ਪਟਿਆਲਾ 25 ਫਰਵਰੀ : ਕੋਟਕਪੂਰਾ ਮਾਮਲੇ ਵਿਚ ਸਰਕਾਰ ਵੱਲੋਂ ਗਠਿਤ ਐਸਆਈਟੀ ਵੱਲੋਂ ਸੱਤ ਹਜਾਰ ਪੰਨਿਆਂ ਵੱਲੋਂ ਚਾਰਜਸ਼ੀਟ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਮਾਸਟਰਮਾਇੰਡ ਵਿਚ ਆਉਣ ਨਾਲ ਜ਼ਮੀਰ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਪ੍ਰਧਾਨਗੀ ਤੋਂ ਲਾਂਭੇ ਕਰਨ ਵਾਲਾ ਕਦਮ ਚੁੱਕਣ। ਇਹ ਪ੍ਰਗਟਾਵਾ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਪੰਜੋਲੀ ਨੇ ਸਖਤ ਸ਼ਬਦਾਂ ਦਾਂ....
ਮਾਲਵਾ
ਪਹਿਲੀ ਅਪਰੈਲ ਤੋਂ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਐਲਾਨ ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਤਾਇਨਾਤ ਕੀਤੀ ਜਾਵੇਗੀ ਪੁਲਿਸ ਬੁਢਾਪਾ ਪੈਨਸ਼ਨ, ਆਟਾੑਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ੋਤੇ ਮੁਹੱਈਆ ਕਰਵਾਈਆ ਜਾਣਗੀਆਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ ਆਪਣੇ ਨਿੱਜੀ ਸਵਾਰਥਾਂ ਖਾਤਰ ਸੂਬੇ ਨੂੰ ਅਣਗੌਲਿਆ ਕਰਨ ਲਈ....
ਪਟਿਆਲਾ, 24 ਫਰਵਰੀ : ਪਟਿਆਲਾ ਦੇ ਪਿੰਡ ਖਾਸਪੁਰ ਨੇੜੇ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਤੀਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨੇੜੇ ਤੇ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਬਨੂੜ ਦੇ ਏਐੱਸਆਈ ਮੁਹੰਮਦ ਨਸੀਮ ਨੇ ਦੱਸਿਆ ਕਿ ਬਾਈਕ ਸਵਾਰ ਤਿੰਨੋਂ ਨੌਜਵਾਨ ਇਕੋ ਹੀ ਸਕੂਲ ਵਿ ਪੜ੍ਹਦੇ ਸਨ ਤੇ ਗਰੀਬ....
ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ "ਉੱਦਮੀ ਸਿੱਖਿਆ" "ਹਾਲੀਆ ਸਰਵੇਖਣ ਅਨੁਸਾਰ ਆਈ.ਆਈ.ਟੀ. ਰੂਪਨਗਰ ਦੁਨੀਆਂ ਦੀ ਸਰਬੋਤਮ ਇੰਜੀਨੀਅਰ ਪੈਦਾ ਕਰਨ ਵਾਲਾ ਸੰਸਥਾ: ਰਾਜੀਵ ਅਹੂਜਾ ਐਸ.ਏ.ਐਸ. ਨਗਰ, 24 ਫ਼ਰਵਰੀ : ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ....
ਵਫ਼ਦ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਦਿੱਤੀ ਪ੍ਰਾਜੈਕਟਾਂ ਸਬੰਧੀ ਪੇਸ਼ਕਾਰੀ ਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ ਨੂੰ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਮਰੱਥ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 24 ਫ਼ਰਵਰੀ : ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ....
ਸਿਹਤ ਮੰਤਰੀ ਨੇ ਨਿੱਜੀ ਹਸਪਤਾਲਾਂ ਨੂੰ ,ਗਰੀਬ ਮਰੀਜ਼ਾਂ ਦੇ ਇਲਾਜ ਲਈ ਬਹੁਤ ਹੀ ਸਸਤੀਆਂ ਦਰਾਂ ਵਾਲੇ ਕੁੱਝ ਬੈੱਡ ਉਪਲਬਧ ਕਰਵਾਉਣ ਦੀ ਕੀਤੀ ਅਪੀਲ* ਡਾ: ਬਲਬੀਰ ਸਿੰਘ ਨੇ ਪੰਜਾਬ ਵਿਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ ਚੰਡੀਗੜ੍ਹ, 24 ਫਰਵਰੀ : ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ....
ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ ਮੁਹਾਲੀ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ 'ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ....
ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ 3 ਕਰੋੜ 29 ਲੱਖ ਰੁਪਏ ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ : ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਵਿਧਾਨ....
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਜ ਸੇਵੀ ਸੰਗਠਨਾਂ, ਜਥੇਬੰਦੀਆਂ, ਕਲੱਬਾਂ, ਵਰਕਰਾ ਤੇ ਪਤਵੰਤਿਆਂ ਨੂੰ ਅਪੀਲ ਕੀਤੀ ਹੈ ਕਿ 25 ਫਰਵਰੀ ਨੂੰ ਨੰਗਲ ਤੋਂ ਸਰਸਾ ਨੰਗਲ ਤੱਕ ਸੁਰੂ ਹੋ ਰਹੀ ਵਿਸ਼ੇਸ ਸਫਾਈ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤਾਂ ਕਿ ਹੋਲਾ ਮਹੱਲਾ ਦੌਰਾਨ ਦੇਸ਼ ਵਿਦੇਸ਼ ਤੋ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਸੁੰਦਰ ਅਤੇ ਸਵੱਛ ਵਾਤਾਵਰਣ ਉਪਲੱਬਧ ਕਰਵਾਇਆ ਜਾਵੇ।....
ਬਠਿੰਡਾ, 24 ਫਰਵਰੀ : ਏਸ਼ੀਆ ਦੇ ਸਭ ਤੋਂ ਵੱਡੇ ਪ੍ਰਜੈਕਟ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਵਿੱਚ ਲੱਗੀ ਅੱਗ ਕਾਰਨ ਭਾਰੀ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਭਿਆਨਕ ਅਗਨੀਕਾਂਡ ਵਿਚ ਰਾਹਤ ਵਾਲੀ ਇਹੋ ਗਲ ਰਹੀ ਹੈ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕੇ ਦੇਖਦੇ ਹੀ ਦੇਖਦੇ ਅਸਮਾਨ ਵਿੱਚ ਕਾਲੇ ਧੂਏਂ ਦਾ ਗੁਬਾਰ ਨਜ਼ਰ ਆ ਰਿਹਾ ਸੀ। ਰਿਫਾਇਨਰੀ ਵਿੱਚ ਲੱਗੀ ਅੱਗ ਕਾਰਨ ਨਜ਼ਦੀਕ ਲੱਗਦੇ ਪਿੰਡ ਕਣਕਵਾਲ ਅਤੇ ਫੁਲੋਖਾਰੀ ਵਿਚ ਸਹਿਮ ਦਾ ਮਾਹੌਲ....
ਲੁਧਿਆਣਾ, 24 ਫਰਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਸ਼ੁੱਕਰਵਾਰ ਨੂੰ ਹੈਲਥਕੇਅਰ ਅਤੇ ਫਾਰਮਾਸਿਊਟੀਕਲਜ਼ ਸੈਸ਼ਨ ਵਿਚ 5ਵੀਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2023 ਦੌਰਾਨ `ਇਵੋਲਵਿੰਗ ਹੈਲਥਕੇਅਰ ਐਂਡ ਮੈਡੀਕਲ ਈਕੋਸਿਸਟਮ-ਅਪ੍ਰੇਜ਼ਿੰਗ, ਅਡਾਪਟਿੰਗ, ਐਫੈਕਟਿੰਗ ਲਾਈਵਜ਼' ਵਿਸ਼ੇ 'ਤੇ ਪੈਨਲ ਚਰਚਾ 'ਚ ਹਿੱਸਾ ਲੈਂਦਿਆਂ ਪੰਜਾਬ ਦੇ ਲੋਕਾਂ ਖਾਸ ਕਰਕੇ ਲੋੜਵੰਦਾਂ ਅਤੇ ਗਰੀਬਾਂ ਲਈ ਸਸਤੀਆਂ ਸਿਹਤ....
