ਚੰਡੀਗੜ੍ਹ, 24 ਮਾਰਚ : ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ....
ਪੰਜਾਬ
ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਭਾਰਤ ਭੂਸ਼ਣ ਨੂੰ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਭਾਰਤ ਭੂਸ਼ਣ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ‘ਚ ਕਈ....
ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਜੌੜਾਮਾਜਰਾ ਵੱਲੋਂ ਪੁਰਾਣੀ ਜੀਓਜੀ ਸਕੀਮ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯ) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ....
ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” : ਮੁੱਖ ਮੰਤਰੀ ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ....
ਖੰਨਾ, 23 ਮਾਰਚ : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਤੇ ਇੱਕ ਬੇਕਾਬੂ ਟਰੱਕ ਢਾਬੇ ‘ਚ ਜਾਣ ਕਰਕੇ ਵਾਪਰੇ ਹਾਦਸੇ ‘ਚ ਢਾਬੇ ਤੇ ਕੰਮ ਕਰਨ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਢਾਬੇ ਤੇ ਮੌਜ਼ੂਦ 15 ਦੇ ਕਰੀਬ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਹਾਦਸੇ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ ਤੇ ਮੌਕੇ ਤੇ ਹਾਜ਼ਰ ਲੋਕਾਂ ਨੇ ਵੀ ਦੱਸਿਆ ਕਿ ਸਰਵਿਸ ਲੇਨ ਤੇ ਤੇਜ਼ ਰਫਤਾਰ ਟਰੱਕ ਆ ਰਿਹਾ ਸੀ, ਜਦੋਂ ਕਿ ਨੈਸ਼ਨਲ ਹਾਈਵੇ ਤੋਂ ਇੱਕ ਕਾਰ ਸਰਵਿਸ ਰੋਡ ਨੂੰ ਆਈ ਤਾਂ ਟਰੱਕ....
ਅੰਮ੍ਰਿਤਪਾਲ 19 ਮਾਰਚ ਦੀ ਰਾਤ ਨੂੰ ਹਰਿਆਣਾ ਦੇ ਸ਼ਾਹਬਾਦ ਵਿੱਚ ਰਿਹਾ : ਆਈਜੀ ਸੁਖਚੈਨ ਸਿੰਘ ਗਿੱਲ ਚੰਡੀਗੜ੍ਹ, 23 ਮਾਰਚ : ਅੰਮ੍ਰਿਤਪਾਲ ਮਾਮਲੇ ਉਤੇ ਪੰਜਾਬ ਪੁਲਿਸ ਵੱਲੋਂ ਕਾਨਫਰੰਸ ਕੀਤੀ ਗਈ। ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਖੁਲਾਸੇ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਹਰਿਆਣਾ ਦੇ ਸ਼ਾਹਬਾਦ ਵਿੱਚ ਵਿੱਚ ਇਹ ਠਹਿਰੇ ਸਨ। ਉਨ੍ਹਾਂ....
ਨਵੀਂ ਨੀਤੀ ਕਿਸਾਨ ਪੱਖੀ ਅਤੇ ਸੂਬੇ ਦੀ ਤਰੱਕੀ ਲਈ ਲਾਹੇਵੰਦ ਹੋਵੇਗੀ : ਖੇਤੀਬਾੜੀ ਮੰਤਰੀ 31 ਮਾਰਚ ਤੱਕ ਆਮ ਲੋਕਾਂ ਨੂੰ ਸੁਝਾਅ ਭੇਜਣ ਦੀ ਅਪੀਲ ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ।....
ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਦੋ ਜਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ ਵਿਚ ਦੇ ਅੰਦਰ ਇੰਟਰਨੈੱਟ ਤੇ ਕੱਲ੍ਹ ਤੱਕ ਪਾਬੰਦੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਕੱਲ੍ਹ 24 ਮਾਰਚ 2023 ਦੇ ਦੁਪਹਿਰ 12 ਵਜੇ ਤੱਕ ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਇੰਟਰਨੈੱਟ ਤੇ ਪਾਬੰਦੀ ਰਹੇਗੀ।
ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਪ੍ਰਕਾਸ਼ ਬਾਦਲ ਅਕਾਲੀ ਸਰਕਾਰ ਵੱਲੋਂ ਕਾਇਮ ਕੀਤੇ ਅਮਨ ਤੇ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਮੌਜੂਦਾ ਸਰਕਾਰ ਨੇ ਗੰਭੀਰ ਖਤਰੇ ਵਿਚ ਪਾ ਦਿੱਤਾ ਮੀਡੀਆ ਵੱਲੋਂ ਸਿਖਾਂ ਦੀ ਕਿਰਦਾਰਕੁਸ਼ੀ ਬੰਦ ਕਰਨ ਉੱਤੇ ਜ਼ੋਰ ਸਰਕਾਰ ਦੇ ਗਲਤ ਵਤੀਰੇ ਤੇ ਢਿੱਲੀ ਕਾਰਗੁਜ਼ਾਰੀ ਨੇ ਸਥਿਤੀ ਬੇਹੱਦ ਨਾਜ਼ੁਕ ਮੋੜ ’ਤੇ ਲਿਆ ਦਿੱਤੀ ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅਤੇ ਦੇਸ਼ ਵਿਚ ਪਿਛਲੇ....
ਮਾਨ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਖਟਕੜ ਕਲਾਂ, 23 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ....
ਚੰਡੀਗੜ੍ਹ, 22 ਮਾਰਚ : ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਰਲਡ ਕੱਪ ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਏਅਰ ਪਿਸਟਲ ਈਵੈਂਟ 'ਚ ਸਿੱਧੇ ਤੌਰ 'ਤੇ ਗੋਲਡ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤ ਦੇ ਵਰੁਣ ਤੋਮਰ ਨੂੰ ਵੀ ਕਾਂਸੀ ਦਾ ਤਗਮਾ ਮਿਲਿਆ। ਦੋ ਸਾਲ ਪਹਿਲਾਂ ਟੀਮ ਅਤੇ ਮਿਕਸਡ ਟੀਮ ਵਰਗ ਵਿੱਚ ਜੂਨੀਅਰ ਵਿਸ਼ਵ ਚੈਂਪੀਅਨ ਸਰਬਜੋਤ ਨੇ ਅਜ਼ਰਬਾਈਜਾਨ ਦੇ ਰੁਸਲਾਨ ਲੁਨੇਵ ਨੂੰ 16. 0 ਨਾਲ ਹਰਾਇਆ। ਸਰਬਜੋਤ ਨੇ ਕੁਆਲੀਫਿਕੇਸ਼ਨ ਸੀਰੀਜ਼ ਵਿਚ 98, 97, 99, 97, 97, 97 ਦਾ ਸਕੋਰ ਬਣਾਇਆ। ਚੀਨ ਦੇ ਲਿਊ....
4 ਰਾਜਾਂ ਦੇ 25 ਜ਼ਿਲ੍ਹਿਆਂ 'ਚ 91 ਥਾਵਾਂ 'ਤੇ ਛਾਪੇਮਾਰੀ ਚੰਡੀਗੜ੍ਹ, 22 ਮਾਰਚ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪਾਕਿਸਤਾਨ 'ਚ ਬੈਠੇ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਹੈ। 12 ਦੋਸ਼ੀਆਂ ਖਿਲਾਫ ਦਾਇਰ ਇਸ ਚਾਰਜਸ਼ੀਟ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨੈੱਟਵਰਕ ਸਾਫ ਦਿਖਾਈ ਦੇ ਰਿਹਾ ਹੈ। 6 ਮਹੀਨਿਆਂ ਦੀ ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਚਾਰਜਸ਼ੀਟ 'ਚ ਐੱਨ.ਆਈ.ਏ. ਨੇ 4 ਰਾਜਾਂ ਦੇ....
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗੀ ਛੁੱਟੀ : ਮਾਨ ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ....
ਚੰਡੀਗੜ੍ਹ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਪੇਸ਼ ਕੀਤੇ ਦੂਜੇ ਬਿੱਲ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ....
ਚੰਡੀਗੜ੍ਹ, 22 ਮਾਰਚ : ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਹਿੱਸਾ ਹਨ।....