ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਕਿਸਾਨਾਂ ਨਾਲ ਵਿਤਕਰਾ ਕਰਨ ’ਤੇ ਕੇਂਦਰ ਤੇ ਆਪ ਸਰਕਾਰ ਖਿਲਾਫ ਵਿਸ਼ਾਲ ਧਰਨੇ ਚੰਡੀਗੜ੍ਹ, 5 ਨਵੰਬਰ, 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਵਿਧਾਨ ਸਭਾ ਹਲਕਾ ਪੱਧਰ ’ਤੇ ਵਿਸ਼ਾਲ ਧਰਨੇ ਦੇ ਕੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਕਰ ਕੇ ਕਿਸਾਨਾਂ ਤੋਂ ਬਦਲਾ ਲੈਣ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੀਤੀ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ। ਇਹਨਾਂ ਧਰਨਾਂ ਨੂੰ ਕਿਸਾਨਾਂ ਵੱਲੋਂ ਜ਼ਬਰਦਸਤ ਹੁੰਗਾਰਾ....
ਪੰਜਾਬ
ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਚੰਡੀਗੜ੍ਹ, 5 ਨਵੰਬਰ 2024 : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ....
ਪੰਚਾਂ ਨੂੰ ਜਿ਼ਲ੍ਹਾ ਜਾਂ ਬਲਾਕ ਪੱਧਰ ’ਤੇ ਚੁਕਾਈ ਜਾ ਸਕਦੀ ਹੈ ਸਹੁੰ ਚੰਡੀਗੜ੍ਹ, 5 ਨਵੰਬਰ 2024 : ਸੂਬੇ ਦੀਆਂ 13098 ਪੰਚਾਇਤਾਂ ਦੀ ਹੋਈ ਚੋਣ ਵਿਚ 3812 ਸਰਪੰਚ ਤੇ 45,595 ਪੰਚ ਨਿਰਵਿਰੋਧ (ਸਰਬ ਸੰਮਤੀ) ਚੁਣੇ ਗਏ ਹਨ। ਸੂਬੇ ਵਿਚ ਕੁੱਲ 13130 ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 138 ਪੰਚਾਇਤਾਂ ਦੀਆਂ ਚੋਣਾਂ ਰੱਦ ਹੋ ਗਈਆਂ ਸਨ। ਪਤਾ ਲੱਗਿਆ ਹੈ ਕਿ ਸਰਕਾਰ ਨਵੇਂ ਚੁਣੇ ਗਏ 13098 ਸਰਪੰਚਾਂ ਨੂੰ 8 ਨਵੰਬਰ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸਹੁੰ ਚੁਕਾਉਣ ਦਾ ਪ੍ਰੋਗਰਾਮ ਉਲੀਕ ਰਹੀ ਹੈ। ਜਦਕਿ....
ਪੰਜਾਬ ਦੇ ਰਾਜਪਾਲ ਵੱਲੋਂ ਵੀਡੀਸੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਫਾਜ਼ਿਲਕਾ, 5 ਨਵੰਬਰ 2024 : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਇੱਥੋਂ ਸੁਰੂਆਤ ਕਰਦਿਆਂ ਅੱਜ ਆਖਿਆ ਹੈ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ....
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਭਾਰਤ-ਕੈਨੇਡੀਆਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਸਾਜ਼ਿਸ਼ ਨੂੰ ਮਾਤ ਪਾਉਣ ਕੈਨੈਡਾ ਸਰਕਾਰ ਨੂੰ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 5 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ....
ਚੰਡੀਗੜ੍ਹ, 4 ਨਵੰਬਰ 2024 : ਅਜਿਹਾ ਅਕਸਰ ਨਹੀਂ ਹੁੰਦਾ ਕਿ ਦੇਸ਼, ਦਹਾਕਿਆਂ ਤੋਂ ਦੋਸਤਾਂ ਦੇ ਆਪਸੀ ਸਬੰਧ ਐਸੇ ਹੋ ਜਾਣ, ਜਿਹੜੇ ਅੱਜ ਕੈਨੇਡਾ ਅਤੇ ਭਾਰਤ ਦੇ ਹੋ ਚੁੱਕੇ ਹਨ। ਕੱਟੜ ਵੱਖਵਾਦੀ ਵਿਚਾਰਾਂ ਵਾਲੇ ਵਿਅਕਤੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ, ਜਿਸ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸੰਸਦੀ ਬਿਆਨ ਵਿੱਚ, ਭਾਰਤ ਵੱਲ ਉਂਗਲ ਉਠਾਉਂਦਿਆਂ, ਇਸ ਕਾਰਵਾਈ ਲਈ ਜ਼ਿੰਮੇਵਾਰ ਦੱਸਿਆ ਸੀ। ਉਸਨੇ ਬਾਅਦ ਵਿੱਚ ਕਿਹਾ ਕਿ ਉਸਦੇ ਕੋਲ ਠੋਸ ਸਬੂਤ ਨਹੀਂ ਸਨ, ਪਰ ਉਂਗਲਾਂ ਉਸ ਦਿਸ਼ਾ ਵੱਲ....
