ਮੁੱਖ ਮੰਤਰੀ ਨੇ ਇਸ ਝੂਠ ਦੇ ਨਾਲ ਇਹ ਵੀ ਝੂਠ ਬੋਲਿਆ ਕਿ ਸਰਦਾਰ ਬਾਦਲ ਨੇ ਹਰਿਆਣਾ ਵਿਚ ਆਪਣੇ ਖੇਤਾਂ ਲਈ ਛੋਟੀ ਨਹਿਰ ਬਣਵਾਉਣ ਵਾਸਤੇ ਬੀ ਐਮ ਐਲ ਨੂੰ ਉੱਚਾ ਚੁੱਕਣ ਦਾ ਸਮਝੌਤਾ ਕੀਤਾ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਆਪਣੇ ਦਾਅਵੇ ਮੁਤਾਬਕ ਉਹ ਪੱਤਰ ਵਿਖਾਉਣਗੇ ਜਿਹੜੇ ਉਹਨਾਂ ਮੁਤਾਬਕ ਐਮਰਜੰਸੀ ਵੇਲੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਜੇਲ੍ਹ ਵਿਚ ਹੁੰਦਿਆਂ ਸਤਲੁਜ ਯਮੁਨਾ ਲਿੰਕ ਨਹਿਰ....
ਪੰਜਾਬ
ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਚੰਡੀਗੜ੍ਹ, 2 ਨਵੰਬਰ : ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ....
ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ....
ਸੁਨਾਮ ਉਧਮ ਸਿੰਘ ਵਾਲਾ, 2 ਨਵੰਬਰ : ਸਥਾਨਕ ਸ਼ਹਿਰ ਦੇ 6 ਵਿਅਕਤੀ ਜਿਨਾਂ ਵਿੱਚ ਇੱਕ ਚਾਰ ਸਾਲ ਦਾ ਬੱਚਾ ਵੀ ਸੀ ਮਲੇਰਕੋਟਲੇ ਤੋਂ ਵਾਪਸ ਸੁਨਾਮ ਵੱਲ ਨੂੰ ਆ ਰਹੇ ਸੀ ਤਾਂ ਸੁਨਾਮ ਮਹਿਲਾ ਰੋਡ ਤੇ ਟਰਾਲੇ ਦੇ ਨਾਲ ਕਾਰ ਐਕਸੀਡੈਂਟ ਦੇ ਚਲਦੇ 6 ਵਿਅਕਤੀਆਂ ਦੀ ਮੌਤ ਹੋ ਗਈ ਜਿਨਾਂ ਨੂੰ ਵੈਲਡਿੰਗ ਮਸ਼ੀਨ ਨਾਲ ਲੋਹਾ ਕੱਟ ਕੇ ਬਾਹਰ ਕੱਢਿਆ ਗਿਆ, ਇਸ ਮੌਕੇ ਤੇ ਥਾਣਾ ਛਾਜਲੀ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮਹਿਲਾ ਸੁਨਾਮ ਰੋਡ ਤੇ ਟਰਾਲਿਆਂ ਦੀ ਕਾਰ ਨਾਲ ਐਕਸੀਡੈਂਟ ਦੇ ਚਲਦੇ ਇੱਕ ਬੱਚੇ ਸਣੇ 6....
ਚੰਡੀਗੜ੍ਹ, 1 ਨਵੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਇਕਪਾਸੜ ਮਹਾਂ ਬਹਿਸ ਜੋ 1 ਨਵੰਬਰ, 2023 ਨੂੰ ਹੋਈ, ਬਾਰੇ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਟਿੱਪਣੀ ਕੀਤੀ, "ਅੱਜ ਦੀ ਕਥਿਤ ਬਹਿਸ ਨੂੰ ਸਿਰਫ ਇੱਕ ਸ਼ਾਨਦਾਰ ਤਮਾਸ਼ਾ ਦੱਸਿਆ ਜਾ ਸਕਦਾ ਹੈ। ਇਹ ਦਾਅਵਾ ਕਿ ਇਹ ਸਮਾਗਮ ਪੰਜਾਬ ਦੀ ਆਵਾਜ਼ ਨੂੰ ਦਰਸਾਉਂਦਾ ਹੈ, ਹੈਰਾਨ ਕਰਨ....
ਐਸਵਾਈਐਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਪੰਜਾਬ ਨਾਲ ਧੋਖਾ ਕੀਤਾ ਹੈ : ਸੁਨੀਲ ਜਾਖੜ ਕੋਈ ਪੰਜਾਬੀ ਨਹੀਂ ਬੋਲ ਰਿਹਾ ਸੀ ਸਗੋਂ ਹੰਕਾਰ ਗ੍ਰਸਤ, ਕੁੰਠਿਤ ਮੁੱਖ ਮੰਤਰੀ ਬੋਲ ਰਿਹਾ ਸੀ : ਜਾਖੜ ਚੰਡੀਗੜ੍ਹ, 1 ਨਵੰਬਰ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਹੀ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਅੱਜ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਖੌਲ ਉਡਾਇਆ ਹੈ ਜਿਸ ਲਈ ਪੰਜਾਬੀ ਕਦੇ ਵੀ ਉਨ੍ਹਾਂ ਨੂੰ ਮਾਫ ਨਹੀਂ ਕਰਣਗੇ। ਜਾਖੜ ਨੇ ਕਿਹਾ ਕਿ....
ਚੰਡੀਗੜ੍ਹ, 1 ਨਵੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ 3 ਨਵੰਬਰ ਨੂੰ ਸੁਣਵਾਈ ਹੋਣੀ ਹੈ। ਦੱਸ ਦਈਏ ਕਿ ਜਿਹੜੇ ਵਿੱਤੀ ਬਿੱਲਾਂ ਨੂੰ ਹੁਣ ਰਾਜਪਾਲ ਨੇ ਮਨਜ਼ੂਰੀ ਦਿੱਤੀ ਹੈ ਉਹਨਾਂ ਵਿਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ....
ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ ਸੂਬੇ ਵਿਰੁੱਧ ਘਿਨਾਉਣਾ ਮਨਸੂਬਾ ਘੜਨ ਲਈ ਸਿਆਸੀ ਨੇਤਾਵਾਂ ਨੇ ਪਾਰਟੀ ਪੱਧਰ ਤੋਂ ਉਪਰ ਉਠ ਕੇ ਆਪਸ ਵਿੱਚ ਗੰਢਤੁੱਪ ਕੀਤੀ ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ....
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ....
ਨੂਰਪੁਰ ਬੇਦੀ, 31 ਅਕਤੂਬਰ : ਨੂਰਪੁਰ ਬੇਦੀ ਦੇ ਨੇੜਲੇ ਪਿੰਡ ਕਰਤਾਰਪੁਰ ਵਿੱਚ ਗੋਲੀਮਾਰ ਕੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਹਿਲਾ ਬਲਾਕ ਕਾਂਗਰਸ ਦੀ ਸੰਮਤੀ ਮੈਂਬਰ ਭੋਲੀ ਦੇਵੀ ਦੇ ਪਤੀ ਕਰਮ ਚੰਦ ਤੇ ਭਰਜਾਈ ਗੀਤਾ ਦੇਵੀ ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ....
ਚੰਡੀਗੜ੍ਹ, 30 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ 1 ਨਵੰਬਰ ਦੀ ਤਜਵੀਜ਼ਸ਼ੁਦਾ ਬਹਿਸ ਲਈ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਏਜੰਡਾ ਤੈਅ ਕਰਨ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਜਾਵੇ ਤੇ ਪਾਰਟੀ ਨੇ ਕਿਹਾ ਕਿ ਇਹ ਬਹਿਸ ਸਿਰਫ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਮਾਮਲੇ ਤੱਕ ਸੀਮਤ ਰੱਖੀ ਜਾਵੇ ਤਾਂ ਜੋ ਪੰਜਾਬ ਆਪਣੇ ਦਰਿਆਈ ਪਾਣੀਆਂ ਦੀ ਲੁੱਟ ਰੋਕਣ ਵਾਸਤੇ ਇਕਜੁੱਟ ਫਰੰਟ ਪੇਸ਼ ਕਰ ਸਕੇ। ਇਥੇ ਇਕ ਪ੍ਰੈਸ....
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ
‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ ਚੰਡੀਗੜ੍ਹ, 30 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ....
ਮੁੱਖ ਮੰਤਰੀ ਬਹਿਸ ਲਈ ਪਹਿਲੇ ਦਿਨ ਤੋਂ ਹੀ ਆਪਣਾ ਏਜੰਡਾ ਸਪੱਸ਼ਟ ਕਰ ਚੁੱਕੇ ਹਨ 1966 ਤੋਂ ਪਾਣੀ, ਵਿੱਤ ਤੇ ਨਸ਼ਿਆਂ ਸਮੇਤ ਸਾਰੇ ਮਸਲੇ ਬਹਿਸ ਦਾ ਹਿੱਸਾ ਬਣਨਗੇ ਐਸ.ਵਾਈ.ਐਲ. ਦੀ ਉਸਾਰੀ ਨਾ ਹੋਣ ਦੇਣ ਲਈ ਆਪਣਾ ਪੱਖ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਭਗਵੰਤ ਮਾਨ ਸਰਕਾਰ ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’....
1 ਨਵੰਬਰ ਪੰਜਾਬ ਦਾ ਦਿਨ ਹੈ, ਪੰਜਾਬ ਦੇ ਸਾਰੇ ਮੁੱਦਿਆਂ ਤੇ ਵਿਸਥਾਰਪੂਰਵਕ ਅਤੇ ਡੂੰਘੀ ਚਰਚਾ ਹੋਵੇਗੀ : ਮੁੱਖ ਮੰਤਰੀ ਮਾਨ
ਆਪ ਪਾਰਟੀ ਦੇ ਅਧਿਕਾਰਤ ਹੈਂਡਲ ਤੋਂ 1 ਨਵੰਬਰ ਦੀ ਬਹਿਸ ਦਾ ਟੀਣਰ ਜਾਰੀ ਚੰਡੀਗੜ੍ਹ, 29 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ 1 ਨਵੰਬਰ ਨੂੰ ਹੋਣ ਵਾਲੀ ਬਹਿਸ ਆਪ ਪਾਰਟੀ ਕਾਫੀ ਜਿਆਦਾ ਬੇਸਬਰੀ ਨਾਲ ਉਡੀਕ ਕਰਦੀ ਦਿਖਾਈ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਹੋਏ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਨਵੰਬਰ ਪੰਜਾਬ ਦਾ ਦਿਨ ਹੈ, ਇਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ ਤੇ ਵਿਸਥਾਰਪੂਰਵਕ ਅਤੇ ਡੂੰਘੀ ਚਰਚਾ ਹੋਵੇਗੀ। ਮੁੱਖ....
ਤਰਨਤਾਰਨ, 29 ਅਕਤੂਬਰ : ਬੀਤੀ ਰਾਤ ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਮੋਹਨਪੁਰ ਨੇੜੇ ਸੜਕ 'ਤੇ ਖੜ੍ਹੀ ਇਕ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਛੋਟੇ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ....