ਚੰਡੀਗੜ੍ਹ, 23 ਜੁਲਾਈ 2024 : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਅਗਨੀਵੀਰ ਸ਼ਹੀਦਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਆਮ ਸੈਨਾ ਦੀ ਤਰ੍ਹਾਂ ਅਗਨੀਵੀਰ ਸ਼ਹੀਦਾਂ ਦਾ ਸਨਮਾਨ ਹੋਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਲਈ ਕੀਤਾ ਜਾਣ ਵਾਲੇ ਵਿਤਕਰੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਦੋਂ ਉਹ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਂਦੇ ਹਨ....
ਪੰਜਾਬ
ਕਿਹਾ ਕਿ ਸਰਕਾਰ ਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ ਤੇ ਨਾ ਹੀ ਸਾਰੀਆਂ ਜਿਣਸਾਂ ਐਮਐਸਪੀ ’ਤੇ ਖਰੀਦਣ ਲਈ ਫੰਡ ਰੱਖੇ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਵਾਸਤੇ ਵੀ ਕੱਖ ਨਹੀਂ ਦਿੱਤਾ ਤੇ ਗਰੀਬਾਂ ਤੇ ਨੌਜਵਾਨਾਂ ਵਾਸਤੇ ਬਜਟ ਵਿਚ ਕੁਝ ਵੀ ਨਹੀਂ ਚੰਡੀਗੜ੍ਹ, 23 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ 2024 ਪੰਜਾਬ ਪ੍ਰਤੀ ਵਿਤਕਰੇ ਭਰਪੂਰ ਹੈ ਅਤੇ ਇਹ ਸੂਬੇ ਦੀਆਂ ਮੰਗਾਂ ਵਿਚੋਂ ਇਕ ਵੀ ਮੰਨਣ ਵਿਚ ਫੇਲ੍ਹ ਸਾਬਤ....
ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 23 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ....
ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ਵਿੱਚ ਭੇਜਿਆ ਪ੍ਰਾਈਵੇਟ ਬਿੱਲ ਚੰਡੀਗੜ, 23 ਜੁਲਾਈ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ਵਿੱਚ ਇੱਕ ਪ੍ਰਾਈਵੇਟ ਬਿੱਲ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੀ ਮਾਰ ਤੋਂ ਬਚਾਉਣਾ ਅੱਜ ਸਮੇਂ ਦੀ ਲੋੜ ਹੈ। ਅਜਿਹਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤਾ....
ਮੋਗਾ, 22 ਜੁਲਾਈ 2024 : ਮੋਗਾ ਦੇ ਪਿੰਡ ਡਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਕਾਰ ਸਵਾਰ ਤਿੰਨ ਨੌਜਵਾਨ ਮੋਗਾ ਤੋਂ ਆਪਣੇ ਪਿੰਡ ਸਹਿਨਾ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਡਾਲਾ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਅੱਗੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਕਾਰ ਸੜਕ ਤੇ ਫੁੱਟਪੱਥ ਨਾਲ ਜਾ ਟਕਰਾਈ, ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ....
ਚੰਡੀਗੜ੍ਹ, 22 ਜੁਲਾਈ 2024 : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਵੱਡੇ ਐਲਾਨ ਕੀਤੇ ਹਨ ਤੇ ਅਗਲੀ ਰਣਨੀਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਡੇ ਕਿਸਾਨ ਸ਼ਹੀਦ ਕੀਤੇ, ਸਾਡੇ 433 ਕਿਸਾਨ ਜ਼ਖ਼ਮੀ ਹੋਏ, ਸਾਡੇ ਉੱਤੇ ਤਰ੍ਹਾਂ-ਤਰ੍ਹਾਂ ਦੇ ਹਥਿਆਰਾਂ ਨਾਲ....
ਕਿਹਾ, ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਲਾਮਿਸਾਲ ਕੁਰਬਾਨੀਆਂ ਦੇ ਮਹੱਤਵਪੂਰਨ ਯੋਗਦਾਨ ਸਦਕਾ ਪੰਜਾਬ ਵਿਸ਼ੇਸ਼ ਸਨਮਾਨ ਦਾ ਹੱਕਦਾਰ ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 22 ਜੁਲਾਈ 2024 : ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ....
ਸਰਬ ਪਾਰਟੀ ਮੀਟਿੰਗ ਵਿਚ ਘੱਟ ਗਿਣਤੀ ਭਾਈਚਾਰਿਆਂ ਨਾਲ ਹੋ ਰਹੇ ਵਿਤਕਰੇ ਤੇ ਹਮਲਿਆਂ ਵਿਚ ਵਾਧੇ ਬਾਰੇ ਵੀ ਕੀਤੀ ਗੱਲ ਚੰਡੀਗੜ੍ਹ, 21 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣਾ ਐਨ ਡੀ ਏ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਤੁਰੰਤ ਹੱਲ ਕਰਨ। ਬਜਟ....
ਚੰਡੀਗੜ੍ਹ, 21 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਇਹ ਟੋਲ ਪਲਾਜ਼ੇ ਬੰਦ ਹੋਣ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਬੰਦ ਕੀਤੇ....
ਚੰਡੀਗੜ੍ਹ, 21 ਜੁਲਾਈ 2024 : ਪੰਜਾਬ ਪੁਲਿਸ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ, ਜੇ ਹੁਣ 18 ਸਾਲਾਂ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਕੀਤਾ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਹੁਕਮਾਂ ਵਿਚ ਸਮੂਹ ਕਮਿਸ਼ਨਰ ਪੁਲਿਸ....
ਚੰਡੀਗੜ੍ਹ, 20 ਜੁਲਾਈ 2024 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਤਵਾਦੀ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਚੰਡੀਗੜ੍ਹ 'ਚ ਇਕ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ 10 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਸ਼ਾਮਲ ਦੋ ਮੁਲਜ਼ਮ ਫਰਾਰ ਹਨ, ਜਿਨ੍ਹਾਂ ਵਿੱਚ ਇੱਕ ਗੋਲਡੀ ਬਰਾੜ ਵੀ ਸ਼ਾਮਲ ਹੈ। ਬਰਾੜ ਨੂੰ ਕੇਸ RC-03/2024/NIA/DLI ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ....
ਅੰਮ੍ਰਿਤਸਰ, 20 ਜੁਲਾਈ 2024 : ਇਟਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਬਜ਼ੁਰਗ ਕੋਲੋਂ 50 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਬਜ਼ੁਰਗ ਮਹਿਲਾ ਯਾਤਰੀ ਦੀ ਸ਼ੱਕ ਪੈਣ ’ਤੇ ਜਾਂਚ ਕੀਤੀ ਗਈ। ਇਸ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸਾਢੇ ਛੇ ਸੌ ਗਰਾਮ ਤੋਂ ਵੱਧ ਸੋਨਾ ਬਰਾਮਦ ਕੀਤਾ ਜਿਸ ਦੀ ਕੀਮਤ 50 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਵਲੋਂ ਸੋਨੇ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਯਾਤਰੀ ’ਤੇ ਨਿਯਮਾਂ....
ਪਠਾਨਕੋਟ, 20 ਜੁਲਾਈ 2024 : ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਪੋਸਟਰ ਮਿਲੇ ਹਨ। ਪੋਸਟਰਾਂ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਵੀ ਲਿਖੇ ਹੋਏ ਹਨ। ਇਹ ਪੋਸਟਰ ਢਾਕੀ ਰੋਡ 'ਤੇ ਪਏ ਵਿਖਾਈ ਦਿੱਤੇ, ਜਿਨ੍ਹਾਂ ਨੂੰ ਅਣਪਛਾਤਿਆਂ ਵੱਲੋਂ ਸੁੱਟਿਆ ਗਿਆ। ਇਸ ਦੇ ਨਾਲ ਹੀ ਇੰਨ੍ਹਾਂ ਪੋਸਟਰਾਂ 'ਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਨੂੰ ਉਡਾਉਣ ਤੋਂ ਇਲਾਵਾ ਕਈ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ। ਇੰਨਾ ਹੀ ਨਹੀਂ ਇਸ ਦੌਰਾਨ ਇਕ ਕਾਰ ਦਾ ਸ਼ੀਸ਼ਾ ਵੀ....
ਪੁਲਿਸ ਟੀਮਾਂ ਨੇ 1 ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਕੈਮੀਕਲ ਸੂਡੋਫੈਡਰਾਈਨ ਵੀ ਕੀਤੀ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸਪਲਾਈ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਦੇ ਰਾਹ ’ਤੇ ; ਤਸਕਰਾਂ ਨੂੰ ਅਖ਼ਤਿਆਰ ਕਰਨਾ ਪੈ ਰਿਹਾ ਹੈ ਹੁਣ ਸਿੰਥੈਟਿਕ ਡਰੱਗਜ਼ ਗ੍ਰਿਫਤਾਰ ਕੀਤਾ ਗੁਰਬਖਸ਼ ਲਾਲਾ ਕੱਚੇ ਹੈਰੋਇਨ ’ਚ ਮਿਲਾਵਟ ਕਰਨ ਅਤੇ ਆਈਸ ਡਰੱਗ ਬਣਾਉਣ ਲਈ ਕਰਦਾ ਸੀ ਪ੍ਰੀਕਰਸਰ ਕੈਮੀਕਲ ਇਸਤੇਮਾਲ : ਡੀਜੀਪੀ ਗੌਰਵ ਯਾਦਵ ਦੋਸ਼ੀ ਗੁਰਬਖਸ਼ ਉਰਫ਼....
ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਦੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ 42 ਮਿਊਂਸੀਪਲ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਮਲੇਰਕੋਟਲਾ ਦੇ ਬੇਅੰਤ ਸਿੰਘ ਨੇ ਦਾਖਲ ਕੀਤੀ ਹੈ। ਐਡਵੋਕੇਟ ਭੀਸ਼ਮ ਕਿੰਗਰ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42....