ਲੁਧਿਆਣਾ, 4 ਨਵੰਬਰ 2024 : ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਦਰੜ ਦਿੱਤਾ, ਜਿਸ ਕਾਰਨ ਬੱਚੀ ਨੇ ਮੌਕੇ ਤੇ ਦਮਤੋੜ ਦਿੱਤਾ ਅਤੇ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੀਨਾ ਅਤੇ ਯਸ਼ਿਕਾ ਵਜੋਂ ਹੋਈ ਹੈ। ਪੁਲਿਸ ਨੇ ਕਰੇਨ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਔਰਤ ਦੇ ਪਰਿਵਾਰ ਦਾ ਬੁਰਾ ਹਾਲ ਹੈ ਅਤੇ ਰੋ ਰਿਹਾ ਹੈ। ਮ੍ਰਿਤਕ ਰੀਨਾ ਦੇ ਪਤੀ ਰਵਿੰਦਰ ਕੁਮਾਰ ਦੱਸਿਆ ਕਿ ਉਹ ਤਿਉਹਾਰ ਹੋਣ ਕਾਰਨ ਆਪਣੀ ਪਤਨੀ ਰੀਨਾ....
ਧਾਰਮਿਕ ਸੈਰ-ਸਪਾਟੇ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਪੰਜਾਬ ਦੇ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕਰਨ ਲਈ ਕਿਹਾ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਵੇਗੀ ਪੰਜਾਬ ਸਰਕਾਰ: ਸੌਂਦ ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ....
ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ ਚੰਡੀਗੜ੍ਹ, 04 ਨਵੰਬਰ, 2024 : ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ....
ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਨ੍ਹਾਂ ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ। ਪੰਜਾਬ ਦੀਆਂ ਚਾਰੇ ਸੀਟਾਂ 'ਤੇ ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ....
ਕਿਹਾ, ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਚੰਡੀਗੜ੍ਹ, 3 ਨਵੰਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ....
ਸਹਿਣਾ, 03 ਨਵੰਬਰ 2024 : ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉੇਰਫ ਜੀਤੀ (45), ਬਲਜਿੰਦਰ ਦਾਸ (50), ਬਲਦੇਵ ਦਾਸ, ਸਿੰਦਾ ਸਿੰਘ ਅਤੇ ਬੱਗਾ ਸਿੰਘ ਵਾਸੀ ਕਸਬਾ ਸਹਿਣਾ ਆਪਣੀ ਕਾਰ ਤੇ ਸਵਾਰ ਹੋ ਕੇ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਕਿ ਜਦੋਂ ਉਹ ਤਰਨਤਾਰਨ ਨੇੜੇ ਉਨ੍ਹਾਂ ਦਾ ਇੱਕ ਅਵਾਰਾ....
ਬਿਕਰਮ ਸਿੰਘ ਮਜੀਠੀਆ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਮੀਟਿੰਗਾਂ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਹਨ ਚੰਡੀਗੜ੍ਹ, 2 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਮੀਟਿੰਗਾਂ ਲਈ ਦਿੱਲੀ ਤਲਬ ਕਰਨ ਤੋਂ ਰੋਕਣ। ਇਥੇ ਜਾਰੀ....
ਰਾਏਕੋਟ, 02 ਨਵੰਬਰ (ਰਘਵੀਰ ਸਿੰਘ ਜੱਗਾ) : ਸਥਾਨਕ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਨਜ਼ਦੀਕ ਘਰੇਲੂ ਮਸਲੇ ਦੇ ਚੱਲਦਿਆਂ ਕੁੱਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਗੋਲੀਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਅਮਨਾ ਵਜੋਂ ਹੋਈ ਹੈ, ਜੋ ਜਿਲ੍ਹਾ ਬਰਨਾਲਾ ਦੀ ਤਹਿਸੀਲ ਮਹਿਲਕਲਾਂ ਦੇ ਪਿੰਡ ਪੰਡੋਰੀ ਦਾ ਵਸਨੀਕ ਸੀ। ਇਸ ਮਾਮਲੇ ਸਬੰਧੀ ਮ੍ਰਿਤਕ ਅਮਨਦੀਪ ਸਿੰਘ ਅਮਨਾ ਦੇ ਦੋਸਤ ਹਰਦੀਪ ਸਿੰਘ ਵਾਸੀ ਪਿੰਡ ਪੰਡੋਰੀ ਵੱਲੋਂ ਥਾਣਾ ਸਿਟੀ ਪੁਲਿਸ ਕੋਲ ਦਰਜ....
ਚੰਡੀਗੜ੍ਹ, 2 ਨਵੰਬਰ 2024 : ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਅਕਤੂਬਰ ਮਹੀਨੇ ਵਿੱਚ ਪਰਾਲੀ ਸਾੜਨ ਬਾਰੇ ਆਖ਼ਰਕਾਰ ਕੁਝ ਚੰਗੀ ਖ਼ਬਰ ਹੈ। ਨਾਸਾ ਸੈਟੇਲਾਈਟ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਮਹੀਨੇ ਪੰਜਾਬ ’ਚ ਅੱਗ ਲੱਗਣ ਦੀ ਗਿਣਤੀ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਰਿਕਾਰਡ ਕੀਤੀ ਗਈ। ਗਿਣਤੀ ਦਾ ਇੱਕ ਤਿਹਾਈ ਸੀ ਅਤੇ ਅਕਤੂਬਰ 2022 ਵਿਚ ਦਰਜ ਕੀਤੀ ਗਈ ਸੰਖਿਆ ਦਾ ਛੇਵਾਂ ਹਿੱਸਾ ਸੀ। ਇਸੇ ਤਰ੍ਹਾਂ, ਹਰਿਆਣਾ ਵਿਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਪਿਛਲੇ ਸਾਲ ਦੀ ਗਿਣਤੀ ਦਾ....