ਕਿਹਾ, ਝੋਨੇ ਦੀ ਕਟਾਈ ਉਪਰੰਤ ਟਾਂਗਰੀ ਦੀ ਨਿਸ਼ਾਨਦੇਹੀ ਕਰਕੇ ਲਾਇਨਿੰਗ ਤੇ ਪੁਟਾਈ ਕੀਤੀ ਜਾਵੇਗੀ ਵਿਧਾਇਕ ਪਠਾਣਮਾਜਰਾ ਨੇ ਉਠਾਏ ਲੋਕਾਂ ਦੇ ਮਸਲੇ, ਕਿਹਾ ਪਿਛਲੀਆਂ ਸਰਕਾਰਾਂ ਨੇ ਕਦੇ ਨਹੀਂ ਦਿੱਤਾ ਧਿਆਨ ਦੇਵੀਗੜ੍ਹ, 22 ਅਗਸਤ 2024 : ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕਰਕੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ....
ਮਾਲਵਾ
ਭਾਰਤਮਾਲਾ ਪਰਿਯੋਜਨਾ ਅਧੀਨ ਲੁਧਿਆਣਾ-ਰੋਪੜ ਐਕਸਪ੍ਰੈਸ ਵੇਅ ਦੇ ਮੁੱਦਿਆਂ 'ਤੇ ਕੀਤੀ ਵਿਚਾਰ ਚਰਚਾ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨ ਦਾ ਪੂਰਾ ਮੁਆਵਜ਼ਾ ਦੇਣ ਦਾ ਵੀ ਦਿੱਤਾ ਭਰੋਸਾ ਲੁਧਿਆਣਾ, 22 ਅਗਸਤ 2024 : ਭਾਰਤਮਾਲਾ ਪਰਿਯੋਜਨਾ ਅਧੀਨ ਲੁਧਿਆਣਾ-ਰੋਪੜ ਐਕਸਪ੍ਰੈਸ ਵੇਅ ਸਬੰਧੀ ਮੁੱਦਿਆ ਦੇ ਨਿਪਟਾਰੇ ਲਈ, ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਕਿਸਾਨਾਂ ਦੇ ਵਫਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਵੀ.ਕੇ. ਸਿੰਘ ਨਾਲ ਚੰਡੀਗੜ੍ਹ ਵਿਖੇ....
ਲੁਧਿਆਣਾ 22 ਅਗਸਤ 2024 : ਪੰਜਾਬ ਵਿੱਚ ਮੋਟੇ ਅਨਾਜਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਜੈਕਟ 'ਮੇਰਾ' ਤਹਿਤ ਪੀ ਏ ਯੂ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਅਤੇ ਕਮਿਊਨਿਟੀ ਮੈਡੀਸਨ ਵਿਭਾਗ ਅਤੇ ਸਕੂਲ ਆਫ਼ ਪਬਲਿਕ ਹੈਲਥ, ਪੀਜੀਆਈਐਮਈਆਰ ਚੰਡੀਗੜ੍ਹ ਦੁਆਰਾ ਸਾਂਝੇ ਤੌਰ 'ਤੇ ਇੱਕ ਕੁਇਜ਼ ਦਾ ਆਯੋਜਨ ਕੀਤਾ ਗਿਆ। ਇਹ ਕੁਇਜ਼ 6 ਸਾਲਾ ਬੀ.ਐਸ.ਸੀ. ਐਗਰੀਕਲਚਰ (ਆਨਰਜ਼) ਦੇ ਵਿਦਿਆਰਥੀਆਂ ਦੀ ਕਲਾਸ ਇੰਚਾਰਜ ਪੱਧਰੀ ਸਲਾਹਕਾਰ ਮੀਟਿੰਗ ਦੌਰਾਨ ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਤਸਾਹ ਨਾਲ ਇਸ ਕੁਇਜ਼ ਵਿੱਚ....
18 ਸਾਲ ਵਾਲੇ ਕੈਦੀਆਂ ਨੂੰ ਆਬਜ਼ਰਵੇਸ਼ਨ ਹੋਮ ਤੋਂ ਸੁਰੱਖਿਅਤ ਥਾਂ 'ਤੇ ਕੀਤਾ ਜਾਵੇ ਤਬਦੀਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੇ ਕਾਰਜ਼ਾਂ ਦੀ ਵੀ ਕੀਤੀ ਸਮੀਖਿਆ ਲੁਧਿਆਣਾ, 22 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸਿਸ (ਪੋਕਸੋ) ਐਕਟ 2012 ਅਧੀਨ ਨਾਬਾਲਗਾਂ ਨਾਲ ਬਲਾਤਕਾਰ ਦੇ ਮਾਮਲਿਆਂ ਵਿੱਚ ਤੁਰੰਤ ਬਾਲ ਭਲਾਈ ਕਮੇਟੀ (ਸੀ.ਡਬਲਿਊ....
5 ਤੋਂ 18 ਸਾਲ ਦੇ ਬੱਚੇ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 22 ਅਗਸਤ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ ਹੁਣ ਯੋਗ ਬੱਚੇ 31 ਅਗਸਤ 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ....
ਪਾਵਰਕਾਮ ਨੇ ਕਾਸਮਭੱਟੀ ਦੇ 35 ਘਰਾਂ ਵਿੱਚ ਬਿਜਲੀ ਮੀਟਰਾਂ ਦੀ ਕੀਤੀ ਪੜਤਾਲ ਫਰੀਦਕੋਟ 22 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਉਪਰੰਤ ਪਾਵਰਕਾਮ ਦੇ ਫੀਲਡ ਸਟਾਫ ਵੱਲੋਂ ਪਿੰਡ ਕਾਸਮਭੱਟੀ ਵਿਖੇ ਬਿਜਲੀ ਚੋਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਤਕਰੀਬਨ 30-35 ਘਰਾਂ ਵਿੱਚ ਜਾ ਕੇ ਪੜਤਾਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਕੋਟਕਪੂਰਾ ਨੇ ਦੱਸਿਆ ਕਿ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਸੰਦੇਸ਼ ਉਪਰੰਤ ਉਪ ਮੰਡਲ ਅਫਸਰ....
ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਰਵਾਈ ਜਿ਼ਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ 22 ਅਗਸਤ 2024 : ਸਕੂਲਾਂ ਦੇ ਜਿ਼ਲ੍ਹਾ ਪੱਧਰੀ ਖੋਖੋ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਮਾਰਟ ਸਕੂਲ ਬੁੱਟਰ ਸਰੀਂਹ ਵਿੱਚ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਕਰਵਾਈ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਡੇ....
ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ....
ਕਾਂਊਟਰ ਸਾਈਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ ਦਸਤਾਵੇਜ਼ ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਨਹੀਂ ਹੋਵੇਗੀ ਜ਼ਰੂਰਤ ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ....
ਮਲੇਰੀਆ ਸਬੰਧੀ ਮਾਇਗਰੇਟਰੀ ਅਬਾਦੀ ਅਤੇ ਸਲੱਮ ਏਰੀਏ ਦੇ ਲੋਕਾਂ ਦਾ ਮਲੇਰੀਆ ਸਬੰਧੀ ਕੀਤਾ ਜਾ ਰਿਹਾ ਹੈ ਵਿਸ਼ੇਸ਼ ਫੀਵਰ ਸਰਵੇ:ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਸਿਹਤ ਵਿਭਾਗ ਪੰਜਾਬ ਵੱਲੋਂ ਮਲੇਰੀਏ ਦੇ ਖਾਤਮੇ ਨੂੰ ਮੁੱਖ ਰੱਖਦੇ ਹੋਏ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਗਿਆ ਸੀ। ਇਸ ਸਬੰਧ ਵਿਚ ਅੱਜ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਇਗਰੇਟਰੀ ਅਬਾਦੀ,ਭੱਠਿਆਂ, ਸ਼ੈਲਰਾਂ....
ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ....
ਕਿਸਾਨਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਵੀ ਕੀਤੀ ਗਈ ਅਪੀਲ ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਧਰਜਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਸੀ ਪਠਾਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਬਸੀ ਪਠਾਣਾ ਡਾ: ਕਿਰਪਾਲ ਸਿੰਘ ਮਹੰਤ ਨੇ ਦੱਸਿਆ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਤੇ ਵਾਤਾਵਰਣ ਸੁਰੱਖਿਆ ਨੂੰ ਮੁੱਖ ਰੱਖਦੇ....
ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਨੇ ਪਿੰਡ ਗੜੋਲੀਆਂ ਵਿਖੇ ਸਥਿਤ ਕੈਟਲ ਪੌਂਡ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਬੀਤੀ 14 ਅਗਸਤ ਨੂੰ ਕੈਟਲ ਪੌਂਡ ਗੜੋਲੀਆਂ ਦੇ ਕੀਤੇ ਗਏ ਦੌਰੇ ਦੌਰਾਨ ਕੈਟਲ ਪੌਂਡ ਵਿੱਚ ਪਾਈਆਂ ਗਈਆਂ ਕਮੀਆਂ ਸਬੰਧੀ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਦੱਸਿਆ। ਉਨ੍ਹਾਂ ਕੈਟਲ ਪੌਂਡ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ....
ਪਿਛਲੇ ਦੋ ਸਾਲਾਂ ਦੌਰਾਨ ਜ਼ਿਲ੍ਹੇ ਦੇ 153 ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ 1718 ਕਿਸਾਨਾਂ ਨੂੰ 29.70 ਲੱਖ ਦੀ ਸਬਸਿਡੀ ਤੇ ਦਿੱਤਾ 2970 ਕੁਇੰਟਲ ਕਣਕ ਦਾ ਬੀਜ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜ਼ਿਲ੍ਹੇ ਦੇ 43895 ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ 6,000/- ਰੁਪਏ ਸਲਾਨਾ ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਮੁਕੰਮਲ ਖਾਤਮਾ ਕਰਨ ਦੇ ਮੰਤਵ ਨਾਲ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਰਹਿੰਦ ਵਿਖੇ 'ਵਿਸ਼ਵ ਬਜ਼ੁਰਗ ਦਿਵਸ' ਮਨਾਇਆ ਗਿਆ। ਫਤਹਿਗੜ੍ਹ ਸਾਹਿਬ, 22 ਅਗਸਤ 2024 : ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਬਜ਼ੁਰਗ ਆਪਣੀ ਜ਼ਿੰਦਗੀ ਭਰ ਦੀ ਮਿਹਨਤ ਨਾਲ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤਯਾਬੀ ਅਤੇ ਉਨ੍ਹਾਂ ਦੇ ਰਹਿਣ ਸਹਿਣ ਦੇ ਸੁਚੱਜੇ ਪ੍ਰਬੰਧਾਂ ਲਈ ਸਰਕਾਰ ਵੱਲ੍ਹੋਂ....