ਲੁਧਿਆਣਾ, 4 ਮਾਰਚ : ਵਿਧਾਨ ਸਭਾ ਹਲਕਾ ਦੱਖਣੀ ਵਿੱਚ ਸਰਕਾਰਾਂ ਬਦਲੀਆਂ ਪਰ ਲੋਕਾਂ ਦੀ ਕਿਸਮਤ ਨਹੀਂ ਬਦਲੀ ਤੇ ਉਹ ਪੀਣ ਵਾਲੇ ਪਾਣੀ ਵਰਗੀ ਮੁੱਢਲੀ ਸਹੂਲਤ ਤੋਂ ਵੀ ਵਾਂਝੇ ਰਹੇ। ਪਰ ਹੁਣ ਹਲਕੇ ਦੀ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਦੇ ਹੁੰਦਿਆਂ ਲੋਕਾਂ ਨੂੰ ਪਾਣੀ ਵਰਗੀ ਮੁੱਢਲੀ ਜਰੂਰਤ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ ਕਿਉਂਕਿ ਉਨ੍ਹਾਂ ਵੱਲੋਂ ਪੀਣ ਵਾਲੇ 6 ਨਵੇਂ ਟਿਊਬੈੱਲ ਪਾਸ ਕਰਵਾ ਲਏ ਹਨ। ਉਨ੍ਹਾਂ ਵੱਲੋਂ ਏਨ੍ਹਾ ਚੋਂ ਇੱਕ ਵਾਰਡ ਨੰਬਰ 31 ਦੇ ਗਗਨ ਨਗਰ ਦੇ ਟਿਊਬੈੱਲ ਦਾ ਉਦਘਾਟਨ ਕਰ....
ਮਾਲਵਾ
ਲੁਧਿਆਣਾ, 04 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਘਾਟੀ ਮੁਹੱਲਾ ਵਿਖੇ 12.5 ਹਾਰਸ ਪਾਵਰ ਅਤੇ ਦਰੇਸੀ ਵਿਖੇ 25 ਹਾਰਸ ਪਾਵਰ ਦੇ ਟਿਊਬਵੈਲ ਵਸਨੀਕਾਂ ਨੂੰ ਸਮਰਪਿਤ ਕੀਤੇ ਗਏ। ਵਿਧਾਇਕ ਪੱਪੀ ਪਰਾ਼ਸਰ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਾਟੀ ਮੁਹੱਲਾ ਅਤੇ ਦਰੇਸੀ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਦੋਵੇਂ ਇਲਾਕਿਆਂ ਵਿੱਚ ਨਵੇਂ....
ਲੁਧਿਆਣਾ, 04 ਮਾਰਚ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਵਿਖੇ ਪੁਰਾਣੀ ਪੁਲਿਸ ਚੌਂਕੀ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਪੁਰਾੜੀ ਪੁਲਿਸ ਚੌਂਕੀ ਸੜ੍ਹਕ ਦੇ ਨਿਰਮਾਣ 'ਤੇ ਲਗਭਗ 85 ਲੱਖ ਰੁਪਏ ਦੀ....
ਮਾਮਲਾ ਪਟਵਾਰ ਸਰਕਲ ਜੱਸੀਆਂ 'ਚ ਜਾਅਲੀ ਇੰਤਕਾਲ ਦਰਜ਼ ਕਰਨ ਦਾ - ਲੁਧਿਆਣਾ, 04 ਮਾਰਚ : ਪਟਵਾਰ ਸਰਕਲ ਜੱਸੀਆਂ ਤਹਿਸੀਲ ਲੁਧਿਆਣਾ (ਪੱਛਮੀ) ਵਿਖੇ ਬੀਤੇ ਸਮੇਂ ਵਿੱਚ ਤੱਤਕਾਲੀ ਪਟਵਾਰੀ ਵਲੋਂ ਜਾਅਲੀ ਇੰਤਕਾਲਾਂ ਦੀ ਸਮੱਸਿਆਵਾਂ ਤੋਂ ਪੀੜ੍ਹਤ ਲੋਕਾਂ ਦੀ ਸਾਰ ਲੈਂਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਨਵੇਂ ਇੰਤਕਾਲ ਜਾਰੀ ਕਰਵਾਏ ਗਏ। ਪਟਵਾਰਖਾਨਿਆਂ 'ਚ ਪੀੜ੍ਹਤ ਲੋਕਾਂ ਵਲੋਂ ਵਿਧਾਇਕ ਬੱਗਾ ਦਾ ਧੰਨਵਾਦ ਵੀ ਕੀਤਾ ਗਿਆ ਜਿਨ੍ਹਾਂ ਦੀ ਪਹਿਲਕਦਮੀ ਸਦਕਾ....
