ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ 2022, ਅਧੀਨ ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸ. ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਅੰਡਰ-17 ਵਰਗ ਦੇ ਲੜਕੇ/ਲੜਕੀਆਂ ਨੇ ਹੈਂਡਬਾਲ, ਸਾਫਟਬਾਲ ਅਤੇ ਜੂਡੋ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਏ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ....
ਖੇਡਾਂ ਦੀ ਦੁਨੀਆਂ
ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ BCCI ਤੋਂ ਡਿਸਚਾਰਜ ਹੋਣ ਤੋਂ ਬਾਅਦ ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਜਾ ਰਹੇ ਹਨ। ਕੈਬ ਚੋਣਾਂ ਇਸ ਮਹੀਨੇ ਦੀ 31 ਤਰੀਕ ਨੂੰ ਹੋਣੀਆਂ ਹਨ, ਜਿਸ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 22 ਅਕਤੂਬਰ ਹੈ। ਮਹੱਤਵਪੂਰਨ ਗੱਲ ਇਹ ਹੈ ਕਿ 2015 ਵਿੱਚ ਜਗਮੋਹਨ ਡਾਲਮੀਆ ਦੀ ਮੌਤ ਤੋਂ ਬਾਅਦ, ਸੌਰਵ ਗਾਂਗੁਲੀ ਨੇ CAB ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ, ਹਾਲਾਂਕਿ ਉਨ੍ਹਾਂ ਨੇ 2019 ਵਿੱਚ BCCI....
ਦਿੱਲੀ : ਸਾਡੇ ਦੇਸ਼ ਦੀਆਂ ਧੀਆਂ ਨੇ ਮਹਿਲਾ ਏਸ਼ੀਆ ਕੱਪ 2022 ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਕ੍ਰਿਕਟ ਨੇ ਟੀਮ ਫਾਈਨਲ ਮੈਚ ਵਿੱਚ ਸ਼੍ਰੀਲੰਕਾ ਦੀ ਟੀਮ ਹਰਾ ਕੇ ਖਿਤਾਬ ਨੂੰ ਆਪਣੇ ਨਾਮ ਕਰ ਲਿਆ। ਭਾਰਤ ਦੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਮ੍ਰਿਤੀ ਮੰਧਾਨਾ (51 ਨੌਟਆਊਟ) ਦੇ ਧਮਾਖਾਖੇਜ਼ ਹਾਫ ਸੈਂਚੁਰੀ ਦੀ ਬਦੌਲਤ ਸ਼੍ਰੀਲੰਕਾ ਨੂੰ ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ ਵਿੱਚ ਸ਼ਨੀਵਾਰ ਨੂੰ 8 ਵਿਕਟਾਂ ਨਾਲ ਮਾਤ ਦਿੱਤੀ। ਸ਼੍ਰੀਲੰਕਾ ਨੇ ਭਾਰਤ ਨੂੰ 2 ਓਵਰ ਵਿੱਚ 66....
ਬਰਨਾਲਾ : ਬਰਨਾਲਾ ਦੇ ਐਸ.ਡੀ.ਕਾਲਜ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਖੇਡਾ ਪੰਜਾਬ ਦੀਆ ਅਧੀਨ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ, ਇਸ ਮੌਕੇ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਦੇ ਮੈਚ ਖੇਡੇ ਜਾਣਗੇ, ਕੈਬਨਿਟ ਮੰਤਰੀ ਸ. ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਖੇੜਾ ਵਤਨ ਪੰਜਾਬ ਦੀਆ' ਤਹਿਤ ਅੱਜ ਤੋਂ ਬਰਨਾਲਾ ਵਿਖੇ ਰਾਜ ਪੱਧਰੀ ਮੈਚ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਚਾਂ....
ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, ਅੰਡਰ-14 ਵਰਗ 'ਚ 1244 ਖਿਡਾਰੀਆਂ ਨੇ ਲਿਆ ਹਿੱਸਾ ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਅੰਡਰ-14 ਵਰਗ ਵਿੱਚ ਕੁੱਲ 1244 ਖਿਡਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚ 635 ਲੜਕੇ ਅਤੇ 609 ਲੜਕੀਆਂ ਸ਼ਾਮਲ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਵੱਖ-ਵੱਖ 9 ਜ਼ਿਲ੍ਹਿਆਂ ਵਿੱਚ ਰਾਜ....
ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ ਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਅਜੀਤਾ ਵੀ ਮੌਜੂਦ ਸਨ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ....
