ਲੇਖ / ਵਾਰਤਕ

Punjab Image
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਤੀਜੀ ਵਾਰ ਡਬਲ ਇੰਜਣ ਸਰਕਾਰ ਬਣਾਈ

ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਕਾਂਟੇ ਦੀ ਟੱਕਰ ਵਿੱਚ ਭਾਰਤੀ ਜਨਤਾ ਪਾਰਟੀ ਚੋਣ ਜਿੱਤ ਗਈ ਹੈ। ਗਿਣਤੀ ਸ਼ੁਰੂ ਹੋਣ ਤੋਂ ਸਵੇਰੇ 9.30 ਵਜੇ ਤੱਕ ਕਾਂਗਰਸ ਪਾਰਟੀ ਦੇ ਪੱਖ ਵਿੱਚ ਝੁਕਾਆ ਆ ਰਹੇ ਸਨ ਪ੍ਰੰਤੂ 9.40 ਮਿੰਟ ਝੁਕਾਆ ਬਦਲ ਕੇ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਆਉਣੇ ਸ਼ੁਰੂ ਹੋ ਗਏ ਜੋ ਅਖ਼ੀਰ ਤੱਕ ਭਾਰਤੀ ਜਨਤਾ ਦੇ ਹੱਕ ਵਿੱਚ ਬਰਕਰਾਰ ਰਹੇ। ਲੋਕ ਸਭਾ ਦੀ ਚੋਣ ਦੀ ਤਰ੍ਹਾਂ ਇਸ ਵਾਰ ਪ੍ਰਧਾਨ ਮੰਤਰੀ ਨਰਿ

ਡਾ.ਹਰਕੇਸ਼ ਸਿੰਘ ਸਿੱਧੂ ਦੀ ਜੀਵਨਂੀ ‘ਸਰਪੰਚ ਤੋਂ ਡੀ.ਸੀ.ਤੱਕ’ ਨੌਜਵਾਨਾ ਲਈ ਪ੍ਰੇਰਨਾਸ੍ਰੋਤ

 ਪੰਜਾਬੀ ਵਿੱਚ ਜੀਵਨੀ ਸਾਹਿਤ ਵੱਡੀ ਮਾਤਰਾ ਵਿੱਚ ਲਿਖਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਜੀਵਨੀਆਂ ਪੰਜਾਬੀ ਦੇ ਸਾਹਿਤਕਾਰਾਂ ਦੀਆਂ ਹਨ। ਹਰ ਵਿਅਕਤੀ ਇਹ ਸੋਚਦਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਵੱਡੇ ਮਾਅਰਕੇ ਮਾਰੇ ਹਨ। ਉਨ੍ਹਾਂ ਜ਼ਰੂਰ ਵੱਡੇ ਮਾਅਰਕੇ ਮਾਰੇ ਹੋਣਗੇ ਪ੍ਰੰਤੂ ਵੇਖਣ ਵਾਲੀ  ਗੱਲ ਇਹ ਹੁੰਦੀ ਹੈ ਕਿ ਉਨ੍ਹਾਂ ਦੀ ਜੀਵਨੀ ਤੋਂ ਸਮਾਜ ਨੂੰ ਕੋਈ ਪ੍ਰੇਰਨਾ ਵੀ ਮਿਲਦੀ ਹੈ, ਜਿਸ ਨਾਲ ਆਉਣ ਵਾਲੀ ਪੀੜ੍ਹੀ ਕੁਝ ਸਾਰਥਿਕ ਗ੍ਰਹਿਣ ਕਰ ਸਕੇ। ਮੈਂ ਬਹ

ਸਫ਼ਲ ਪ੍ਰਬੰਧਕ ਤੇ ਵਿਦਿਅਕ ਮਾਹਰ :ਮਰਹੂਮ ਉਪ ਕੁਲਪਤੀ ਡਾ.ਜੋਗਿੰਦਰ ਸਿੰਘ ਪੁਆਰ

ਜੋਗਿੰਦਰ ਸਿੰਘ ਪੁਆਰ ਮਾਹਿਰ ਭਾਸ਼ਾ ਵਿਗਿਆਨੀ ਸੀ। ਉਸ ਦਾ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਬਾਰੇ ਆਪਣਾ ਸਥਾਪਤ ਕੀਤਾ ਹੋਇਆ ਦ੍ਰਿਸ਼ਟੀਕੋਣ ਸੀ। ਉਸਦੀ ਜ਼ਿੰਦਗੀ ਜਦੋਜਹਿਦ ਵਾਲੀ ਸੀ। ਉਪ ਕੁਲ ਪਤੀ ਬਣਨਾਂ ਉਸ ਦਾ ਨਿਸ਼ਾਨਾ ਸੀ, ਜਿਸਦੀ ਪ੍ਰਾਪਤੀ ਦਾ ਬਿਖੜਾ ਪੈਂਡਾ ਇਸ ਪ੍ਰਕਾਰ ਸੀ ‘‘ਆਹ ਜਿਹੜਾ ਝੋਲਾ ਜਿਹਾ ਚੁੱਕੀ ਫਿਰਦੈਂ, ਇਸ ਨੇ ਇਨਕਲਾਬ ਨਹੀਂ ਲਿਆਉਣਾ ਜੁਗਿੰਦਰ ਸਿਆਂ। ਇਨਕਲਾਬ ਲਿਆਉਣ ਲਈ ਤੁਹਾਡੇ ਵਰਗੇ ਯੂਨੀਵਰਸਿਟੀਆਂ ਦੇ ਪ੍ਰੋਫ਼ੈਸਰਾਂ, ਕਾਲਜਾਂ ਅਤੇ ਸਕੂਲਾਂ ਦੇ ਅ

Punjab Image
‘ਪੰਥ ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ : ਗੁਰਚਰਨ ਸਿੰਘ ਟੌਹੜਾ

ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫ਼ਾਨੀ ਸੰਸਾਰ ਤੋਂ ਰੁਖਸਤ ਹੋਇਆਂ ਨੂੰ ਸਿਰਫ 20 ਸਾਲ ਹੋ ਗਏ ਹਨ। ਪ੍ਰੰਤੂ ਪੰਥਕ ਸੋਚ ਦੇ ਨਿਘਾਰ ਤੋਂ ਇਉਂ ਮਹਿਸੂਸ ਹੁੰਦਾ ਹੈ ਜਿਵੇਂ ਸਦੀਆਂ ਬੀਤ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਿੱਖ/ ਪੰਥਕ ਲੀਡਰਸ਼ਿਪ ਦਾ ਖਲਾਅ ਪੈਦਾ ਹੋ ਗਿਆ ਹੈ। ਪੰਥਕ ਸੋਚ ਵਾਲੀ ਲੀਡਰਸ਼ਿਪ ਗਾਇਬ ਹੀ ਹੋ ਗਈ ਜਾਂ ਸਿਆਸੀ ਤਾਕਤ ਦੇ ਨਸ਼ੇ ਵਿੱਚ ਘੂਕ ਸੁੱਤੀ ਪਈ ਹੈ। ਸਿੱਖ ਜਗਤ ਅਤੇ ਸ਼੍ਰੋਮਣੀ ਅਕਾਲੀ ਦਲ ਗਹਿਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਤਾਂ ‘‘ਪ

ਜਗਜੀਤ ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ

ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ ਵਿੱਚ ਔਰਤ ਦੀ ਆਜ਼ਾਦੀ ਦਾ ਵੱਖਰਾ ਹੀ ਰੰਗ-ਢੰਗ ਵੇਖ ਕੇ ਉਹ ਆਪਣੀ ਵਿਰਾਸਤ ਤੇ  ਪਰਵਾਸ ਦੀਆਂ ਔਰਤਾਂ ਦੇ ਮਨ ਦੀ ਸਥਿਤੀ ਨੂੰ ਕਵਿਤਾਵਾਂ ਦਾ ਰੂਪ ਦਿੰਦਾ ਹੈ। ਜੇ ਇਉਂ ਕਹਿ ਲਿਆ ਜਾਵੇ ਕਿ ਔਰਤ ਉਸ ਦੀ ਮਾਨਸ

30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ

ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ ਅਤੇ ਫ਼ੌਜ ਵਿੱਚ ਮਹੱਤਵਪੂਰਨ ਅਹੁਦਿਆਂ ਤੇ ਸੇਵਾ ਕਰਨ ਦਾ ਮਾਣ ਜਾਂਦਾ ਹੈ। ਫ਼ੌਜ ਵਿੱਚ ਸੇਵਾ ਨਿਭਾਉਣੀ ਪੰਜਾਬੀਆਂ/ਸਿੱਖਾਂ ਦਾ ਮਨਭਾਉਂਦਾ ਸ਼ੌਕ ਹੈ। ਦੇਸ਼ ਦੀ ਪ੍ਰਭੁਸਤਾ ਬਰਕਰਾਰ

ਜਿੰਦਾਬਾਦ ਵਿਨੇਸ਼ ਫੋਗਾਟ

ਜਿਹਨਾਂ ਨੇ ਖੇਡਾਂ ਨੂੰ ਆਪਣੇ ਜੀਵਨ ਦਾ ਅੰਗ ਬਣਾਇਆ ਹੈ, ਉਹਨਾਂ ਨੂੰ ਇਹ ਜਾਨਣ ਵਿੱਚ ਮਾਣ ਤੇ ਖੁਸ਼ੀ ਮਹਿਸੂਸ ਹੁੰਦੀ ਹੈ ਕਿ ਭਾਰਤ ਦਾ ਰਾਸ਼ਟਰੀ ਖੇਡ ਦਿਵਸ ਦੇਸ਼ ਦੇ ਮਹਾਨ ਖਿਡਾਰੀ ਧਿਆਨ ਚੰਦ, ਜਿਸ ਨੇ ਭਾਰਤ ਦੀ ਹਾਕੀ ਟੀਮ ਵਿੱਚ ਖੇਡਦਿਆਂ ਸੰਨ 1928, 1932, 1936 ਦੀ ਉਲੰਪਿਕ ਵਿੱਚ ਦੇਸ਼ ਲਈ ਸੋਨਾ ਜਿੱਤਣ ਵਿੱਚ ਮੇਜਰ ਦੀ ਸਨਮਾਨਯੋਗ ਪਦਵੀ ਪ੍ਰਾਪਤ ਕੀਤੀ, ਦੇ ਜਨਮ ਦਿਨ(29ਅਗਸਤ 1905) ਨੂੰ ਰਾਸ਼ਟਰੀ ਖੇਡ ਦਿਵਸ ਦੇ ਤੌਰ ਤੇ ਮਨਾਉਣਾ ਸ਼ੁਰੂ ਕੀਤਾ ਗਿਆ। ਪ੍ਰਾਇਮਰੀ

ਸਾਹਿਤ ਤੇ ਸਮਾਜ ਸੇਵਾ ਦਾ ਸੁਮੇਲ : ਪਰਮਜੀਤ ਸਿੰਘ ਵਿਰਕ

ਸਾਹਿਤਕਾਰਾਂ ਦੇ ਸੁਭਾਅ ਆਮ ਲੋਕਾਂ ਨਾਲੋਂ ਵੱਖਰੀ ਤਰ੍ਹਾਂ ਦੇ ਹੁੰਦੇ ਹਨ। ਉਹ ਬਹੁਤ ਹੀ ਸੰਵੇਦਨਸ਼ੀਲ ਹੁੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਉਨ੍ਹਾਂ ਦੇ ਮਨਾਂ ‘ਤੇ ਗਹਿਰਾ ਪ੍ਰਭਾਵ ਪਾਉਂਦੀ ਹੈ। ਫਿਰ ਉਹ ਉਸ ਪ੍ਰਭਾਵ ਨੂੰ ਆਪਣੀਆਂ ਰਚਨਾਵਾਂ ਰਾਹੀਂ ਪ੍ਰਗਟ ਕਰਦੇ ਹਨ। ਸਾਹਿਤ ਦੇ ਵੀ ਕਈ ਰੂਪ ਹੁੰਦੇ ਹਨ, ਸਾਰੇ ਭਾਵਨਾਵਾਂ ਨਾਲ ਜੁੜੇ ਹੁੰਦੇ ਹਨ। ਪ੍ਰੰਤੂ ਇਨ੍ਹਾਂ ਸਾਰੇ ਰੂਪਾਂ ਵਿੱਚੋਂ ਕਵਿਤਾ ਕੋਮਲ ਦਿਲਾਂ ਦੇ ਅਹਿਸਾਸਾਂ ਦਾ ਪ੍ਰਤੀਬਿੰਬ ਹੁੰਦੀ ਹੈ। ਪਰਮ

ਗੁੱਡੀ ਫੂਕਣਾ ਪੁਰਾਤਨ ਰਸਮ- ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ

​​​​​​ਵਿਗਿਆਨ ਦੇ ਯੁਗ ਵਿੱਚ ਅੱਜ ਕੱਲ੍ਹ ਕੋਈ ਵੀ ਚਮਕਤਕਾਰ ਵਾਲੀਆਂ ਨਿਰਆਧਾਰ ਗੱਲਾਂ ਨੂੰ ਮੰਨਣ ਲਈ ਤਿਆਰ ਨਹੀਂ ਪ੍ਰੰਤੂ ਬਹੁਤ ਸਾਰੀਆਂ ਪਰੰਪਰਾਵਾਂ ਅਜਿਹੀਆਂ ਪ੍ਰਚਲਿਤ ਹਨ, ਜਿਹੜੀਆਂ ਵਿਗਿਆਨਕ ਤੱਥਾਂ ‘ਤੇ ਅਧਾਰਤ ਨਹੀਂ ਹਨ। ਸਾਡਾ ਸਮਾਜ ਉਨ੍ਹਾਂ ਪਰੰਪਰਾਵਾਂ ‘ਤੇ ਪਹਿਰਾ ਵੀ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਦਾ ਹਿੱਸਾ ਵੀ ਮੰਨ ਰਿਹਾ ਹੈ। ਪਿਛਲੇ ਸਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਆਏ ਸਨ ਪ੍ਰੰਤੂ ਇਸ ਸਾਲ ਸੋਕੇ ਵਰਗੀ ਸਥਿਤੀ ਬਣੀ ਹੋ