ਸ੍ਰੀ ਮੁਕਤਸਰ ਸਾਹਿਬ, 29 ਜਨਵਰੀ 2025 : ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਨਰਿੰਦਰ ਕੁਮਾਰ ਅਗਵਾਈ ਹੇਠ ਵਪਾਰ ਮੰਡਲ, ਸ਼੍ਰੀ ਮੁਕਤਸਰ ਸਾਹਿਬ ਤੇ ਹੋਰ ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਤੇ ਮੈਬਰਾਂ ਨਾਲ ਮੀਟਿੰਗ ਹੋਈ। ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ ਦੀਆ ਹਦਾਇਤਾਂ ਅਨੁਸਾਰ ਇਹ ਸਪੈਸ਼ਲ ਰਜਿਟਰੇਸ਼ਨ ਸਰਵੇ....
ਮਾਲਵਾ

ਫਰੀਦਕੋਟ, 29 ਜਨਵਰੀ, 2025 : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ....

ਫ਼ਰੀਦਕੋਟ 29 ਜਨਵਰੀ,2025 : ਸੜਕੀ ਦੁਰਘਟਨਾਵਾਂ ਦੀ ਰੋਕਥਾਮ ਦੇ ਮੱਦੇਨਜਰ ਟਰਾਂਸਪੋਰਟ ਵਿਭਾਗ ਵੱਲੋਂ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਏ.ਐਸ.ਆਈ ਬਲਕਾਰ ਸਿੰਘ ਐਜੂਕੇਸ਼ਨ ਸੈਲ ਪੰਜਾਬ ਪੁਲਿਸ ਵੱਲੋ ਸਕੂਲੀ ਬੱਚਿਆ ਨੂੰ ਰੋਡ ਸਾਈਨਾ ਬਾਰੇ ਵਿਸਥਾਰਪੁਰਵਕ ਜਾਣਕਾਰੀ ਦਿਤੀ ਗਈ ਅਤੇ ਨਾਲ ਹੀ ਦੋ ਪਹੀਆਂ ਵਾਹਨ ਚਾਲਕਾਂ ਲਈ ਹੈਲਮੈਟ ਪਹਿਨਣ ਅਤੇ ਚਾਰ ਪਹੀਆ ਵਾਹਨ....

ਮਾਲੇਰਕੋਟਲਾ, 29 ਜਨਵਰੀ 2025 : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ....

ਲੁਧਿਆਣਾ 28 ਜਨਵਰੀ, 2025 : ਪੀ.ਏ.ਯੂ. ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਨੂੰ ਬਾਗਬਾਨੀ ਸੁਸਾਇਟੀ ਦੀ ਭਾਰਤੀ ਅਕੈਡਮੀ ਦਾ ਵੱਕਾਰੀ ਆਈ ਏ ਐੱਚ ਐੱਸ ਗਿਰਧਾਰੀ ਲਾਲ ਚੱਢਾ ਐਵਾਰਡ 2024 ਪ੍ਰਦਾਨ ਕੀਤਾ ਗਿਆ ਹੈ| ਜ਼ਿਕਰਯੋਗ ਹੈ ਕਿ ਇਹ ਐਵਾਰਡ ਦੇਣ ਵਾਲੀ ਅਕੈਡਮੀ 1942 ਵਿਚ ਸਥਾਪਿਤ ਕੀਤੀ ਗਈ ਸੀ ਅਤੇ ਇਸਦੇ 2400 ਮੈਂਬਰ ਹਨ| ਇਸ ਐਵਾਰਡ ਵਿਚ ਗੋਲਡ ਮੈਡਲ ਅਤੇ ਪ੍ਰਸ਼ੰਸ਼ਾ ਪੱਤਰ ਸ਼ਾਮਿਲ ਹੈ ਅਤੇ ਇਹ ਐਵਾਰਡ ਡਾ. ਗਿੱਲ ਨੂੰ ਅੱਜ ਨਵੀਂ ਦਿੱਲੀ ਦੇ ਆਈ ਏ ਆਰ ਆਈ ਵਿਖੇ ਬਾਗਬਾਨੀ....