ਚੰਡੀਗੜ੍ਹ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (ਬੀ ਸੀ ਸੀ ਆਈ) ਨੂੰ ਆਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ ਸੀ ਬੀ ਆਈ ਜਾਂਚ ਕਰਵਾਈ ਜਾਵੇ। ਬੀ ਸੀ ਸੀ ਆਈ ਦੇ ਪ੍ਰਧਾਨ ਸ੍ਰੀ ਸੌਰਵ ਗਾਂਗੁਲੀ ਤੇ ਸਕੱਤਰ ਸ੍ਰੀ ਜੈ ਸ਼ਾਹ ਨੂੰ ਲਿਖੇ ਵੱਖੋ ਵੱਖ ਪੱਤਰਾਂ ਵਿਚ ਸਾਬਕਾ ਮੰਤਰੀ ਨੇ....
ਚੰਡੀਗੜ੍ਹ : ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ....
ਨਵੀਂ ਦਿੱਲੀ : ਗੁੱਟ ਦੇ ਗੇਂਦਬਾਜ਼ ਕੁਲਦੀਪ ਯਾਦਵ (18 ਦੌੜਾਂ ਦੇ ਕੇ ਚਾਰ ਵਿਕਟਾਂ) ਦੀ ਬਿਹਤਰੀਨ ਫਿਰਕੀ ਨਾਲ ਭਾਰਤੀ ਟੀਮ ਨੇ ਮੰਗਲਵਾਰ ਨੂੰ ਇੱਥੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡੇ ਗਏ ਤੀਜੇ ਤੇ ਆਖ਼ਰੀ ਵਨ ਡੇ ਮੈਚ ਵਿਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਰੈਗੂਲਰ ਕਪਤਾਨ ਰੋਹਿਤ ਸ਼ਰਮਾ ਤੇ ਸਟਾਰ ਖਿਡਾਰੀਆਂ ਤੋਂ ਬਿਨਾਂ ਇਸ ਸੀਰੀਜ਼ ਵਿਚ ਖੇਡਣ ਉਤਰੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਵਨ ਡੇ ਫਾਰਮੈਟ....
ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ, 01 ਨਵੰਬਰ ਨੂੰ ‘ਪੰਜਾਬ ਦਿਵਸ’ ਮੌਕੇ ਲੁਧਿਆਣਾ ਵਿਖੇ ਵੱਡੇ ਪੱਧਰ ‘ਤੇ ਸਮਾਪਤੀ ਸਮਾਗਮ ਹੋਵੇਗਾ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ| ‘ਖੇਡਾਂ ਵਤਨ ਪੰਜਾਬ ਦੀਆਂ....
ਨਵੀਂ ਦਿੱਲੀ : ਦਿੱਲੀ 'ਚ ਲਗਾਤਾਰ ਹੋ ਰਹੀ ਬਾਰਿਸ਼ ਵਿਚਾਲੇ ਭਾਰਤੀ ਟੀਮ ਮੰਗਲਵਾਰ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਵਨ ਡੇ ਜਿੱਤਣ ਉਤਰੇਗੀ। ਮੰਗਲਵਾਰ ਨੂੰ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਹਿਲੇ ਮੈਚ ਵਿਚ ਥੋੜ੍ਹੇ ਫ਼ਰਕ ਨਾਲ ਹਾਰ ਤੋਂ ਬਾਅਦ ਭਾਰਤ ਦੀ ਦੂਜੇ ਦਰਜੇ ਦੀ ਟੀਮ ਨੇ ਦੂਜੇ ਵਨ ਡੇ ਵਿਚ ਸੱਤ ਵਿਕਟਾਂ ਨਾਲ ਜਿੱਤ ਦਰਜ ਕਰ ਕੇ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕੀਤੀ। ਇਕ ਵਾਰ ਮੁੜ ਭਾਰਤੀ ਪ੍ਰਸ਼ੰਸਕ ਸ਼੍ਰੇਅਸ ਅਈਅਰ ਤੇ ਇਸ਼ਾਨ ਕਿਸ਼ਨ ਦੀ ਬਿਹਤਰੀਨ ਬੱਲੇਬਾਜ਼ੀ ਦਾ ਨਮੂਨਾ ਦੇਖਣਾ....