ਲੁਧਿਆਣਾ, 04 ਮਾਰਚ : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਜ਼ਿਲ੍ਹੇ ਦੇ ਪਿੰਡ ਧਮੋਟ ਕਲਾਂ ਦੀ 9 ਸਾਲਾ ਬੱਚੀ ਅਭਿਜੋਤ ਕੌਰ ਨੂੰ ਸੁਣਨ ਵਿੱਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਸਪੁਰਦ ਕੀਤੀ ਗਈ। ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ ਵਲੋਂ ਡਾ. ਕੰਵਲਦੀਪ ਸਿੰਘ ਲਾਇਲ ਦਾ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਲਾਇਲ ਪਹਿਲਾਂ ਵੀ ਅਜਿਹੀਆਂ ਦੋ ਮਸ਼ੀਨਾਂ ਦਾਨ ਕਰ ਚੁੱਕੇ ਹਨ। ਇੱਕ ਬੁਲਾਰੇ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ....
ਤਿੰਨ ਮੁਲਜ਼ਮਾਂ ਤੇ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ਼ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ ਲੁਧਿਆਣਾ, 4 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ ਛਾਪੇਮਾਰੀ ਕਰਦਿਆਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇਕ ਜੇ.ਸੀ.ਬੀ. ਨੂੰ ਕਾਬੂ ਕੀਤਾ ਹੈ। ਮੁਲਜ਼ਮ....
ਰੋਪੜ, 04 ਮਾਰਚ : ਰੋਪੜ ਵਿਖੇ ਕੇਂਦਰੀ ਯੁਵਾ ਖੇਡ, ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ 2 ਦਿਨ ਲਈ ਪੁਲਿਸ ਮੰਗਣ ਵਾਲਿਆਂ ਨੇ ਦੇਖੋ ਪੰਜਾਬ ਵਿਚ ਇਕ ਸਾਲ ਵਿਚ ਕੀ ਹਾਲ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਨ-ਕਾਨੂੰਨ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਿਆਸੀ ਨਕਾਰਾਤਮਕਤਾ ਕਾਰਨ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।....
ਲੁਧਿਆਣਾ, 23 ਮਾਰਚ: ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦਾ ਦੌਰਾ ਕਰਨ ਤੋਂ ਬਾਅਦ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ, ਕੇ.ਐਲ. ਸਚਦੇਵਾ, ਪ੍ਰੋਜੈਕਟ ਡਾਇਰੈਕਟਰ, ਐਨ.ਐਚ.ਏ.ਆਈ. ਦੇ ਨਾਲ ਕਿਹਾ ਕਿ ਉਨ੍ਹਾਂ ਨੂੰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਪ੍ਰੋਜੈਕਟ ਜੂਨ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ। ਅਰੋੜਾ ਦੇ ਨਾਲ ਸਚਦੇਵਾ ਅਤੇ ਐਨਐਚਏਆਈ ਟੀਮ ਦੇ ਹੋਰ ਮੈਂਬਰ ਵੀ ਮੌਜੂਦ ਸਨ। ਦਿੱਲੀ ਵਿੱਚ ਐਨਐਚਏਆਈ ਦੇ ਅਧਿਕਾਰੀਆਂ ਨੇ ਵੀ ਉਨ੍ਹਾਂ....
ਲੁਧਿਆਣਾ, 04 ਮਾਰਚ : ਲੁਧਿਆਣਾ ਵਿਚ ਇਕ ਵਿਆਹ ਸਮਾਗਮ ਵਿਚ ਹੰਗਾਮਾ ਹੋ ਗਿਆ ਤੇ ਜੰਮ ਕੇ ਕੁਰਸੀਆਂ ਚੱਲੀਆਂ ਜਿਸਦੇ ਨਤੀਜੇ ਵਜੋਂ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਤੇ ਰਿਸ਼ਤੇਦਾਰਾਂ ਨੇ ਭੱਜ ਕੇ ਜਾਨ ਬਚਾਈ। ਟਿੱਬਾ ਰੋਡ ਸਥਿਤ ਮੇਜਰ ਧਰਮਸ਼ਾਲਾ ਵਿਚ ਇਕ ਵਿਆਹ ਪ੍ਰੋਗਰਾਮ ਵਿਚ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂਹਨ। ਇਸ ਵਿਚ ਰਿਸ਼ਤੇਦਾਰ ਇਧਰ ਉਧਰ ਭੱਜਦੇ ਨਜ਼ਰ ਆ ਰਹੇ ਹਨ। ਝਗੜਾ ਡੀ ਜੇ ਨੂੰ ਲੈ ਕੇ ਹੋਇਆ। ਦੱਸਿਆ ਜਾਰਿਹਾਹੈ ਤੇ ਲਾੜਾ ਅਤੇ ਲਾੜੀ ਦੋਵੇਂ ਧਿਰਾਂ ਆਪਸ ਵਿਚ....
ਬਠਿੰਡਾ, 04 ਮਾਰਚ : ਬਠਿੰਡਾ ਦੇ ਨਾਮਦੇਵ ਰੋਡ ਤੇ ਉਸ ਵਕਤ ਸਨਸਨੀ ਫੈਲ ਗਈ ਜਦੋਂ ਦੋ ਲੁਟੇਰੇ ਵੰਦਨਾ ਬੈਂਕ ਦੇ ਵਿੱਚ ਡੇਢ ਲੱਖ ਨੋਟਾਂ ਦਾ ਭਰਿਆ ਬੈਗ ਲੈ ਕੇ ਫਰਰ ਹੋ ਗਏ। ਬੈਂਕ ਦੇ ਮੈਨੇਜਰ ਨੇ ਦੱਸਿਆ ਕਿ ਅੱਜ ਡੇਢ ਲੱਖ ਦੇ ਕਰੀਬ ਕਿਸਤਾਂ ਤੇ ਪੈਸੇ ਆਏ ਹੋਏ ਸਨ। ਇੱਕ ਨੌਜਵਾਨ ਲੁਟੇਰਾ ਮੂੰਹ ਤੇ ਰੁਮਾਲ ਬੰਨ੍ਹ ਕੇ ਬੈਂਕ ਦੇ ਅੰਦਰ ਦਾਖਲ ਹੋਇਆ ਅਤੇ ਸ਼ਰੇਆਮ ਕਾਊਂਟਰ ਦੇ ਉੱਤੇ ਪੈਸੇ ਲੈ ਕੇ ਫ਼ਰਾਰ ਹੋ ਗਿਆ। ਵਾਰਦਾਤ ਲੱਗੇ ਤੀਜੀ ਅੱਖ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਦੂਸਰਾ ਲੁਟੇਰਾ ਬਾਹਰ....
ਲੁਧਿਆਣਾ, 4 ਮਾਰਚ (ਰਘਵੀਰ ਸਿੰਘ ਜੱਗਾ) : ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਵੱਸਦੀ ਪੰਜਾਬੀ ਕਵਿੱਤਰੀ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦੇ ਰੁਬਾਈ ਸੰਗ੍ਰਹਿ ਇਕ ਬੂੰਦ ਸਵਾਂਤੀ ਨੂੰ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦੇ ਸੈਮੀਨਾਰ ਹਾਲ ਵਿੱਚ ਪਰਵਾਸੀ ਲੇਖਕ ਮਿਲਣੀ ਉਪਰੰਤ ਬੀਤੀ ਸ਼ਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ....
