ਮਾਲਵਾ

ਬਿਨਾਂ ਹੈਲਮਟ ਅਤੇ ਬਿਨਾਂ ਸਾਈਡ ਸ਼ੀਸ਼ੇ ਦੋ ਪਹੀਆ ਵਾਹਨਾਂ, ਵਾਹਨ ਚਾਲਕਾਂ ਵਿਰੁੱਧ ਕਾਰਵਾਈ ਦੇ ਆਦੇਸ਼
ਡੀ.ਸੀ. ਵੱਲੋਂ ਸੜਕੀ ਹਾਦਸੇ ਰੋਕਣ ਲਈ ਸਖਤ ਨਿਰਦੇਸ਼ ਫ਼ਰੀਦਕੋਟ 20 ਜਨਵਰੀ,2025 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਬਰਾਂ ਵਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਦੋ ਪਹੀਆ ਵਹੀਕਲ ਚਾਲਕਾਂ ਵਿਚੋਂ ਬਹੁਤਿਆਂ ਵਲੋਂ ਸਾਈਡ ਸ਼ੀਸ਼ੇ ਉਤਾਰੇ ਹੋਣ ਕਾਰਨ ਜਦੋ ਉਹ ਅਚਾਨਕ ਸੱਜੇ ਪਾਸੇ ਮੋੜਦੇ ਹਨ ਤਾਂ ਪਿਛੇ ਤੋਂ ਤੇਜ ਰਫਤਾਰ ਨਾਲ ਆਉਂਣ ਵਾਲੇ ਵਹੀਕਲਾਂ ਦੀ ਲਪੇਟ ਵਿੱਚ ਆਉਂਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਕੇਸਾਂ ਵਿੱਚ ਬਹੁਤੇ....
26 ਜਨਵਰੀ ਦੇ ਮੱਦੇਨਜ਼ਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ 2025 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਅਸ਼ਵਨੀ ਕਪੂਰ ਆਈ.ਪੀ.ਐਸ ਆਈ.ਜੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ. ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ 26 ਜਨਵਰੀ ਦੇ ਮੱਦੇਨਜ਼ਰ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਗਸ਼ਤ ਵਾ....
ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ 2025 : ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਆਯੋਜਨ ਕੀਤਾ ਗਿਆ। ਇਸ ਸਭਿਆਚਾਰਕ ਰਿਹਰਸਲ ਵਿੱਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ....
ਆਂਗਣਵਾੜੀ ਸੈਂਟਰਾਂ ਨੂੰ ਬਿਜਲੀ ਤੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ : ਡਾ. ਬਲਜੀਤ ਕੌਰ
ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਸ੍ਰੀ ਮੁਕਤਸਰ ਸਾਹਿਬ, 20 ਜਨਵਰੀ 2025 : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ....
ਫਾਜਿਲਕਾ ਪੁਲਿਸ ਨੇ ਪਾਕਿਸਤਾਨ ਤੇ ਡਰੋਨ ਰਾਂਹੀ ਮੰਗਵਾਈ 02 ਕਿਲੋ 41 ਗ੍ਰਾਮ ਹੈਰੋਇਨ ਕੀਤੀ ਬਰਾਮਦ, 1 ਕਾਬੂ
ਫਾਜਿਲਕਾ, 20 ਜਨਵਰੀ 2025 : ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਜਤਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਜੀ ਦੀ ਅਗਵਾਈ ਹੇਠ ਐਸ.ਆਈ ਅਮਰਜੀਤ ਕੌਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਨੂੰ ਇਕ ਵੱਡੀ ਕਾਮਯਾਬੀ ਮਿਲੀ, ਜਦੋ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁੱਲ ਨਹਿਰ ਬਸਤੀ ਸਰੂਪ ਦਾਸ ਫਾਜ਼ਿਲਕਾ ਫਿਰੋਜਪੁਰ ਰੋਡ ਮੌਜੂਦ ਸੀ ਤਾਂ....
