ਗਊਸ਼ਾਲਾ ਵਿੱਚ ਗਊਧਨ ਦੇ ਇਲਾਜ ਲਈ ਟੀਮਾਂ ਤਾਇਨਾਤ-ਡਾ. ਜਸਵਿੰਦਰ ਗਰਗ ਫਰੀਦਕੋਟ 2 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਥੋਂ ਦੇ ਨਜ਼ਦੀਕੀ ਪਿੰਡ ਗੋਲੇਵਾਲਾ ਵਿਖੇ ਚਲਾਈ ਜਾ ਰਹੀ ਸਰਕਾਰੀ ਗਊਸ਼ਾਲਾ ਵਿੱਚ ਗਊਧਨ ਲਈ ਹਰੇ ਚਾਰੇ, ਤੂੜੀ, ਫੀਡ ਤੋਂ ਇਲਾਵਾ ਉਨ੍ਹਾਂ ਦੇ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤੋਂ ਲਿਖਤੀ....
ਮਾਲਵਾ

ਕੈਬਨਿਟ ਮੰਤਰੀ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਫਰੀਦਕੋਟ 2 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਮਾਗਮ....

ਫਰੀਦਕੋਟ 2 ਦਸੰਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ. ਏ) ਦੇ ਨਵੰਬਰ 2024 ਮਹੀਨੇ ਵਿੱਚ ਲੁਧਿਆਣਾ ਵਿਖੇ ਹੋਏ ਫਿਜੀਕਲ ਟੈਸਟ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 01 ਦਸੰਬਰ 2024 ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ....

ਜਿਲ੍ਹਾ ਵਾਸੀ ਉਠਾ ਰਹੇ ਹਨ ਸੀ.ਐਮ. ਦੀ ਯੋਗਸ਼ਾਲਾ ਦਾ ਭਰਪੂਰ ਲਾਭ ਫਰੀਦਕੋਟ 2 ਦਸੰਬਰ 2024 : ਜਿਲ੍ਹੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿੰਨਾ ਦਾ ਜਿਲ੍ਹਾ ਵਾਸੀ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਯੋਗਾ ਸਕੂਲ ਫਰੀਦਕੋਟ ਦੇ ਨਾਲ ਹੀ ਸਾਦਿਕ, ਕੋਟਕਪੂਰਾ ਅਤੇ ਜੈਤੋ ਵਿੱਚ ਵੀ ਹਨ। ਉਨ੍ਹਾਂ ਕਿਹਾ ਕਿ ਲੋਕ ਯੋਗਸ਼ਾਲਾ ਦਾ ਲਾਹਾ....

ਫਰੀਦਕੋਟ 2 ਦਸੰਬਰ 2024 : ਜ਼ਿਲੇ ਵਿਚ ਕਣਕ ਦੀ ਬਿਜਾਈ ਦਾ ਕੰਮ ਇਸ ਹਫਤੇ ਦੌਰਾਨ ਮੁਕੰਮਲ ਹੋ ਜਾਵੇਗਾ । ਇਸ ਦੌਰਾਨ ਨਵੰਬਰ ਦੇ ਪਹਿਲੇ ਹਫਤੇ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਕਿਤੇ ਕਿਤੇ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਨਾਮੀ ਕੀੜਿਆਂ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਜਿਸ ਦੀ ਰੋਕਥਾਮ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਇਸ ਸੁੰਡੀ ਦੇ ਹਮਲੇ ਅਤੇ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਚਾਹਲ ਬਲਾਕ ਫ਼ਰੀਦਕੋਟ ਦੇ ਕਿਸਾਨ ਸਰਦੂਲ ਸਿੰਘ ਦੀ....

ਖੰਟ ਦੇ ਕਿਸਾਨ ਲਖਵੀਰ ਸਿੰਘ 06 ਏਕੜ ਰਕਬੇ ਵਿੱਚ ਸਿੰਗਲ ਸੁਪਰ ਫਾਸਫੇਟ ਨਾਲ ਕਰ ਰਿਹੈ ਕਣਕ ਦੀ ਬਿਜਾਈ ਫ਼ਤਹਿਗੜ੍ਹ ਸਾਹਿਬ, 02 ਦਸੰਬਰ 2024 : ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੀ ਆਈ ਸਮੱਸਿਆ ਦੇ ਚੱਲਦਿਆਂ ਜ਼ਿਲ੍ਹੇ ਦੇ ਕਿਸਾਨਾਂ ਲਈ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਡੀ.ਏ.ਪੀ. ਦੇ ਬਦਲਵੇਂ ਸਰੋਤ ਵਜੋਂ ਲਾਹੇਵੰਦ ਸਾਬਤ ਹੋਈ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਉਪਰਾਲਿਆਂ ਸਦਕਾ ਜ਼ਿਲ੍ਹੇ ਦੇ ਬਹੁਤੇ ਕਿਸਾਨਾਂ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਐਨ.ਪੀ....

ਲੁਧਿਆਣਾ 1 ਦਸੰਬਰ, 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਨੂੰ ਪ੍ਰਦਰਸ਼ਿਤ ਕਰਦਾ ਅੰਤਰ' ਵਰਸਟੀ ਯੁਵਕ ਮੇਲਾ ਅੱਜ ਤੀਜੇ ਦਿਨ ਆਪਣੀ ਚਰਮ ਸੀਮਾ ਨਾਲ ਵੱਧਦਾ ਨਜ਼ਰ ਆਇਆ। ਪੀਏਯੂ ਦੇ ਵਿਦਿਆਰਥੀ ਭਲਾਈ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਵਿੱਚ ਅੱਜ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ ਸਰਬਜੀਤ ਸਿੰਘ, ਆਈ ਏ ਐਸ....

ਮੇਰੀ ਸਿਹਤ , ਮੇਰਾ ਅਧਿਕਾਰ ਹੈ , ਵਿਸ਼ੇ ‘ਤੇ ਲੋਕਾਂ ਨੂੰ ਕੀਤਾ ਜਾਗਰੂਕ ਕਿਹਾ, ਚੰਗਾ ਕੰਮ ਕਰਨ ਵਾਲੇ ਐਨ.ਜੀ.ਓਜ਼ ਦਾ ਸਨਮਾਨ ਕੀਤਾ ਜਾਵੇਗਾ ਪਟਿਆਲਾ 1 ਦਸੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਪੱਧਰੀ ਸਮਾਗਮ ‘ ਵਿਸ਼ਵ ਏਡਜ਼ ਦਿਵਸ ‘ਮੌਕੇ ਕਿਹਾ ਕਿ ਪੰਜਾਬ ਸਰਕਾਰ ਐਚ.ਆਈ.ਵੀ./ ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਸ ਸਾਲ ਦਾ ਮੁੱਖ ਵਿਸ਼ਾ ਅਧਿਕਾਰਾਂ ਦਾ ਰਸਤਾ ਚੁਣੋ : ਮੇਰੀ ਸਿਹਤ....

ਕੋਟਕਪੂਰਾ, 1 ਦਸੰਬਰ 2024 :; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ....

ਫ਼ਰੀਦਕੋਟ, 1 ਦਸੰਬਰ 2024 : ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ 'ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੁੰਡੀ ਤਾਂ ਹਰੇਕ ਤਰਾਂ ਦੀ ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਦੀ ਫਸਲ ਉੱਪਰ ਹਮਲਾ ਕਰ ਸਕਦੀ ਹੈ। ਕਣਕ ਤੋਂ ਇਲਾਵਾ ਇਹ ਸੁੰਡੀ....

ਕੋਟਕਪੂਰਾ 01 ਦਸੰਬਰ 2024 : ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ ਕੋਟਕਪੂਰਾ’ ਵਾਲਾ ਸੈਲਫੀ ਪੁਆਇੰਟ ਤਿਆਰ ਕਰਕੇ ਬਹੁਤ ਹੀ ਵੱਡਮੁੱਲਾ ਅਤੇ ਸ਼ਾਨਦਾਰ ਉਪਰਾਲਾ ਕੀਤਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿਉਂਸਪਲ ਪਾਰਕ ਵਿਖੇ ‘ਸੈਲਫੀ ਪੁਆਇੰਟ’ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ....

ਕਿਸਾਨਾਂ ਨੂੰ ਰਕਬਿਆਂ ਦੇ ਮਾਲਕ ਬਣਾਉਣ ਵਾਲੇ ਦਾ ਸਥਾਨ ਰਕਬਾ ਵਿੱਚ ਬਣਾ ਕੇ ਬਾਵਾ ਨੇ ਸਲਾਘਾਯੋਗ ਕੰਮ ਕੀਤਾ- ਮਨਜੀਤ ਮੁੱਲਾਂਪੁਰ ਦਾਖਾ, 1 ਦਸੰਬਰ 2024 : ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ "ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ" ਪੁਸਤਕ ਵਾਹਿਗੁਰੂ ਦਾ ਜਾਪ ਕਰਨ ਵਾਲੇ ਉਜਾਗਰ ਸਿੰਘ ਬੁੱਟਰ ਨੂੰ ਤੁਗਲ ਪਿੰਡ ਵਿਖੇ ਭੇਂਟ ਕੀਤੀ।....

ਲੁਧਿਆਣਾ, 1 ਦਸੰਬਰ 2024 : ਇਸ ਸਾਲ ਨਵੰਬਰ ਵਿੱਚ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। 2002 ਤੋਂ ਬਾਅਦ ਪਹਿਲੀ ਵਾਰ ਨਵੰਬਰ ਪੂਰੀ ਤਰ੍ਹਾਂ ਖੁਸ਼ਕ ਸੀ। ਪੰਜਾਬ 'ਚ ਆਮ ਤੌਰ 'ਤੇ ਨਵੰਬਰ 'ਚ 5.1 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਬਿਲਕੁਲ ਵੀ ਬਾਰਿਸ਼ ਨਹੀਂ ਹੋਈ। ਇਸ ਦਾ ਕਾਰਨ ਇਹ ਹੈ ਕਿ ਇਸ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਇੱਕ ਵੀ ਮਜ਼ਬੂਤ ਪੱਛਮੀ ਗੜਬੜੀ ਸਰਗਰਮ ਨਹੀਂ ਸੀ। ਉਧਰ, ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਨਾ ਪੈਣ ਕਾਰਨ ਫ਼ਸਲਾਂ ’ਤੇ ਕੋਈ ਅਸਰ ਨਹੀਂ ਪਿਆ। ਕਿਉਂਕਿ....

ਮਲੇਰਕੋਟਲਾ, 1 ਦਸੰਬਰ 2024 : ਦਿੱਲੀ ਦੇ ਮਹਿਰੋਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ 11 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਅਦਾਲਤ ਦੇ ਹੁਕਮਾਂ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਨਰੇਸ਼ ਯਾਦਵ ਜਦੋਂ ਅਦਾਲਤ ਤੋਂ ਬਾਹਰ ਨਿਕਲੇ ਤਾਂ....

ਫਰੀਦਕੋਟ, 1 ਦਸੰਬਰ 2024 : ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫਰੀਦਕੋਟ ਦਾ ਰਹਿਣ ਵਾਲਾ ਇੱਕ ਪਰਿਵਾਰ ਅਲਟੋ ਕਾਰ ਵਿੱਚ ਜਾ ਰਿਹਾ ਸੀ ਕਿ ਫ਼ਿਰੋਜ਼ਪੁਰ ਵੱਲੋਂ ਆ ਰਹੇ ਇੱਕ ਟਰੱਕ ਨੇ ਕਾਰ ਨੂੰ ਸਾਹਮਣੇ ਤੋਂ ਜ਼ੋਰਦਾਰ....