ਫਾਜ਼ਿਲਕਾ, 8 ਜਨਵਰੀ 2025 : ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਉਨ੍ਹਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਤੇ ਜੇਕਰ ਕੋਈ ਅਤਿਆਚਾਰ ਦੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਪੁਲਿਸ ਤੇਜੀ ਨਾਲ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕੇਸਾਂ ਵਿਚ ਪੀੜਤ ਨੂੰ ਇਨਸਾਫ ਦੇਣ ਦੇ ਨਾਲ ਨਾਲ....
ਮਾਲਵਾ

ਪ੍ਰੋਜੈਕਟ ਤਹਿਤ ਤਿੰਨ ਨਵੇਂ ਕਮਰਿਆਂ ਦੀ ਕੀਤੀ ਜਾਵੇਗੀ ਉਸਾਰੀ ਕਿਹਾ! ਪਿਛਲੇ 3 ਸਾਲਾਂ ਦੌਰਾਨ ਸਿੱਖਿਆ ਖੇਤਰ 'ਚ ਆਈ ਨਵੀਂ ਕ੍ਰਾਂਤੀ ਲੁਧਿਆਣਾ, 08 ਜਨਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਪਿੰਡ ਲੋਹਾਰਾ ਦੇ ਸਰਕਾਰੀ ਸਕੂਲ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਕਰਾਰ ਦੇ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਨਵੀਂ ਕ੍ਰਾਂਤੀ ਆਈ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੀ....

ਅਕਾਦਮਿਕ ਸੈਸ਼ਨ 2025-26 ਤੋਂ ਲੁਧਿਆਣਾ ਸ਼ਹਿਰ ਨੂੰ ਮਿਲਣਗੀਆਂ 100 ਹੋਰ ਐਮਬੀਬੀਐਸ ਸੀਟਾਂ ਲੁਧਿਆਣਾ, 8 ਜਨਵਰੀ, 2025 : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ., ਐਸ.ਡੀ.ਐਮ., ਸਿਵਲ ਸਰਜਨ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ....

ਪਿੰਡ ਚੌਂਕੀਮਾਨ 'ਚ ਸੈਮੀਨਾਰ ਤੇ ਨੁੱਕੜ ਨਾਟਕ ਕਰਵਾਇਆ ਲੁਧਿਆਣਾ, 08 ਜਨਵਰੀ 2025 : ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ ਹੈ ਜਿਸਦੇ ਤਹਿਤ ਪਿੰਡ ਚੌਂਕੀਮਾਨ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ। ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ....

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ : 08 ਜਨਵਰੀ 2025 : ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ....

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ/ਬੇਰੁਜਗਾਰ ਨੌਜਵਾਨਾਂ ਨੂੰ ਮੱਛੀ ਪਾਲਣ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਦਾ ਲਾਭ ਲੈਣ ਦਾ ਸੱਦਾ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ 40-60 ਪ੍ਰਤੀਸ਼ਤ ਸਬਸਿਡੀ- ਚਰਨਜੀਤ ਸਿੰਘ ਪੁਰਾਣੇ ਪ੍ਰਾਈਵੇਟ ਛੱਪੜਾਂ ਦੇ ਸੁਧਾਰ ਅਤੇ ਨੀਵੀਆ/ਟੋਇਆ/ਭੱਠੇ ਵਾਲੀਆ ਜ਼ਮੀਨਾਂ ਵਿੱਚ ਮੱਛੀ ਤਲਾਬ ਬਣਾਉਣ ਤੇ 25 ਫੀਸਦੀ ਸਬਸਿਡੀ ਉਪਲੱਬਧ ਮਾਲੇਰਕੋਟਲਾ 08 ਜਨਵਰੀ 2025 : ਖੇਤੀਬਾੜੀ ਵਿਭਿੰਨਤਾ ਸਮੇਂ ਦੀ ਮੁੱਖ....

ਸਹਾਇਕ ਕਮਿਸ਼ਨਰ, ਡੀ.ਐਸ.ਪੀ, ਜ਼ਿਲ੍ਹਾ ਮਾਲ ਅਫ਼ਸਰ ,ਏ.ਪੀ.ਆਰ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਰੂ ਚਰਨਾਂ ਵਿਚ ਭਰੀ ਹਾਜਰੀ ਮਾਲੇਰਕੋਟਲਾ 08 ਜਨਵਰੀ 2025 : ਨਵੇਂ ਵਰ੍ਹੇ 2025 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਲਈ ਗੁਰੂ ਕੇ ਲੰਗਰ ਦਾ....

ਕਿਹਾ , ਨਸ਼ਿਆਂ ਵਿਰੁੱਧ ਜੰਗ ਜਾਰੀ ਜ਼ਿਲ੍ਹਾ ਪੁਲਿਸ ਨੇ ਸਾਲ 2024 ਦੌਰਾਨ ਐੱਨ.ਡੀ.ਪੀ.ਐਸ ਐਕਟ ਦੇ 18 ਕੇਸਾਂ ਵਿੱਚ ਨਸ਼ਾ ਤਸਕਰਾਂ ਦੀ 13,39,57,142 ਰੁਪਏ ਦੀ ਜਾਇਦਾਦ ਅਟੈਚ ਮਾਲੇਰਕੋਟਲਾ 08 ਜਨਵਰੀ 2025 : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਸਾਲ 2024 ਦੌਰਾਨ ਵਧੀਆ ਕਾਰਜਗੁਜਾਰੀ ਕਰਦੇ ਹੋਏ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਨ.ਡੀ.ਪੀ.ਐਸ ਐਕਟ ਦੇ ਵੱਖ-ਵੱਖ ਥਾਣਿਆਂ ਵਿਖੇ ਦਰਜ....

07 ਤੋਂ 27 ਜਨਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਲੁਧਿਆਣਾ, 08 ਜਨਵਰੀ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੋੋਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤੀ ਵਾਯੂ ਸੈਨਾ ਵੱਲੋ ਅਗਨੀਵੀਰ ਦੀ ਭਰਤੀ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ ਦੋਵੇ) 07 ਤੋਂ 27 ਜਨਵਰੀ, 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ....

ਲਗਪਗ 1500 ਵਿਦਿਆਰਥੀਆਂ ਨੂੰ ਠੰਡੇ ਮੌਸਮ ਤੋਂ ਬਚਾਉਣ ਕਰਨ ਲਈ 'ਬਾਡੀ ਵਾਰਮਰਜ਼' ਦਿੱਤੇ ਜਾਣਗੇ ਪ੍ਰਾਪਤੀਆਂ ਨੂੰ ਦਰਸਾਉਣ ਜਾਂ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ ਝਾਕੀਆਂ ਵੀ ਆਰ ਡੇ ਪਰੇਡ ਦਾ ਹਿੱਸਾ ਹੋਣਗੀਆਂ ਐਸ.ਏ.ਐਸ.ਨਗਰ, 08 ਜਨਵਰੀ, 2025 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 ਜਨਵਰੀ, 2025 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੁਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੀ ਤਿਆਰੀ ਲਈ ਅੱਜ ਵੱਖ-ਵੱਖ ਵਿਭਾਗਾਂ ਨੂੰ ਕੰਮ ਸੌਂਪੇ। ਜ਼ਿਲ੍ਹਾ....

ਹੁਣ ਤੱਕ 204 ਉਮੀਦਵਾਰਾਂ ਨੇ ਕਰਵਾਈ ਰਜਿਸਟ੍ਰੇਸ਼ਨ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧੇਗੀ ਰਜਿਸਟ੍ਰੇਸ਼ਨ, ਮੋਗਾ ਵਾਸੀ ਲੈਣਗੇ ਵੱਡੀ ਗਿਣਤੀ ਵਿੱਚ ਭਾਗ ਮੋਗਾ 8 ਜਨਵਰੀ 2025 : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ....

ਪਿੰਡ ਚੌਂਕੀਮਾਨ 'ਚ ਸੈਮੀਨਾਰ ਤੇ ਨੁੱਕੜ ਨਾਟਕ ਕਰਵਾਇਆ ਲੁਧਿਆਣਾ, 08 ਜਨਵਰੀ 2025 : ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ ਹੈ ਜਿਸਦੇ ਤਹਿਤ ਪਿੰਡ ਚੌਂਕੀਮਾਨ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ। ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ....

ਲੁਧਿਆਣਾ ਬਰਨਾਲਾ ਮੁੱਖ ਮਾਰਗ ਜਾਮ ਕਰਕੇ ਪੁਲਿਸ ਪ੍ਰਸਾਸਨ ਖਿਲਾਫ਼ ਕੀਤੀ ਨਾਅਰੇਬਾਜੀ ਮਹਿਲ ਕਲਾਂ 07 ਜਨਵਰੀ (ਭੁਪਿੰਦਰ ਧਨੇਰ) : ਸਥਾਨਕ ਕਸਬਾ ਮਹਿਲ ਕਲਾਂ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਪਰਿਵਾਰ ਨੇ ਪੁਲਿਸ ਮੁਲਾਜ਼ਮਾਂ ਤੇ ਕੁੱਟਮਾਰ ਦਾ ਦੋਸ ਲਾਉਦਿਆ ਲੁਧਿਆਣਾ ਬਰਨਾਲਾ ਮੁੱਖ ਮਾਰਗ ਜਾਮ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨਿੱਕਾ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਦੱਸਿਆ ਕਿ ਉਹ ਆਪਣੀ ਮਾਂ ਸੁਖਵਿੰਦਰ ਕੌਰ ਅਤੇ ਬੱਚੇ ਨਾਲ ਮਹਿਲ ਕਲਾਂ ਬਜਾਰ ਵਿੱਚ....

ਰਾਮਪੁਰਾ ਫੂਲ, 07 ਜਨਵਰੀ 2025 : ਰਾਮਪੁਰਾ ਫੂਲ ਦੇ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਬਣਾਈ ਕੋਠੀ ਵਿੱਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਿਹਮੀ ਨਾਲ ਕਤਲ ਕਰ ਦੇਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗਿਆਸ ਸਿੰਘ (66) ਤੇ ਅਮਰਜੀਤ ਕੌਰ (62) ਦੋਵੇਂ ਪਤੀ-ਪਤਨੀ ਪਿੰਡ ਬਦਿਆਲਾ ਤੋਂ ਚਾਉਕੇ ਨੂੰ ਜਾਂਦੀ ਸੜਕ ਤੇ ਖੇਤਾਂ ਵਿੱਚ ਬਣੇ ਆਪਣੇ ਘਰ ਵਿੱਚ ਰਹਿੰਦੇ ਸਨ। ਮ੍ਰਿਤਕ ਜੋੜੇ ਦੇ ਇੱਕ ਬੇਟਾ ਬੇਟੀ ਹਨ, ਬੇਟਾ ਨੌਕਰੀ ਕਰਦਾ ਹੋਣ ਕਰਕੇ ਘਰ ਤੋਂ ਬਾਹਰ ਰਹਿੰਦਾ ਹੈ ਅਤੇ ਬੇਟੀ....

ਦਿੜ੍ਹਬਾ, 07 ਜਨਵਰੀ 2025 : ਬੀਤੀ ਰਾਤ ਦਿੜ੍ਹਬਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਰੋਗਲਾ ਦੇ ਦੋ ਨੌਜਵਾਨ ਲਾਡੀ ਸਿੰਘ ਤੇ ਜਤਿੰਦਰ ਸਿੰਘ ਕਰੀਬ ਰਾਤ 8 ਵਜੇ ਜਨਮ ਦਿਨ ਮਨਾਉਣ ਲਈ ਕੁੱਝ ਸਮਾਨ ਲੈਣ ਲਈ ਦਿੜਬ੍ਹਾ ਗਏ ਸਨ, ਜਦੋਂ ਦੋਵੇਂ ਨੌਜਵਾਨ ਸਮਾਨ ਖ੍ਰੀਦਣ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਕੇ ਸਿੱਧੀ ਦਰੱਖਤ ਨਾ....