ਲੇਖ / ਵਾਰਤਕ

ਮੁਸਕਲਾਂ ਤੋਂ ਨਾ ਘਬਰਾਓ 

ਜ਼ਿੰਦਗੀ ਦਾ ਸਫਰ ਚੁਣੌਤੀਆਂ ਭਰਪੂਰ ਹੁੰਦਾ ਹੈ। ਜ਼ਿੰਦਗੀ ਤੋਂ ਬਹੁਤ ਕੁਝ ਸਿੱਖੋ। ਜ਼ਿੰਦਗੀ ਸਾਨੂੰ ਜੀਵਨ ਜਿਉਣ ਦਾ ਢੰਗ ਸਿਖਾਉਂਦੀ ਹੈ। ਜ਼ਿੰਦਗੀ ਨੂੰ ਵਧੀਆ ਨਿਖਾਰਨ ਲਈ ਇੱਕ ਇੱਛਾ ਰੱਖੋ। ਜੇ ਸਾਡਾ ਟੀਚਾ ਵਧੀਆ ਹੋਵੇਗਾ ਤਾਂ ਅਸੀਂ ਮੰਜ਼ਿਲ ਸਰ ਕਰ ਸਕਦੇ ਹਨ। ਕਈ ਲੋਕ ਸੋਚਦੇ ਹਨ ਕਿ ਮੈਂ ਵੱਡੀ ਗੱਡੀ ਲੈ ਲਈ ਜਾਂ ਮੈਂ ਬਹੁਤ ਜਿਆਦਾ ਜ਼ਮੀਨ ਖਰੀਦ ਲਈ ਜਾਂ ਮੈਂ ਚਾਰ ਪੰਜ ਕੋਠੀਆਂ ਬਣਾ ਲਈਆਂ ਜਾਂ ਮੇਰੀ ਸ਼ਹਿਰ ਵਿੱਚ ਬਹੁਤ ਜਿਆਦਾ ਪ੍ਰਾਪਰਟੀ ਹੈ। ਉਹ ਇਸੇ ਨੂੰ ਆਪ

 ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ


24 ਫ਼ਰਵਰੀ ਦੇ ਅੰਕ ਲਈ ਗਿਆਨੀ ਗੁਰਦਿਤ ਸਿੰਘ ਜਨਮ ਸ਼ਤਾਬਦੀ ‘ਤੇ ਵਿਸ਼ੇਸ਼

ਸਾਦਗੀ ਸੁਹੱਪਣ ਦਾ ਜ਼ਰੂਰੀ ਅੰਗ

ਜ਼ਿੰਦਗੀ ਇਕ ਸੰਘਰਸ ਹੈ। ਕਈ ਵਾਰ ਸਾਨੂੰ ਜ਼ਿੰਦਗੀ ’ਚ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਹੁਣ ਸਾਡੇ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਜ਼ਿੰਦਗੀ ਨੂੰ ਕਿਸ ਤਰ੍ਹਾਂ ਗੁਜ਼ਾਰਦੇ ਹਾਂ। ਜਿੰਨ੍ਹਾਂ ਵੀ ਸਾਡੇ ਕੋਲ ਹੈ, ਸਾਨੂੰ ਉਸੇ ਵਿਚ ਹੀ ਸਬਰ-ਸੰਤੋਖ ਕਰਨਾ ਚਾਹੀਦਾ ਹੈ ਤੇ ਪਰਮਾਤਮਾ ਦਾ ਵੱਧ ਤੋਂ ਵੱਧ ਸ਼ੁਕਰਾਨਾ ਕਰਨਾ ਚਾਹੀਦਾ ਹੈ। ਕਿਸੇ ਕੋਲ ਵੱਧ ਹੁੰਦਾ ਹੈ, ਕਿਸੇ ਕੋਲ ਘੱਟ ਹੁੰਦਾ ਹੈ। ਕਿਸੇ ਕੋਲ ਬਹੁਤ ਘੱਟ ਸੀਮਤ ਮਾਤਰਾ ਵਿਚ ਸਾਧਨ ਹੁੰਦੇ ਹਨ

ਚੱਲਣਾ ਹੀ ਜਿੰਦਗੀ...

