ਰਾਸ਼ਟਰੀ

ਮਨੀਪੁਰ ਵਿੱਚ ਔਰਤਾਂ ਨਾਲ ਬਲਾਤਕਾਰ ਹੋ ਰਹੇ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਜਾ ਨਹੀਂ ਰਹੇ : ਰਾਹੁਲ ਗਾਂਧੀ
ਵਾਇਨਾਡ, 12 ਅਗਸਤ : ਆਪਣੀ ਸੰਸਦੀ ਮੈਂਬਰੀ ਬਹਾਲ ਹੋਣ ਤੋਂ ਬਾਅਦ ਪਹਿਲੀਵਾਰ ਦੋ ਦਿਨਾਂ ਦੌਰੇ ਤੇ ਵਾਇਨਾਡ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ। ਇਸ ਮੌਕੇ ਲੋਕਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕੁੱਝ ਸਮਾਂ ਪਹਿਲਾਂ ਹੀ ਮਨੀਪੁਰ ਗਿਆ ਸੀ, ਜੋ ਉਨ੍ਹਾਂ ਨੇ ਉੱਥੇ ਦੇਖਿਆ ਉਹ ਉਸਨੇ ਆਪਣੇ ਸਿਆਸੀ ਕੈਰੀਅਰ ਵਿੱਚ 19 ਸਾਲਾਂ ਵਿੱਚ ਨਹੀਂ ਦੇਖਿਆ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਦੋ ਲੋਕਾਂ ਬਾਰੇ ਦੱਸਦੇ ਹਨ, ਜਿੰਨ੍ਹਾਂ ਨੇ ਉਸਨੂੰ ਜੋ ਦੱਸਿਆ ਉਹ ਉਸਨੂੰ ਅੱਜ ਵੀ....
ਮੈਂ ਕਿਸੇ ਗਰੀਬ ਨੂੰ ਭੁੱਖਾ ਨਹੀਂ ਸੌਣ ਦਿਆਂਗਾ : ਪੀਐਮ ਮੋਦੀ
ਮੱਧ ਪ੍ਰਦੇਸ਼ ਵਿੱਚ ਵਿਕਾਸ ਯੋਜਨਾਵਾਂ ਲਈ 4 ਹਜ਼ਾਰ ਕਰੋੜ ਨਾਲ ਬਣਨ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਭੋਪਾਲ, 12 ਅਗਸਤ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਗਰ ਜਿਲ੍ਹੇ ‘ਚ ਸੰਤ ਰਵਿਦਾਸ ਮੰਦਰ ਦਾ ਭੂਮੀ ਪੂਜਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਸੂਬੇ ਵਿੱਚ ਵਿਕਾਸ ਯੋਜਨਾਵਾਂ ਲਈ 4 ਹਜ਼ਾਰ ਕਰੋੜ ਨਾਲ ਬਣਨ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਸਾਗਰ ਦੀ ਧਰਤੀ, ਸੰਤਾਂ ਦੀ ਸੰਗਤ, ਸੰਤ....
