ਨਵੀਂ ਦਿੱਲੀ, 22 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ-19 ਨਾਲ ਸਬੰਧਤ ਸਥਿਤੀ ਦੀ ਸਮੀਖਿਆ ਕਰਨ ਲਈ ਵੀਰਵਾਰ ਨੂੰ ਇੱਕ ਉੱਚ-ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਸਕੱਤਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਜਨਤਕ ਥਾਵਾਂ 'ਤੇ ਮਾਸਕ ਪਹਿਨਣ, ਟੈਸਟਿੰਗ ਅਤੇ ਜੀਨੋਮਿਕ ਕ੍ਰਮ ਨੂੰ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅੱਗੇ....
ਰਾਸ਼ਟਰੀ
ਨੂਹ (ਹਰਿਆਣਾ), 22 ਦਸੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ 'ਭਾਰਤ ਜੋੜੋ ਯਾਤਰਾ' ਨੂੰ ਰੋਕਣ ਲਈ 'ਬਹਾਨੇ' ਲੱਭ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੀਨ ਸਮੇਤ ਕੁਝ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜੇਕਰ ਕੋਵਿਡ ਨਿਯਮਾਂ ਦੀ ਪਾਲਣਾ ਸੰਭਵ ਨਹੀਂ ਹੈ, ਤਾਂ ਉਹ ‘ਭਾਰਤ ਜੋੜੋ ਯਾਤਰਾ’ ਨੂੰ ਮੁਅੱਤਲ ਕਰਨ ਬਾਰੇ ਵਿਚਾਰ ਕਰਨ। ਹਰਿਆਣਾ ਦੇ ਨੂਹ....
ਨਵੀਂ ਦਿੱਲੀ, ,22 ਦਸੰਬਰ : ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ ਦੇਸ਼ ਵਿਰੋਧੀ ਮੁਹਿੰਮ ਚਲਾਉਣ ਅਤੇ ਸਮਾਜ ਅੰਦਰ ਭਰਮ ਅਤੇ ਡਰ ਫ਼ੈਲਾਉਣ ਦੇ ਦੋਸ਼ ਵਿਚ 104 ਯੂਟਿਊਬ ਚੈਨਲਾਂ ਦੇ ਨਾਲ-ਨਾਲ ਪੰਜ ਟਵਿੱਟਰ ਐਕਾਊਂਟ ਅਤੇ ਛੇ ਵੈੱਬਸਾਈਟਾਂ 'ਤੇ ਆਈ.ਟੀ. ਐਕਟ ਤਹਿਤ ਕਨੂੰਨੀ ਕਾਰਵਾਈ ਕੀਤੀ ਗਈ ਹੈ, ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਉੱਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ....
ਨਵੀਂ ਦਿੱਲੀ, 22 ਦਸੰਬਰ : ਦੁਬਾਰਾ ਫਿਰ ਤੋਂ ਕੋਰੋਨਾ ਨੇ ਵਧ ਰਹੇ ਪ੍ਰਭਾਵ ਬਾਰੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹੁਣ ਤੱਕ ਬੀਐਫ-7 ਵੈਰੀਏਂਟ ਦਾ ਦਿੱਲੀ ਵਿੱਚ ਇੱਕ ਵੀ ਕੇਸ ਨਹੀਂ ਹੈ, ਉਨ੍ਹਾਂ ਕਿਹਾ ਕਿ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਅਗਰ ਕੋਰੋਨਾ ਦਾ ਪ੍ਰਭਾਵ ਪਹਿਲਾਂ ਦੀ ਤਰ੍ਹਾਂ ਵਧਦਾ ਹੈ ਤਾਂ ਇਸ ਵਾਰ ਆਕਸੀਜਨ ਦੀ ਕਮੀਂ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਨਾ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।....
