ਕਿਹਾ! ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਲੈਨੇਟ ਈ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਕੀਤਾ ਲੁਧਿਆਣਾ, 8 ਦਸੰਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਪਲੈਨੇਟ ਈ ਸਕੂਲ, ਸਲੌਦੀ (ਸਮਰਾਲਾ) ਵਿਖੇ ਦੋ ਰੋਜ਼ਾ....
ਮਾਲਵਾ

ਲ਼ਾਡੋਵਾਲ, 08 ਦਸੰਬਰ 2024 : ਲ਼ਾਡੋਵਾਲ ਦੇ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ।ਜਾਣਕਾਰੀ ਅਨੁਸਾਰ ਜਲੰਧਰ ਵਾਲੀ ਸਾਇਡ ਤੋਂ ਇੱਕ ਤੂੜੀ ਨਾਲ ਭਰੀ ਟਰਾਲੀ ਲੁਧਿਆਣਾ ਵੱਲ ਨੂੰ ਆ ਰਹੀ ਸੀ ਕਿ ਲਾਡੋਵਾਲ ਨੇੜੇ ਟਰੈਕਟਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਤੂੜੀ ਨਾ ਭਰੀ ਟਰਾਲੀ ਪਲਟ ਗਈ ਅਤੇ ਟਰੈਕਟਰ ਦੇ ਬੈਠੇ 4 ਵਿਅਕਤੀ ਹੇਠਾਂ ਆ ਗਏ, ਜਿੰਨ੍ਹਾਂ ਵਿੱਚੋਂ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਜਖ਼ਮੀ ਦੱਸੇ ਜਾ ਰਹੇ ਹਨ। ਇਸ ਹਾਦਸੇ....

ਮਾਨਸਾ, 07 ਦਸੰਬਰ 2024 : ਜਿਲ੍ਹਾ ਮਾਨਸਾ ਦੇ ਪਿੰਡ ਬੋੜਾਵਾਲ ਵਿਖੇ ਇੱਕ ਸਿਰਫਿਰੇ ਆਸ਼ਕ ਨੇ ਇੱਕ ਵਿਅਹੁਤਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਲੜਕੇ ਦੇ ਗੁਆਂਢ ਵਿੱਚ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਕਿ ਪਿੰਡ ਬੋੜਾਵਾਲ ਵਿੱਚ ਇੱਕ ਔਰਤ ਦਾ ਕਤਲ ਕਰਨ ਤੋਂ ਬਾਅਦ ਉਸਨੂੰ....

ਅਮਲੋਹ, 7 ਦਸੰਬਰ, 2024 : ਅਮਲੋਹ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਐਸਐਚਓ ਦੀ ਮੌਤ ਹੋ ਗਈ। ਐਸਐਚਓ ਦੀ ਪਛਾਣ ਦਵਿੰਦਰਪਾਲ ਵਜੋਂ ਹੋਈ ਹੈ, ਜੋ ਸਮਰਾਲਾ ਵਿਚ ਤਾਇਨਾਤ ਸੀ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹਨਾਂ ਦੀ ਇਨੋਵਾ ਗੱਡੀ ਟਰੱਕ ਵਿਚ ਜਾ ਵੱਜੀ। ਜਾਣਕਾਰੀ ਅਨੁਸਾਰ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ ਗੋਬਿੰਦਗੜ੍ਹ ਨੂੰ ਜਾ ਰਿਹਾ ਸੀ। ਜਦੋਂ ਉਹ ਆਪਣੀ ਇਨੋਵਾ ਕਾਰ ‘ਚ ਅਮਲੋਹ ਤੋਂ ਸੂਆ ਰੋਡ ‘ਤੇ ਪਹੁੰਚਿਆ ਤਾਂ ਥੋੜ੍ਹਾ ਅੱਗੇ ਸੜਕ....

90 ਫੀਸਦੀ ਸਕੂਲਾਂ ਨੂੰ ਵਾਈਫਾਈ ਦੀ ਸਹੁਲਤ ਮੁਹਈਆ ਕਰਵਾਈ ਫਾਜ਼ਿਲਕਾ, 6 ਦਸੰਬਰ 2024 : ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਕਦਮ ਦਾ....

ਭਾਈ ਦਿਆਲਾ ਜੀ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਦੀ ਸ਼ਹਾਦਤ ਬੇਮਿਸਾਲ ਮੁੱਲਾਂਪੁਰ ਦਾਖਾ, 6 ਦਸੰਬਰ 2024 : ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਸ਼ਹਾਦਤ ਭਾਈਚਾਰਕ ਸਾਂਝ ਦੀ ਵਿਸ਼ਵ ਵਿੱਚ ਮਿਸਾਲ ਪੇਸ਼ ਕਰਦੀ ਹੈ। ਇਹ ਸ਼ਬਦ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਅੰਤਰਰਾਸ਼ਟਰੀ ਫਾਊਂਡੇਸ਼ਨ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਪ੍ਰਧਾਨ ਫਾਊਂਡੇਸ਼ਨ ਨਿਰਮਲ ਸਿੰਘ ਗਰੇਵਾਲ ਯੂ.ਐੱਸ.ਏ., ਫਾਊਂਡੇਸ਼ਨ ਦੇ....

