ਚੰਡੀਗੜ੍ਹ, 09 ਫ਼ਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ਤੇ ਅਪਲੋਡ ਕੀਤੇ ਜਾ ਚੁੱਕੇ ਹਨ । ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕੀਤੇ ਜਾਣਗੇ....
ਪੰਜਾਬ

ਚੰਡੀਗੜ੍ਹ, 9 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ 'ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ....

ਚੰਡੀਗੜ੍ਹ, 9 ਫਰਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ 'ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ।....

ਚੰਡੀਗੜ੍ਹ, 9 ਫਰਵਰੀ : ਬੀਤੇ ਦਿਨੀਂ ਚੰਡੀਗੜ੍ਹ ਪੁਲਿਸ ਨਾਲ ਕੌਮੀ ਇਨਸਾਫ ਮੋਰਚੇ ਦੀ ਹੋਈ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਚੰਡੀਗੜ੍ਹ ਦੇ ਥਾਣਾ 39 ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਰਦਜ ਕੀਤਾ ਗਿਆ ਹੈ। ਪੁਲਿਸ ਵੱਲੋਂ ਜਗਤਾਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਦੇ ਨਾਮ ਦਰਜ ਹਨ।ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਕੌਮੀ ਇਨਸਾਫ ਮੋਰਚੇ ਦਾ....

ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ, ਈਮੇਲ ਦੀ ਸ਼ੁਰੂਆਤ ਚੰਡੀਗੜ: 09 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ ਨੂੰ ਦਰਸਾਉਂਦਾ ਹੈ । ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨਾਂ ਵਤਨਪ੍ਰਸਤਾਂ ਦੀ ਭਲਾਈ ਲਈ....

ਮਾਨ ਸਰਕਾਰ ਵੱਲੋਂ ਸਵੈ-ਰੋਜਗਾਰ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਘੱਟ ਗਿਣਤੀ....

ਚੰਡੀਗੜ੍ਹ, 08 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਵੱਲੋਂ ਜਾਰੀ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਅਗਵਾਈ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜਦਕਿ ਕਾਰਜਕਾਰੀ ਇੰਜੀਨੀਅਰ (ਜਲ ਸਰੋਤ) ਮੈਂਬਰ ਸਕੱਤਰ ਹਨ। ਇਸ ਕਮੇਟੀ ਦੇ ਮੈਂਬਰਾਂ ਵਿੱਚ ਜਲ ਸਰੋਤ ਨਾਲ ਸਬੰਧਤ ਸਮੂਹ ਜ਼ਿਲ੍ਹਾ ਪੱਧਰੀ ਅਧਿਕਾਰੀ ਜਿਵੇਂ ਨਗਰ ਨਿਗਮ ਦੇ....

ਚੰਡੀਗੜ੍ਹ, 8 ਫਰਵਰੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੁੱਛਗਿੱਛ ਦੌਰਾਨ ਵਿਜੀਲੈਂਸ ਨੂੰ ਕਈ ਖੁਲਾਸੇ ਕੀਤੇ ਹਨ। ਧਰਮਸੋਤ ਦੀਆਂ ਚਾਰ ਰਿਹਾਇਸ਼ੀ ਜਾਇਦਾਦਾਂ, ਪ੍ਰਾਈਮ ਲੋਕੇਸ਼ਨ 'ਤੇ ਪਲਾਟ, 157 ਕਿਲੇ, ਖੇਤੀ ਵਾਲੀ ਜ਼ਮੀਨ ਅਤੇ ਬੇਨਾਮੀ ਜਾਇਦਾਦ ਏਆਈਜੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ। ਮੁੱਢਲੀ ਜਾਂਚ ਵਿੱਚ ਇਹ ਜਾਇਦਾਦਾਂ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਹਨ। ਜਾਂਚ ਅਧਿਕਾਰੀਆਂ ਨੇ ਸਬੰਧਤ ਜਾਇਦਾਦਾਂ ਦੇ ਦਸਤਾਵੇਜ਼ ਤਲਬ....

ਚੰਡੀਗੜ੍ਹ , 8 ਫਰਵਰੀ : ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈਬਸਾਇਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਨਾਲ ਸ਼ੁਰੂ ਹੁੰਦੀ ਹੈ। ਬੱਚਾ ਗੋਦ ਲੈਣ ਦਾ ਕੋਈ....

ਚੰਡੀਗੜ੍ਹ, 08 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ....

ਲੁਧਿਆਣਾ , 08 ਫਰਵਰੀ ( ਰਘਵੀਰ ਸਿੰਘ ਜੱਗਾ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ....

ਚੰਡੀਗੜ੍ਹ, 7 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿੱਚ ਮੌਜੂਦਾ ਅਤੇ ਨਵੇਂ ਸਰਕਾਰੀ ਕੁਨੈਕਸ਼ਨਾਂ ਲਈ 1 ਮਾਰਚ, 2023 ਤੋਂ 45 ਕੇਵੀਏ ਤੱਕ ਦੀ ਕੰਟਰੈਕਟ ਡਿਮਾਂਡ ਲਈ ਸਮਾਰਟ ਪ੍ਰੀ-ਪੇਡ ਮੀਟਰ ਲਾਜ਼ਮੀ ਹੋਣਗੇ। ਪ੍ਰੀ-ਪੇਡ ਮੀਟਰਿੰਗ ਲਈ, ਖਪਤਕਾਰਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਖਪਤ ਲਈ ਅਗਾਊਂ ਭੁਗਤਾਨ ਕਰਨਾ ਪਵੇਗਾ। PSPCL ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਕੁਨੈਕਸ਼ਨਾਂ ਦੀ ਸਬੰਧਤ ਸ਼੍ਰੇਣੀ ਲਈ ਟੈਰਿਫ ਲਾਗੂ ਹੋਵੇਗਾ। ਪ੍ਰੀਪੇਡ ਮੀਟਰਾਂ ਨਾਲ ਕੁਨੈਕਸ਼ਨਾਂ ਦੇ ਮਾਮਲੇ ਵਿੱਚ KWHKVAH ਦੇ ਰੂਪ....

ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਅਤੇ ਸੂਬੇ 'ਚ ਲਾਇਬਰੇਰੀ ਐਕਟ ਲਿਆਉਣ ਜਿਹੇ ਅਹਿਮ ਵਿਚਾਰ ਆਏ ਸਾਹਮਣੇ ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ ਕਾਨੂੰਨਾਂ ਦੀ ਰੌਸ਼ਨੀ ਵਿੱਚ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਸਬੰਧੀ ਸਾਰਥਕ ਵਿਚਾਰ ਉੱਭਰ ਕੇ....

ਅੰਮ੍ਰਿਤਸਰ, 07 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਇਸਰੋ ਲਈ ਚਿੱਪ ਬਣਾਉਣ ਉਤੇ ਸਨਮਾਨਿਤ ਕੀਤਾ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦਾ ਇਹ ਵਿਲੱਖਣ ਮਾਅਰਕਾ....

ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਕੁੱਟੀ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ....