ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ 2024 : ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।....
ਪੰਜਾਬ
ਐੱਸ.ਏ.ਐੱਸ. ਨਗਰ, 11 ਅਕਤੂਬਰ 2024 : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਐੱਸ.ਏ.ਐੱਸ. ਨਗਰ ਪੁਲਿਸ ਦੇ ਨਾਲ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਗੈਂਗਸਟਰ-ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਰਾਜਸਥਾਨ ਦੇ ਗੈਰ-ਕਾਨੂੰਨੀ ਹਥਿਆਰਾਂ ਦੇ 3 ਸਪਲਾਇਰਾਂ ਅਤੇ ਇੱਕ ਮੁੱਖ ਸਾਥੀ ਨਵਜੋਤ ਸਿੰਘ ਉਰਫ ਜੋਟਾ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮਾਡਿਊਲ ਨੂੰ ਵਿਦੇਸ਼ੀ ਮੂਲ ਦੇ ਕੱਟੜਪੰਥੀ ਗੈਂਗਸਟਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਦੁਆਰਾ....
ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ....
ਚੰਡੀਗੜ੍ਹ, 10 ਅਕਤੂਬਰ 2024 : ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ। ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 250 ਦੇ ਕਰੀਬ ਪੰਚਾਇਤੀ ਚੋਣਾਂ ਦੇ ਖਿਲਾਫ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕੁਝ ਪੰਚਾਇਤਾਂ ਦੀ ਚੋਣ 'ਤੇ ਰੋਕ ਲਗਾ ਦਿੱਤੀ ਹੈ। ਹੁਣ 100 ਤੋਂ ਵੱਧ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਗੜਬੜੀਆਂ ਦਾ ਹਵਾਲਾ ਦੇ ਕੇ ਪੰਚਾਇਤੀ ਚੋਣਾਂ ਦੇ ਖਿਲਾਫ 100 ਦੇ....
ਭਗਵੰਤ ਮਾਨ ਅਤੇ ਸੂਬਾਈ ਚੋਣ ਕਮਿਸ਼ਨ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਵਿਚ ਫੇਲ੍ਹ ਸਾਬਤ ਹੋਏ : ਡਾ. ਦਲਜੀਤ ਸਿੰਘ ਚੀਮਾ
ਜਿਹਨਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ, ਉਹਨਾਂ ਦੀ ਮਦਦ ਵਿਚ ਨਿਤਰਿਆ ਅਕਾਲੀ ਦਲ, ਭਲਕੇ ਹਾਈ ਕੋਰਟ ’ਚ ਦਾਖਲ ਹੋਣਗੀਆਂ 300 ਤੋਂ ਜ਼ਿਆਦਾ ਪਟੀਸ਼ਨਾਂ ਚੰਡੀਗੜ੍ਹ, 10 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾਈ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਪੰਚਾਇਤ ਚੋਣਾਂ ਕਰਵਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ ਅਤੇ ਪਾਰਟੀ ਨੇ ਮੰਗ ਕੀਤੀ ਕਿ ਚੋਣਾਂ ਨਵੇਂ ਸਿਰੇ ਤੋਂ ਕਰਵਾਈਆਂ ਜਾਣ ਤਾਂ ਜੋ ਸਭ ਨੂੰ....
ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ : ਮੁੰਡੀਆ ਸੈਣੀ ਸਭਾ ਗੁਰਦਾਸਪੁਰ ਦਾ ਵਫਦ ਵੱਲੋਂ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਲ ਗੱਲਬਾਤ ਚੰਡੀਗੜ੍ਹ, 10 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ....
ਲੁਧਿਆਣਾ, 10 ਅਕਤੂਬਰ 2024 : ਬੱਸ ਸਟੈਂਡ ਜਵਾਹਰ ਨਗਰ ਕੈਂਪ ਦੇ ਇੱਕ ਹੋਟਲ ਵਿੱਚ ਵੀਰਵਾਰ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੰਜ ਲੋਕ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਥੇ ਦੋ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਚੌਂਕੀ ਬੱਸ ਸਟੈਂਡ ਚੌਂਕੀ ਕੋਚਰ ਮਾਰਕੀਟ ਦੀ ਪੁਲਿਸ ਨੂੰ ਨਾਲ ਲੈ ਕੇ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ....
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਦੋ ਭਰਾਵਾਂ ਤੋਂ ਹੈਰੋਇਨ ਖ਼ਰੀਦ ਕੇ ਜੇਲ੍ਹ ਦੇ ਅੰਦਰ ਸਪਲਾਈ ਕਰਦਾ ਸੀ ਜੇਲ੍ਹ ਵਾਰਡਨ: ਡੀਜੀਪੀ ਗੌਰਵ ਯਾਦਵ ਜੇਲ੍ਹ ਵਿੱਚ ਹੈਰੋਇਨ ਪ੍ਰਾਪਤ ਕਰਨ ਵਾਲੇ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਹੈ ਸ਼ਨਾਖਤ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 10 ਅਕਤੂਬਰ 2024 : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ....
ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨਹਾ ਮਾਲ ਅਤੇ ਖੇਤੀਬਾੜੀ ਅਤੇ ਜਲ ਸੰਭਾਲ ਵਿਭਾਗਾਂ ਵਿੱਚ....
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ, 9 ਅਕਤੂਬਰ 2024 : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ....
ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ....
ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾ: CM ਮਾਨ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 28 ਥਾਵਾਂ ਉਤੇ ਚੱਲੇਗਾ ਪ੍ਰਾਜੈਕਟ ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 9 ਅਕਤੂਬਰ 2024 : ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ....
ਚੰਡੀਗੜ੍ਹ, 9 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ੍ਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ....
ਚੰਡੀਗੜ੍ਹ, 8 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿੱਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ....
ਚੰਡੀਗੜ੍ਹ, 08 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ: ਅੰਮ੍ਰਿਤਸਰ ਚ’ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ ਬਠਿੰਡਾ ‘ਚ ਸਰਪੰਚਾਂ....