ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਅਹੁਦਾ ਸਾਂਭਿਆ ਵਿਕਾਸ ਭਵਨ ਵਿਖੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੀਆਂ ਸਕੀਮਾਂ ਤੇ ਕੰਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 1 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ....
ਪੰਜਾਬ
ਸੂਬੇ ਭਰ 'ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ....
ਨੌਕਰੀ ਦਾ ਝਾਂਸਾ ਦੇਕੇ ਖਿਡਾਰੀ ਤੋਂ ਝੂਠਾ ਬਿਆਨ ਦੁਆਇਆ ਭਗਵੰਤ ਮਾਨ ਨੇ : ਪਰਤਾਪ ਬਾਜਵਾ ਚੰਨੀ ਦੇ ਹੱਕ 'ਚ ਡਟੇ ਬਾਜਵਾ ਤੇ ਪਰਗਟ ਸਿੰਘ ਚੰਡੀਗੜ੍ਹ, 31 ਮਈ : ਭਗਵੰਤ ਮਾਨ ਵੱਲੋਂ ਇਲਜ਼ਾਮ ਲਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕੇ ਮੁੱਖ ਮੰਤਰੀ ਮਾਨ ਨੇ ਮੇਰੇ ਤੇ ਅੱਜ ਇਲਜ਼ਾਮ ਲਗਾਏ ਹਨ, ਇਸ ਮੈਨੂੰ ਤੇ ਮੇਰੇ ਪਰਿਵਾਰ ਨੂੰ ਪਰੇਸ਼ਾਨ ਕਰ ਕੀਤਾ ਜਾ ਰਿਹਾ ਹੈ। ਮੈ 6 ਮਹੀਨਾ ਦਾ ਆਇਆ ਹੋਇਆ ਆ ਕੋਈ ਵੀ ਫਾਇਲ ਸਾਈਨ ਨਹੀਂ ਕਰਵਾਈ, ਅਜਿਹੇ ਝੂਠੇ ਇਲਜ਼ਾਮ ਪਹਿਲਾ ਵੀ ਲੱਗੇ ਹਨ।....
ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ ਚੰਡੀਗੜ੍ਹ, 31 ਮਈ : ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ....
ਕ੍ਰਿਕਟ ਖਿਡਾਰੀ ਜਸਇੰਦਰ ਸਿੰਘ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਚੰਨੀ ਦੇ ਭਤੀਜੇ ਜਸ਼ਨ ਨੇ ਖਿਡਾਰੀ ਪਾਸੋਂ ਨੌਕਰੀ ਬਦਲੇ ਪੈਸੇ ਮੰਗੇ ਆਪਣੇ ਜ਼ਮੀਰ ਅੰਦਰ ਝਾਤੀ ਮਾਰਨ ਚੰਨੀ ਕਿਉਂਕਿ ਇਹ ਗੰਦੀ ਖੇਡ ਉਨ੍ਹਾਂ ਦੇ ਇਸ਼ਾਰੇ ਤੋਂ ਬਿਨਾਂ ਸੰਭਵ ਨਹੀਂ ਸੀ ਨੌਜਵਾਨੀ ਬਰਬਾਦ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 31 ਮਈ : ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ....
‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਵਰਚੂਅਲ ਮੁਲਾਕਾਤ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਹ ਸਕੂਲ ਇਕ ਨਵਾਂ ਤਜਰਬਾ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ ‘ਸਕੂਲ ਆਫ਼ ਐਮੀਨੈਂਸ’ ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ ਚੰਡੀਗੜ੍ਹ, 31 ਮਈ : ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ....
ਪੀ.ਪੀ.ਐਸ. ਅਧਿਕਾਰੀ ਨੇ ਨੌਕਰੀ ਦੌਰਾਨ ਕੁੱਲ ਆਮਦਨ ਤੋਂ 129.3 ਫੀਸਦ ਵੱਧ ਖਰਚਾ ਕੀਤਾ ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ ਚੰਡੀਗੜ੍ਹ, 31 ਮਈ : ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ....
ਚੰਡੀਗੜ੍ਹ, 30 ਮਈ : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀਏਐਸਓ) ਚਲਾਇਆ। ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਇਆ ਗਿਆ ਸੀ। ਇਹ ਅਭਿਆਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ....
ਪੰਜਾਬ ‘ਚ ਤੇਜ ਹਵਾਵਾਂ ਚੱਲਣ ਦੇ ਵੀ ਆਸਾਰ ਚੰਡੀਗੜ੍ਹ, 30 ਮਈ : ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮਈ ਨੂੰ ਗਰਮੀਆਂ ਦੇ ਮੌਸਮ ਦਾ ਸਭ ਤੋਂ ਗਰਮ ਮਹੀਨਾ ਮੰਨਿਆ ਜਾਂਦਾ ਹੈ ਪਰ ਇਸ ਵਾਰ ਮੀਂਹ ਪੈਣ ਕਾਰਨ ਕਾਫੀ ਠੰਡਾ ਹੋ ਰਿਹਾ ਹੈ। ਅੱਜ ਪੰਜਾਬ ਅਤੇ ਰਾਜਸਥਾਨ ਸਮੇਤ 8 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿਨ ਵੇਲੇ ਪੰਜਾਬ, ਰਾਜਸਥਾਨ, ਜੰਮੂ, ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਗੁਜਰਾਤ, ਕਰਨਾਟਕ, ਕੇਰਲਾ....
ਬਿਜਲੀ ਮੰਤਰੀ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 30 ਮਈ : ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਅੱਜ ਇੱਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ....
ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 30 ਮਈ : ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀਜ਼) ਦਾ ਕੋਈ ਕੇਸ ਬਕਾਇਆ ਨਾ ਰਹਿਣ....
ਚੰਡੀਗੜ੍ਹ, 29 ਮਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ 03 ਤੋਂ 15 ਜੁਲਾਈ 2023 ਤੱਕ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ, ‘ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 01 ਜੂਨ ਤੋਂ 02 ਜੁਲਾਈ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰ....
ਅੰਮ੍ਰਿਤਸਰ, 29 ਮਈ : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਪਹਿਲਵਾਨਾਂ ਤੇ ਪੁਲਿਸ ਦੇ ਜੁਲਮ ਦੀ ਨਿਖੇਧੀ ਕੀਤੀ ਹੈ। ਉਨ੍ਹਾ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਨਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ ਹੈ।
ਚੰਡੀਗੜ੍ਹ, 29 ਮਈ : ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ। ਭਗਵੰਤ ਮਾਨ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਜੌੜਾਮਾਜਰਾ ਨੇ ਕਿਹਾ....
ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੇਅਰਪਰਸਨਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਚੰਡੀਗੜ੍ਹ, 29 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ਿਲ੍ਹਾ ਯੋਜਨਾ ਕਮੇਟੀਆਂ (ਡੀ.ਪੀ.ਸੀ.) ਦੇ ਚੇਅਰਪਰਸਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2023-24 ਲਈ ਜ਼ਿਲ੍ਹਾ ਵਿਸ਼ੇਸ਼ ਸਕੀਮਾਂ ਦੇ ਤਹਿਤ ਜ਼ਿਲ੍ਹਾ ਯੋਜਨਾ....