ਚੰਡੀਗੜ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ....
ਪੰਜਾਬ
ਚੰਡੀਗੜ੍ਹ : ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ। ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।....
ਐਸ.ਏ.ਐਸ.ਨਗਰ : ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਲਈ ਪੁਨਰਗਠਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਮੌਕੇ ਕਹੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰੈਸ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ।....
ਚੰਡੀਗੜ੍ਹ : ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮ੍ਰਿਤਕ....
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ....
ਨਵਾਂ ਸ਼ਹਿਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 84 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 82 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਨਵਾਂਸ਼ਹਿਰ ਅਤੇ ਬੰਗਾ ਮੰਡੀਆਂ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਅਨੁਸਾਰ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ....
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ। ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ....
ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ....
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਆਪਣੀਆਂ ਸਿਆਸੀ ਇੱਛਾਵਾਂ ਨੂੰ ਪੂਰਾ ਕਰਨ ਲਈ ਬੇਸ਼ਰਮੀ ਨਾਲ ਫੁੱਟ ਪਾਊ ਏਜੰਡੇ ਨੂੰ ਜਨਤਕ ਕਰਨ ਲਈ ਸਖ਼ਤ ਆਲੋਚਨਾ ਕੀਤੀ ਹੈ ।ਬਾਜਵਾ ਨੇ ਕਿਹਾ ਕਿ ਕੇਜਰੀਵਾਲ ਦਾ ਕੇਂਦਰ ਸਰਕਾਰ ਨੂੰ ਕਰੰਸੀ ਨੋਟਾਂ 'ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਾਪਣ ਲਈ ਕਹਿਣ ਦਾ ਇੱਕੋ ਇੱਕ ਉਦੇਸ਼....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ ਅਤੇ ਜ਼ੋਰ ਦੇ ਕੇ ਆਖਿਆ ਕਿ ਅਜਿਹੇ ਗੈਰ ਜ਼ਿੰਮੇਵਾਰਾਨਾ ਬਿਆਨ ਦੇਸ਼ ਵਿਚ ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਗੇ। ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਕ ਆਈ ਆਈ ਟੀ ਗਰੈਜੂਏਟ ਇੰਨਾ....
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ। ਕਿਸਾਨ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਸ੍ਰੀ....
ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਡੇਰਾਬੱਸੀ ਵਿਖੇ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ। ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੀ ਇਸ....
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਬੇਰੁੱਖੀ ਅਤੇ ਬੇਰੁਖੀ ਵਾਲੀ ਪਹੁੰਚ ਨੂੰ ਗੰਭੀਰ ਚਿੰਤਾ ਅਤੇ ਚਿੰਤਾ ਦਾ ਕਾਰਨ ਕਰਾਰ ਦਿੱਤਾ । ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਪਿਛਲੇ ਕਰੀਬ 18 ਦਿਨਾਂ ਤੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਬੈਠੀ ਹੈ। ਕਿਸਾਨ ਘਰਾਂ ਤੋਂ ਦੂਰ ਖੁੱਲ੍ਹੇਆਮ....
ਚੰਡੀਗੜ੍ਹ : ਯੂਨਾਈਟਿਡ ਅਕਾਲੀ ਦਲ ਦਾ ਵਫ਼ਦ ਅੱਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਉਨ੍ਹਾਂ ਦੇ ਦਫਤਰ ਵਿੱਚ ਮਿਲਿਆ ਵਫ਼ਦ ਵਿੱਚ ਪਾਰਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ, ਬਹਾਦਰ ਸਿੰਘ ਰਾਹੋਂ, ਸਰਪ੍ਰਸਤ ਗੁਰਨਾਮ ਸਿੰਘ ਸਿੱਧੂ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਪਾਰਟੀ ਆਗੂ ਨਛੱਤਰ ਸਿੰਘ ਦਬੜ੍ਹੀਖਾਨਾ, ਜਸਵਿੰਦਰ ਸਿੰਘ ਘੋਲੀਆ, ਰਛਪਾਲ ਸਿੰਘ ਚੰਡੀਗਡ਼੍ਹ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ। ਵਫ਼ਦ ਨੇ ਪਿਛਲੇ 75 ਸਾਲਾਂ ਵਿੱਚ ਪੰਜਾਬ ਅਤੇ ਸਿੱਖ ਕੌਮ ਨਾਲ ਹੋਈਆਂ....