4.25 ਕਰੋੜ ਦੀ ਲਾਗਤ ਨਾਲ ਬਣਿਆ ਹਸਪਤਾਲ, ਪ੍ਰਦਾਨ ਕਰੇਗਾ ਮਿਆਰੀ ਡਾਕਟਰੀ ਸੇਵਾਵਾਂ ਰਾਜ ਸਭਾ ਮੈਂਬਰ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੇ ਹਸਪਤਾਲ ਲਈ 10 ਲੱਖ ਰੁਪਏ ਅਤੇ ਹਾਈਟੈਕ ਐਂਬੂਲੈਂਸ ਦੇਣ ਦਾ ਐਲਾਨ ਲੁਧਿਆਣਾ, 6 ਦਸੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ, ਵਿਧਾਇਕ ਸ੍ਰੀ ਮਦਨ ਲਾਲ ਬੱਗਾ....

ਲਟਕਦੀਆਂ ਤਾਰਾਂ ਨੂੰ ਹਟਾਉਣ, ਸੜਕਾਂ, ਪਾਰਕਾਂ ਦੀ ਸਫਾਈ ਅਤੇ ਮੈਨਹੋਲਾਂ ਨੂੰ ਢੱਕਣ ਦੇ ਹੁਕਮ ਕੈਬਨਿਟ ਮੰਤਰੀ ਨੇ ਵਿਕਾਸ ਪ੍ਰੋਜੈਕਟਾਂ ਦੀ ਤਰੱਕੀ ਦਾ ਕੀਤਾ ਮੁਲਾਂਕਣ ਲੁਧਿਆਣਾ, 6 ਦਸੰਬਰ 2024 : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਕੇ ਲੋਕਾਂ....

ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਦਾ ਭਰੋਸਾ ਦਿੱਤਾ ਨਰਸਿੰਗ ਪੇਸ਼ੇ ਨੂੰ ਮਨੁੱਖਤਾ ਦੀ ਸਭ ਤੋਂ ਸਤਿਕਾਰਤ ਸੇਵਾ ਕਰਾਰ ਦਿੱਤਾ ਮੋਹਾਲੀ ਵਿਖੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨੈਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਐਸ.ਏ.ਐਸ.ਨਗਰ, 6 ਦਸੰਬਰ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ....

ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ ਲੁਧਿਆਣਾ, 6 ਦਸੰਬਰ 2024 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ....

ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵਲੋਂ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਵਿਖੇ ਸ਼ਰਧਾਂਜਲੀ ਭੇਟ ਨਾਭਾ, 06 ਦਸੰਬਰ 2024 : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ ਤੇ ਸ਼ਿਕਾਇਤ ਨਿਵਾਰਣ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਉ....

ਪਿਛਲੇ ਸਾਲ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੇ ਕਾਰਜਾਂ ਲਈ 25.61 ਕਰੋੜ ਰੁਪਏ ਪ੍ਰਵਾਨ ਕੀਤੇ ਸੁਨਾਮ ਊਧਮ ਸਿੰਘ ਵਾਲਾ, 06 ਦਸੰਬਰ 2024 : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡਾਂ ਦੇ....

ਸਪੀਕਰ ਸੰਧਵਾ ਨੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿਚ ਕੀਤੀ ਸ਼ਿਰਕਤ ਅਖਤਿਆਰੀ ਕੋਟੇ ਵਿਚੋਂ ਪੰਜ ਲੱਖ ਦੇਣ ਦਾ ਐਲਾਨ ਫਰੀਦਕੋਟ 06 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਅੰਬੇਦਕਰ ਪਾਰਕ, ਪ੍ਰੇਮ ਨਗਰ, ਕੋਟਕਪੂਰਾ ਵਿਖੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦੇ 67ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ....

ਫਰੀਦਕੋਟ 6 ਦਸੰਬਰ 2024 : ਫਰੀਦਕੋਟ ਦੇ ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਇੱਥੇ ਆਨੰਦੇਆਣਾ ਗੇਟ ਤੋਂ ਬਾਜੀਗਰ ਬਸਤੀ, ਬਾਜੀਗਰ ਬਸਤੀ ਤੋਂ ਸਾਦਿਕ ਰੋਡ ਤੇ 73.55 ਲੱਖ ਰੁ. ਦੀ ਲਾਗਤ ਨਾਲ ਬਨਣ ਵਾਲੇ ਸਾਈਕਲ ਟਰੈਕ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਟਰੈਕ 4 ਹਜਾਰ ਫੁੱਟ ਲੰਬਾ ,15 ਫੁੱਟ ਚੌੜਾ ਇੰਟਰਲਾਕਿੰਗ ਟਾਇਲਾਂ ਲਗਾ ਕੇ ਬਣਾਇਆ ਜਾਵੇਗਾ ਜਿਸ ਦਾ ਅੱਜ ਕੰਮ ਆਰੰਭ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇੱਥੇ ਪਹਿਲਾਂ ਗੰਦਾ ਨਾਲਾ ਸੀ ਜਿਸ ਵਿਚ ਬਰਸਾਤੀ....

ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਲਗਾਏ ਕੈਂਪ ‘ਚ 250 ਮਰੀਜ਼ਾਂ ਨੇ ਲਿਆ ਲਾਹਾ ਰਾਏਕੋਟ, 06 ਦਸੰਬਰ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਕੌਮੀ ਪ੍ਰਧਾਨ ਬਲਵੀਰ ਕੌਰ ਰਾਏਕੋਟੀ ਦੀ ਅਗਵਾਈ ਹੇਠ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਨੇੜਲੇ ਪਿੰਡ ਜੌਹਲਾਂ ਵਿਖੇ ਗੁਰੁਦਆਰਾ ਨਾਨਕਸਰ ਠਾਠ ‘ਚ ਅੱਖਾਂ ਦੀਆਂ ਬਿਮਾਰੀਆਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦੌਰਾਨ ਡਾਕਟਰਾਂ ਵੱਲੋਂ 250 ਦੇ ਮਰੀਜ਼ਾਂ ਦਾ....