ਮਾਲਵਾ

ਡੀਸੀ ਨੇ 11 ਜਨਵਰੀ ਨੂੰ ਪੀ.ਏ.ਯੂ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਸਮਾਗਮ ਦੇ ਸਥਾਨ 'ਤੇ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਲੁਧਿਆਣਾ, 9 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ 11 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਓਪਨ ਏਅਰ ਥੀਏਟਰ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਮਾਗਮ ਸਥਾਨ 'ਤੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਸ੍ਰੀ....
ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ, 09 ਜਨਵਰੀ 2025 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋ ਭਲਕੇ 10 ਜਨਵਰੀ (ਸ਼ੁਕਰਵਾਰ) ਨੂੰ ਆਪਣੇ ਸਥਾਨਕ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ....
ਪੰਜਾਬ ਇਲੈਕਸ਼ਨ ਕੁਇਜ-2025 ਪ੍ਰਤੀਯੋਗਤਾ ਲਈ ਰਜਿਸਟਰੇਸ਼ਨ 17 ਜਨਵਰੀ ਤੱਕ
ਜ਼ਿਲ੍ਹਾ ਪੱਧਰੀ ਆਨ ਲਾਈਨ ਇਲੈਕਸ਼ਨ ਕੁਇਜ ਮੁਕਾਬਲਾ 19 ਜਨਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ, 9 ਜਨਵਰੀ 2025 : ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਦਰਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵੋਟਰਾਂ ਦੀ ਸਮੂਲੀਅਤ ਵੋਟਿੰਗ ਪ੍ਰਕਿਰਿਆ ਵਿੱਚ ਯਕੀਨੀ ਬਣਾਉਣ ਲਈ ਰਾਜ ਪੱਧਰ ਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ....
ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ
ਫਰੀਦਕੋਟ 9 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਕਾਸ ਪੰਜਾਬ ਵੱਲੋਂ ਬੱਚਿਆ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ....
ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ
ਫ਼ਰੀਦਕੋਟ 09 ਜਨਵਰੀ, 2025 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ....
ਰਾਸ਼ਟਰੀ ਵੋਟਰ ਦਿਵਸ' ਪੰਜਾਬ ਚੋਣ ਕੁਇੱਜ - 2025'
ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਵੱਲੋਂ ਨੌਜਵਾਨਾਂ ਨੂੰ ਅਪੀਲ ਕਿ ਉਹ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ 19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ –ਮੁਹੰਮਦ ਇਰਫਾਨ ਫਾਰੂਕੀ ਮਾਲੇਰਕੋਟਲਾ 09 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ "ਪੰਜਾਬ ਇਲੈਕਸ਼ਨ ਕੁਇਜ਼-2025" ਵਿੱਚ ਨਾਗਰੀਕਾਂ ਦੀ....
ਰਾਸ਼ਟਰੀ ਵੋਟਰ ਦਿਵਸ ' ਪੰਜਾਬ ਚੋਣ ਕੁਇੱਜ - 2025'
ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਵੱਲੋਂ ਨੌਜਵਾਨਾਂ ਨੂੰ ਅਪੀਲ ਕਿ ਉਹ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ 19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ –ਮੁਹੰਮਦ ਇਰਫਾਨ ਫਾਰੂਕੀ ਮਾਲੇਰਕੋਟਲਾ 09 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ "ਪੰਜਾਬ ਇਲੈਕਸ਼ਨ ਕੁਇਜ਼-2025" ਵਿੱਚ ਨਾਗਰੀਕਾਂ ਦੀ....
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ 76ਵੇਂ ਗਣਤੰਤਰ
ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸ੍ਰੀ ਫ਼ਤਹਿਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : 26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ ਲਈ ਸਮੂਹ ਅਧਿਕਾਰੀ 26....