ਲੁਧਿਆਣਾ 28 ਜਨਵਰੀ, 2005 : ਪੀ.ਏ.ਯੂ. ਵਿਖੇ ਬਾਇਓਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਐੱਮ ਐੱਸ ਸੀ ਬਾਇਓਤਕਨਾਲੋਜੀ ਪ੍ਰੋਗਰਾਮ ਦੇ ਵਿਸ਼ਲੇਸ਼ਣ ਬਾਰੇ ਇਕ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਉਹਨਾਂ ਨੇ ਬਾਇਓਤਕਨਾਲੋਜੀ ਵਿਭਾਗ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਅਕਾਦਮਿਕ ਅਤੇ ਖੋਜ ਖੇਤਰਾਂ ਵਿਚ ਇਸ ਸਹਿਯੋਗ ਦੇ ਮਹੱਤਵ ਨੂੰ ਦ੍ਰਿੜ ਕੀਤਾ| ਪ੍ਰੋਗਰਾਮ ਦੇ ਕੁਆਰਡੀਨੇਟਰ ਡਾ. ਯੋਗੇਸ਼ ਵਿਕਲ ਨੇ ਸਲਾਨਾ ਤਰੱਕੀ ਰਿਪੋਰਟ....

ਲੁਧਿਆਣਾ 28 ਜਨਵਰੀ, 2025 : ਪੀ.ਏ.ਯੂ. ਨੇ ਗੁਜਰਾਤ ਸਥਿਤ ਕੰਪਨੀ ਐਟਮਸ ਪਾਵਰ ਪ੍ਰਾਈਵੇਟ ਲਿਮਿਟਡ ਨਾਲ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਤਕਨੀਕ ਦੇ ਪਸਾਰ ਲਈ ਵਿਸ਼ੇਸ਼ ਸੰਧੀ ਕੀਤੀ| ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਸੰਧੀ ਉੱਪਰ ਯੂਨੀਵਰਸਿਟੀ ਦੀ ਤਰਫੋਂ ਹਸਤਾਖਰ ਕੀਤੇ| ਇਸ ਮੌਕੇ ਵਧੀਕ ਨਿਰਦੇਸ਼ਕ ਖੋਜ ਡਾ. ਮਹੇਸ਼ ਕੁਮਾਰ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਅਤੇ ਤਕਨਾਲੋਜੀ ਮਾਰਕੀਟਿੰਗ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸ਼ਦੀਪ ਧਰਨੀ ਵੀ ਮੌਜੂਦ ਸਨ| ਡਾ....

ਲੁਧਿਆਣਾ 28 ਜਨਵਰੀ, 2025 : ਸੈਕਰਡ ਹਾਰਟ ਕਾਨਵੈਂਟ ਇੰਟਰਨੈਸ਼ਨਲ ਸਕੂਲ ਸਰਾਭਾ ਨਗਰ, ਲੁਧਿਆਣਾ ਨੇ ਆਪਣੇ ਤਿੰਨ ਵਿਦਿਆਰਥੀਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਦਾ ਮਾਣ ਨਾਲ ਜਸ਼ਨ ਮਨਾਇਆ ਜਿਨ੍ਹਾਂ ਮਾਰਚ 2024 ਕੈਂਬਰਿਜ ਪ੍ਰੀਖਿਆਵਾਂ ਵਿੱਚ ਵਿਸ਼ਵ ਅਤੇ ਦੇਸ਼ ਦੇ ਸਿਖਰਲੇ ਸਥਾਨ ਪ੍ਰਾਪਤ ਕੀਤੇ। ਆਰੀਅਨ ਗੁਪਤਾ ਅਤੇ ਰਿਦਾਂਸ਼ ਮੱਕੜ (ਕੈਂਬਰਿਜ ਆਈ.ਜੀ.ਸੀ.ਐਸ.ਈ) ਨੇ ਗਣਿਤ ਵਿੱਚ ਵਿਸ਼ਵ ਵਿੱਚ ਸਭ ਤੋਂ ਵਧੀਆ ਸਥਾਨ ਪ੍ਰਾਪਤ ਕੀਤਾ। ਰਯਾਨ ਗੁਪਤਾ (ਕੈਂਬਰਿਜ ਇੰਟਰਨੈਸ਼ਨਲ ਏਐਸ ਲੈਵਲ) ਨੇ ਲੇਖਾਕਾਰੀ ਵਿੱਚ ਭਾਰਤ ਵਿੱਚ....

ਲੁਧਿਆਣਾ 28 ਜਨਵਰੀ, 2025 : ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਅੱਜ ਖੋਜ ਅਤੇ ਪਸਾਰ ਮਾਹਿਰਾਂ ਦੀ ਗੋਸ਼ਟੀ ਸ਼ੁਰੂ ਹੋਈ | ਬਾਗਬਾਨੀ ਫਸਲਾਂ ਲਈ ਕਰਵਾਈ ਜਾ ਰਹੀ ਇਸ ਗੋਸ਼ਟੀ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ| ਉਹਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿਚ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਸੇਠੀ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਸ਼ਾਮਿਲ ਸਨ| ਆਪਣੇ ਉਦਘਾਟਨੀ....

ਲੁਧਿਆਣਾ ਦੇ ਹਰਵਿਰਾਜ ਸਿੰਘ ਨੇ ਵੱਕਾਰੀ ਦਿਗਵਿਜੈ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਕੀਤਾ ਹਾਸਲ
ਲੁਧਿਆਣਾ, 28 ਜਨਵਰੀ 2025 : ਸਤਪਾਲ ਮਿੱਤਲ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਹਰਵਿਰਾਜ ਸਿੰਘ ਨੇ ਵੱਕਾਰੀ ਦਿਗਵਿਜੈ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਚੈਂਪੀਅਨਸ਼ਿਪ ਵਿੱਚ ਹਰਵਿਰਾਜ ਸਿੰਘ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ। ਜ਼ਿਕਰਯੋਗ ਹੈ ਕਿ 21 ਤੋਂ 24 ਜਨਵਰੀ 2025 ਤੱਕ ਭੋਪਾਲ, ਮੱਧ ਪ੍ਰਦੇਸ਼ ਵਿਖੇ ਸਕੀਟ ਵਿੱਚ ਤੀਜੀ ਦਿਗਵਿਜੈ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਸ਼ਾਟਗਨ ਈਵੈਂਟਸ ਕਰਵਾਏ ਗਏ। ਇਸ ਚੈਂਪੀਅਨਸ਼ਿਪ ਦੌਰਾਨ ਜੂਨੀਅਰ....

ਲੁਧਿਆਣਾ, 28 ਜਨਵਰੀ 2025 : ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 42ਵਾਂ ਜਨਵਰੀ-ਮਾਰਚ 2025 ਅੰਕ ਡਾ. ਸ ਪ ਸਿੰਘ ਸਾਬਕਾ ਵੀ ਸੀ ਗੁਰੂ ਨਾਨਕ ਯੂਨੀਵਰਸਿਟੀ, ਕਾਲਿਜ ਦੇ ਜਨਰਲ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ,ਹਰਦੀਪ ਸਿੰਘ ਮੈਂਬਰ, ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ,ਮੋਹਨ ਗਿੱਲ ਸਰੀ (ਕੈਨੇਡਾ), ਸਾਧੂ ਸਿੰਘ ਝੱਜ (ਅਮਰੀਕਾ), ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਲੋਕ ਵਿਰਾਸਤ ਅਕਾਡਮੀ....

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਕੋਚਿੰਗ, ਸਾਜੋ-ਸਮਾਨ ਤੇ ਖੁਰਾਕ ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿਨ ਰਾਤ ਇੱਕ ਕਰਕੇ ਕੰਮ....

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ 'ਦੇਸ਼ ਦੇ ਸੰਵਿਧਾਨ ਰਚੇਤਾ ਡਾ.ਭੀਮ ਰਾਓ ਅੰਬੇਦਕਰ 'ਤੇ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਵਿਰੋਧ 'ਚ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਕਾਂਗਰਸ ਵੱਲੋਂ ਜਿਲਾ ਪ੍ਰਧਾਨ ਸਿਕੰਦਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਦੀ ਅਗਵਾਈ ਹੇਠ ਕਾਂਗਰਸ ਹਾਈਕਮਾਨ ਦੇ ਸੱਦੇ ਤੇ ਜੈ ਬਾਪੂ,ਜੈ ਭੀਮ,ਜੈ ਸੰਵਿਧਾਨ ਦੇ ਤਹਿਤ ਕੱਢੇ ਜਾ ਰਹੇ ਦੇਸ਼ ਵਿਆਪੀ....

ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 28 ਜਨਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ....

100 ਤੋਂ ਵੱਧ ਵਿਸ਼ਵਕਰਮੀਆਂ ਨੂੰ ਪੀ.ਐਮ. ਵਿਸ਼ਵਕਰਮਾ ਪੋਰਟਲ ਉਪਰ ਕੀਤਾ ਗਿਆ ਆਨਲਾਈਨ ਰਜਿਸਟਰਡ ਫ਼ਰੀਦਕੋਟ 28 ਜਨਵਰੀ, 2025 : ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ, ਗਾਂਧੀ ਨਗਰ, ਜਲਾਲੇਆਣਾ ਰੋਡ, ਕੋਟਕਪੂਰਾ ਵਿੱਖੇ ਕੀਤਾ ਗਿਆ। ਸ੍ਰੀ ਦੀਪਕ ਚੇਚੀ....