ਯਮੁਨਾਨਗਰ, 26 ਦਸੰਬਰ 2024 : ਹਰਿਆਣਾ ਦੇ ਯਮੁਨਾਨਗਰ 'ਚ ਨਕਾਬਪੋਸ਼ ਬਦਮਾਸ਼ਾਂ ਨੇ ਖੇੜੀ ਲੱਖਾ ਸਿੰਘ ਦੇ ਪਾਵਰ ਜਿੰਮ ਤੋਂ ਘਰ ਜਾ ਰਹੇ 3 ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ 'ਚ ਜੁਟੀ ਗਈ ਹੈ। ਬਦਮਾਸ਼ਾਂ ਨੇ ਨੌਜਵਾਨਾਂ ਦਾ ਪਿੱਛਾ ਕੀਤਾ ਤੇ ਗੋਲੀਆਂ ਚਲਾਈਆਂ। ਮੌਕੇ 'ਤੇ 50 ਤੋਂ ਵੱਧ ਗੋਲੀਬਾਰੀ ਹੋਈ। ਬਲਾਕ ਰਾਦੌਰ ਦੇ ਪਿੰਡ ਖੇੜੀ ਲੱਖਾ ਸਿੰਘ ਵਿੱਚ ਬਾਈਕ ਸਵਾਰ....
ਰਾਸ਼ਟਰੀ

ਨਵੀਂ ਦਿੱਲੀ, 26 ਦਸੰਬਰ 2024 : 14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਚੁਣੇ ਗਏ 7 ਲੜਕਿਆਂ ਅਤੇ 10 ਲੜਕੀਆਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਅਵਾਰਡ ਦੇ ਹਿੱਸੇ ਵਜੋਂ ਬੱਚਿਆਂ ਨੂੰ ਮੈਡਲ, ਸਰਟੀਫਿਕੇਟ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਮਾਨਿਤ ਬੱਚਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨਾਲ ਕਾਫੀ ਗੱਲਾਂ ਕੀਤੀਆਂ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ 17 ਬੱਚਿਆਂ ਨੂੰ....

ਪੀਐੱਮ ਮੋਦੀ ਨੇ ਖਜੂਰਾਹੋ 'ਚ 44 ਹਜ਼ਾਰ ਕਰੋੜ ਰੁਪਏ ਦੇ ਕੇਨ-ਬੇਤਵਾ ਲਿੰਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਪੀਐੱਮ ਮੋਦੀ ਨੇ ਓਮਕਾਰੇਸ਼ਵਰ ਫਲੋਟਿੰਗ ਸੋਲਰ ਐਨਰਜੀ ਪ੍ਰੋਜੈਕਟ ਦਾ ਕੀਤਾ ਉਦਘਾਟਨ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ 100ਵੀਂ ਜਯੰਤੀ 'ਤੇ ਪੀਐੱਮ ਮੋਦੀ ਨੇ ਡਾਕ ਟਿਕਟ ਅਤੇ ਸਿੱਕਾ ਕੀਤਾ ਜਾਰੀ ਖਜੂਰਾਹੋ, 25 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਖਜੂਰਾਹੋ 'ਚ 44 ਹਜ਼ਾਰ ਕਰੋੜ ਰੁਪਏ ਦੇ ਕੇਨ-ਬੇਤਵਾ ਲਿੰਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ....

ਕਰੌਲੀ, 25 ਦਸੰਬਰ 2024 : ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬੱਸ 'ਚ ਸਵਾਰ 15 ਯਾਤਰੀ ਵੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਅਤੇ ਬੱਸ ਦੇ ਪਰਖੱਚੇ ਉੱਡ ਗਏ। ਹਾਦਸੇ 'ਚ ਕਾਰ 'ਚ ਸਵਾਰ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।....

ਸ਼ਿਮਲਾ, 25 ਦਸੰਬਰ 2024 : ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਸੋਮਵਾਰ ਤੋਂ ਬਾਅਦ ਸ਼ਿਮਲਾ ਦੇ ਨਾਰਕੰਡਾ ਅਤੇ ਮਨਾਲੀ ਦੇ ਅਟਲ ਸੁਰੰਗ ਸਮੇਤ ਉੱਚਾਈ ਵਾਲੇ ਇਲਾਕਿਆਂ 'ਚ ਮੰਗਲਵਾਰ ਨੂੰ ਵੀ ਬਰਫਬਾਰੀ ਜਾਰੀ ਰਹੀ। ਮੰਗਲਵਾਰ ਰਾਤ ਨੂੰ ਵੀ ਅਟਲ ਸੁਰੰਗ ਦੇ ਕੋਲ ਬਰਫ ਡਿੱਗੀ। ਇੱਥੋਂ ਦੀ ਅਟਲ ਸੁਰੰਗ ਨੂੰ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਸੈਲਾਨੀਆਂ ਦੀ ਆਵਾਜਾਈ ਸਿਰਫ ਮਨਾਲੀ ਦੇ ਸੋਲਾਂਗ ਤੱਕ ਸੀਮਤ ਹੈ। ਫਿਲਹਾਲ ਅੱਗੇ ਹੋਰ ਬਰਫਬਾਰੀ ਹੋ ਰਹੀ ਹੈ।....