ਸਿਆਣੇ ਕਹਿੰਦੇ ਹਨ ਕਿ ਚੱਲਣਾ ਹੀ ਜਿੰਦਗੀ ਹੈ ਅਤੇ ਰੁਕਣਾ ਮੌਤ ਬਰਾਬਰ ਹੈ। ਚੱਲਦੀ ਹੋਈ ਗੱਡੀ ਹੀ ਮੁਸਾਫਿਰ ਨੂੰ ਉਸ ਦੀ ਮੰਜ਼ਿਲ ’ਤੇ ਪਹੁੰਚਾ ਸਕਦੀ ਹੈ। ਰੁਕੀ ਹੋਈ ਗੱਡੀ ਨਾ ਤਾਂ ਆਪ ਤੁਰੇਗੀ ਨਾ ਹੀ ਕਿਸੇ ਮੁਸਾਫਿਰ ਨੂੰ ਉਸ ਦੀ ਮੰਜ਼ਿਲ ਤੇ ਪਹੁੰਚਾ ਸਕੇਗੀ। ਇਸੇ ਗੱਲ ਨੂੰ ਕੁਝ ਲੋਕ ਕਹਿੰਦੇ ਹਨ ਕਿ ‘ਹਰਕਤ ਵਿੱਚ ਵਰਕਤ’ ਹੈ ਭਾਵ ਕਿ ਜੇ ਕੋਈ ਮਸ਼ੀਨ ਚੱਲਦੀ ਹੈ ਤਾਂ ਹੀ ਉਸ ਦਾ ਲਾਭ ਹੈ। ਰੁਕੀ ਹੋਈ ਚੀਜ਼ ਦਾ ਕੋਈ ਲਾਭ ਨਹੀਂ ਹੈ। ਮਨੁੱਖ ਦਾ ਵੀ ਇਹ ਹੀ ਹਾਲ ਹੈ। ਜ

ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ

ਕਈ ਵਾਰ ਆਰਥਿਕ ਤੌਰ ‘ਤੇ ਬਹੁਤਾ ਮਜ਼ਬੂਤ ਹੋਣਾ ਬੱਚਿਆਂ ਦੇ ਕੈਰੀਅਰ ਦੇ ਰਾਹ ਵਿੱਚ ਰੋੜਾ ਬਣ ਜਾਂਦਾ ਹੈ। ਜਿਸ ਕਰਕੇ ਅਮੀਰ ਪਰਿਵਾਰਾਂ ਦੇ ਬੱਚੇ ਆਪਣੇ ਨਿਸ਼ਾਨੇ ਤੋਂ ਭਟਕ ਜਾਂਦੇ ਹਨ। ਆਰਥਿਕ ਤੌਰ ‘ਤੇ ਮਜ਼ਬੂਤ ਨਾ ਹੋਣਾ ਇਨਸਾਨ ਦੀ ਤਰੱਕੀ ਦੇ ਰਾਹ ਨਹੀਂ ਰੋਕ ਸਕਦਾ ਪ੍ਰੰਤੂ ਮੁਸ਼ਕਲਾਂ ਜ਼ਰੂਰ ਖੜ੍ਹੀਆਂ ਕਰ ਸਕਦਾ ਹੈ। ਜੇਕਰ ਇਨਸਾਨ ਦੀ ਇੱਛਾ ਸ਼ਕਤੀ ਮਜ਼ਬੂਤ ਹੋਵੇ ਅਤੇ ਨਿਸ਼ਾਨੇ ਦੀ ਪ੍ਰਾਪਤੀ ਲਈ ਦ੍ਰਿੜ੍ਹਤਾ ਅਤੇ ਲਗਨ ਨਾਲ ਜੁੱਟੇ ਰਹਿਣ ਦਾ ਸੰਕਲਪ ਹੋਵੇ ਤਾਂ ਬੁਲੰਦੀਆਂ

ਕਿਤਾਬਾਂ ਦੀ ਕਰਾਮਾਤ

ਆਦਿ ਕਾਲ ਤੋਂ ਅੱਜ ਤੱਕ ਦੀ ਸੱਭਿਅਤਾ ਤੱਕ ਮਨੁੱਖ ਨੇ ਆਪਣੀ ਵਰਤੋਂ ਲਈ ਹਜਾਰਾਂ ਵਸਤਾਂ ਬਣਾਈਆਂ ਪਰ ਉਸ ਦੀ ਹੁਣ ਤੱਕ ਦੀ ਸਭ ਤੋਂ ਉੱਤਮ ਕਿਰਤ ਕਿਤਾਬ ਹੈ। ਕਈ ਸਦੀਆਂ ਦੇ ਯਤਨਾਂ ਮਗਰੋਂ ਮਨੁੱਖ ਅੱਖਰ ਬਣਤਰ ਤੱਕ ਪਹੁੰਚਿਆ, ਅੱਖਰਾਂ ਤੋਂ ਸ਼ਬਦ ਬਣੇ, ਸ਼ਬਦਾਂ ਤੋਂ ਵਾਕ ਤੇ ਵਾਕਾਂ ਤੋ ਪੋਥੀਆਂ ਤੇ ਗ੍ਰੰਥ ਬਣੇ। ਸ਼ਬਦਾਂ ਬਹੁਤ ਵੱਡੀ ਤਾਕਤ ਹੁੰਦੇ ਹਨ। ਸਾਡੇ ਗੁਰੂ ਸਾਹਿਬਾਨ ਨੇ ਸ਼ਬਦ ਨੂੰ ਗੁਰੂ-ਸ਼ਬਦ ਆਖ ਨੇ ਸਾਨੂੰ ਇਹਨਾਂ ਦੀ ਮਹਾਨਤਾ  ਦਾ ਅਹਿਸਾਸ ਕਰਾਇਆ। ਕਿਹਾ

ਤੋਪਿਆਂ ਵਾਲ਼ੀ ਕਮੀਜ਼

                ਗੱਲ 1989-90 ਦੀ ਹੋਣੀ ਐ । ਜਦੋਂ ਹੈ ਹਰ ਪਾਸੇ ਅੱਤਵਾਦ ਜਾ ਇਹ ਕਹਿ ਲਵੋ ਬਗ਼ਾਵਤੀ ਸੁਰਾਂ ਦਾ ਦੌਰ ਸੀ। ਰਾਣੂੰ 6-7ਵੀਂ ਜਮਾਤ ਵਿੱਚ ਪੜ੍ਹਦਾ ਸੀ । ਸਾਂਵਲਾ ਜਿਹਾ ਰੰਗ ਖਿੱਲਰੇ ਜਿਹੇ ਵਾਲ਼ ,ਲੈ ਦੇ ਕੇ ਇੱਕੋ ਇੱਕ ਵਰਦੀ ਵਾਲ਼ਾ ਕਮੀਜ਼। ਜਿਸ ਨੂੰ ਪਾ ਕੇ ਸਮਾਂ ਲੰਘ ਰਿਹਾ ਸੀ। ਘਰ ਵਿੱਚ ਗਰੀਬੀ ਹੋਣ ਕਰਕੇ ਬੜੀ ਔਖ ਨਾਲ਼ ਪੜ੍ਹਾਈ ਕਰਦਾ। ਇੱਥੋਂ ਤੱਕ ਕਿ ਕਿਤਾਬਾਂ ਤੱਕ ਲੈਣ ਵਿੱਚ ਵੀ ਬਹੁਤ ਮੁਸ਼ਕਿਲ ਆਉਂਦੀ। ਪਰ ਫੇਰ ਵੀ ਜਿਵੇਂ ਤਿਵੇਂ ਯਾਰਾ

ਬੋਲਣਾ ਵੀ ਇਕ ਕਲਾ ਹੈ।

ਅਸੀਂ ਰੋਜ਼ਾਨਾ ਜ਼ਿੰਦਗੀ ਵਿਚ ਆਪਣੇ ਵਿਚਾਰ, ਭਾਵਨਾਵਾਂ, ਜਜ਼ਬਾਤ, ਸੋਚ ਆਦਿ ਲਿਖ ਕੇ ਜਾਂ ਬੋਲ ਕੇ ਬਿਆਨ ਕਰਦੇ ਹਾਂ। ਇਨ੍ਹਾਂ ਦੇ ਪ੍ਰਗਟਾਵੇ ਲਈ ਅਸੀਂ ਲਫ਼ਜ਼ਾਂ ਦੀ ਵਰਤੋਂ ਕਰਦੇ ਹਾਂ। ਇਹ ਲਫ਼ਜ਼ ਹੀ ਸਾਡਾ ਅਸਲੀ ਗਹਿਣਾ ਹੁੰਦੇ ਹਨ। ਜਿੰਨਾ ਦੀ ਮਦਦ ਨਾਲ ਅਸੀਂ ਕਿਸੇ ਦੇ ਦਿਲ ਵਿਚ ਉਤਰ ਜਾਂਦੇ ਹਾਂ ਅਤੇ ਕਈ ਵਾਰ ਦਿਲੋਂ ਉਤਰ ਜਾਂਦੇ ਹਾਂ। ਇਹ ਬੋਲਚਾਲ ਅਤੇ ਲਫਜ਼ ਹੀ ਸਾਡੀ ਸ਼ਖਸੀਅਤ ਦਾ ਅਸਲ ਪ੍ਰਗਟਾਵਾ ਕਰਦੇ ਹਨ ਅਤੇ ਮਿਆਰ ਦਸਦੇ ਹਨ ਕਿ ਅਸੀਂ ਕਿਥੇ ਖਲੋਤੇ ਹਾਂ