ਪੰਜਾਬ

ਸੁਪਰੀਮ ਕੋਰਟ ਨੇ ਭਗਵੰਤ ਮਾਨ ਦੇ ਫ਼ੈਸਲਿਆਂ 'ਤੇ ਲਾਈ ਪੱਕੀ ਮੋਹਰ, ਗਵਰਨਰ ਨੂੰ ਬਿੱਲਾਂ ਦਾ ਨਿਬੇੜਾ ਕਰਨ ਦੇ ਦਿੱਤੇ ਹੁਕਮ
ਅਕਤੂਬਰ 'ਚ ਬੁਲਾਏ ਗਏ ਸੈਸ਼ਨ ਨੂੰ ਵੀ ਕੋਰਟ ਨੇ ਦੱਸਿਆ ਵੈਲਡ ਚੰਡੀਗੜ੍ਹ, 23 ਨਵੰਬਰ : ਪੰਜਾਬ ਸਰਕਾਰ ਤੇ ਗਵਰਨਰ ਦੇ ਵਿਚਾਲੇ ਚੱਲ ਰਹੇ ਵਿਵਾਦ ਨੂੰ ਆਖ਼ਰ ਵਿਰਾਮ ਲੱਗ ਹੀ ਗਿਆ ਹੈ। ਕਿਉਂਕਿ ਭਗਵੰਤ ਮਾਨ ਸਰਕਾਰ ਦੇ ਫ਼ੈਸਲਿਆਂ ਤੇ ਜਿਥੇ ਸੁਪਰੀਮ ਕੋਰਟ ਨੇ ਪੱਕੀ ਮੋਹਰ ਲਗਾ ਦਿੱਤੀ ਹੈ, ਉਥੇ ਹੀ ਕੋਰਟ ਨੇ ਦੂਜੇ ਪਾਸੇ ਗਵਰਨਰ ਨੂੰ ਬਿੱਲਾਂ ਦਾ ਨਿਬੇੜਾ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ, ਮਾਨ ਸਰਕਾਰ ਦੁਆਰਾ ਬੁਲਾਏ ਜਾ ਰਹੇ ਵਿਧਾਨ ਸਭਾ ਦੇ ਸੈਸ਼ਨਾਂ ਨੂੰ ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਗੈਰ....
ਪਿੰਡ ਬੁੱਟਰ ਕਲਾਂ ਨੇੜੇ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ, ਪਿਓ-ਧੀ ਦੀ ਮੌਤ
ਮੋਗਾ, 22 ਨਵੰਬਰ : ਪਿੰਡ ਬੁੱਟਰ ਕਲਾਂ ਨੇੜੇ ਮੋਗਾ-ਬਰਨਾਲਾ ਹਾਈਵੇਅ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਿਮਾਰ ਹੋਣ ਕਾਰਨ ਪਿੰਡ ਧੂੜਕੋਟ ਰਣਸਿੰਘ ਦਾ ਰਹਿਣ ਵਾਲਾ ਬਜ਼ੁਰਗ ਮੇਹਰ ਸਿੰਘ (72) ਮੰਗਲਵਾਰ ਨੂੰ ਆਪਣੀ ਲੜਕੀ ਹਰਪ੍ਰੀਤ ਕੌਰ (45) ਅਤੇ ਦੋਹਟਾ ਬੇਅੰਤ ਸਿੰਘ ਨਾਲ ਕਾਰ ਵਿੱਚ ਮੋਗਾ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈਣ ਲਈ ਆ ਰਹੇ ਸੀ। ਜਦੋਂ ਉਹ ਸ਼ਾਮ 4 ਵਜੇ....
ਸੁਖਬੀਰ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ ਰੈਪਿਡ ਟਰਾਂਸਪੋਰਟ ਸਿਸਟਮ ਲਈ ਫੰਡ ਨਾ ਦੇਣ ’ਤੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਚ ਰੁਕੇ ਹੋਏ ਸਾਰੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਡਿਟ ਮੰਗਿਆ ਕਿਉਂਕਿ ਸਰਕਾਰ ਇਹਨਾਂ ਵਾਸਤੇ ਫੰਡ ਜਾਰੀ ਨਹੀਂ ਕਰ ਰਹੀ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਲਈ ਐਮ ਐਸ ਪੀ....
ਮਜੀਠੀਆ ਨੇ ਐਸਐਸਪੀ ਵਿਵੇਕਸ਼ੀਲ ਸੋਨੀ, ਹਰਜੋਤ ਬੈਂਸ ਦੀ ਟੀਮ ਵੱਲੋਂ ਰੇਤੇ ਦੀ ਵਿਆਪਕ ਨਜਾਇਜ਼ ਮਾਇਨਿੰਗ ਦੀ ਸੀਬੀਆਈ ਜਾਂਚ ਮੰਗੀ
ਪੁਲਿਸ ਅਫਸਰ ’ਤੇ ਈ ਡੀਜ਼ ਵੱਲੋਂ ਜ਼ਬਤ ਕੀਤੀ ਜ਼ਮੀਨ ’ਤੇ ਗੈਰ ਕਾਨੂੰਨੀ ਮਾਇਨਿੰਗ ਦੀ ਐਫ ਆਈ ਆਰ ਦਰਜ ਕਰ ਕੇ ਮਾਮਲੇ ’ਤੇ ਪਰਦਾ ਪਾਉਣ ਦੇ ਯਤਨ ਕਰਨ ਦਾ ਵੀ ਲਾਇਆ ਦੋਸ਼ ਚੰਡੀਗੜ੍ਹ, 22 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ ਵਿਚ ਤਬਾਦਲਾ ਕੀਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ’ਟੀਮ’ ਨੇ ਵਿਆਪਕ ਨਜਾਇਜ਼ ਮਾਇਨਿੰਗ ਕੀਤੀ ਹੈ ਤੇ ਉਹਨਾਂ ਨੇ ਦੋਵਾਂ ਦੀਆਂ....
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ, ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਬਠਿੰਡਾ, 22 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ....
ਕਿਸਾਨ ਯੂਨੀਅਨਾਂ ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਮੁੱਖ ਮੰਤਰੀ 
ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ....
ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ : ਈ.ਟੀ.ਓ
ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ....
ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ
ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ, 22 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ....
ਪ੍ਰਧਾਨ ਮੰਤਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵਾਸਤੇ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਲਈ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ : ਸੁਖਬੀਰ ਸਿੰਘ ਬਾਦਲ 
ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਐਸ ਸੀ ਕਾਲਜੀਅਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵਾਸਤੇ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਲਈ ਕੀਤੀ ਸਿਫਾਰਸ਼ ਦੇ ਮਾਮਲੇ ਵਿਚ ਦਖਲ ਦੇ ਕੇ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 21 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ....
ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ, ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ 
ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜੀਂਦੇ ਫੰਡ ਦਿੱਤੇ ਜਾ ਰਹੇ ਹਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 21 ਨਵੰਬਰ : ਪੰਜਾਬ....
ਪਰਾਲੀ ਪ੍ਰਬੰਧਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਹਰਿਆਣਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਨੂੰ ਦਿੱਤੀ ਨਸੀਅਤ
ਪਰਾਲੀ ਜਲਾਉਣ 'ਤੇ ਰੋਕ ਲਗਾਉਣ ਦੇ ਹਰਿਆਣਾ ਸਰਕਾਰ ਦੇ ਯਤਨਾਂ 'ਤੇ ਸੁਪਰੀਮ ਮੋਹਰ ਪਰਾਲੀ ਦੇ ਮਾਮਲੇ ਵਿਚ ਦੋਸ਼ੀ ਕੌਣ ਹੈ, ਇਹ ਸੁਪਰੀਮ ਕੋਰਟ ਨੇ ਕੀਤਾ ਸਪਸ਼ਟ - ਮਨੋਹਰ ਲਾਲ ਸਾਲ 2022 ਤੋਂ 2023 ਦੇ ਵਿਚ ਹਰਿਆਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ ਆਈ ਭਾਰੀ ਕਮੀ ਚੰਡੀਗੜ੍ਹ, 21 ਨਵੰਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਰਾਲੀ ਜਲਾਉਣ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਹਰਿਆਣਾ ਸਰਕਾਰ ਦੇ ਯਤਨਾਂ 'ਤੇ ਸੁਪਰੀਮ ਮੋਹਰ ਲਗਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੀ ਉਸ....
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ
ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ ਚੰਡੀਗੜ੍ਹ, 21 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ....
ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ
ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ: ਅਮਨ ਅਰੋੜਾ ਚੰਡੀਗੜ੍ਹ, 21 ਨਵੰਬਰ : ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਨਤਮ ਊਰਜਾ ਕੁਸ਼ਲ....
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ:  ਈ.ਟੀ.ਓ.
ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ ਚੰਡੀਗੜ੍ਹ, 21 ਨਵੰਬਰ : ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ....
ਪੁਸਤਕ ਸੱਭਿਆਚਾਰ ਦਾ ਸਖਸ਼ੀਅਤ ਨਿਰਮਾਣ ’ਚ ਸਭ ਤੋਂ ਵੱਡਾ ਯੋਗਦਾਨ : ਹਰਜੋਤ ਸਿੰਘ ਬੈਂਸ
ਸੂਬੇ ਦੀ ਨਵੀਂ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਲਈ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ : ਬੈਂਸ ਐੱਸਏਐੱਸ ਨਗਰ, 20 ਨਵੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਚਾਰ ਰੋਜ਼ਾ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੀ....