#aap #punjabpolitics

22 ਜ਼ਿੰਦਾ ਆਜ਼ਾਦੀ ਘੁਲਾਟੀਆਂ ਨੂੰ ਉਨਾਂ ਦੇ ਮਸਲਿਆਂ ਦੇ ਹੱਲ ਲਈ ਨਿੱਜੀ ਤੌਰ ‘ਤੇ ਮਿਲਾਂਗਾ-ਕੈਬਨਿਟ ਮੰਤਰੀ ਕੈਬਨਿਟ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੇਂ ਜਨਮ ਦਿਵਸ ਮੌਕੇ ‘ ਫਰੀਡਮ ਫਾਈਟਰਜ ਸਕਸੈਸਰਜ਼ ਆਰਗੇਨਾਈਜੇਸ਼ਨ ਪੰਜਾਬ ’ ਦੇ ਸਮਾਗਮ ਦੀ ਪ੍ਰਧਾਨਗੀ ਕੀਤੀ ਲੁਧਿਆਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ
ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ
ਹੁਸਿਆਰਪੁਰ, 17 ਜਨਵਰੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਸੂਹਾ ਵਿਖੇ ਪੁੱਜੀ ਤੇ ਇਸ ਮੌਕੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਉਨ੍ਹਾਂ ਈਵੀਐਮ, ਕਾਂਗਰਸੀ ਆਗੂਆਂ/ਵਰਕਰਾਂ ਦੀ ਭਾਜਪਾ ’ਚ ਸਮੂਲੀਅਤ
- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ - ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ - ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ - ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ
ਹੈਦਰਾਬਾਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ ਸਭ ਤੋਂ ਵਧੀਆ ਸੂਬੇ ਪੰਜਾਬ ਨਾਲ ਮਿਲ ਕੇ ਵਧਾਉ ਆਪਣਾ ਕਾਰੋਬਾਰ : ਭਗਵੰਤ ਮਾਨ ਹੈਦਰਾਬਾਦ, 20 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ
ਲੁਧਿਆਣਾ : ਆਉਣ ਵਾਲੇ ਦਿਨਾਂ ਵਿਚ ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਗੁਜਰਾਤ ਚੋਣਾਂ ਵਿੱਚ ਕਾਂਗਰਸ ਪਾਰਟੀ ਠੰਡੀ ਨਜ਼ਰ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਉਣ ਨਾਲ ਉੱਥੇ ਦਾ ਸਿਆਸੀ ਮਾਹੌਲ ਪਾਰਾ ਉੱਤੇ ਚੜ੍ਹ ਗਿਆ ਹੈ। 'ਆਪ' ਅਤੇ ਭਾਜਪਾ ਦੋਵੇਂ ਹੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਰਹੇ
ਬਟਾਲਾ : ਪਿੰਡ ਸ਼ੇਖੋਪੁਰ ਵਿਖੇ ਬੀਤੀ ਰਾਤ ਲਗਪਗ 12 ਵਜੇ ਗੋਲੀਆਂ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੀਤ ਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਦੁੱਖ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਕਤਲ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਲੈ ਸੋਸ਼ਲ ਮੀਡੀਆ ਉੱਤੇ
ਅਹਿਮਦਾਬਾਦ : ਆਮ ਆਦਮਾ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਹਿਮਦਾਬਾਦ ’ਚ ਜਿਸ ਆਟੋ ਚਾਲਕ ਵਿਕਰਮ ਦੰਤਾਣੀ ਦੇ ਆਟੋ ’ਚ ਸਵਾਰ ਹੋ ਕੇ ਉਸਦੇ ਘਰ ਗਏ ਸਨ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਕ ਨਿਕਲਿਆ। ਭਾਜਪਾ ਦੀ ਟੋਪੀ ਪਾ ਕੇ ਪੀਐੱਮ ਦੀ ਸਭਾ ’ਚ ਪਹੁੰਚੇ ਵਿਕਰਮ ਨੇ ਦੱਸਿਆ ਕਿ ਆਟੋ ਯੂਨੀਅਨ ਦੇ ਕਹਿਣ ’ਤੇ ਹੀ ਉਸਨੇ ਕੇਜਰੀਵਾਲ ਨੂੰ