ਮਾਲਵਾ

ਜਸਕਰਨ ਸਿੰਘ ਨੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਜਿੱਤਿਆ ਚਾਂਦੀ ਦਾ ਤਗਮਾ
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਦਾ ਵੀ ਆਪਣਾ ਅਹਿਮ ਅਤੇ ਢੁਕਵਾਂ ਯੋਗਦਾਨ ਹੈ। ਖੇਡਾਂ ਨਾ ਕੇਵਲ ਸਰੀਰਕ ਸਗੋਂ ਮਾਨਸਿਕ ਪੱਖ ਤੋਂ ਵੀ ਵਿਦਿਆਰਥੀਆਂ ਦਾ ਵਿਕਾਸ ਕਰਦੀਆਂ ਹਨ । ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 8 ਵੀਂ ਜਮਾਤ ਦਾ ਵਿਦਿਆਰਥੀ ਜਸਕਰਨ ਸਿੰਘ ਨੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਭਾਗ ਲਿਆ। ਇਹ ਪੰਜਾਬ ਸਕੂਲ ਖੇਡਾਂ ਰਾਜ ਪੱਧਰੀ ਫੁੱਟਬਾਲ....
ਆਪ' ਵਲੰਟੀਅਰਾਂ ਨੇ ਦਿੱਲੀ ਚੋਣਾਂ ਦੀ ਜਿੱਤ ਦੇ ਜਸ਼ਨ ਮਨਾਏ
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਮਿਊਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਜਗਰਾਉਂ ਦੇ ਰਾਣੀ ਝਾਂਸੀ ਚੌਂਕ ਵਿੱਚ ਵੀ ਢੋਲ ਦਾ ਡੱਗਾ ਖੜਕਿਆ। ਹਲਕੇ ਦੇ ਵਲੰਟੀਅਰਾਂ ਨੇ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੇ ਜਸ਼ਨ ਮਨਾਏ ਅਤੇ ਲੱਡੂ ਵੰਡੇ। ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਆਖਿਆ ਕਿ ਸਾਡੇ ਦੇਸ਼ ਦੀ....
ਪ੍ਰੇਮੀ ਨੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪ੍ਰੇਮਿਕਾ ਦਾ ਕੀਤਾ ਕਤਲ, ਲਾਸ਼ ਨੂੰ ਅੱਧ ਸੜਿਆ ਕਰਕੇ ਦੱਬਿਆ
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਕਸਬਾ ਸੁਧਾਰ ਵਿੱਚ ਇੱਕ ਲੜਕੀ ਦਾ ਕਤਲ ਕਰਕੇ ਲਾਸ ਨੂੰ ਅੱਧ ਸੜੀ ਕਰਕੇ ਇੱਕ ਸਟੱਡ ਫਾਰਮ ’ਚ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 24 ਸਾਲਾ ਲੜਕੀ ਜਿਸ ਨੂੰ ਉਸਦੇ ਪ੍ਰੇਮੀ ਨੇ ਆਪਣੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ ਨੂੰ ਅੱਧ ਸੜਿਆ ਕਰਕੇ ਸੁਧਾਰ ਵਿਖੇ ਹੀ ਇੱਕ ਸਟੱਡ ਫਾਰਮ ਤੇ ਦੱਬ ਦਿੱਤਾ। ਪਿੰਡ ਰਸੂਲਪੁਰ (ਜਗਰਾਓਂ) ਦੀ ਮ੍ਰਿਤਕ ਲੜਕੀ (24) ਦਾ ਆਪਣੀ ਹੀ ਰਿਸ਼ਤੇਦਾਰੀ ’ਚ ਲੜਕੇ....
ਸਰਕਾਰ ਵਲੋਂ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ, ਯੋਗ ਲਾਭਪਾਤਰੀ ਘਰ ਬੈਠ ਕੇ ਅਪਲਾਈ ਕਰ ਸਕਣਗੇ - ਡਿਪਟੀ ਕਮਿਸ਼ਨਰ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆ ਆਸ਼ੀਰਵਾਦ ਸਕੀਮ ਤਹਿਤ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼੍ਰਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਆਮ ਜਨਤਾ ਨੂੰ ਆਨਲਾਈਨ ਸਹੂਲਤ ਦੇਣ ਲਈ ਵਿਭਾਗ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਸਦੇ ਸਦਕਾ ਲਾਭਪਾਤਰੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਪਣੀ....
ਕੈਨੇਡੀਅਨ ਕਵੀ ਮਹਿੰਦਰਪਾਲ ਸਿੰਘ ਪਾਲ ਦੀ ਕਾਵਿ ਪੁਸਤਕ ਤ੍ਰਿਵੈਣੀ ਮਨਜੀਤ ਕੌਰ ਪੱਡਾ ਵੱਲੋਂ ਲੋਕ ਅਰਪਣ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕੱਲ੍ਹ ਕੈਨੇਡੀਅਨ ਪੰਜਾਬੀ ਕਵੀ ਮਹਿੰਦਰਪਾਲ ਸਿੰਘ ਪਾਲ ਦੀ ਕਾਵਿ ਪੁਸਤਕ ਤ੍ਰਿਵੈਣੀ ਉਨ੍ਹਾਂ ਦੀ ਵੱਡੀ ਭੈਣ ਮਨਜੀਤ ਕੌਰ ਪੱਡਾ (ਯੂ ਕੇ)ਦੀ ਅਗਵਾਈ ਵਿੱਚ ਲੋਕ ਅਰਪਣ ਕਰਵਾਈ ਗਈ। ਪੁਸਤਕ ਲੋਕ ਅਰਪਨ ਕਰਦਿਆਂ ਸ਼੍ਰੀ ਮਤੀ ਮਨਜੀਤ ਪੱਡਾ ਨੇ ਦੱਸਿਆ ਕਿ 1970 ਵਿੱਚ ਉਨ੍ਹਾਂ ਦਾ ਪਰਿਵਾਰ ਆਪਣੇ ਬਾਪ ਤੇ ਪ੍ਰਸਿੱਧ ਪੰਜਾਬੀ ਕਵੀ ਬਿਸ਼ੰਭਰ ਸਿੰਘ ਸਾਕੀ ਨਾਲ ਯੂ ਕੇ ਜਾ ਵੱਸਿਆ ਸੀ। ਪਰਿਵਾਰ ਦਾ ਮਾਹੌਲ ਸਾਹਿੱਤਕ ਹੋਣ ਕਾਰਨ ਉਹ....
ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਰਾਮ ਨਗਰ ਦੇ ਵਾਰਡ ਨੰਬਰ 41 ਅਤੇ 50 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਵੀ ਕਿਹਾ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 41 ਅਤੇ 50 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ....
ਆਵਾਰਾ ਕੁੱਤਿਆਂ ਦੇ ਇਲਾਜ ਲਈ ਐਂਬੂਲੈਂਸਾਂ ਨੂੰ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਲੁਧਿਆਣਾ : ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਇਲਾਜ਼ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਲ੍ਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਵੱਲੋਂ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਥਾ ਦਾ ਗਠਨ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਅਤੇ ਜ਼ਖ਼ਮੀ/ਬਿਮਾਰ ਪਸ਼ੂਆਂ, ਵੱਡੇ ਅਤੇ ਛੋਟੇ ਦੋਵਾਂ ਦਾ....
ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਚ ਹਲਕਾ ਦੱਖਣੀ ਚ ਚੱਲ ਰਹੀ ਵਿਕਾਸ ਕਾਰਜ਼ਾਂ ਦੀ ਹਨੇਰੀ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਵਿਕਾਸ ਕਾਰਜ਼ ਜੋਰਾਂ-ਛੋਰਾਂ ਨਾਲ ਚੱਲ ਰਹੇ ਹਨ। ਵਿਧਾਇਕ ਛੀਨਾ ਵਲੋਂ ਹਲਕੇ ਦੇ ਵਿਕਾਸ ਲਈ ਜੀਅ ਤੋੜ ਮਿਹਨਤ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਅੱਜ 2. 5 ਕਿਲੋਮੀਟਰ ਲੰਮੇ ਬੇਗੋਆਨਾ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਰੋਡ ਅੱਜ ਤੋਂ 10 ਤੋਂ 15 ਸਾਲ ਪਹਿਲਾਂ ਬਣਿਆ ਸੀ ਜਿਸਦੀ ਹਾਲਤ ਬੇਹੱਦਾ ਖਸਤਾ ਹੋਈ ਪਈ ਸੀ ਅਤੇ ਬਹੁਤ ਵੱਡੇ ਵੱਡੇ ਟੋਏ ਸਨ ਜਿਸਦੀ ਭਰਪਾਈ ਲਈ....
