ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ, 4 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋਵੇਗਾ ਜਿਸ ਨਾਲ ਇਹ ਯਕੀਨੀ....
ਪੰਜਾਬ
ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਚੰਡੀਗੜ੍ਹ, 4 ਅਕਤੂਬਰ : ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ....
ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਪੁਖਤਾ ਬਣਾਉਣ ਦਾ ਭਰੋਸਾ ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨਾ ਪਹੁੰਚਿਆ ਚਮਕੌਰ ਸਾਹਿਬ, 3 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ....
ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨੂੰ ਦਿਹਾਤੀ ਵਿਕਾਸ ਫੰਡ ਦੇ ਬਕਾਏ ਨੂੰ ਜਾਰੀ ਕਰਵਾਉਣ ਲਈ ਮਨਾਉਣ : ਮੁੱਖ ਮੰਤਰੀ ਮਾਨ ਚੰਡੀਗੜ੍ਹ, 3 ਅਕਤੂਬਰ : ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਿਛਲੇ 18 ਮਹੀਨਿਆਂ ਦੌਰਾਨ ਸੂਬਾ ਸਰਕਾਰ ਵੱਲੋਂ ਖਰਚੇ ਗਏ ਇਕ-ਇਕ ਪੈਸੇ ਦਾ ਮੁਕੰਮਲ ਵੇਰਵਾ ਸੌਂਪਿਆ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਨੇ....
ਜਲੰਧਰ, 2 ਅਕਤੂਬਰ : ਜਲੰਧਰ ਵਿੱਚ ਮਕਸੂਦਾ ਇੱਕ ਅਜਿਹੀ ਘਟਨਾ ਵਾਪਰੀ ਹੈ, ਜਿਸ ਨੇ ਸਾਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਬੀਤੀ ਰਾਤ ਲਾਪਤਾ ਹੋਈਆਂ ਤਿੰਨ ਭੈਣਾਂ ਦੀਆਂ ਅੱਜ ਲਾਸ਼ਾਂ ਅੱਜ ਇੱਕ ਟਰੰਕ ਵਿੱਚੋਂ ਬਰਾਮਦ ਕੀਤੀਆਂ ਗਈਆਂ। ਇਹ ਤਿੰਨੋ ਭੈਣਾਂ ਨਾਬਾਲਗ ਸਨ ਜਿਹਨਾਂ ਦੀ ਉਮਰ 4 ਤੋਂ 9 ਸਾਲ ਵਿਚਾਲੇ ਦੱਸੀ ਜਾ ਰਹੀ ਹੈ। ਇਹ ਘਟਨਾ ਕਾਨਪੁਰ ਦੀ ਹੈ ਜੋ ਪਠਾਨਕੋਟ ਰੋਡ 'ਤੇ ਮਕਸੂਦਾ ਨੇੜੇ ਪੈਂਦਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ....
ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੇ ਵਿਵਹਾਰ ਵਿੱਚ ਬਦਲਾਅ ਲਿਆਵਾਂਗੇ: ਜਿੰਪਾ 23 ਸਫਾਈ ਸੇਵਕਾਂ ਅਤੇ 23 ਸਕੂਲਾਂ ਨੂੰ ਵੀ ‘ਸਵੱਛ ਭਾਰਤ ਦਿਵਸ’ ਮੌਕੇ ਕੀਤਾ ਸਨਮਾਨਿਤ ਚੰਡੀਗੜ੍ਹ, 2 ਅਕਤੂਬਰ : ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ....
ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼ ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ 650 ਤੋਂ ਵੱਧ ਆਮ ਆਦਮੀ ਕਲੀਨਿਕ ਕਰ....
ਅੰਮ੍ਰਿਤਸਰ, 01 ਅਕਤੂਬਰ : ਸਥਾਨਕ ਸ਼ਹਿਰ ਦੇ ਛੇਹਰਟਾ ‘ਚ ਸਥਿਤ ਸ੍ਰੀ ਬਾਲਾ ਜੀ ਧਾਮ ਦੀ ਗੋਲਕ ਵਿੱਚੋਂ ਇੱਕ ਸੌ ਦੇ ਪਾਕਿਸਤਾਨੀ ਨੋਟ ਮਿਲਿਆ ਹੈ, ਜਿਸ ਤੇ iਲ਼ਖ ਕੇ ਮੰਦਰ ਦੇ ਪੁਜਾਰੀ ਤੋਂ 5 ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਛੇਹਰਟਾ ਦੇ ਘੰਨੂਪੁਰ ਕਾਲੇ ਰੋਡ ਦੇ ਬਣੇ ਮੰਦਰ ਸ੍ਰੀ ਬਾਲਾ ਜੀ ਧਾਮ ਦੇ ਮੁੱਖ ਸੰਚਾਲਕ ਸ੍ਰੀਸ੍ਰੀ 1008 ਮਹਾਮੰਡਲੇਸ਼ਵਰ ਅਸਨੀਲ ਮਹਾਰਾਜ ਤੋਂ ਪਾਕਿਸਤਾਨ ਦੇ 100 ਦੇ ਨੋਟ ਤੇ iਲ਼ਖ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ....
ਰਾਜਪੁਰਾ ਵਿੱਚ ਬਣ ਰਹੇ ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਰੱਖਿਆ ਨੀਂਹ ਪੱਥਰ ਰਾਜਪੁਰਾ, 1 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਫ਼ਸਲੀ ਵਿਭਿੰਨਤਾ ਲਈ ਨਵੇਂ ਰਾਹ....
ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ : ਮੀਤ ਹੇਅਰ ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ....
ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡ ਦੀ ਅੰਬੈਸਡਰ ਮਾਰੀਸਾ ਗੈਰਾਰਡਸ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 30 ਸਤੰਬਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡ ਦੀ ਅੰਬੈਸਡਰ ਮਾਰੀਸਾ ਗੈਰਾਰਡਸ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ, 30 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ....
ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਣ ਦਾ ਭਰੋਸਾ ਚੰਡੀਗੜ੍ਹ, 29 ਸਤੰਬਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ....
ਮੋਹਾਲੀ, 29 ਸਤੰਬਰ : ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਕਪਤਾਨ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਅਤੇ ਮਾਣਯੋਗ ਡੀ.ਜੀ.ਪੀ ਸਾਹਿਬ ਦੀਆ ਹਦਾਇਤਾ ਮੁਤਾਬਿਕ ਬਿਨ੍ਹਾ ਲਾਈਸੰਸ ਚੱਲ ਰਹੀਆ ਫਰਜੀ ਇੰਮੀਗ੍ਰੇਸ਼ਨ ਏਜੰਸੀਆਫ਼ਟਰੈਵਲ ਏਜੰਟਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ....
ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ ਸੂਬਾ ਸਰਕਾਰ ਦੀਆਂ....