Congress

ਸੁਖਬੀਰ ਬਾਦਲ ਅਤੇ ਅਨੁਰਾਗ ਠਾਕੁਰ ਤੋਂ ਬਾਅਦ ਕਂਦਰੀ ਸਿਹਤ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀ ਪੰਜਾਬ ਵਿਚਲੀ ਕਾਂਗਰਸ ਸਰਕਾਰ ਉਪਰ ਸਵਾਲ ਖੜੇ ਕੀਤੇ ਹਨ । ਉਨਾਂ ਵਲੋਂ ਪੰਜਾਬ ਸਰਕਾਰ ਤੇ ਮੁਨਾਫਾਖੋਰੀ ਲਈ ਪੰਜਾਬ ਦੇ ਨਿੱਜੀ ਹਸਪਤਾਲਾਂ ਨੂੰ ਕਰੋਨਾ ਵੈਕਸੀਨ (ਟੀਕਾ) ਵੇਚਣ ਦੇ ਗੰਭੀਰ ਦੋਸ਼ ਲਗਾਏ ਹਨ ।ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਵੀ ਮੈਦਾਨ ਵਿੱਚ ਉਤਰੇ
ਪਿਛਲੇ ਕੁਝ ਦਿਨਾਂ ਤੋਂ ਜਿਵੇਂ ਉਮੀਦ ਕੀਤੀ ਜਾ ਰਹੀ ਸੀ, ਅੱਜ ਸੁੱਖਪਾਲ ਖਹਿਰਾ ਆਪਣੇ ਸਾਥੀ ਵਿਧਾਇਕਾਂ ਭਦੌੜ ਦੇ ਐਮ.ਐਲ.ਏ ਪਿਰਮਲ ਸਿੰਘ ਅਤੇ ਮੌੜ ਹਲਕੇ ਦੇ ਐਮ,ਐਲੲ. ਜਗਦੇਵ ਸਿੰਘ ਕਮਾਲੂ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਖਹਿਰਾ ਨੇ ਆਮ ਆਦਮੀ ਪਾਰਟੀ ਨਾਲ ਮਤਭੇਦ ਸਾਂਝੇ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਵਲੋਂ ਲ਼ੌਫ ਦੇ ਅਹੁਦੇ ਤੋਂ
ਪੰਜਾਬ ਕਾਂਗਰਸ ਵਿਚਲਾ ਕਾਟੋ ਕਲੇਸ਼ ਇਕ ਤਬਦੀਲੀ ਦਾ ਸੰਕੇਤ ਦੇ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਇਕ ਲੰਬੀ ਰਾਜਨੀਤਿਕ ਪਾਰੀ ਖੇਡ ਚੁੱਕੇ ਹਨ ਅਜੇ ਵੀ ਪਾਰਟੀ ਵਿਚ ਵਿਚ ਅਪਾਣੀ ਕੁਰਸੀ ਪੱਕੀ ਸਮਝ ਰਹੇ ਹਨ ਕਿਉਂਕਿ ਪਾਰਟੀ ਹਾਈਕਮਾਨ ਅਜੇ ਵੀ ਉਨਾਂ ਨੂੰ ਆਪਣੀ ਪਹਿਲੀ ਪਸੰਦ ਮੰਨਦੀ ਹੈ ।ਪਰੰਤੂ ਪੰਜਾਬ ਇਕਾਈ ਦਾ ਇਕ ਤੋਂ ਬਾਅਦ ਇਕ ਨੇਤਾ, ਕੈਪਟਨ ਖਿਲਾਫ