ਪਟਿਆਲਾ ਪੁਲਿਸ ਨੇ ਅੰਤਰਰਾਜੀ ਡਰੱਗ ਡੀਲਰ ਨੂੰ 3.50 ਕਿਲੋਗ੍ਰਾਮ ਸਮੈਕ, 6.50 ਲੱਖ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
ਪਟਿਆਲਾ, 20 ਜਨਵਰੀ 2025 : ਥਾਣਾ ਸਿਵਲ ਲਾਈਨਜ਼ ਪੁਲਿਸ ਦੀ ਟੀਮ ਨੇ ਇੱਕ ਵੱਡੇ ਅੰਤਰਰਾਜੀ ਡਰੱਗ ਡੀਲਰ ਨੂੰ ਗ੍ਰਿਫਤਾਰ ਕੀਤਾ ਅਤੇ 3.50 ਕਿਲੋਗ੍ਰਾਮ ਸਮੈਕ ਦੇ ਨਾਲ 6.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀ ਪਹਿਲਾ ਵੀ NDPS ਕੇਸ ਵਿੱਚ ਵੀ ਲੋੜੀਂਦਾ ਸੀ। ਹਰਿਆਣਾ ਦੇ ਕਰੁਕਸੇਤਰ ਜਿਲ੍ਹੇ ਦੇ ਪਿੰਡ ਸਲਪਾਨੀ ਦਾ ਰਹਿਣ ਵਾਲਾ ਓਕਾਰ ਸਿੰਘ ਅਪਰਾਧੀ ਪਿਛੋਕੜ ਦਾ ਵਿਅਕਤੀ ਹੈ, ਜਿਸ ਕੋਲੋਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਅਲਟੋ ਕਾਰ ਦੀ ਤਲਾਸੀ ਦੌਰਾਨ 3.50 ਕਿੱਲੋ....
ਪਿੰਡ ਜੱਸੋ ਮਾਜਰਾ ਵਿਖੇ 51 ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ : ਗੁਰਦੀਪ ਸਿੰਘ ਕੰਗ 
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਵੱਲੋਂ ਪਿੰਡ ਜੱਸੋ ਮਾਜਰਾ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 51 ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਜਿਸ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਦੀ ਲੋਕਲ ਕਮੇਟੀ ਵੱਲੋਂ ਗੁਰਦੁਆਰਾ....
ਗੈਂਗਸਟਰ ਲਖਵੀਰ ਸਿੰਘ ਲੰਡਾ ਅਤੇ ਗੁਰਦੇਵ ਸਿੰਘ ਉਰਫ ਜੈਸਲ ਦੇ 2 ਗੁਰਗੇ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ
ਐੱਸਏਐੱਸ ਨਗਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਫਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਐੱਸਏਐੱਸ ਨਗਰ 20 ਜਨਵਰੀ 2025 : ਐੱਸਐੱਸਪੀ ਦੀਪਕ ਪਾਰਿਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ ਡੀਜੀਪੀ ਪੰਜਾਬ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਫਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਲਖਵੀਰ....
ਪਰਜਾ ਮੰਡਲ ਲਹਿਰ ਦੇ ਬਾਨੀ, ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਨੂੰ ਇਨਕਲਾਬੀ ਕੇਂਦਰ,ਪੰਜਾਬ ਵੱਲੋਂ ਸਿਜਦਾ
ਠੀਕਰੀਵਾਲਾ 20 ਜਨਵਰੀ (ਭੁਪਿੰਦਰ ਸਿੰਘ ਧਨੇਰ) : ਪਰਜਾ ਮੰਡਲ ਲਹਿਰ ਦੇ ਬਾਨੀ, ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 80 ਵੇਂ ਬਰਸੀ ਸਮਾਗਮ ਸਮੇਂ ਇਨਕਲਾਬੀ ਕੇਂਦਰ, ਪੰਜਾਬ ਦੇ ਆਗੂਆਂ ਵੱਲੋਂ ਕਾਫਲੇ ਸਮੇਤ ਸ਼ਾਮਿਲ ਹੋਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਨਕਲਾਬੀ ਕੇਂਦਰ, ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਨਰਾਇਣ ਦੱਤ ਨੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਆਪਣੇ ਸੰਬੋਧਨ ਰਾਹੀਂ ਉਨ੍ਹਾਂ ਹਾਲਤਾਂ ਦਾ ਵਰਨਣ ਕੀਤਾ, ਜਿਨ੍ਹਾਂ ਨੇ ਸੇਵਾ ਸਿੰਘ ਠੀਕਰੀਵਾਲਾ....