ਸੰਗਰੂਰ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਦਾ ਕਸਬੇ ਦੀ ਵੱਡੀ ਆਬਾਦੀ ਨੂੰ ਮਿਲੇਗਾ ਲਾਭ : ਡਾ. ਨਿੱਜਰ
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ 48.78 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ....
ਜੀ .ਐਚ ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਦੀ ਵਿਦਿਆਰਥਣ ਪ੍ਰਥਾ ਨੇ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਸਿਲਵਰ ਮੈਡਲ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜੀ. ਐਚ. ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਉੱਚੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਕੀਤਾ। ਉਹਨਾਂ ਨੇ ਸੰਖੇਪ ਜਿਹੀ ਗੱਲਬਾਤ ਵਿੱਚ ਦੱਸਿਆ ਕਿ +1 ਕਾਮਰਸ ਦੀ ਵਿਦਿਆਰਥਣ ਪ੍ਰਥਾ ਨੇ ਪੰਜਾਬ ਸਕੂਲ ਸਟੇਟ ਲੈਵਲ ਤੇ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਬਾਕਸਿੰਗ ਦੇ ਮੁਕਾਬਲਿਆਂ ਵਿਚ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਕਰੜੇ ਮੁਕਾਬਲੇ....
259ਵੇਂ ਦਿਨ ਧਰਨੇ 'ਚ ਬੀਕੇਯੂ(ਉਗਰਾਹਾ) ਲਵਾਈ ਹਾਜ਼ਰੀ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ ) : ਮੁਕੱਦਮੇ 'ਚ ਨਾਮਜ਼ਦ ਦੋਸ਼ੀ ਆਪੂ ਬਣੇ ਤੱਤਕਾਲੀ ਐਸ.ਐਚ.ਓ./ਐਸ.ਆਈ ਗੁਰਿੰਦਰ ਬੱਲ ਹੁਣ ਡੀ ਐਸ ਪੀ, ਤੱਤਕਾਲੀ ਏ.ਐਸ.ਆਈ. ਰਾਜਵੀਰ ਸਿੰਘ ਤੇ ਹਰਜੀਤ ਸਰਪੰਚ ਦੀ ਦਰਜ ਮੁਕੱਦਮੇ 'ਚ ਗ੍ਰਿਫਤਾਰੀ ਨਾਂ ਕਰਨ ਵਿਰੁੱਧ ਇਲਾਕੇ ਦੀਆਂ ਜਨਤਕ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਲਗਾਏ ਅਣਮਿਥੇ ਸਮੇਂ ਦੇ ਧਰਨੇ ਦੇ 259ਵੇਂ ਦਿਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਜਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਨੂਰਪੁਰਾ, ਧੰਨਾ ਸਿੰਘ....
