ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 6 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ....
ਪੰਜਾਬ

ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਨੌਕਰੀਆਂ ਲੋਕਾਂ ਵੱਲੋਂ ਨਕਾਰੇ ਆਗੂ ਸੱਤਾ ਦੀ ਖ਼ਾਤਰ ਨਵੇਂ ਗਠਜੋੜ ਬਣਾਉਣ ਜਾਂ ਪੁਰਾਣੇ ਗਠਜੋੜ ਨੂੰ ਬਹਾਲ ਕਰਨ ਲਈ ਲਾ ਰਹੇ ਹਨ ਜੋੜ-ਤੋੜ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਸਤੇ ਖੋਲ੍ਹੇ ਜਾਣਗੇ ਅੱਠ ਹਾਈ-ਟੈਕ ਕੇਂਦਰ ਚੰਡੀਗੜ੍ਹ, 6 ਜੁਲਾਈ : ਪੰਜਾਬ ਦੇ ਮੁੱਖ....

ਚੰਡੀਗੜ੍ਹ, 05 ਜੁਲਾਈ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਦੋਵਾਂ ਦਾ ਜਲਦੀ ਹੀ ਗਠਜੋੜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਤੇ ਬੀਜੇਪੀ ਹਮੇਸ਼ਾ ਇਕੱਠੇ ਹੀ ਰਹੇ ਹਨ। ਦੋਵੇਂ ਧਿਰਾਂ ਨੇ ਕਿਸਾਨ ਅੰਦੋਲਨ ਦੌਰਾਨ ਸਿਰਫ਼ ਦਿਖਾਵੇ ਲਈ ਵੱਖ ਹੋਣ ਦਾ ਡਰਾਮਾ ਕੀਤਾ ਸੀ। ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਹੋਈ। ਮੰਤਰੀ ਦਾ ਅਹੁਦਾ ਛੱਡਣ ਮਗਰੋਂ ਵੀ ਹਰਸਿਮਰਤ ਕੌਰ ਬਾਦਲ ਕੋਲ ਉਹੀ ਕੋਠੀ ਤੇ ਤਾਮਝਾਮ ਸੀ।....

ਚੰਡੀਗੜ੍ਹ, 05 ਜੁਲਾਈ : ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਤਿੰਨ ਸਾਲਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਦੇਣ 'ਤੇ ਹਾਈਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਸਰਕਾਰ ਨੇ ਹੁਣ ਕਾਲਜਾਂ ਨੂੰ 111 ਕਰੋੜ ਰੁਪਏ ਜਾਰੀ ਕਰ ਦਿਤੇ ਹਨ। ਸੋਮਵਾਰ ਨੂੰ 31 ਕਰੋੜ ਰੁਪਏ ਅਤੇ ਮੰਗਲਵਾਰ ਨੂੰ 80 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਾਈ ਕੋਰਟ 'ਚ ਇਹ ਜਾਣਕਾਰੀ ਦਿਤੀ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ 28 ਜੁਲਾਈ ਤੱਕ ਕੁੱਲ ਰਾਸ਼ੀ ਦਾ 40 ਫੀਸਦੀ....

ਚੰਡੀਗੜ੍ਹ, 5 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ....

ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਚੰਡੀਗੜ੍ਹ, 05 ਜੁਲਾਈ : ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ....

ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ : ਅਮਨ ਅਰੋੜਾ ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 5 ਜੁਲਾਈ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ....

ਲੋਕਾਂ ਦੀ ਭਲਾਈ ਲਈ ਪਿੰਡਾਂ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਉਣ ਲਈ ਆਖਿਆ ਜ਼ਿਲ੍ਹਿਆਂ ਵਿਚ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 4 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ....

ਡੇਰਾਬੱਸੀ, 4 ਜੁਲਾਈ : ਡੇਰਾਬੱਸੀ ‘ਚ ਗੈਸ ਲੀਕ ਹੋਣ ਕਾਰਨ 25 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਚੰਧੇਰੀ ‘ਚ ਰਿਹਾਇਸ਼ੀ ਖੇਤਰ ‘ਚ ਲੱਗੇ ਟਿਊਬਵੈੱਲ ‘ਤੇ ਰੱਖੀ ਕਲੋਰੀਨ ਗੈਸ ਅਚਾਨਕ ਲੀਕ ਹੋ ਗਈ, ਜੋ ਕਰੀਬ 10 ਸਾਲ ਪੁਰਾਣਾ ਸੀ। ਰਿਹਾਇਸ਼ੀ ਖੇਤਰ ‘ਚ ਅਚਾਨਕ ਗੈਸ ਲੀਕ ਹੋਣ ਕਾਰਨ 25 ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ‘ਚ ਆ ਗਏ ਅਤੇ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਅਤੇ ਅੱਖਾਂ ‘ਚ ਜਲਣ ਸ਼ੁਰੂ ਹੋ ਗਈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ....

ਕਪੂਰਥਲਾ, 4 ਜੁਲਾਈ : ਕਪੂਰਥਲਾ ਵਿਚ ਰੇਲ ਕੋਚ ਫੈਕਟਰੀ ਦੇ ਨਜਦੀਕ ਇੱਕ ਟਰੱਕ ਦੀ ਲਪੇਟ ਵਿਚ ਆਉਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਤੇ ਤਿੰਨ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਸੜਕ ਕਿਨਾਰੇ ਖੜ੍ਹੇ ਸਨ ਤੇ ਕਪੂਰਥਲਾ ਜਾਣ ਲਈ ਆਟੋ ਰਿਕਸ਼ਾ ਦਾ ਇੰਤਜ਼ਾਰ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦਵਿੰਦਰ ਕੌਰ (57) ਤੇ ਰਮਨਦੀਪ ਕੌਰ (26) ਵਜੋਂ ਹੋਈ ਹੈ। ਜ਼ਖਮੀ ਔਰਤਾਂ ਦੀ ਪਛਾਣ 37 ਸਾਲਾ ਅਨੁਦੱਤਾ ਤੇ 20 ਸਾਲਾ ਪੂਨਮ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ....

ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ: ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਸਪੀਕਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 4 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ....

ਚੰਡੀਗੜ੍ਹ, 4 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਤਜਵੀਜ਼ਸ਼ੁਦਾ ਇਕਸਾਰ ਸਾਂਝੇ ਸਿਵਲ ਕੋਡ (ਯੂ ਸੀ ਸੀ) ਦੇ ਮਾਮਲੇ ’ਤੇ ਆਮ ਆਦਮੀਪਾਰਟੀ ਦਾ ਸਟੈਂਡ ਕਰਨ ਲਈ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਣ ਤੇ ਕਿਹਾ ਕਿ ਅਜਿਹਾ ਕਰਨਾ ਇਸ ਸੰਵੇਦਨਸ਼ੀਲ ਮਾਮਲੇ ’ਤੇ ਆਪ ਦੀ ਕੇਂਦਰੀ ਤੇ ਪੰਜਾਬ ਇਕਾਈਆਂ ਦੇ ਦੋਗਲੀ ਬਿਆਨਬਾਜ਼ੀ ਬੰਦ ਕਰਨ ਵਾਸਤੇ ਵੀ ਜ਼ਰੂਰੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ....

ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ ਚੰਡੀਗੜ੍ਹ, 4 ਜੁਲਾਈ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ....

ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ, 4 ਜੁਲਾਈ : ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ....

ਚੰਡੀਗੜ੍ਹ, 30 ਜੁਲਾਈ : ਪੰਜਾਬ ਵਿੱਚ ਮੁੜ ਪਾਰਾ ਚੜ੍ਹ ਗਿਆ ਹੈ। ਹੁਣ ਬੁੱਧਵਾਰ ਨੂੰ ਬਾਰਸ਼ ਹੋਣ ਦੇ ਆਸਾਰ ਹਨ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਪਰ ਟ੍ਰਾਈਸਿਟੀ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੇ ਆਸਾਰ ਹਨ ਜਿਸ ਕਾਰਨ ਇੱਕ ਵਾਰ ਫਿਰ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। ਤਾਪਮਾਨ 'ਚ 5 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਸੁਸਤ....