ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ : ਭਗਵੰਤ ਮਾਨ ਚੰਡੀਗੜ੍ਹ, 29 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਪਾਣੀ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ "ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ ਹੈ, ਇਸ ਲਈ ਹੁਣ ਪੰਜਾਬ ਵੱਲੋਂ ਇੱਕ ਬੂੰਦ ਵੀ ਨਹੀਂ