ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ ਕੇ ਵਿਚਰਨਾ ਚਾਹੀਦਾ ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ ਲੁਧਿਆਣਾ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ....
ਪੰਜਾਬ
ਚੰਡੀਗੜ੍ਹ, 06 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪੰਜਾਬ ਦੇ ਪਿੰਡਾਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ ਅਤੇ....
ਫਰੀਦਕੋਟ, 05 ਫਰਵਰੀ : ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਧਰਨਾਕਾਰੀਆਂ ਨੇ ਹਾਈਵੇਅ ਦੇ ਇੱਕ ਪਾਸੇ ਟੈਂਟ ਲਾ ਦਿੱਤੇ ਹਨ। ਉਨ੍ਹਾਂ ਕਿਹਾ....
ਚੰਡੀਗੜ੍ਹ, 05 ਫਰਵਰੀ : ਨਸ਼ਿਆਂ ਦੀ ਦਿਨ ਬਦਿਨ ਵਿਗੜ ਰਹੀ ਸਥਿਤੀ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਸੂਬੇ ਦੇ ਅਧਿਕਾਰੀਆਂ ਨੂੰ ਇਸ ਖ਼ਤਰੇ ਵਿਰੁੱਧ ਜਾਗਣ ਦੀ ਲੋੜ ਹੈ, ਕਿਉਂਕਿ ਇਹ ਸਥਿਤੀ ਬਹੁਤ ਹੀ ਚਿੰਤਾਜਨਕ ਬਣ ਚੁੱਕੀ ਹੈ। ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੀਨੀਅਰ ਪੁਲਿਸ ਅਧਿਕਾਰੀ ਜਾਂ ਤਾਂ ਹੇਠਲੀ ਅਦਾਲਤ ਦੇ ਸਾਹਮਣੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਵਿੱਚ ਬੇਅਸਰ ਰਹੇ ਹਨ ਜਾਂ ਉਨ੍ਹਾਂ ਦੀ ਜ਼ਮਾਨਤ ਦੀ....
ਫ਼ਿਰੋਜ਼ਪੁਰ, 5 ਫਰਵਰੀ : ਫ਼ਿਰੋਜ਼ਪੁਰ 'ਚ ਬੀਐਸਐਫ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਉਸ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਇੰਨਾ ਹੀ ਨਹੀਂ, ਭੱਜਣ ਵਾਲਾ ਹੋਰ ਕੋਈ ਨਹੀਂ, ਸਿਪਾਹੀ ਹੈ। ਇਹ ਸਿਪਾਹੀ ਲੰਬੇ ਸਮੇਂ ਤੋਂ ਲੇਹ ਵਿੱਚ ਤਾਇਨਾਤ ਸੀ। ਪੁਲਿਸ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਘਟਨਾ ਪੰਜਾਬ ਦੇ ਫ਼ਿਰੋਜ਼ਪੁਰ ਅਧੀਨ ਪੈਂਦੇ ਚੌਕੀ ਬੀਓਪੀ ਕੱਸੋਕੇ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜਿਆ ਗਿਆ ਨੌਜਵਾਨ....
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾ ਰਿਹਾ ਹੈ। ਉਨ8ਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ....
ਚੰਡੀਗੜ੍ਹ, 5 ਫਰਵਰੀ : ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਆਊਟਸੋਰਸ ਭਰਤੀ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 3-11-2015 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ, ਡਵੀਜ਼ਨਾਂ ਦੇ ਕਮਿਸ਼ਨਰ, ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਡਿਪਟੀ ਕਮਿਸ਼ਨਰਜ਼, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਸਮੂਹ ਉਪ ਮੰਡਲ....
- 7 ਜ਼ਿਲ੍ਹਿਆਂ ਵਿਚ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ - ਆਉਂਦੇ ਮਹੀਨੇ ਤੱਕ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਐਲਾਨ - ਫੈਸਲੇ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਨਵੀਂ ਸਵੇਰ ਦੱਸਿਆ - ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ ਲੁਧਿਆਣਾ, 5 ਫਰਵਰੀ (ਰਘਵੀਰ ਸਿੰਘ ਜੱਗਾ) : ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ....
ਕਲਾਨੌਰ, 4 ਫਰਵਰੀ : ਕਲਾਨੌਰ ਨੇੜੇ ਇੱਕ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ 5....
ਚੰਡੀਗੜ੍ਹ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ....
- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ - ਅਸੀਂ ਖੁਸ਼ਨਸੀਬ ਹਾਂ ਕਿ ਸਾਡੇ ਕੋਲ ਗੁਰੂਆਂ ਵੱਲੋਂ ਦਿੱਤੀਆਂ ਸਿਖਿਆਵਾਂ ਹਨ : ਮੁੱਖ ਮੰਤਰੀ ਜਲੰਧਰ, 4 ਫਰਵਰੀ : ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਅਸੀਂ ਖੁਸ਼ਨਸੀਬ....
ਚੰਡੀਗੜ੍ਹ, 4 ਫਰਵਰੀ : ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ....
ਭਗਵੰਤ ਮਾਨ ਨੇ ਝੰਡੀ ਦਿਖਾ ਕੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ....
ਕਿਹਾ, ਮਾਨ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 4 ਫ਼ਰਵਰੀ 2023 : ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਦੀ....
ਸਰਕਾਰੀ ਉੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਮੰਗੇ ਸੁਝਾਅ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ....