ਮਾਲਵਾ

ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਕੁਦਰਤੀ ਸਾਧਨਾ ਦੀ ਸੰਭਾਲ ਬਹੁਤ ਜਰੂਰੀ-ਡਾ. ਕੁਲਵੰਤ ਸਿੰਘ
ਫਰੀਦਕੋਟ 25 ਜੁਲਾਈ 2024 : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਸਰਾਵਾਂ ਡਾ. ਰਾਜਵਿੰਦਰ ਸਿੰਘ ਦੇ ਉੱਦਮ ਸਦਕਾ ਪਿੰਡ ਅਜਿੱਤ ਗਿੱਲ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ ਜਿਲ੍ਹਾ ਸਿਖਲਾਈ ਅਫਸਰ ਡਾ. ਕੁਲਵੰਤ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਕੁਦਰਤੀ ਸਾਧਨਾਂ ਜਿਵੇ ਕਿ ਮਿੱਟੀ, ਪਾਣੀ ਅਤੇ ਹਵਾ ਨੂੰ ਸੰਭਾਲਣ....
ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ
ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਫੌਜ਼, ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਦੇ ਲਈ ਮੁਫ਼ਤ ਟ੍ਰੇਨਿੰਗ ਪ੍ਰਦਾਨ ਕਰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਵਲੋਂ ਦੱਸਿਆ ਗਿਆ ਕਿ ਜਿਹੜੇ ਨੌਜਵਾਨ ਅਗਨੀਵੀਰ ਦਾ ਪੇਪਰ ਪਾਸ ਕਰ....
ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਹੁਣ ਤੱਕ ਤਕ ਕੁੱਲ 47,480 ਸੇਵਾਵਾਂ ਮੁਹੱਈਆ ਕਰਵਾਈਆਂ : ਡਿਪਟੀ ਕਮਿਸ਼ਨਰ
ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲੈ ਸਕਣਗੇ ਲਾਭ ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 07 ਪੇਂਡੂ ਅਤੇ 07 ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ....
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫਤ ਕੋਚਿੰਗ, ਸਾਜੋ ਸਮਾਨ ਤੇ ਖੁਰਾਕ ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ ਖੇਡ ਸੈਂਟਰਾਂ ਵਿੱਚ ਹਜਾਰ ਤੋਂ ਵੱਧ ਖਿਡਾਰੀ ਕਰਦੇ ਨੇ ਪ੍ਰੈਕਟਿਸ ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਜਿਸ....
ਆਮ ਆਦਮੀ ਕਲੀਨਿਕ ਬਣੇ ਲੋਕਾਂ ਲਈ ਵਰਦਾਨ, ਜ਼ਿਲ੍ਹੇ ’ਚ ਹੁਣ ਤਕ 04,58,530 ਮਰੀਜ਼ਾਂ ਨੂੰ ਮੁਫ਼ਤ ਇਲਾਜ ਮਿਲਿਆ
63,024 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਜ਼ਿਲ੍ਹੇ ’ਚ ਇਸ ਵੇਲੇ 20 ਆਮ ਆਦਮੀ ਕਲੀਨਿਕ ਕਾਰਜਸ਼ੀਲ ਫ਼ਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਜ਼ਿਲ੍ਹੇ ’ਚ ਹੁਣ ਤੱਕ 04,58,530 ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਮੁਫ਼ਤ ਇਲਾਜ ਕਰਵਾ ਕੇ ਲਾਭ ਲਿਆ ਹੈ। ਇਹ ਜਾਣਕਾਰੀ ਦਿੰਦਿਆਂ....