ਨਵੀਂ ਦਿੱਲੀ, 22 ਦਸੰਬਰ : ਸਰਦ ਰੁੱਤ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗਰੀਬ ਲੋਕਾਂ ਦਾ ਮੁੱਦਾ ਚੁੱਕ ਦਿਆਂ ਕਿਹਾ ਕਿ ਝੁੱਗੀਆਂ-ਝੌਪੜੀਆਂ ਵਿੱਚ ਰਹਿੰਦੇ ਲੋਕਾਂ ਕੋਲ ਘਰ ਨਹੀਂ ਹੁੰਦੇ, ਪਰ ਇਹ ਲੋਕ ਆਪਣੀ ਜ਼ਿੰਦਗੀ ਬਤੀਤ ਕਰਨ ਲਈ ਖੁਦ ਕਾਨਿਆਂ ਨਾਲ ਬਣਾਉਂਦੇ ਹਨ, ਜੋ ਕਿਸੇ ਤਰੀਕੇ ਨਾਲ ਜਾਂ ਅੱਗ ਲੱਗਣ ਕਰਕੇ ਸੜ ਜਾਂਦੇ ਹਨ। ਉਹਨਾਂ ਨੇ ਸਦਨ ਵਿਚ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਰਡਰ (ਦੂਜੀ ਸੋਧ) ਬਿੱਲ, 2022 ਬਾਰੇ ਗੱਲ ਕੀਤੀ ਤੇ ਕਿਹਾ ਕਿ ਇਸ ਬਿੱਲ....
ਨਵੀਂ ਦਿੱਲੀ, 22 ਦਸੰਬਰ : ਚੀਨ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਚੀਨ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਵਾਰ ਭਾਰਤ ਸਰਕਾਰ ਪਹਿਲਾਂ ਹੀ ਅਲਰਟ ਮੋਡ 'ਤੇ ਆ ਗਈ ਹੈ। ਬੁੱਧਵਾਰ ਤੋਂ ਕੇਂਦਰ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਜੇ ਪਾਸੇ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਵੀ ਨਵੀਂ ਨੇਜਲ ਕੋਰੋਨਾ ਵੈਕਸੀਨ ਬਾਰੇ ਜਾਣਕਾਰੀ ਦਿੱਤੀ। ਮਨਸੁਖ ਮੰਡਾਵੀਆ ਨੇ ਰਾਜ ਸਭਾ ਵਿੱਚ ਦੱਸਿਆ ਕਿ ਅੱਜ....
ਅਹਿਮਦਾਬਾਦ, 22 ਦਸੰਬਰ : ਕੁਝ ਦੇਸ਼ਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ, ਗੁਜਰਾਤ ਦੇ ਸਿਹਤ ਮੰਤਰੀ ਹਰੀਸ਼ੀਕੇਸ਼ ਪਟੇਲ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ -19 ਲਈ ਦੂਜੇ ਦੇਸ਼ਾਂ ਤੋਂ ਰਾਜ ਵਿੱਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰਨਾ "ਲਾਜ਼ਮੀ" ਬਣਾਉਣ। ਰਾਜ ਨੂੰ ਪਹਿਲਾਂ ਹੀ ਓਮਿਕਰੋਨ ਦੇ BF.7 ਸਬ-ਵੇਰੀਐਂਟ ਦੇ ਘੱਟੋ-ਘੱਟ ਦੋ ਕੇਸ ਮਿਲ ਚੁੱਕੇ ਹਨ ਜੋ ਚੀਨ ਵਿੱਚ ਫੈਲ ਚੁੱਕੇ ਹਨ। ਸਤੰਬਰ ਅਤੇ ਨਵੰਬਰ ਮਹੀਨੇ ਵਿੱਚ ਅਹਿਮਦਾਬਾਦ ਅਤੇ ਵਡੋਦਰਾ ਵਿੱਚ....
ਨਵੀਂ ਦਿੱਲੀ, 22 ਦਸੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ 'ਰੂਲਜ਼ ਆਫ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ' ਦੇ ਨਿਯਮ 267 ਦੇ ਤਹਿਤ ਸਦਨ ਦੀ ਮੁਅੱਤਲੀ ਦਾ ਨੋਟਿਸ ਦਿੱਤਾ ਅਤੇ ਚੀਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਭਾਰਤ ਉੱਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਏਸ਼ੀਆਈ ਦੇਸ਼ਾਂ ਰਾਹੀਂ ਚੀਨ ਤੋਂ ਭਾਰਤ ਤੱਕ ਦੀਆਂ ਉਡਾਣਾਂ 'ਤੇ ਵੀ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਅਤੇ....
- ਅੱਜ ਸੰਸਦ ਦੇ ਜੀਰੋ ਆਵਰ ਦੌਰਾਨ ਐਮਪੀ ਨੇ ਮੁੱਦਾ ਉਠਾਇਆ ਨਵੀਂ ਦਿੱਲੀ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਮੁੱਦਾ ਉਠਾਇਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ। ਵਿਕਰਮਜੀਤ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ "ਵੀਰ ਬਾਲ ਦਿਵਸ" ਵਜੋਂ ਮਨਾਉਣ ਲਈ ਭਾਰਤ ਦੇ ਮਾਨਯੋਗ....
ਨਵੀਂ ਦਿੱਲੀ, 21 ਦਸੰਬਰ : ਪੰਜਾਬ ਵਿੱਚ ਨਵੀਂ ਇੰਡਸਟਰੀਜ ਲਗਾਉਣ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਪੰਜਾਬ ਦੇ ਸਨਅਤਕਾਰਾਂ ਵੱਲੋਂ ਆਪਣੇ ਉਦਯੋਗ ਨੂੰ ਹੋਰਨਾਂ ਸੂਬਿਆਂ ਵਿੱਚ ਸਥਾਪਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਹੀ ਪੰਜਾਬ ਦੇ ਸਨਅਤਕਾਰਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਨਅਤਕਾਰਾਂ ਨੇ ਮੁੱਖ ਮੰਤਰੀ ਯੋਗੀ ਨੂੰ ਸੂਬੇ ਦੀ ਸਥਿਤੀ ਤੋਂ ਜਾਣੂੰ....
ਨਵੀਂ ਦਿੱਲੀ (ਏਐੱਨਆਈ) : ਦੇਸ਼ ਵਿੱਚ ਕੋਰੋਨਾ ਦੀ ਲਾਗ ਨੂੰ ਧਿਆਨ ਵਿੱਚ ਰੱਖਦੇ ਹੋਏ, ਅੱਜ ਤੋਂ ਹੀ ਦੇਸ਼ ਦੇ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਯਾਤਰੀਆਂ ਦੇ ਰੈਂਡਮ ਨਮੂਨੇ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਚੀਨ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਗੁਆਂਢੀ ਦੇਸ਼ ਵਿੱਚ ਲਾਗ ਦੀ ਨਵੀਂ ਲਹਿਰ ਲਈ ਜ਼ਿੰਮੇਵਾਰ ਓਮਿਕਰੋਨ ਦੇ ਸਬ-ਵੇਰੀਐਂਟ BF.7 ਦੇ ਤਿੰਨ ਮਾਮਲੇ ਭਾਰਤ ਵਿੱਚ ਵੀ ਪਾਏ ਗਏ ਹਨ। ਜਿਸ ਤੋਂ ਬਾਅਦ ਦੇਸ਼ ਦੀ ਸਰਕਾਰ ਅਲਰਟ 'ਤੇ ਹੈ, ਕੇਂਦਰੀ ਸਿਹਤ ਮੰਤਰੀ....