ਰੁਦਰਪ੍ਰਯਾਗ ਵਿਚ ਲੈਂਡਸਾਈਡ ਦੇ ਮਲਬੇ ਹੇਠ ਦਬੀ ਕਾਰ, 5 ਸਰਧਾਂਲੂਆਂ ਦੀ ਮੌਤ 
ਰੁਦਰਪ੍ਰਯਾਗ, 12 ਅਗਸਤ : ਉਤਰਾਖੰਡ ਦੇ ਰੁਦਰਪ੍ਰਯਾਗ ਵਿਚ ਲੈਂਡਸਾਈਡ ਦੇ ਬਾਅਦ ਇਕ ਕਾਰ ਮਲਬੇ ਵਿਚ ਦੱਬ ਗਈ ਜਿਸ ਵਿਚ 5 ਸ਼ਰਧਾਲੂਆਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਹਾਦਸੇ ਨੂੰ ਲੈ ਕੇ ਦੱਸਿਆ ਕਿ ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਚੌਕੀ ਫਾਟਾ ਤਹਿਤ ਤਰਸਾਲੀ ਵਿਚ ਲੈਂਡਸਲਾਈਡ ਦੇ ਮਲਬੇ ਵਿਚ ਇਕ ਕਾਰ ਦੇ ਦਬ ਜਾਣ ਨਾਲ 5 ਸ਼ਰਧਾਲੂਆਂ ਦੀ ਮੌਤ ਹੋ ਗਈ। ਵੀਰਵਾਰ ਨੂੰ ਇਸ ਗੱਡੀ ਵਿਚ ਬੈਠੇ ਤੀਰਥ ਯਾਤਰੀ ਕੇਦਾਰਨਾਥ ਜਾ ਰਹੇ ਸਨ, ਉਦੋਂ ਲੈਂਡਸਲਾਈਡ ਹੋਇਆ ਤੇ ਮਲਬਾ ਗੱਡੀ ਦੇ ਉਪਰ ਡਿਗ ਗਿਆ।....
ਪ੍ਰਧਾਨ ਮੋਦੀ ਮਨੀਪੁਰ 'ਚ ਹਿੰਸਾ ਨੂੰ ਤੁਰੰਤ ਰੋਕ ਸਕਦੇ ਹਨ ਪਰ..... : ਰਾਹੁਲ ਗਾਂਧੀ
ਨਵੀਂ ਦਿੱਲੀ, 11 ਅਗਸਤ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਲੋਕ ਸਭਾ 'ਚ ਉਨ੍ਹਾਂ ਦੇ 2 ਘੰਟੇ ਦੇ ਲੰਬੇ ਭਾਸ਼ਣ ਨੂੰ ਲੈ ਕੇ ਤਿੱਖਾ ਹਮਲਾ ਕੀਤਾ, ਜਿਸ 'ਚ ਮਨੀਪੁਰ ਦਾ ਮੁੱਦਾ 'ਸਿਰਫ਼ 2 ਮਿੰਟ' ਲਈ ਪੇਸ਼ ਕੀਤਾ ਗਿਆ ਸੀ। "ਵੀਰਵਾਰ ਨੂੰ ਪੀਐਮ ਮੋਦੀ ਨੇ ਸੰਸਦ ਵਿੱਚ ਲਗਭਗ 2 ਘੰਟੇ 13 ਮਿੰਟ ਤੱਕ ਭਾਸ਼ਣ ਦਿੱਤਾ। ਅੰਤ ਵਿੱਚ ਉਹ 2 ਮਿੰਟ ਮਨੀਪੁਰ 'ਤੇ ਬੋਲੇ। ਮਣੀਪੁਰ ਮਹੀਨਿਆਂ ਤੋਂ ਸੜ ਰਿਹਾ ਹੈ, ਔਰਤਾਂ ਨਾਲ ਬਲਾਤਕਾਰ ਹੋ ਰਹੇ ਹਨ ਪਰ....
ਨਵੇਂ ਬਿੱਲ 'ਚ ਔਰਤਾਂ ਤੇ ਲੜਕੀਆਂ ਖਿਲਾਫ ਅਪਰਾਧ ਕਰਨ ਵਾਲਿਆਂ ਲਈ ਸਖਤ ਸਜ਼ਾ ਦਾ ਪ੍ਰਬੰਧ : ਗ੍ਰਹਿ ਮੰਤਰੀ ਸ਼ਾਹ 
ਲੋਕ ਸਭਾ 'ਚ ਗ੍ਰਹਿ ਮੰਤਰੀ ਸ਼ਾਹ ਨੇ ਪੇਸ਼ ਕੀਤੇ ਤਿੰਨ ਬਿੱਲ ਨਵੀਂ ਦਿੱਲੀ, 11 ਅਗਸਤ : ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਨਿਆਂ ਅਤੇ ਨਾਗਰਿਕਾਂ ਨਾਲ ਸਬੰਧਤ ਤਿੰਨ ਬਿੱਲ ਪੇਸ਼ ਕੀਤੇ, ਜਿਸ ਦੇ ਆਉਂਦਿਆਂ ਹੀ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨ ਕੰਮ ਨਹੀਂ ਕਰਨਗੇ। ਇਸ ਦੌਰਾਨ ਸ਼ਾਹ ਨੇ ਲੋਕ ਸਭਾ ਵਿੱਚ ਬ੍ਰਿਟਿਸ਼ ਯੁੱਗ ਦੇ ਇੰਡੀਅਨ ਪੀਨਲ ਕੋਡ (IPC), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (CrPC) ਅਤੇ ਇੰਡੀਅਨ ਐਵੀਡੈਂਸ ਐਕਟ ਨੂੰ ਬਦਲਣ ਲਈ ਤਿੰਨ ਨਵੇਂ ਬਿੱਲ ਪੇਸ਼ ਕਰਦਿਆ ਕਿਹਾ ਕਿ....
ਹਰ ਘਰ 'ਤੇ ਤਿਰੰਗਾ ਲਹਿਰਾਇਆ ਜਾਵੇ : ਪ੍ਰਧਾਨ ਮੰਤਰੀ ਮੋਦੀ
ਤਿਰੰਗੇ ਦੇ ਨਾਲ ਆਪਣੀ ਸੈਲਫੀ ਅਪਲੋਡ ਕਰੋ ਨਵੀਂ ਦਿੱਲੀ, 11 ਅਗਸਤ : ਪਿਛਲੇ ਸਾਲ 15 ਅਗਸਤ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਹਰ ਘਰ 'ਤੇ ਤਿਰੰਗਾ ਲਹਿਰਾਇਆ ਜਾਵੇ। ਦੇਸ਼ ਵਾਸੀਆਂ ਨੇ ਪ੍ਰਧਾਨ ਮੰਤਰੀ ਦੀ ਅਪੀਲ ਦਾ ਪਾਲਣ ਕੀਤਾ ਅਤੇ ਦੇਸ਼ ਭਰ ਦੇ ਸਾਰੇ ਘਰਾਂ 'ਤੇ ਤਿਰੰਗਾ ਦੇਖਿਆ ਗਿਆ। ਅਗਲੇ ਕੁਝ ਦਿਨਾਂ ਵਿੱਚ ਇੱਕ ਵਾਰ ਫਿਰ 15 ਅਗਸਤ ਆਉਣ ਵਾਲੀ ਹੈ। ਇਸ ਮੌਕੇ ਨੂੰ ਖਾਸ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਫਿਰ ਤੋਂ....
ਹਿਮਾਚਲ ਪ੍ਰਦੇਸ਼ 'ਚ ਹੋਏ ਦਰਦਨਾਕ ਸੜਕ ਹਾਦਸੇ ਵਿੱਚ 6 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ 
ਚੰਬਾ, 11 ਅਗਸਤ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 6 ਪੁਲਿਸ ਮੁਲਾਜ਼ਮਾਂ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ। ਤੀਸਾ-ਬੈਰਗੜ੍ਹ ਰੋਡ ’ਤੇ ਤਰਵਾਈ ਪੁਲ ਨੇੜੇ ਗੱਡੀ ਸੜਕ ਤੋਂ ਬੇਕਾਬੂ ਹੋ ਕੇ ਬੈਰਾ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਸੱਤ ਜਣਿਆਂ ਦੀ ਜਾਨ ਚਲੀ ਗਈ, 4 ਜ਼ਖਮੀ ਹਨ। ਬੋਲੈਰੋ ਗੱਡੀ ਮੰਗਲੀ ਤੋਂ ਤੀਸਾ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਦਾ ਕੰਟਰੋਲ ਗੁਆ ਬੈਠਾ। ਮ੍ਰਿਤਕਾਂ ’ਚ ਇਕ ਸਬ ਇੰਸਪੈਕਟਰ, ਇਕ ਹੈੱਡ ਕਾਂਸਟੇਬਲ ਤੇ ਚਾਰ ਕਾਂਸਟੇਬਲ ਸ਼ਾਮਲ....
ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦਾ ਪਰਬੰਧ ਇੱਕ ਗੁਰਸਿੱਖ ਸ਼ਖ਼ਸ ਨੂੰ ਸੌਂਪਿਆ 
ਨਾਂਦੇੜ ਸਾਹਿਬ, 11 ਅਗਸਤ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗ਼ੈਰ-ਸਿੱਖ ਦੀ ਨਿਯੁਕਤੀ ’ਤੇ ਸਿੱਖ ਸਮਾਜ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਸੀ। ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਤੋਂ ਬਾਅਦ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ 'ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੁੰਬਈ ਵਿੱਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲ ਕੇ ਮੰਗ ਕੀਤੀ ਕਿ....
ਝੱਜਰ ਨੇੜੇ ਟਰੱਕ-ਕਾਰ ਦੀ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਮੌਤ, ਦੋ ਗੰਭੀਰ ਜਖ਼ਮੀ
ਝੱਜਰ, 10 ਅਗਸਤ : ਹਰਿਆਣਾ ਦੇ ਝੱਜਰ ਦੇ ਕੇਐਮਪੀ ਤੇ ਟਰੱਕ ਅਤੇ ਕਾਰ ਦੀ ਹੋਈ ਭਿਆਨਕ ਟੱਕਰ ‘ਚ 3 ਲੋਕਾਂ ਦੀ ਮੌਤ ਹੋ ਜਾਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆਂ ਗਿਆ, ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਭੱਜ ਗਿਆ। ਇਸ ਮੌਕੇ ਘਟਨਾਂ ਵਾਲੀ ਜਗ੍ਹਾ ਤੇ ਪੁੱਜੀ ਪੁਲਿਸ ਨੇ ਜਾਂਚ ਪੜਤਾਲ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਡੀਐਸਪੀ ਅਰਵਿੰਦ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ....
ਕਾਂਗਰਸ 'ਤੇ ਤਿੱਖਾ ਹਮਲਾ, ਤੁਹਾਨੂੰ ਗਰੀਬਾਂ ਦੀ ਭੁੱਖ ਦੀ ਪਰਵਾਹ ਨਹੀਂ ਹੈ ਪਰ ਤੁਹਾਡੇ ਦਿਮਾਗ ਵਿੱਚ ਸੱਤਾ ਦੀ ਭੁੱਖ ਹੈ : ਪੀਐਮ ਮੋਦੀ
ਨਵੀਂ ਦਿੱਲੀ, 10 ਅਗਸਤ : ਮਾਨਸੂਨ ਸੈਸ਼ਨ ਦੌਰਾਨ ਵੀਰਵਾਰ ਨੂੰ ਲੋਕ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਭਾਸ਼ਣ ਦਿੱਤਾ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ। ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਮਤੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਘੇਰ ਲਿਆ। ਉਨ੍ਹਾਂ ਕਿਹਾ, 'ਵਿਰੋਧੀ ਧਿਰ ਦੇ ਲੋਕਾਂ ਨੂੰ ਇਕ ਗੁਪਤ ਵਰਦਾਨ ਮਿਲਿਆ ਹੈ ਕਿ ਉਹ ਜਿਸ ਦਾ ਬੁਰਾ ਚਾਹੁਣਗੇ, ਉਹੀ ਉਨ੍ਹਾਂ ਦਾ ਭਲਾ ਹੋਵੇਗਾ।' ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਅਜਿਹੀ ਹੀ....
ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਵੱਖ ਵੱਖ ਘਟਨਾਵਾਂ 'ਚ 9 ਲੋਕਾਂ ਦੀ ਮੌਤ 
ਰੁਦਰਪ੍ਰਯਾਗ, 10 ਅਗਸਤ : ਉੱਤਰਾਖੰਡ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਘਟਨਾਵਾਂ ਦੌਰਾਨ ਇੱਕ ਵਿਅਕਤੀ ਲਾਪਤਾ ਹੈ ਅਤੇ ਲਗਭਗ 6 ਲੋਕ ਬੂਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਕੇਦਾਰਨਾਥ ਯਾਤਰਾ ਦੇ ਬੇਸ ਕੈਂਪ ਗੌਰੀਕੁੰਡ ਵਿਚ ਬੁੱਧਵਾਰ ਤੜਕੇ ਬਾਰਸ਼ ਦੇ ਦੌਰਾਨ ਜ਼ਮੀਨ ਖਿਸਕਣ ਕਾਰਨ ਦੋ ਭੈਣ-ਭਰਾ ਦੀ ਮੌਤ ਹੋ ਗਈ ਅਤੇ ਤੀਜਾ ਜ਼ਖਮੀ ਹੋ ਗਿਆ। ਗੌਰੀਕੁੰਡ ਵਿੱਚ ਪੰਜ ਦਿਨਾਂ ਵਿੱਚ ਇਹ ਦੂਜੀ ਵਾਰ ਜ਼ਮੀਨ ਖਿਸਕਣ ਦੀ ਘਟਨਾ ਹੈ।....
ਉੱਤਰਾਖੰਡ ਸਰਕਾਰ ਨੇ ਆਨੰਦ ਮੈਰਿਜ ਐਕਟ ਨੂੰ ਸੂਬੇ ਵਿੱਚ ਕੀਤਾ ਲਾਗੂ   
ਦੇਹਰਾਦੂਨ, 09 ਅਗਸਤ : ਉੱਤਰਾਖੰਡ ਸਰਕਾਰ ਨੇ ਸਿੱਖਾਂ ਭਾਈਚਾਰੇ ਦੀ ਕਈ ਸਾਲ ਪੁਰਾਣੀ ਮੰਗ ਆਨੰਦ ਮੈਰਿਜ ਐਕਟ ਨੂੰ ਸੂਬੇ ਵਿੱਚ ਲਾਗੂ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਮੰਨ ਕੇ ਕੀਤੇ ਵਿਆਹ ਨੂੰ ਉਨ੍ਹਾਂ ਦੀ ਸਰਕਾਰ ਨੇ ਮਾਨਤਾ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਆਹ ਰਜਿਸਟੇ੍ਰਸ਼ਨ ਕਰਵਾਉਣ ‘ਚ ਆਸਾਨੀ ਹੋਵੇਗੀ ਉੱਥੇ ਸਿੱਖ ਔਰਤਾਂ ਦੇ ਹਿੱਤਾਂ ਦੀ ਵੀ ਰਾਖੀ ਹੋ ਸਕੇਗੀ। ਸਾਲ 1909 ’ਚ ਸਿੱਖਾਂ ਦੇ ਵਿਆਹ....
ਬੇਭਰੋਸਗੀ ਮਤਾ ਦੇਸ਼ 'ਚ ਵਿਰੋਧੀ ਧਿਰ ਦਾ ਅਸਲੀ ਕਿਰਦਾਰ ਦਿਖਾਏਗਾ : ਕੇਂਦਰੀ ਮੰਤਰੀ ਸ਼ਾਹ
ਅਮਿਤ ਸ਼ਾਹ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੈਦਲ ਯਾਤਰਾ ‘ਤੇ ਤੰਜ ਕੱਸਿਆ 24 ਘੰਟਿਆਂ ਵਿਚੋਂ 17 ਘੰਟੇ ਕੰਮ ਕਰਨ ਵਾਲਾ ਕੋਈ ਪ੍ਰਧਾਨ ਮੰਤਰੀ ਜੇਕਰ ਕੋਈ ਹੈ ਤਾਂ ਉਹ ਨਰਿੰਦਰ ਮੋਦੀ ਹਨ : ਅਮਿਤ ਸ਼ਾਹ ਨਵੀਂ ਦਿੱਲੀ, 9 ਅਗਸਤ : ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਬੇਭਰੋਸਗੀ ਪ੍ਰਸਤਾਵ ‘ਤੇ ਚਰਚਾ ਵਿਚ ਹਿੱਸਾ ਲਿਆ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੈਦਲ ਯਾਤਰਾ ‘ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਚਰਚਾ ਵਿਚ ਸਰਕਾਰ ਦੇ ਵਿਰੋਧ ਵਿਚ ਕੁਝ ਮੁੱਦੇ....
ਸਮ੍ਰਿਤੀ ਇਰਾਨੀ ਦਾ ਦੋਸ਼, ਰਾਹੁਲ ਗਾਂਧੀ ਨੇ ਸਦਨ 'ਚ ਦਿੱਤੀ ਫਲਾਇੰਗ ਕਿੱਸ, ਸੰਸਦ ਮੈਂਬਰਾਂ ਨੇ ਸਪੀਕਰ ਨੂੰ ਕੀਤੀ ਸ਼ਿਕਾਇਤ
ਨਵੀਂ ਦਿੱਲੀ, 9 ਅਗਸਤ : ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ। ਭਾਜਪਾ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ ਰਾਹੁਲ ‘ਤੇ ਮਹਿਲਾ ਸੰਸਦ ਮੈਂਬਰਾਂ ਨੂੰ ਫਲਾਇੰਗ ਕਿੱਸ ਦੇਣ ਦੇ ਗੰਭੀਰ ਦੋਸ਼ ਲਾਏ ਹਨ। ਸਮ੍ਰਿਤੀ ਦਾ ਇਲਜ਼ਾਮ ਸੀ ਕਿ ਜਦੋਂ ਔਰਤਾਂ ਸੰਸਦ ‘ਚ ਬੈਠੀਆਂ ਹੁੰਦੀਆਂ ਸਨ ਤਾਂ ਉਦੋਂ ਕੋਈ ਇਸ ਤਰ੍ਹਾਂ ਫਲਾਇੰਗ ਕਿੱਸ ਕਰਨ ਦਾ ਇਸ਼ਾਰਾ ਕਰੇ ਤਾਂ ਇਹ ਬਹੁਤ ਹੀ ਅਸ਼ਲੀਲ ਹੈ। ਉਸ ਨੇ ਕਿਹਾ-ਮੈਂ ਇਕ ਗੱਲ ‘ਤੇ ਇਤਰਾਜ਼ ਕਰਨਾ....
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਵੱਡਾ ਹਮਲਾ, ਕਿਹਾ- ਮਣੀਪੁਰ 'ਚ ਹਿੰਦੂਸਤਾਨ ਦਾ ਕਤਲ - ਅਜੇ ਤੱਕ ਦੌਰਾ ਨਹੀਂ ਕਰ ਸਕਿਆ ਪ੍ਰਧਾਨ ਸੇਵਕ
ਨਵੀਂ ਦਿੱਲੀ, 9 ਅਗਸਤ : ਲੋਕ ਸਭਾ ਮੈਂਬਰ ਵਜੋਂ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਸਦਨ ਦੇ ਵਿਚ ਗਰਜ਼ੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੋਕ ਸਭਾ ਮੈਂਬਰ ਦੀ ਮੈਂਬਰਸ਼ਿਪ ਬਹਾਲ ਕਰਨ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਰਾਹੁਲ ਨੇ ਪ੍ਰਧਾਨ ਮੰਤਰੀ ਮੋਦੀ ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ, ਮਣੀਪੁਰ ਵਿਚ ਮੋਦੀ ਸਰਕਾਰ ਨੇ ਭਾਰਤ ਮਾਤਾ (ਮੇਰੀ ਮਾਂ) ਦਾ ਕਤਲ ਕੀਤਾ ਹੈ। ਰਾਹੁਲ ਨੇ ਦੋਸ਼ ਲਾਇਆ ਕਿ, ਇਹ ਭਾਜਪਾ ਸਰਕਾਰ ਵਾਲੇ ਸਾਰੇ ਦੇਸ਼ ਧ੍ਰੋਹੀ ਹਨ। ਉਨ੍ਹਾਂ ਕਿਹਾ ਕਿ....