ਦਿੱਲੀ : ਸਤੰਬਰ ‘ਚ ਆਪਣੀ ਬੱਲੇਬਾਜ਼ੀ ਵਿੱਚ ਦਬਦਬਾ ਰੱਖਣ ਵਾਲੀ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ “ਆਈ.ਸੀ.ਸੀ. ਪਲੇਅਰ ਆਫ ਦਿ ਮੰਥ” ਦਾ ਪੁਰਸਕਾਰ ਜਿੱਤਿਆ ਹੈ। ਪੁਰਸ਼ ਵਰਗ ਵਿੱਚ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਭਾਰਤ ਦੇ ਅਕਸ਼ਰ ਪਟੇਲ ਅਤੇ ਆਸਟਰੇਲੀਆ ਦੇ ਕੈਮਰੂਨ ਗ੍ਰੀਨ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ, ਜਦਕਿ ਮਹਿਲਾ ਵਰਗ ਵਿੱਚ ਹਰਮਨਪ੍ਰੀਤ ਕੌਰ ਦੇ ਨਾਲ ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਬੰਗਲਾਦੇਸ਼ ਦੀ ਕਪਤਾਨ ਨਿਗਾਰ ਸੁਲਤਾਨਾ ਵੀ ਦੌੜ....
ਰਾਂਚੀ : ਸ਼੍ਰੇਅਸ ਅਈਅਰ (ਅਜੇਤੂ 113) ਦੇ ਸ਼ਾਨਦਾਰ ਸੈਂਕੜੇ ਤੇ ਇਸ਼ਾਨ ਕਿਸ਼ਨ (93) ਦੀ ਧਮਾਕੇਦਾਰ ਪਾਰੀ ਦੇ ਦਮ ’ਤੇ ਭਾਰਤ ਨੇ ਦੱਖਣੀ ਅਫਰੀਕਾ ਖ਼ਿਲਾਫ਼ ਇੱਥੇ ਦੂਜੇ ਵਨ ਡੇ ਮੈਚ ਵਿਚ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ ਕੇ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਵਿਚ 1-1 ਨਾਲ ਬਰਾਬਰੀ ਹਾਸਲ ਕਰ ਲਈ। ਰੀਜਾ ਹੈਂਡਰਿਕਸ ਤੇ ਏਡੇਨ ਮਾਰਕਰੈਮ ਦੀ ਬੱਲੇਬਾਜ਼ੀ ਦੀ ਬਦੌਲਤ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ਵਿਚ ਸੱਤ ਵਿਕਟਾਂ ’ਤੇ 278 ਦੌੜਾਂ ਦਾ ਸਨਮਾਨਜਨਕ ਸਕੋਰ ਖੜ੍ਹਾ....
ਚੰਡੀਗੜ੍ਹ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿੱਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ ਉੱਤੇ ਉਭਾਰਿਆ ਹੈ।ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। ਖੇਡ ਮੰਤਰੀ....
ਅਹਿਮਦਾਬਾਦ : ਰਾਸ਼ਟਰਮੰਡਲ ਖੇਡਾਂ ਦੇ ਕਾਂਸੀ ਤਮਗਾ ਜੇਤੂ ਵਿਜੇ ਕੁਮਾਰ ਯਾਦਵ ਨੇ ਗੁਜਰਾਤ ਵਿੱਚ ਹੋਈਆਂ 36ਵੀਂਆਂ ਰਾਸ਼ਟਰੀ ਖੇਡਾਂ ਵਿੱਚ ਜੂਡੋ ਵਿੱਚ ਅੰਡਰ-60 ਕਿਲੋਗ੍ਰਾਮ ਵਰਗ ਵਿੱਚ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਸਾਬਿਰਾ ਹੈਰਿਸ ਨੇ ਸ਼ੂਟਿੰਗ ’ਚ ਮਹਿਲਾ ਟਰੈਪ ਮੁਕਾਬਲੇ ’ਚ ਸਿਲਵਰ ਮੈਡਲ ਜਿੱਤਿਆ ਹੈ। ਉੱਤਰ ਪ੍ਰਦੇਸ਼ ਨੇ ਇੰਨ੍ਹਾਂ ਖੇਡਾਂ ਵਿੱਚ ਹੁਣ ਤੱਕ ਕੁੱਲ 45 ਤਮਗੇ ਜਿੱਤੇ ਹਨ, ਜਿੰਨ੍ਹਾਂ ਵਿੱਚ 19 ਸੋਨ, 14 ਚਾਂਦੀ ਅਤੇ 12 ਕਾਂਸੀ ਦੇ ਹਨ। ਵਿਜੇ ਨੇ ਪੁਰਸ਼ਾਂ ਦੇ....