ਮਾਤਾ ਗੁਜਰੀ ਕਾਲਜ ਵਿਖੇ ਇਕ ਹਫ਼ਤੇ ਦੇ ਪਰਸਨੈਲਿਟੀ ਡਿਵੈੱਲਪਮੈਂਟ ਅਤੇ ਕਾਰਪੋਰੇਟ ਕਲਚਰ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਸੁਯੋਗ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਸ਼ਕਤ ਬਣਾਉਣ ਲਈ ਇਕ ਹਫ਼ਤੇ ਦੇ ਪਰਸਨੈਲਿਟੀ ਡਿਵੈੱਲਪਮੈਂਟ ਅਤੇ ਕਾਰਪੋਰੇਟ ਕਲਚਰ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ....
ਡਾਕਟਰਾਂ ਦੀ ਹੜਤਾਲ ਚਾਰ ਦਿਨਾਂ ਲਈ ਟਲੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਗਾਂ ਦੇ ਨਿਪਟਾਰੇ ਦਾ ਭਰੋਸਾ ਮਿਲਣ ਉਪਰੰਤ ਐਸੋਸੀਏਸ਼ਨ ਨੇ ਲਿਆ ਫੈਸਲਾ  
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸ ਐਸੋਸੀਏਸ਼ਨ ਪੰਜਾਬ ਵੱਲੋਂ ਜੋ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਤੇ ਤਰੱਕੀਆਂ ਦੇ ਮੁੱਦਿਆਂ ਤੇ ਕੀਤੀ ਜਾ ਰਹੀ ਢਿੱਲ ਮੱਠ ਸਬੰਧੀ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ ਨੂੰ ਐਸੋਸੀਏਸ਼ਨ ਵੱਲੋਂ ਚਾਰ ਦਿਨਾਂ ਲਈ ਟਾਲ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੀ ਜਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੇ ਜਨਰਲ ਸਕੱਤਰ ਡਾ ਅਮਰਿੰਦਰਪਾਲ ਸਿੰਘ....
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਲਹਿਰਾਉਣਗੇ ਕੌਮੀ ਝੰਡਾ -ਗੀਤਿਕਾ ਸਿੰਘ
ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਖੇਡ ਸਟੇਡੀਅਮ ਵਿਖੇ ਕੀਤੀ ਮੀਟਿੰਗ ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : 26 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ....
  ਸਿਵਲ ਸਰਜਨ ਨੇ ਜ਼ਿਲ੍ਹਾ ਪੱਧਰੀ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਨਾਲ ਕੀਤੀ ਮੀਟਿੰਗ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ , ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਅਤੇ ਸਮਾਜ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਦੀ ਜਿਲ੍ਹਾ ਐਡਵਾਇਜਰੀ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਕਮੇਟੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਬਤੌਰ ਏਜੰਡਾ ਮੀਟਿੰਗ ਵਿੱਚ ਸ਼ਾਮਿਲ ਕੀਤਾ ਗਿਆ ਜਿਨਾਂ....
ਬੀਡੀਪੀਓ ਦਫਤਰ ਸਰਹਿੰਦ  ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਬੀਡੀਪੀਓ ਦਫਤਰ ਸਰਹਿੰਦ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਮਾਸ ਕੌਸਲਿੰਗ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਜੀ ਅਤੇ ਸ਼੍ਰੀਮਤੀ ਦੀਪਤੀ ਗੋਇਲ ਪੀਸੀਐਸ ਚੀਫ ਜੁਡੀਸ਼ੀਅਲ ਮਜਿਸਟਰੇਟ ਕੰਮ ਸਕੱਤਰ ਜਿਲਾ....
ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ
ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ, 19 ਜਨਵਰੀ 2025 : ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਪੰਜਾਬ....