Punjab

ਲੁਧਿਆਣਾ - ਭਾਰਤ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਮੌਕੇ ਸ਼੍ਰੀ ਬਲਜਿੰਦਰ ਸਿੰਘ, ਪੀ.ਸੀ.ਐੱਸ., ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 65 ਲੁਧਿਆਣਾ (ਉੱਤਰੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਿਤੀ 25.01.2023 ਨੂੰ ਸੰਤ ਕਰਤਾਰ ਸਿੰਘ ਕੰਬਲੀ ਵਾਲੇ ਪਬਲਿਕ ਸਕੂਲ, ਸਲੇਮ ਟਾਬਰੀ, ਲੁਧਿਆਣਾ ਵਿਖੇ ਮਨਾਇਆ ਗਿਆ, ਜਿਸ ਵਿਚ ਵੋਟਰਾਂ ਅਤੇ ਵੱਖ-ਵੱਖ ਸੰਸਥਾਂਵਾਂ ਦੇ
22 ਜ਼ਿੰਦਾ ਆਜ਼ਾਦੀ ਘੁਲਾਟੀਆਂ ਨੂੰ ਉਨਾਂ ਦੇ ਮਸਲਿਆਂ ਦੇ ਹੱਲ ਲਈ ਨਿੱਜੀ ਤੌਰ ‘ਤੇ ਮਿਲਾਂਗਾ-ਕੈਬਨਿਟ ਮੰਤਰੀ ਕੈਬਨਿਟ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੇਂ ਜਨਮ ਦਿਵਸ ਮੌਕੇ ‘ ਫਰੀਡਮ ਫਾਈਟਰਜ ਸਕਸੈਸਰਜ਼ ਆਰਗੇਨਾਈਜੇਸ਼ਨ ਪੰਜਾਬ ’ ਦੇ ਸਮਾਗਮ ਦੀ ਪ੍ਰਧਾਨਗੀ ਕੀਤੀ ਲੁਧਿਆਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ
ਲੁਧਿਆਣਾ: ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਾਬਕਾ ਚਾਂਸਲਰ, ਉੱਘੇ ਸਿੱਖਿਆ ਤੇ ਅਰਥ ਸ਼ਾਸਤਰੀ ਪਦਮ ਵਿਭੂਸ਼ਨ ਡਾਃ ਸ. ਸ. ਜੌਹਲ, ਪੀਏ ਯੂ ਦੇ ਸਾਬਕਾ ਵਾਈਸ ਚਾਂਸਲਰ ਡਾਃ ਕ੍ਰਿਪਾਲ ਸਿੰਘ ਔਲਖ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪਰੋ ਵਾਈਸ ਚਾਂਸਲਰ ਪ੍ਰੋਃ ਪਿਰਥੀਪਾਲ ਸਿੰਘ ਕਪੂਰ, ਸ਼੍ਰੋਮਣੀ ਪੰਜਾਬੀ ਨਾਟਕਕਾਰ ਡਾਃ ਆਤਮਜੀਤ ਸਿੰਘ , ਜਰਨੈਲ ਸਿੰਘ ਸੇਖਾ
ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ
ਪਟਿਆਲਾ, 08 ਜਨਵਰੀ : ਹਰਿਆਣਾ ਕਮੇਟੀ ਦੇ ਮੁੱਦੇ ’ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਪੰਥ ਵਿਰੋਧੀ ਸ਼ਕਤੀਆਂ ਸਰਗਰਮ ਹਨ, ਉਨ੍ਹਾਂ ਖਿਲਾਫ ਸਮੁੱਚੇ ਪੰਥ ਨੂੰ ਇੱਕਠਾ ਹੋਣ ਦੀ ਲੋੜ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਿਆਸਰਾਈਆਂ ਦੇ ਚੱਲਦਿਆਂ ਸਿੱਖਾਂ ਨੂੰ
- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ - ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ - ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ - ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ
ਹੈਦਰਾਬਾਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ ਸਭ ਤੋਂ ਵਧੀਆ ਸੂਬੇ ਪੰਜਾਬ ਨਾਲ ਮਿਲ ਕੇ ਵਧਾਉ ਆਪਣਾ ਕਾਰੋਬਾਰ : ਭਗਵੰਤ ਮਾਨ ਹੈਦਰਾਬਾਦ, 20 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ
ਟਾਂਡਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਇਕ ਮਹੀਨੇ ਲਈ ਬੰਦ ਕਰਵਾਉਣ ਦੇ ਐਲਾਨ ਤੋਂ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਦੀ ਅਗਵਾਈ 'ਚ ਕਿਸਾਨ ਚੋਲਾਂਗ ਟੋਲ ਪਲਾਜ਼ਾ ਟੋਲ ਮੁਕਤ ਕਰਵਾਉਣ ਲਈ ਪਹੁੰਚੇ ਤਾਂ ਅੱਗੇ ਟੋਲ ਮੁਲਾਜ਼ਮ ਵੀ ਕਾਲੀਆਂ ਝੰਡੀਆਂ ਲੈ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ
ਚੰਡੀਗੜ੍ਹ (ਗੁਰਭਿੰਦਰ ਗੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਟਵਿੱਟਰ ਹੈਂਡਲ ਤੇ ਉੱਘੇ ਪੰਂਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਗਾਇਕ ਦਿਲਜੀਤ ਦੋਸਾਂਝ ਇੱਕ ਇੰਟਰਵਿਊ ਦੇ ਰਿਹਾ ਹੈ, ਇਸ ਦੇ ਨਾਲ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਸਿੱਧੂ ਮੂਸੇਵਾਲਾ ਦਾ ਕਤਲ ਸਰਕਾਰ ਦੀ 100 ਨਲਾਇਕੀ