ਈ-ਰਸਾਲਾ (e Magazine)

ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਮੈਮੋਰੀਅਲ ਟਰੱਸਟ ਬਣਾਈ ਜਾਵੇਗੀ
ਪ੍ਰਸਿੱਧ ਸਮਾਜ ਸੇਵੀ ਅਤੇ ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਚੀਫ਼ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ‘ਨਿਰੰਜਨ ਸਿੰਘ ਗਰੇਵਾਲ ਮੈਮੋਰੀਅਲ ਟਰੱਸਟ’ ਬਣਾਈ ਜਾਵੇਗੀ ਜਿਹੜੀ ਹਾਇਰ ਸੈਕੰਡਰੀ ਸਕੂਲ ਸਕਰੌਦੀ
ਰੱਖੜੀ
ਰੱਖੜੀ ਭੈਣ ਭਰਾ ਦਾ ਸੋਹਣਾ ਤਿਉਹਾਰ ਹੁੰਦਾ ਸੋਹਣੇ ਢੰਗ ਨਾਲ ਇਹ ਮਨਾਇਆ ਜਾਂਦਾ ਏ ਭੈਣਾਂ ਵੀਰਾਂ ਦੇ ਗੁੱਟ ਤੇ ਸਜਾਉਣ ਰੱਖੜੀ ਪਿਆਰ ਭੈਣ ਭਰਾ ਦਾ ਪਾਇਆ ਜਾਂਦਾ ਏ। ਮਹਿੰਗੀ ਸਸਤੀ ਰੱਖੜੀ ਸਭ ਬਰਾਬਰ ਹੁੰਦੀ ਇਹ ਤਾਂ ਸ਼ਗਨ ਪ੍ਰਤੀਕ ਦਾ ਪਿਆਰ ਹੁੰਦਾ
ਪਵਨ ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ ਦੀ ਗਾਥਾ
ਪਵਨ ਹਰਚੰਦਪੁਰੀ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 45 ਦੇ ਲਗਪਗ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਮਹਾਂ ਕਾਵਿ, ਅਖ਼ੰਡ ਕਾਵਿ, ਗ਼ਜ਼ਲ ਸੰਗ੍ਰਹਿ, ਗੀਤ ਸੰਗ੍ਰਹਿ, ਬਾਲ ਕਾਵਿ
ਡਾ.ਭਗਵੰਤ ਸਿੰਘ ਤੇ ਡਾ.ਰਮਿੰਦਰ ਕੌਰ ਦੀ ਮਹਾਰਾਜਾ ਰਣਜੀਤ ਸਿੰਘ ਖੋਜੀ ਪੁਸਤਕ
ਡਾ.ਭਗਵੰਤ ਸਿੰਘ ਅਤੇ ਡਾ.ਰਮਿੰਦਰ ਕੌਰ ਦੀ ਸੰਪਾਦਿਤ ਪੁਸਤਕ ਮਹਾਰਾਜਾ ਰਣਜੀਤ ਸਿੰਘ ਖਾਲਸਾ ਰਾਜ ਦੇ ਸੰਕਲਪ ਦੀ ਵਿਆਖਿਆ ਕਰਨ ਅਤੇ ਸੰਗਠਤ ਜਾਣਕਾਰੀ ਦੇਣ ਵਾਲੀ ਪੁਸਤਕ ਹੈ। ਇਸ ਪੁਸਤਕ ਦੀ ਖ਼ੂਬੀ ਹੈ ਕਿ ਇਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਸਾਰੇ
ਅਜ਼ਾਦੀ
ਕਾਹਦੀ ਹੈ ਸਾਡੇ ਲਈ ਆਈ ਆਜ਼ਾਦੀ ਸਾਡੀ ਤਾਂ ਬਹੁਤ ਹੀ ਹੋਈ ਹੈ ਬਰਬਾਦੀ। ਪੰਜਾਬ ਗਿਆ ਦੋ ਹਿਸਿਆਂ ’ਚ ਵੰਡਿਆ ਹਰ ਥਾਂ ਸਾਨੂੰ ਵੱਖਵਾਦੀ ਕਹਿ ਭੰਡਿਆ। ਇਤਿਹਾਸ ਵਿੱਚ ਕੁਰਬਾਨੀਆਂ ਲਿਖੀਆਂ ਤਿਰਾਨਵੇਂ ਪ੍ਰਸੈਂਟ ਪੰਜਾਬ ਸੀ ਦਿੱਤੀਆਂ। ਪੜਿਆਂ ਨੂੰ ਤੁਸੀਂ
ਸਾਹਿਤ ਤੇ ਸਮਾਜ ਸੇਵਾ ਦਾ ਸੁਮੇਲ : ਪਰਮਜੀਤ ਸਿੰਘ ਵਿਰਕ
ਸਾਹਿਤਕਾਰਾਂ ਦੇ ਸੁਭਾਅ ਆਮ ਲੋਕਾਂ ਨਾਲੋਂ ਵੱਖਰੀ ਤਰ੍ਹਾਂ ਦੇ ਹੁੰਦੇ ਹਨ। ਉਹ ਬਹੁਤ ਹੀ ਸੰਵੇਦਨਸ਼ੀਲ ਹੁੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਉਨ੍ਹਾਂ ਦੇ ਮਨਾਂ ‘ਤੇ ਗਹਿਰਾ ਪ੍ਰਭਾਵ ਪਾਉਂਦੀ ਹੈ। ਫਿਰ ਉਹ ਉਸ ਪ੍ਰਭਾਵ ਨੂੰ ਆਪਣੀਆਂ ਰਚਨਾਵਾਂ
ਗੁੱਡੀ ਫੂਕਣਾ ਪੁਰਾਤਨ ਰਸਮ- ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ
​​​​​​ਵਿਗਿਆਨ ਦੇ ਯੁਗ ਵਿੱਚ ਅੱਜ ਕੱਲ੍ਹ ਕੋਈ ਵੀ ਚਮਕਤਕਾਰ ਵਾਲੀਆਂ ਨਿਰਆਧਾਰ ਗੱਲਾਂ ਨੂੰ ਮੰਨਣ ਲਈ ਤਿਆਰ ਨਹੀਂ ਪ੍ਰੰਤੂ ਬਹੁਤ ਸਾਰੀਆਂ ਪਰੰਪਰਾਵਾਂ ਅਜਿਹੀਆਂ ਪ੍ਰਚਲਿਤ ਹਨ, ਜਿਹੜੀਆਂ ਵਿਗਿਆਨਕ ਤੱਥਾਂ ‘ਤੇ ਅਧਾਰਤ ਨਹੀਂ ਹਨ। ਸਾਡਾ ਸਮਾਜ ਉਨ੍ਹਾਂ
ਦਵਿੰਦਰ ਪਟਿਆਲਵੀ ਦਾ ਕਾਵਿ ਸੰਗ੍ਰਹਿ ‘ਕੋਮਲ ਪੱਤੀਆਂ ਦਾ ਉਲਾਂਭਾ’ ਅਹਿਸਾਸਾਂ ਦੀ ਦਾਸਤਾਂ
ਦਵਿੰਦਰ ਪਟਿਆਲਵੀ ਮੁੱਢਲੇ ਤੌਰ ‘ਤੇ ਮਿੰਨੀ ਕਹਾਣੀਆਂ ਦਾ ਰਚੇਤਾ ਹੈ, ਪ੍ਰੰਤੂ ਸਾਹਿਤਕ ਰੁਚੀ ਤੇ ਕੋਮਲ ਦਿਲ ਦਾ ਮਾਲਕ ਹੋਣ ਕਰਕੇ ਸਾਹਿਤ ਦੀਆਂ ਹੋਰ ਵਿਧਾਵਾਂ ‘ਤੇ ਵੀ ਕਲਮ ਅਜਮਾਉਂਦਾ ਰਹਿੰਦਾ ਹੈ। ਹਰ ਇਨਸਾਨ ਦੇ ਉਪਰ ਉਸ ਦੇ ਪਰਿਵਾਰਿਕ ਅਤੇ ਸਮਾਜਿਕ
ਸਾਗ ਬਣਾਉਣ ਦਾ ਤਰੀਕਾ
ਸਰਦੀਆਂ ’ਚ ਸਰੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਹਰ ਕਿਸੇ ਨੂੰ ਚੰਗੀ ਲੱਗਦੀ ਹੈ। ਪਰ ਜਦੋਂ ਅਸੀਂ ਘਰ ਸਾਗ ਬਣਾਉਂਦੇ ਹਾਂ ਤਾਂ ਇਸ ਦਾ ਸੁਆਦ ਪੂਰੀ ਤਰ੍ਹਾਂ ਨਹੀਂ ਮਿਲ ਪਾਉਂਦਾ। ਆਓ ਜਾਣਦੇ ਹਾਂ ਸਾਗ ਨੂੰ ਹੋਰ ਵਧੀਆ ਤਰੀਕੇ ਨਾਲ ਬਣਾਉਣ ਦਾ ਤਰੀਕਾ।
ਪੰਜਾਬੀ
ਮੈਂ ਜੰਮਿਆ ਧਰਤ ਪੰਜਾਬ ਤੇ ਮੇਰਾ ਪੰਜਾਬੀ ਨਾਲ ਪਿਆਰ ਮੈ ਰਹਿੰਦਾ ਸਾਰੇ ਸੰਸਾਰ ਵਿੱਚ ਮੇਰਾ ਹਰ ਥਾਂ ਹੋਵੇ ਸਤਿਕਾਰ ਮੇਰਾ ਪਹਿਰਾਵਾ ਸੱਭ ਤੋਂ ਵੱਖਰਾ ਮੇਰੇ ਸਿਰ ਤੇ ਸੋਹਣੀ ਫੱਬੇ ਦਸਤਾਰ ਮੇਰੇ ਸਿਰ ਤੇ ਹੱਥ ਦਸ ਗੁਰੂਆਂ ਦਾ ਮੇਰਾ ਸਭ ਤੋਂ ਉਚਾ ਹੈ