ਬਠਿੰਡਾ, 04 ਮਾਰਚ : ਪੰਜਾਬ ਵਿਚ ਲਗਾਤਾਰ ਕਾਂਗਰਸ ਵੱਲੋਂ ਆਪਣੀਆਂ ਸਰਗਰਮੀਆਂ 2024 ਦੀਆਂ ਚੋਣਾਂ ਨੂੰ ਲੈ ਕੇ ਤੇਜ਼ ਕੀਤੀਆਂ ਹੋਈਆਂ ਹਨ ਬਠਿੰਡਾ ਵਿੱਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਅਗਵਾਈ ਵਿਚ ਅੱਜ ਕਾਂਗਰਸ ਭਵਨ ਤੋਂ ਹੱਥ ਨਾਲ਼ ਹੱਥ ਜੋੜੇ ਯਾਤਰਾ ਕੱਢੀ ਗਈ ਇਸ ਮੌਕੇ ਬਠਿੰਡਾ ਦੇ ਵੱਖ-ਵੱਖ ਬਜਾਰਾਂ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਕਾਂਗਰਸੀਆਂ ਵੱਲੋਂ ਪੋਸਟਰ ਵੰਡੇ ਗਏ ਅਤੇ ਕੇਂਦਰ ਵਿੱਚ....
ਰੂਪਨਗਰ 04 ਮਾਰਚ : ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਪੰਜਾਬ ਵਿੱਚ ਆਈਆਈਟੀ ਰੋਪੜ ਤੋਂ ਯੁਵਾ ਉਤਸਵ-ਇੰਡੀਆ 2047 ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ਼੍ਰੀ ਅਨੁਰਾਗ ਠਾਕੁਰ ਨੇ ਯੁਵਾ ਉਤਸਵ ਦਾ ਡੈਸ਼ਬੋਰਡ ਵੀ ਲਾਂਚ ਕੀਤਾ। ਯੁਵਾ ਉਤਸਵ ਦਾ ਆਯੋਜਨ ਪ੍ਰਤਾਪਗੜ੍ਹ (ਯੂਪੀ), ਹਰਿਦੁਆਰ (ਉਤਰਾਖੰਡ), ਧਾਰ ਅਤੇ ਹੋਸ਼ੰਗਾਬਾਦ (ਐੱਮਪੀ), ਹਨੂੰਮਾਨਗੜ੍ਹ (ਰਾਜਸਥਾਨ), ਸਰਾਏਕੇਲਾ (ਝਾਰਖੰਡ), ਕਪੂਰਥਲਾ (ਪੰਜਾਬ), ਜਲਗਾਓਂ (ਮਹਾਰਾਸ਼ਟਰ), ਵਿਜੇਵਾੜਾ....
ਸਿੱਖਿਆ ਤੇ ਸਿਹਤ ਮਾਨ ਸਰਕਾਰ ਦੀ ਪਹਿਲੀ ਤਰਜੀਹ : ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਜੀਵਨ ਜੋਤੀ ਸਪੈਸ਼ਲ ਸਕੂਲ ਦੇ ਸਾਲਾਨਾ ਸਮਾਗਮ 'ਚ ਸ਼ਿਰਕਤ ਨਾਭਾ, 4 ਮਾਰਚ 2023 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਵਿਸ਼ੇਸ਼ ਲੋੜਾਂ ਵਾਲਿਆਂ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ 'ਚ ਲਿਆਉਣ ਲਈ ਸਕੂਲਾਂ ਦਾ ਵੱਡਾ ਯੋਗਦਾਨ ਹੈ। ਉਹ ਅੱਜ ਨਾਭਾ ਵਿਖੇ ਜੀਵਨ ਜੋਤੀ ਸਪੈਸ਼ਲ ਸਕੂਲ ਵੱਲੋਂ ਕਰਵਾਏ ਗਏ ਸਾਲਾਨਾ....
ਲੁਧਿਆਣਾ, 04 ਮਾਰਚ : ਬਾਪੂ ਸੂਰਤ ਸਿੰਘ ਨੂੰ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਆਪਣੇ ਘਰ ਪਹੁੰਚੇ। ਹਸਪਤਾਲ ਵਿੱਚੋਂ ਛੁੱਟੀ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਦੇ ਆਗੂ ਡੀਐਮਸੀ ਲੁਧਿਆਣਾ ਪਹੁੰਚੇ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਦਾ ਹਸਪਤਾਲ ਵਿੱਚੋਂ ਬਹਾਰ ਆਉਣ ਉਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਬਾਪੂ ਸੂਰਤ ਸਿੰਘ ਖਾਲਸਾ ਨੂੰ....