Punjab

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ ਲਗਾਤਾਰ ਆਰ.ਡੀ.ਐੱਫ. ਪ੍ਰਾਪਤ ਨਹੀਂ ਹੋਇਆ ਹੈ
ਲੁਧਿਆਣਾ : ਆਉਣ ਵਾਲੇ ਦਿਨਾਂ ਵਿਚ ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਗੁਜਰਾਤ ਚੋਣਾਂ ਵਿੱਚ ਕਾਂਗਰਸ ਪਾਰਟੀ ਠੰਡੀ ਨਜ਼ਰ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਉਣ ਨਾਲ ਉੱਥੇ ਦਾ ਸਿਆਸੀ ਮਾਹੌਲ ਪਾਰਾ ਉੱਤੇ ਚੜ੍ਹ ਗਿਆ ਹੈ। 'ਆਪ' ਅਤੇ ਭਾਜਪਾ ਦੋਵੇਂ ਹੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਰਹੇ
ਬਟਾਲਾ : ਪਿੰਡ ਸ਼ੇਖੋਪੁਰ ਵਿਖੇ ਬੀਤੀ ਰਾਤ ਲਗਪਗ 12 ਵਜੇ ਗੋਲੀਆਂ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੀਤ ਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਦੁੱਖ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਕਤਲ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਲੈ ਸੋਸ਼ਲ ਮੀਡੀਆ ਉੱਤੇ
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ : ਮੰਤਰੀ ਨਿੱਝਰ ਫਤਹਿਗੜ੍ਹ ਸਾਹਿਬ : ਸਥਾਨਕ ਦੇ ਨੇੜਲੇ ਪਿੰਡ ਸਾਧੂਗੜ੍ਹ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਝਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ
ਰਿਲਾਇੰਸ ਫਾਊਡੇਸ਼ਨ ਜੋ ਕੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਸਮਾਜ ਸੇਵੀ ਸੰਸਥਾ ਹੈ ਨੇ 15 ਜੁਲਾਈ ਨੂੰ ਵਿਸ਼ਵ ਨੌਜਵਾਨ ਹੁਨਰ ਵਿਕਾਸ ਦਿਵਸ ਮਨਾਇਆ। ਜਿਸ ਤਹਿਤ ਫਾਊਂਡੇਸ਼ਨ ਵੱਲੋ ਇੱਕ ਯੂ ਟਿਊਬ ਲਾਈਵ ਪਰੋਗਰਾਮ ਕੀਤਾ ਗਿਆ ਜਿਸ ਵਿੱਚ ਮੈਡਮ ਸੁਨੀਤਾ ਦੇਵੀ ਐੱਸ ਬੀ ਐੱਸ ਸਕਿੱਲ ਸੈਂਟਰ ਵੱਲੋਂ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋ
ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ 12 ਵਜੇ ਅੰਮ੍ਰਿਤਸਰ ਪਹੁੰਚੇ ਅਤੇ ਕੁੰਵਰ ਵਿਜੇ ਪ੍ਰਤਾਪ
ਕੇਂਦਰ ਦੀ ਐੱਨਡੀਏ ਸਰਕਾਰ ਵੱਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਦੇ 72 ਰੁਪਏ ਦੇ ਮਾਮੂਲੀ ਵਾਧੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜਾਕ ਅਤੇ ਵਿਤਕਰੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਐੱਨਡੀਏ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਲ 2022 ਵਿੱਚ ਕਿਸਾਨਾਂ ਦੀ ਖੇਤੀ ਤੋਂ ਆਮਦਨ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੇਂਦਰ ਨੇ
ਮਾਈਕਰੋ-ਬਲੌਗਿੰਗ ਸਾਈਟ ਟਵਿੱਟਰ ਨੇ ਭਾਰਤੀ ਸਰਕਾਰ ਦੀ ਮੰਗ ਨੂੰ ਮੰਨਦਿਆਂ ਹੋਇਆਂ ਕੈਨੇਡੀਅਨ-ਪੰਜਾਬੀ ਗਾਇਕ ਜੈਜ਼ੀ ਬੀ ਦਾ ਅਕਾਉਂਟ ਭਾਰਤ ਵਿਚ ਬਲਾਕ ਕਰ ਦਿੱਤਾ ਹੈ ।ਐਤਵਾਰ ਨੂੰ ਸਰਕਾਰ ਦੀ ਕਾਨੂੰਨੀ ਮੰਗ ਤੋਂ ਬਾਅਦ ਟਵਿੱਟਰ ਨੇ ਅਕਾਉਂਟ ਬਲਾਕ ਕਰ ਦਿੱਤਾ ਸੀ, ਕੁਝ ਦਿਨ ਪਹਿਲਾਂ ਟਵਿੱਟਰ ਤੋਂ ਜੈਜ਼ੀ ਬੀ ਨੂੰ ਇਕ ਈ ਮੇਲ ਮਿਲੀ ਜਿਸ ਵਿਚ ਇਹ ਪੁਸ਼ਟੀ ਕੀਤੀ ਗਈ ਕਿ ਉਸ ਨੂੰ
ਸੁਖਬੀਰ ਬਾਦਲ ਅਤੇ ਅਨੁਰਾਗ ਠਾਕੁਰ ਤੋਂ ਬਾਅਦ ਕਂਦਰੀ ਸਿਹਤ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀ ਪੰਜਾਬ ਵਿਚਲੀ ਕਾਂਗਰਸ ਸਰਕਾਰ ਉਪਰ ਸਵਾਲ ਖੜੇ ਕੀਤੇ ਹਨ । ਉਨਾਂ ਵਲੋਂ ਪੰਜਾਬ ਸਰਕਾਰ ਤੇ ਮੁਨਾਫਾਖੋਰੀ ਲਈ ਪੰਜਾਬ ਦੇ ਨਿੱਜੀ ਹਸਪਤਾਲਾਂ ਨੂੰ ਕਰੋਨਾ ਵੈਕਸੀਨ (ਟੀਕਾ) ਵੇਚਣ ਦੇ ਗੰਭੀਰ ਦੋਸ਼ ਲਗਾਏ ਹਨ ।ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਵੀ ਮੈਦਾਨ ਵਿੱਚ ਉਤਰੇ
ਮੁੰਬਈ ਤੋਂ ਇਕ ਬੜੀ ਹੀ ਦਿਲਚਸਪ ਖਬਰ ਆ ਰਹੀ ਹੈ ਕਿ ਇਮਤਿਆਜ਼ ਅਲੀ ਇਸ ਵਕਤ ਇਕ ਸਕ੍ਰਿਪਟ ਤੇ ਕੰਮ ਕਰ ਰਹੇ ਹਨ, ਜਿਨ੍ਹਾਂ ‘ਚੋਂ ਇਕ ਬਾਇਓਪਿਕ ਹੈ ਜੋ ਬਹੁਚਰਚਿਤ ਪੰਜਾਬੀ ਗਾਇਕ ਚਮਕੀਲੇ ਦੀ ਜ਼ਿਦਗੀ ਉਪਰ ਅਧਾਰਿਤ ਹੈ ।ਇਕ ਵਾਰ ਸਕ੍ਰਿਪਟ ਪੂਰੀ ਹੋਣ ਤੋਂ ਬਾਅਦ ਫ਼ਿਲਮ ਦਾ ਆਫੀਸ਼ੀਅਲ ਤੌਰ ‘ਤੇ ਐਲਾਨ ਕੀਤਾ ਜਾਵੇਗਾ। ਇਹ ਕਿਹਾ ਜਾ ਰਿਹਾ ਹੈ ਕਿ ਰਣਬੀਰ ਨੇ ਇਸ ਫ਼ਿਲਮ ਦਾ ਹਿੱਸਾ