਤੇ ਟੋਲ ਪਲਾਜ਼ਾ ਬੰਦ ਕਰਵਾਉਣ ਮਗਰੋਂ ਮੁੱਖ ਮੰਤਰੀ ਨੇ ਆਖਿਆ ਕਿ ਇਹ....