ਨਵੀਂ ਦਿੱਲੀ 21 ਦਸੰਬਰ : ਏਅਰਪੋਰਟ ‘ਤੇ ਯਾਤਰੀ ਹੁਣ ਜਲਦ ਹੀ ਆਪਣੇ ਬੈਗ 'ਚੋ ਲੈਪਟਾਪ, ਮੋਬਾਈਲ ਤੇ ਚਾਰਜਰ ਕੱਢੇ ਬਿਨਾਂ ਐਂਟਰੀ ਕਰ ਸਕਣਗੇ। ਲੰਬੀਆਂ ਲਾਈਨਾਂ ਨੂੰ ਖਤਮ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਏਅਰਪੋਰਟ ‘ਤੇ ਨਵੇਂ ਮਾਡਰਨ ਸਕੈਨਰਸ ਲਗਾਏ ਜਾਣਗੇ ਜਿਸ ਵਿਚ ਇਲੈਕਟ੍ਰਾਨਿਕ ਡਿਵਾਇਸਿਸ ਨੂੰ ਬੈਗ ਤੋਂ ਕੱਢੇ ਬਿਨਾਂ ਹੀ ਸਕ੍ਰੀਨਿੰਗ ਹੋ ਜਾਵੇਗੀ। ਏਵੀਏਸ਼ਨ ਸਕਿਓਰਿਟੀ ਰੈਲੂਗੇਟਰ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਦੇ ਡਾਇਰੈਕਟਰ ਜਨਰਲ ਜੁਲਫਿਕਾਰ ਹੁਸਨ ਨੇ ਕਿਹਾ ਕਿ....
ਕੋਰੋਨਾ ਬਹਾਨਾ, ਭਾਰਤ ਜੋੜੋ ਯਾਤਰਾ ਤੋਂ ਘਬਰਾਈ ਕੇਂਦਰ ਦੀ ਮੋਦੀ ਸਰਕਾਰ : ਮੁੱਖ ਮੰਤਰੀ ਗਹਿਲੋਤ ਰਾਜਸਥਾਨ : ਦੁਨੀਆ ਭਰ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਵੀ ਇਸ ਸਬੰਧੀ ਕਈ ਤਰ੍ਹਾਂ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਲਿਖੀ ਚਿੱਠੀ ‘ਤੇ ਕਾਫੀ ਹੰਗਾਮਾ ਹੋ ਗਿਆ ਹੈ। ਕਾਂਗਰਸੀ ਆਗੂ ਸਰਕਾਰ ‘ਤੇ ਦੋਸ਼ ਲਗਾ ਰਹੇ ਹਨ ਕਿ ਉਹ ਭਾਰਤ ਜੋੜੋ....
ਲੋਂਗਸਾਈ : ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਸਕੂਲ ਬੱਸ ਪਲਟਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ। ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ 'ਤੇ ਵਾਪਰਿਆ। ਜਾਣਕਾਰੀ ਮੁਤਾਬਕ ਥੰਬਲਾਨੂ ਹਾਇਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੋ ਬੱਸਾਂ 'ਚ ਨੋਨੀ ਜ਼ਿਲੇ ਦੇ ਖੂਪੁਮ ਲਈ ਸਾਲਾਨਾ ਸਕੂਲ ਸਟੱਡੀ ਟੂਰ 'ਤੇ ਗਏ ਸਨ। ਬੱਸ, ਜਿਸ ਵਿੱਚ....
ਹਰਿਆਣਾ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦਾ ਅੱਜ ਪਹਿਲਾ ਇਜਲਾਸ ਕੁਰਕੇਸ਼ਤਰ ਦੇ ਮਿੰਨੀ ਸਕੱਤਰੇਤ ਵਿਖੇ ਹੋਇਆ। ਇਸ ਇਜਲਾਸ ਵਿੱਚ ਕਰਮਜੀਤ ਸਿੰਘ ਨੂੰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੀਟਿੰਗ ਵਿੱਚ ਬਲਜੀਤ ਸਿੰਘ ਦਾਦੂਵਾਲ ਵੱਲੋਂ ਵਿਰੋਧ ਕੀਤਾ ਗਿਆ ਤੇ ਮੀਟਿੰਗ ਨੂੰ ਛੱਡਕੇ ਬਾਹਰ ਨਿਕਲ ਗਏ। ਦੂਜੇ ਪਾਸੇ ਬਲਜੀਤ ਸਿੰਘ ਦਾਦੂਵਾਲ ਵੱਲੋਂ ਨਵੇਂ....