ਸੇਬ ਚੋਰੀ ਕਾਰਨ ਹੋਏ ਨੁਕਸਾਨ ਲਈ ਸਮਾਜ ਸੇਵੀਆਂ ਨੇ ਮਾਲਕ ਨੂੰ ਦਿੱਤਾ 9 ਲੱਖ 15 ਹਜ਼ਾਰ ਦਾ ਚੈੱਕ
ਸ੍ਰੀ ਫ਼ਤਹਿਗੜ੍ਹ ਸਾਹਿਬ : ਤਿੰਨ ਦਿਨ ਪਹਿਲਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਬਾਂ ਦਾ ਭਰਿਆ ਟਰੱਕ ਪਲਟਣ ਮਗਰੋਂ ਸੇਬ ਚੋਰੀ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਨੇ ਜਿੱਥੇ ਸਮੁੱਚੇ ਪੰਜਾਬੀਆਂ ਨੂੰ ਬਦਨਾਮ ਕੀਤਾ ਸੀ ਉਥੇ ਹੀ ਪੁਲਿਸ ਨੇ ਸੇਬ ਚੋਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਮੁਕੱਦਮਾ ਵੀ ਦਰਜ ਕੀਤਾ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ 10 ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਹੀ ਪੰਜਾਬੀਆਂ ਦੀ ਸ਼ਾਨ ਬਰਕਰਾਰ ਰੱਖਣ ਅਤੇ ਇਨਸਾਨੀਅਤ ਦਾ ਸਬੂਤ ਦਿੰਦੇ ਹੋਏ ਸਮਾਜ....
ਗੁਰੂ ਘਰਾਂ ਵਿੱਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਪ੍ਰੋ. ਬਡੂੰਗਰ
ਪਟਿਆਲਾ : ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਵਿੱਚ ਸ਼ਰਾਬ ਅਤੇ ਤੰਬਾਕੂ ਦਾ ਸੇਵਨ ਕੀਤਾ ਜਾਣਾ ਅਤਿ ਮੰਦਭਾਗੀ ਗੱਲ ਹੈ, ਉਪਰੋਂ ਇਨ੍ਹਾਂ ਵੱਲੋਂ ਗੁਰੂ ਘਰ ਦੀ ਗੋਲਕ ਨੂੰ ਤੋੜ ਕੇ ਚੋਰੀ ਕਰਨਾ ਹੋਰ ਵੀ ਬਜ਼ਰ ਗੁਨਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਬੇਅਦਬੀ....
ਮੰਤਰੀ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਕੀਤੀ ਮੰਗ
ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿੱਚ ਸਾਰੀਆਂ ਵੱਡੀਆਂ ਸਹੂਲਤਾਂ ਦੀ ਘਾਟ ਹੈ ਜਿਵੇਂ ਕਿ ਪੂਰੀ ਰੇਲ ਗੱਡੀ ਲਈ ਕੋਈ....
ਧੂਰੀ 'ਚ ਘੱਟ ਤਨਖ਼ਾਹ ਤੋਂ ਦੁਖੀ ਕੱਚੀ ਅਧਿਆਪਕਾ ਨੇ ਦਿੱਤਾ ਅਸਤੀਫ਼ਾ
ਧੂਰੀ : ਪੰਜਾਬ ਵਿਚ ਕੱਚੇ ਅਧਿਆਪਕ ਏਨੇ ਦੁਖੀ ਹੋ ਗਏ ਹਨ ਕਿ ਉਨ੍ਹਾਂ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਹ ਅਸਤੀਫ਼ੇ ਵੀ ਕੁੱਝ ਵਿਲੱਖਣ ਹਨ। ਦਰਅਸਲ ਅਧਿਆਪਕਾ ਨੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਮੁੱਖ ਮੰਤਰੀ ਤੁਸੀਂ ਮੇਰੀ ਤਨਖ਼ਾਹ ਗੁਜਰਾਤ ਦੇ ਦੌਰਿਆਂ ਉਤੇ ਖ਼ਰਚ ਕਰ ਲਉ ਅਤੇ ਖ਼ਜਾਨੇ ਤੇ ਭਾਰ ਨਾ ਪਾਉ। ਇਥੇ ਦਸ ਦਈਏ ਕਿ ਪੰਜਾਬ ਅੰਦਰ ਕੱਚੇ ਅਧਿਆਪਕ ਪੱਕੀ ਨੌਕਰੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਾਣਕਾਰੀ ਮੁਤਾਬਿਕ ਬੀਪੀਓ ਧੂਰੀ ਨੂੰ ਲਿਖੇ ਆਪਣੇ ਅਸਤੀਫ਼ੇ ਵਿਚ ਬਲਜਿੰਦਰ ਕੌਰ ਨੇ....