ਸਪਲੀਮੈਂਟਰੀ ਨਿਊਟੀਰੇਸ਼ਨ ਸਕੀਮ ਅਧੀਨ ਪ੍ਰਾਪਤ ਹੋਏ ਰਾਸ਼ਨ ਦੀ ਫਿਜ਼ੀਕਲ ਵੈਰੀਫਿਕੇਸ਼ਨ
ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਾਹੀਂ ਪ੍ਰਾਪਤ ਹਦਾਇਤਾਂ ਅਧੀਨ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸਰਹਿੰਦ ਅਤੇ ਮਾਰਕਫੈਡ, ਸਰਹਿੰਦ ਬ੍ਰਾਂਚ ਦੇ ਕਰਮਚਾਰੀਆਂ ਰਾਹੀਂ ਬਲਾਕ ਦੇ ਪੰਜ ਆਂਗਣਵਾੜੀ ਸੈਂਟਰਾਂ ਵਾਰਡ ਨੰ. 3 ਸਰਕਾਰੀ ਐਲੀਮੈਂਟਰੀ ਸਕੂਲ, ਵਾਰਡ ਨੰ. 10-1, ਮਾਤਾ ਗੁਜਰੀ ਕਲੋਨੀ, ਸਰਹਿੰਦ, ਤਰਖਾਣ ਮਾਜਰਾ ਸੈਂਟਰ ਨੰ. 1, ਅਤੇ ਵਾਰਡ ਨੰ. 6-2, ਨੇੜੇ ਸਰਹਿੰਦ ਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸਪਲੀਮੈਂਟਰੀ....
ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜ਼ਿਲ੍ਹੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ
ਫਤਹਿਗੜ੍ਹ ਸਾਹਿਬ , 25 ਜੁਲਾਈ 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਨਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਅੰਦਰ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੇ ਰੋਗਾਂ, ਸ਼ੂਗਰ , ਸਟਰੋਕ, ਬਲੱਡ ਪ੍ਰੈਸ਼ਰ ਅਤੇ ਕੈਂਸਰ ਆਦਿ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ....
ਲੁਧਿਆਣਾ ਵਿੱਚ ਦੋ ਲੋਕਾਂ ਦੀ ਸੱਪ ਦੇ ਡੰਗਣ ਕਾਰਨ ਮੌਤ
ਲੁਧਿਆਣਾ, 24 ਜੁਲਾਈ 2024 : ਲੁਧਿਆਣਾ ਦੇ ਵੱਖ ਵੱਖ ਲਿਾਕਿਆਂ ਵਿੱਚ ਦੋ ਲੋਕਾਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਸੰਜੇ ਗਾਂਧੀ ਕਲੋਨੀ ਵਿੱਚ ਇੱਕ ਘਰ ਵਿੱਚ ਸੱਪ ਵੜ ਗਿਆ। ਸੱਪ ਨੇ....
ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਪਿੰਡ ਬੀਹਲਾ ਵਾਸੀਆਂ ਨੂੰ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ
ਲੁਧਿਆਣਾ 24 ਜੁਲਾਈ 2024 : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਪੱਖੋਵਾਲ ਦੇ ਪਿੰਡ ਬੀਹਲਾ ਦੇ 25 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਰੁੱਖ ਲਾਉਣ ਦੀ ਮੁਹਿੰਮ ਨਾਲ ਜੋੜਿਆ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਹਰੇ ਭਰੇ ਭਵਿੱਖ ਲਈ ਸਾਨੂੰ ਅੱਜ ਰੁੱਖ ਲਾਉਣੇ ਜ਼ਰੂਰੀ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਦੇਰ ਹੋ ਜਾਵੇ ਸਾਨੂੰ ਆਪਣੀ ਧਰਤੀ ਨੂੰ ਬਹੁਤ ਸਾਰੇ ਰੁੱਖ ਲਾ ਕੇ ਸੰਭਾਲਣ....
ਪੀ.ਏ.ਯੂ. ਨੇ ਰਾਸ਼ਟਰੀ ਸਾਈਕਲ ਧਾਵਕ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿਚ ਸਾਈਕਲ ਰੈਲੀ ਕਰਵਾਈ
ਲੁਧਿਆਣਾ 24 ਜੁਲਾਈ 2024 : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਅੱਜ ਯੂਨੀਵਰਸਿਟੀ ਵਿਚ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ। ਇਹ ਰੈਲੀ ਪ੍ਰਸਿੱਧ ਸਾਈਕਲ ਚਾਲਕ ਅਤੇ ਰਾਸ਼ਟਰੀ ਪੱਧਰ ਦੇ ਸਾਈਕਲਿੰਗ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿਚ ਕਰਵਾਈ ਗਈ। ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਡਾ. ਗੋਸਲ ਨੇ ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਅਜਿਹੇ ਆਯੋਜਨਾਂ ਲਈ ਡਾਇਰੈਕਟੋਰੇਟ ਦੀ....
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਹਲਕੇ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ 'ਚ ਹੋਰ ਸੁਧਾਰ ਲਿਆਉਣ ਦੀ ਲੋੜ 'ਤੇ ਵੀ ਦਿੱਤਾ ਜੋਰ ਲੁਧਿਆਣਾ, 24 ਜੁਲਾਈ 2024 : ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ....
"ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਰਿਲੀਜ਼ ਕਰਨ ਲਈ ਬਾਵਾ 26 ਜੁਲਾਈ ਨੂੰ ਜਾਣਗੇ ਅਮਰੀਕਾ
ਪ੍ਰਸਿੱਧ ਇਤਿਹਾਸਕਾਰ ਅਨੁਰਾਗ ਸਿੰਘ ਅਤੇ ਆਰਟਿਸਟ ਆਰ.ਐਮ ਸਿੰਘ ਵੱਲੋਂ ਤਿਆਰ ਕੀਤੀ ਪੁਸਤਕ ਸੈਕਰਮੈਂਟੋ, ਬੇਕਰਫੀਲਡ, ਇੰਡੀਅਨ ਐਪਲਸ, ਨਿਊਜਰਸੀ ਅਤੇ ਨਿਊਯਾਰਕ ਵਿੱਚ ਰਿਲੀਜ਼ ਕੀਤੀ ਜਾਵੇਗੀ ਗੁਰਮੀਤ ਗਿੱਲ, ਬਹਾਦਰ ਸਿੰਘ ਸਿੱਧੂ, ਮਨਦੀਪ ਸਿੰਘ ਹਾਂਸ, ਸਿੱਧ ਮਹੰਤ ਅਤੇ ਜਸਮੇਲ ਸਿੰਘ ਸਿੱਧੂ ਟਰਸਟੀ ਕਰ ਰਹੇ ਹਨ ਸਮੁੱਚੇ ਪ੍ਰਬੰਧ ਲੁਧਿਆਣਾ, 24 ਜੁਲਾਈ 2024 : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਟਰਸਟ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਇੱਕ ਪ੍ਰੈਸ ਮਿਲਣੀ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਫ਼ਤਹਿਗੜ੍ਹ ਸਾਹਿਬ, 24 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਯੈੱਸ ਬੈੱਕ ਤੇ ਐਕਸਿਸ ਬੈਂਕ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲਈ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਵਿਦਿਅਕ ਯੋਗਤਾ ਗਰੈਜੁਏਸ਼ਨ ਅਤੇ ਉਮਰ ਹੱਦ 28 ਸਾਲ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਮੁਹਿੰਮ ਤਹਿਤ ਬੂਟੇ ਲਗਾਏ :ਮੁੱਖ ਖੇਤੀਬਾੜੀ ਅਫਸਰ
ਕਿਸਾਨਾਂ ਨੂੰ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਫਰੀਦਕੋਟ 24 ਜੁਲਾਈ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਮੁਹਿੰਮ ਤਹਿਤ ਪਿੰਡ ਬੀਹਲੇਵਾਲਾ ਦੀ ਕਿਸਾਨਾਂ ਦੇ ਟਿਊਬਵੈੱਲਾਂ ਉੱਪਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਛਾਂਦਾਰ....
ਬਾਸਮਤੀ ਤੇ ਬੈਨ ਕੀਤੀਆਂ ਜਹਿਰਾਂ ਦੀ ਵਰਤੋ ਨਾ ਕਰਨ ਕਿਸਾਨ: ਡਾ. ਗੁਰਪ੍ਰੀਤ ਸਿੰਘ
ਕੈਂਪ ਦੌਰਾਨ ਪਿੰਡ ਬਾਜਾਖਾਨਾਂ ਦੇ ਕਿਸਾਨਾਂ ਨੂੰ ਬੂਟੇ ਵੰਡੇ ਫਰੀਦਕੋਟ 24 ਜੁਲਾਈ 2024 : ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੇ ਉਦਮ ਸਦਕਾ ਪਿੰਡ ਬਾਜਾਖਾਨਾ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ ਪਿੰਡ ਦੇ ਕਿਸਾਨਾਂ ਨੂੰ ਫਸਲਾਂ ਸਬੰਧੀ ਮੌਕੇ ਤੇ ਹੀ ਸਬੰਧਤ ਫਸਲ ਬਾਰੇ ਜਾਣਕਾਰੀ ਦਿੱਤੀ....