ਅਨੰਦਪੁਰ ਸਾਹਿਬ, 24 ਫਰਵਰੀ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਚਲੀ ਆਉਂਦੀ ਪੁਰਾਤਨ ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 26 ਫਰਵਰੀ ਨੂੰ ਸਵੇਰੇ 8:30 ਵਜੇ ਪਣੈਗੇ।....
ਰਾਜਪੁਰਾ, 24 ਫ਼ਰਵਰੀ : ਸਰਹਿੰਦ - ਰਾਜਪੁਰਾ ਨੈਸ਼ਨਲ ਹਾਈਵੇ 'ਤੇ ਰਾਧਾ ਸਵਾਮੀ ਸਤਿਸੰਗ ਭਵਨ ਦੇ ਸਾਹਮਣੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਾਰਨ 2 ਭਰਾਵਾਂ ਸਮੇਤ 4 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਝ ਦੋਸਤ 2 ਕਾਰਾਂ 'ਚ ਰਾਜਪੁਰਾ - ਸਰਹਿੰਦ ਰੋਡ 'ਤੇ ਬਸੰਤਪੁਰਾ ਨੇੜੇ ਸਥਿਤ ਇਕ ਹੋਟਲ 'ਚ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋ ਕੇ ਵਾਪਸ ਘਰ ਆ ਰਹੇ ਸਨ। ਕਰਨ ਵੋਹਰਾ ਅਤੇ ਜਸਬੀਰ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਉਰਫ ਰਿਸ਼ੂ, ਗੁਰਜਿੰਦਰ ਸਿੰਘ (ਦੋਵੇਂ ਭਰਾ)....
ਲੁਧਿਆਣਾ, 23 ਫਰਵਰੀ, (ਰਘਵੀਰ ਸਿੰਘ ਜੱਗਾ) : ਸਰਕਾਰ ਵੱਲੋਂ ਰਾਏਕੋਟ ਇਲਾਕੇ ਦੇ ਲਗਪਗ ਸਾਰੇ ਹੀ ਰਜਬਾਹੇ ਕੰਕਰੀਟ ਨਾਲ ਪੱਕੇ ਕੀਤੇ ਜਾ ਰਹੇ ਹਨ ਪਰ ਇਹ ਰਜਬਾਹੇ ਜਿੱਥੇ ਪਸ਼ੂਆਂ, ਕੁੱਤਿਆਂ ਜਾਂ ਮਨੁੱਖਾਂ ਦੀ ਮੌਤ ਦਾ ਖਤਰਾ ਹਨ,ਉੱਥੇ ਇਹ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਹੋਰ ਘਟਾਉਣ ਦੇ ਨਾਲ-ਨਾਲ ਸਾਇਡ ਤੇ ਖੜ੍ਹੇ ਦਰੱਖਤਾਂ ਨੂੰ ਸੁਕਾਉਣ ਦਾ ਵੀ ਨੁਕਸਾਨ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੱਸੀਆਂ ਸ਼ਾਹਜਹਾਨਪੁਰ ਰੋਡ ਤੇ ਬਣੇ ਰਜਬਾਹੇ ਦੇ ਪੁਲ ਤੇ ਮੌਕਾ ਦੇਖਣ ਉਪਰੰਤ ਭਾਰਤੀ ਕਿਸਾਨ....
ਲੁਧਿਆਣਾ, 23 ਫਰਵਰੀ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 48 ਅਧੀਨ ਅੰਬੇਦਕਰ....