ਸ਼ਿਮਲਾ, 25 ਦਸੰਬਰ 2024 : ਭਾਰਤ ਰਤਨ ਮਰਹੂਮ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ‘ਤੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਰਿਜ ਮੈਦਾਨ ਵਿਖੇ ਅਟਲ ਜੀ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਤੋਂ ਬਾਅਦ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਰੀਬਨ ਕੱਟ ਕੇ ਅਟਲ ਜੀ ਦੀ ਜੀਵਨੀ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਰਾਜਪਾਲ ਸ਼ਿਵ ਪ੍ਰਤਾਪ ਨੇ ਕਿਹਾ ਕਿ ਲੋਕ ਕਹਿੰਦੇ ਸਨ ਕਿ ਅਟਲ ਜੀ ਸ਼ਤਾਬਦੀ ਬਣ ਕੇ ਨਹੀਂ ਜੀਏ ਪਰ ਅੱਜ....

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪੁੱਜੀ ਭੀਮਤਾਲ, 25 ਦਸੰਬਰ 2024 : ਉੱਤਰਾਖੰਡ ਦੇ ਭੀਮਤਾਲ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਸਵਾਰੀਆਂ ਨਾਲ ਭਰੀ ਬੱਸ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ। ਜਦਕਿ 25 ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਹਲਦਵਾਨੀ ਭੇਜ ਦਿੱਤਾ ਗਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੇ ਨਾਲ ਮੌਕੇ 'ਤੇ ਬਚਾਅ ਕਾਰਜ ਕੀਤਾ। ਜ਼ਖਮੀਆਂ ਨੂੰ ਟੋਏ 'ਚੋਂ....

ਰਾਹੁਲ ਗਾਂਧੀ ਨੇ ਮਹਿੰਗਾਈ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਰਾਹੁਲ ਗਾਂਧੀ ਨੇ ਸਬਜ਼ੀ ਮੰਡੀ ਦੇ ਦੌਰੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕੀਤੀ ਸ਼ੇਅਰ ਨਵੀਂ ਦਿੱਲੀ, 24 ਦਸੰਬਰ 2024 : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਸਬਜ਼ੀਆਂ ਦੇ ਭਾਅ ਜਾਣਨ ਲਈ ਸਬਜ਼ੀ ਮੰਡੀ 'ਚ ਪਹੁੰਚੇ ਹਨ। ਰਾਹੁਲ ਗਾਂਧੀ ਨੇ ਮਹਿੰਗਾਈ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ, ਉਸ ਨੇ ਸਬਜ਼ੀ ਮੰਡੀ ਦੇ ਦੌਰੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਰਾਹੁਲ ਗਾਂਧੀ ਨੇ ਵੀਡੀਓ ਸ਼ੇਅਰ....

ਸ਼ਿਮਲਾ, 23 ਦਸੰਬਰ 2024 : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ 23 ਦਸੰਬਰ ਨੂੰ ਕੇਂਦਰੀ ਪ੍ਰਯੋਜਿਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਦੇ ਲੋਕ ਇਨ੍ਹਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸੂਬੇ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਨਵੇਂ ਪ੍ਰਾਜੈਕਟ ਬਣਾਉਣ ਅਤੇ ਉਨ੍ਹਾਂ ਨੂੰ ਪਹਿਲ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਨੇ ਸਮਾਜ ਭਲਾਈ, ਹੋਰ ਪਛੜੀਆਂ....

ਸਿਹੋਰ, 23 ਦਸੰਬਰ 2024 : ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਵਿਧਾਨ ਸਭਾ ਹਲਕਾ ਬੱਧਨੀ ਦੇ ਪਿੰਡ ਸੀਗਾਹਾਨ ਵਿੱਚ ਉਸਾਰੀ ਅਧੀਨ ਪੁਲ ਡਿੱਗ ਗਿਆ। ਇਸ ਵਿੱਚ ਚਾਰ ਮਜ਼ਦੂਰ ਦੱਬ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ। ਬਚਾਅ ਟੀਮ ਨੇ ਇੱਕ ਮਜ਼ਦੂਰ ਨੂੰ ਬਾਹਰ ਕੱਢਿਆ ਸੀ। ਬਾਕੀ ਤਿੰਨ ਦੱਬੇ ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ ਗਈ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ੀਗਾਵਾਂ ਵਿੱਚ ਉਸਾਰੀ ਲਈ....

ਬੈਂਗਲੁਰੂ, 23 ਦਸੰਬਰ 2024 : ਬੈਂਗਲੁਰੂ 'ਚ ਇਕ ਕੰਟੇਨਰ ਟਰੱਕ ਦੀ ਕਾਰ 'ਤੇ ਪਲਟਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਭਾਰੀ ਕੰਟੇਨਰ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਉਸਦੀ ਵੋਲਵੋ ਕਾਰ 'ਤੇ ਪਲਟ ਗਿਆ। ਹਾਦਸੇ ਵਿੱਚ ਮਾਰੇ ਗਏ ਪਰਿਵਾਰ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਘਟਨਾ ਬੇਂਗਲੁਰੂ ਦੇ ਬਾਹਰਵਾਰ ਨੇਲਮੰਗਲਾ 'ਚ ਵਾਪਰੀ, ਜਿੱਥੇ ਪੀੜਤ ਪਰਿਵਾਰ ਵਿਜੇਪੁਰਾ ਵੱਲ ਜਾ ਰਿਹਾ ਸੀ। ਸੀਸੀਟੀਵੀ ਫੁਟੇਜ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ....

ਹਿਸਾਰ, 23 ਦਸੰਬਰ 2024 : ਹਰਿਆਣਾ ਦੇ ਹਿਸਾਰ ਵਿੱਚ ਬੀਤੀ ਰਾਤ ਇੱਟਾਂ ਦੀ ਕੰਧ ਡਿੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਦਰਅਸਲ, ਜਦੋਂ 20 ਬੱਚਿਆਂ 'ਤੇ ਕੰਧ ਡਿੱਗੀ ਤਾਂ ਉਨ੍ਹਾਂ ਦੇ ਪਰਿਵਾਰ ਕੰਮ ਕਰ ਰਹੇ ਸਨ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ 'ਚ 3 ਮਹੀਨੇ ਦੀ ਨਿਸ਼ਾ, 9 ਸਾਲਾ ਸੂਰਜ, 9 ਸਾਲਾ ਵਿਵੇਕ ਅਤੇ 5 ਸਾਲਾ ਨੰਦਿਨੀ ਸ਼ਾਮਲ ਹਨ। ਮੌਕੇ ’ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ....

ਪ੍ਰਧਾਨ ਮੰਤਰੀ ਮੋਦੀ ਦਾ ਨੌਜਵਾਨਾਂ ਨੂੰ ਵੱਡਾ ਤੋਹਫਾ, 71 ਹਜ਼ਾਰ ਨਵ ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੀ ਦਿੱਲੀ, 23 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 'ਰੋਜ਼ਗਾਰ ਮੇਲੇ' ਤਹਿਤ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਚੁਣੇ ਗਏ 71,000 ਤੋਂ ਵੱਧ ਕਰਮਚਾਰੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਅੱਜ ਤੁਹਾਡੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਹੈ। ਤੁਹਾਡੀ ਸਾਲਾਂ ਦੀ ਮਿਹਨਤ ਸਫਲ ਹੋਈ ਹੈ....

ਪੰਚਕੂਲਾ, 23 ਦਸੰਬਰ 2024 : ਪੰਚਕੂਲਾ ਵਿੱਚ ਤੜਕੇ 3 ਵਜੇ ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਪਾਰਕਿੰਗ ਵਿੱਚ ਜ਼ਬਰਦਸਤ ਫਾਇਰਿੰਗ ਹੋਈ। ਇਸ ਦੌਰਾਨ ਦਿੱਲੀ ਦੇ ਦੋ ਨੌਜਵਾਨਾਂ ਤੇ ਨਵੀਂ ਸਕਾਰਪੀਓ ਕਾਰ ਵਿੱਚ ਬੈਠੀ ਹਿਸਾਰ ਕੈਂਟ ਦੀ ਇੱਕ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ। ਤਿੰਨੇ ਮ੍ਰਿਤਕ ਪਿੰਜੌਰ ਵਿੱਚ ਮੋਰਨੀ ਰੋਡ ਸਥਿਤ ਬੁਰਜਕੋਟੀਆ ਰੋਡ 'ਤੇ ਇੱਕ ਹੋਟਲ 'ਚ ਜਨਮ ਦਿਨ ਪਾਰਟੀ 'ਚ ਸ਼ਾਮਲ ਹੋਣ ਲਈ ਆਏ ਸਨ।....

ਸ਼ਿਵਪੁਰੀ, 22 ਦਸੰਬਰ 2024 : ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ਵਿਚ ਇਕ ਝੌਂਪੜੀ ਵਿਚ ਅੱਗ ਲੱਗਣ ਕਾਰਨ ਇਕ 65 ਸਾਲਾ ਵਿਅਕਤੀ ਅਤੇ ਉਸ ਦੀਆਂ ਦੋ ਨਾਬਾਲਗ ਪੋਤੀਆਂ ਸੜ ਕੇ ਝੁਲਸ ਗਈਆਂ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੈਰਾਡ ਥਾਣਾ ਖੇਤਰ ਦੇ ਲਕਸ਼ਮੀਪੁਰਾ ਪਿੰਡ 'ਚ ਸ਼ਨੀਵਾਰ ਰਾਤ 11:30 ਵਜੇ ਵਾਪਰੀ। ਬੈਰਾਡ ਥਾਣਾ ਇੰਚਾਰਜ ਵਿਕਾਸ ਯਾਦਵ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਸ਼ੱਕ ਹੈ ਕਿ ਘਰ 'ਚ ਅੱਗ ਠੰਡ ਤੋਂ ਬਚਣ ਲਈ ਜਗਾਈ ਗਈ ਚੁੱਲ੍ਹਾ ਕਾਰਨ....