ਪਟਿਆਲਾ ਵਿੱਚ ਸਟੇਜ ‘ਤੇ ਭੰਗੜਾ ਪਾ ਰਹੇ ਭੰਗੜਾ ਕਲਾਕਾਰ ਦੀ ਅਚਾਨਕ ਹੋਈ ਮੌਤ 
ਪਟਿਆਲਾ, 8 ਜਨਵਰੀ 2025 : ਪਟਿਆਲਾ ਦੇ ਰਿਜ਼ੋਰਟ ਵਿੱਚ ਸਟੇਜ ‘ਤੇ ਭੰਗੜਾ ਪਾ ਰਹੇ ਇੱਕ ਭੰਗੜਾ ਕਲਾਕਾਰ ਦੀ ਅਚਾਨਕ ਮੌਤ ਹੋ ਗਈ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਪਹਿਲਾਂ ਨੌਜਵਾਨ ਪੂਰੇ ਜੋਸ਼ ਵਿੱਚ ਭੰਗੜਾ ਪਾਉਂਦਾ ਨਜ਼ਰ ਆਉਂਦਾ ਹੈ। ਇਸ ਦੌਰਾਨ ਅਚਾਨਕ ਹੀ ਉਕਤ ਨੌਜਵਾਨ ਸਟੇਜ ‘ਤੇ ਡਿੱਗ ਪੈਂਦਾ ਹੈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਜਾਂਦੀ ਹੈ। ਇਹ ਘਟਨਾ ਬੀਤੇ ਕੱਲ੍ਹ ਯਾਨੀ ਮੰਗਲਵਾਰ ਦੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਬੇਦੀ ਫਾਰਮ ਰਿਜ਼ੋਰਟ ਵਿੱਚ ਵਿਆਹ ਦਾ....
ਜ਼ਿਲ੍ਹਾ ਬਰਨਾਲਾ ਵਿੱਚ ਸਾਲ  2024 ਦੌਰਾਨ 172 ਐਨਡੀਪੀਐਸ ਕੇਸ ਦਰਜ, 302 ਮੁਲਜ਼ਮ ਗ੍ਰਿਫ਼ਤਾਰ, ਅਦਾਲਤ 'ਚ 209 ਚਲਾਨ ਪੇਸ਼
ਡਿਪਟੀ ਕਮਿਸ਼ਨਰ ਵਲੋਂ ਐਨਕਾਰਡ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬਰਨਾਲਾ, 8 ਜਨਵਰੀ (ਭੁਪਿੰਦਰ ਸਿੰਘ ਧਨੇਰ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪਿਛਲੇ ਇਕ ਸਾਲ ਦੌਰਾਨ ਐਨਡੀਪੀਐਸ ਅਧੀਨ 172 ਕੇਸ ਦਰਜ ਕੀਤੇ ਗਏ ਹਨ, 302 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਤੇ 209 ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਇਹ ਜਾਣਕਾਰੀ ਇੱਥੇ....
ਜਲਾਲਾਬਾਦ ਪੁਲਿਸ ਵੱਲੋਂ 2,10,000 ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਬਰਾਮਦ, 4 ਕਾਬੂ 
ਫਾਜਿਲਕਾ, 8 ਜਨਵਰੀ 2025 : ਜਲਾਲਾਬਾਦ ਪੁਲਿਸ ਵੱਲੋਂ ਇਸਪੈਕਟਰ ਸਚਿਨ, ਮੁੱਖ ਅਫ਼ਸਰ ਥਾਣਾ ਸਿਟੀ ਜਲਾਲਾਬਾਦ, ਐਸ.ਆਈ ਅਮਰਜੀਤ ਕੌਰ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਅਤੇ ਇਸ: ਪਰਮਜੀਤ ਕੁਮਾਰ ਇੰਚਾਰਜ ਸੀਆਈਏ ਫਾਜ਼ਿਲਕਾ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਦੌਰਾਨ ਥਾਣਾ ਸਦਰ ਜਲਾਲਾਬਾਦ ਦੀ ਟੀਮ ਜਦ ਗਸਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਪਿੰਡ ਸੁਖੇਰਾ ਬੋਦਲਾ ਮੌਜੂਦ ਸੀ ਤਾਂ ਮੁਖ਼ਬਰ ਖਾਸ ਪਾਸੋਂ ਇਤਲਾਹ ਮਿਲੀ ਕਿ ਰਾਜੂ ਰਾਮ ਪੁੱਤਰ ਸੁੱਖ ਰਾਮ ਪੁੱਤਰ ਬਲਵੰਤਾ....
ਉੱਘੇ ਸਮਾਜ ਸੇਵਕ ਤੇ ਧਾਰਮਿਕ ਸ਼ਖਸੀਅਤ ਸ. ਬਲਜੀਤ ਸਿੰਘ ਬਾਵਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ
ਭੋਗ ਤੇ ਅੰਤਿਮ ਅਰਦਾਸ 12 ਜਨਵਰੀ ਨੂੰ ਲੁਧਿਆਣਾ ਵਿੱਚ ਹੋਵੇਗੀ। ਲੁਧਿਆਣਾ, 8 ਜਨਵਰੀ 2025 : ਲੁਧਿਆਣਾ ਦੀ ਸਿਰਕੱਢ ਸਮਾਜ ਸੇਵੀ ਸ਼ਖਸੀਅਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਰਗਵਾਸੀ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਦੇ ਨਿਕਟਵਰਤੀ ਰਹੇ ਸ. ਬਲਜੀਤ ਸਿੰਘ ਬਾਵਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਤੇ ਜਨਰਲ ਸਕੱਤਰਾਂ ਡਾ. ਗੁਰਇਕਬਾਲ ਸਿੰਘ ਤੇ ਸਹਿਜਪ੍ਰੀਤ ਸਿੰਘ ਮਾਂਗਟ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹ ਸਿਰਫ਼....
ਐਚਐਮਪੀ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਕਿਹਾ, ਪੰਜਾਬ 'ਚ ਕੋਈ ਕੇਸ ਨਹੀਂ ਆਇਆ ਫਿਰ ਵੀ ਪ੍ਰਭਾਵਤ ਵਿਅਕਤੀਆਂ ਦੇ ਟੈਸਟ ਤੇ ਇਲਾਜ ਲਈ ਰਾਜ 'ਚ ਪੁਖ਼ਤਾ ਇੰਤਜ਼ਾਮ ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜਰੂਰ ਵਰਤਣ ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧ ਪਟਿਆਲਾ, 8 ਜਨਵਰੀ 2025 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਉਭਰੇ ਹਿਉਮਨ ਮੈਟਾਨਿਉਮੋਵਾਇਰਸ (ਐਚ.ਐਮ....
ਆਬਕਾਰੀ ਅਧਿਕਾਰੀਆਂ ਨੇ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ ਸ਼ਰਾਬ ਦੀਆਂ 250 ਪੇਟੀਆਂ ਬਰਾਮਦ ਕੀਤੀਆਂ
ਐਸ.ਏ.ਐਸ.ਨਗਰ, 08 ਜਨਵਰੀ, 2025 : ਸ਼ਰਾਬ ਦੀ ਤਸਕਰੀ ਅਤੇ ਸ਼ਰਾਬ ਨਾਲ ਸਬੰਧਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਖਿਲਾਫ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਆਬਕਾਰੀ ਵਿਭਾਗ, ਐਸ.ਏ.ਐਸ. ਨਗਰ ਨੇ ਇੱਕ ਬੋਲੈਰੋ ਪਿਕਅੱਪ ਰਜਿਸਟਰੇਸ਼ਨ ਨੰਬਰ; ਪੀਬੀ-31ਐਲ-3924 ਚੋਂ ਚੰਡੀਗੜ੍ਹ ਵਿੱਚ ਹੀ ਵੇਚੀ ਜਾ ਸਕਦੀ ਵਿਸਕੀ ਅਤੇ ਰਮ ਦੇ 250 ਕੇਸ (ਵਿਸਕੀ ਲੇਬਲ 111 ਏਸ ਅਤੇ 26 RUM ਲੇਬਲ 111 ਏਸ) ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਆਬਕਾਰੀ) ਮੁਹਾਲੀ ਅਸ਼ੋਕ ਚਲੋਤਰਾ ਨੇ....
ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਬਠਿੰਡਾ , 8 ਜਨਵਰੀ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ....